Tuesday, September 29, 2026

ਸਿੱਖਿਆ ਸੰਸਾਰ

ਸ੍ਰੀ ਤਾਰਾ ਚੰਦ ਵਿਦਿਆ ਮੰਦਰ ਭੀਖੀ ਵਿਖੇ ਭਗਵਾਨ ਪਰਸ਼ੂਰਾਮ ਜਯੰਤੀ ਤੇ ਵਿਸ਼ਵ ਧਰਤੀ ਦਿਵਸ ਮਨਾਇਆ

ਭੀਖੀ, 21 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਭਗਵਾਨ ਪਰਸ਼ੂਰਾਮ ਜਯੰਤੀ ਅਤੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ।ਸਕੂਲ ਦੇ ਚਾਰੋਂ ਹਾਊਸ ਦੇ ਬੱਚਿਆਂ ਦਰਮਿਆਨ ਇੰਟਰ ਹਾਊਸ ਭਾਸ਼ਣ ਪ੍ਰਤੀਯੋਗਿਤਾ, ਪ੍ਰਸ਼ਨਮੰਚ, ਪੋਸਟਰ ਡਰਾਇੰਗ ਤੇ ਪੇਂਟਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ।ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸੰਜੀਵ ਕੁਮਾਰ ਨੇ …

Read More »

ਖਾਲਸਾ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ

ਜੀਵਨ ਦਾ ਸਹੀ ਮਕਸਦ ਧਾਰ ਲੈਣ ਤਾਂ ਕਾਮਯਾਬੀ ਜ਼ਰੂਰ ਮਿਲੇਗੀ – ਅਦਾਕਾਰ ਮਹਾਂਬੀਰ ਭੁੱਲਰ ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇਕ ਅਜਿਹੀ ਇੰਸਟੀਚਿਊਟ ਹੈ ਜਿਸ ’ਚ ਕੋਈ ਵੀ ਬੰਦਾ ਇਕ ਸਾਲ ਵੀ ਲਗਾ ਕੇ ਜਾਵੇ ਤਾਂ ਸਾਰੀ ਉਮਰ ਉਸ ਨੂੰ ਨਹੀਂ ਭੁੱਲਦਾ ਅਤੇ ਜਿਸ ਸੰਸਥਾ ’ਚ ਪੜ੍ਹ ਕੇ ਗਏ ਹੋਵੇ ਤੇ ਉਸ ਵਲੋਂ ਸਨਮਾਨ ਵੀ ਮਿਲੇ ਇਸ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਆਈ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ।ਇਸ ਉਪਰੰਤ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ …

Read More »

ਜੀ.ਟੀ ਰੋਡ ਸਕੂਲ ਵਿਖੇ ਵਿਸ਼ਵ ਪੁਸਤਕ ਤੇ ਕਾਪੀ ਰਾਈਟ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੀਨੀਅਰ ਵਿੰਗ ਵਲੋਂ ਵਿਦਿਆਰਥੀਆਂ ਵਿੱਚ ਪੁਸਤਕਾਂ ਪੜ੍ਹਨ ਅਤੇ ਲਿਖਣ ਦੀ ਰੁਚੀ ਪੈਦਾ ਕਰਨ ਲਈ ‘ਵਿਸ਼ਵ ਪੁਸਤਕ ਅਤੇ ਕਾਪੀ ਰਾਈਟ’ ਦਿਵਸ ਮਨਾਇਆ ਗਿਆ।ਕਲਾ ਵਿਭਾਗ ਦੇ ਅਧਿਆਪਕਾਂ ਵਲੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਲੋਗਨ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈ: ਸਕੂਲ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਸੀਨੀਅਰ ਵਿੰਗ ਵਲੋਂ ਪ੍ਰਿੰਸੀਪਲ ਮਨਦੀਪ ਸਿੰਘ ਦੀ ਅਗਵਾਈ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਦੀ ਦੇਖ-ਰੇਖ ਹੇਠ ਵਿਸ਼ਵ ਵਿਰਾਸਤੀ ਦਿਵਸ ਮਨਾਇਆ ਗਿਆ।ਸਵੇਰ ਦੀ ਸਭਾ ਵਿੱਚ ਅੱਠਵੀਂ-ਆਈ ਦੀ ਹਰਨੂਰ ਕੌਰ ਨੇ ਵਿਸ਼ਵ ਵਿਰਾਸਤ ਦਿਵਸ ‘ਤੇ ਵਿਸਥਾਰ ਪੂਰਵਕ …

Read More »

ਖਾਲਸਾ ਕਾਲਜ ਗਰਲਜ਼ ਹੋਸਟਲ ਵਿਖੇ ਮਾਨਸਿਕ ਸਿਹਤਯਾਬੀ ’ਤੇ ਸੈਮੀਨਾਰ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਸਥਿਤ ਗਰਲਜ਼ ਹੋਸਟਲ ਵਿਖੇ ਮਾਨਸਿਕ ਸਿਹਤਯਾਬੀ ਦੇ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਅਤੇ ਉਘੇ ਡਾ. ਨਿਸ਼ਾ ਛਾਬਰਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਸੈਮੀਨਾਰ ਦਾ ਅਗਾਜ਼ ਕਾਲਜ ਸ਼ਬਦ ਨਾਲ ਕੀਤਾ ਗਿਆ।ਜਿਸ ਉਪਰੰਤ ਹੋਸਟਲ ਚੀਫ਼ ਵਾਰਡਨ ਪ੍ਰੋ. ਸੁਪਨਿੰਦਰਜੀਤ ਕੌਰ ਨੇ ਆਏ ਹੋਏ ਮਹਿਮਾਨਾਂ …

Read More »

ਅਕਾਲ ਅਕੈਡਮੀ ਵਿਖੇ ਗੁਰਮਤਿ ਕੈਂਪ ਦਾ ਆਯੋਜਨ

ਸੰਗਰੂਰ, 20 ਐਪਰਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਸ੍ਰੀ ਸਹਿਜ ਪਾਠ ਸੁਸਾਇਟੀ ਸ੍ਰੀ ਅੰਮ੍ਰਿਤਸਰ ਵਲੋਂ ਗੁਰਮਤਿ ਚੇਤਨਾ ਕੈਂਪ ਲਗਾਇਆ ਗਿਆ।ਜਿਸ ਵਿੱਚ ਪ੍ਰਚਾਰਕ ਭਾਈ ਅਮ੍ਰਿਤਪਾਲ ਸਿੰਘ ਪੱਖੋ ਅਤੇ ਗੁਰਵਿੰਦਰ ਸਿੰਘ ਹੀਰੋਂ ਕਲਾਂ ਨੇ ਸ਼ਿਰਕਤ ਕੀਤੀ।ਪ੍ਰਚਾਰਕ ਭਾਈ ਅਮ੍ਰਿਤਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਗੁਰਬਾਣੀ ਜੀਵਨ ਜਾਂਚ ਹੈ, ਗੁਰਬਾਣੀ ਨੂੰ …

Read More »

50ਵੇਂ ਸਲਾਨਾ ਡਿਗਰੀ ਵੰਡ ਸਮਾਰੋਹ ਬੈਚ 2019-20 ਦਾ ਆਯੋਜਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ਼ (ਇ) ਵਿਖੇ 50ਵੇਂ ਸਲਾਨਾ ਡਿਗਰੀ ਵੰਡ ਸਮਾਰੋਹ ਬੈਚ 2019-20 ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਡਾ. ਜਸਪਾਲ ਸਿੰਘ ਸੰਧੂ ਵਾਇਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਨੇ ਮੁੱਖ ਮਹਿਮਾਨ ਜਸਪਾਲ ਸਿੰਘ ਸੰਧੂ ਨੂੰ ‘ਜੀ ਆਇਆਂ’ ਕਿਹਾ।ਸਮਾਗਮ ਦੀ ਸ਼ੁਰੂਆਤ ਅਕਾਦਮਿਕ ਜਲੂਸ ਨਾਲ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਮਹਾਤਮਾ ਹੰਸਰਾਜ ਜਨਮ ਉਤਸਵ ‘ਤੇ ਵਿਸ਼ੇਸ਼ ਪ੍ਰੋਗਰਾਮ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮਸ੍ਰੀ ਪ੍ਰਧਾਨ ਆਰੀਆ ਪ੍ਰਾਦੇਸ਼ਿਕ ਪ੍ਰਤੀਨਿਧੀ ਸਭਾ ਨਵੀਂ ਦਿੱਲੀ ਦੇ ਮਾਰਗਦਰਸ਼ਨ ਅਤੇ ਆਰੀਆ ਪ੍ਰਾਦੇਸ਼ਿਕ ਪ੍ਰਤੀਨਿਧੀ ਉਪ ਸਭਾ ਪੰਜਾਬ ਦੇ ਨਿਰਦੇਸ਼ਾਂ ਹੇਠ ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਮਹਾਤਮਾ ਹੰਸਰਾਜ ਜੀ ਦੇ ਪਾਵਨ ਜਨਮ ਦਿਵਸ ਦੇ ਸਬੰਧ ‘ਚ ਅੱਜ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਭ ਤੋਂ ਪਹਿਲਾਂ ਸਵੇਰ ਸਮੇਂ ਵਿਸ਼ੇਸ਼ ਹਵਨ …

Read More »

ਡੀ.ਏ.ਵੀ ਪਬਲਿਕ ਸਕੂਲ ‘ਚ ਧੂਮ-ਧਾਮ ਨਾਲ ਮਨਾਈ ਮਹਾਤਮਾ ਹੰਸ ਰਾਜ ਜਯੰਤੀ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਡੀ.ਏ.ਵੀ ਸੰਸਥਾਵਾਂ ਦੇ ਮੋਢੀ ਮਹਾਤਮਾ ਹੰਸਰਾਜ ਜੀ ਦਾ ਜਨਮ ਦਿਵਸ ਰਵਾਇਤੀ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਵਿੱਚ ਵਿਸ਼ੇਸ਼ ਰੂਪ ਵਿੱਚ ਹਵਨ ਯੱਗ ਦਾ ਆਯੋਜਨ ਕਰਕੇ ਮਹਾਤਮਾ ਹੰਸ ਰਾਜ ਜੀ ਦੀਆਂ ਸਿੱਖਿਆਵਾਂ ਦਾ ਵਰਣਨ ਕੀਤਾ ਗਿਆ।ਮਹਾਤਮਾ ਹੰਸਰਾਜ ਜੀ ਇੱਕ ਮਹਾਨ ਸਿੱਖਿਆ ਸ਼ਾਸਤਰੀ ਅਤੇ ਆਰੀਆ ਸਮਾਜ ਦੇ …

Read More »