ਸੰਗਰੂਰ, 19 ਐਪਰਲ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਸਕੂਲ ਮੁਖੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਪਿਛਲੇ ਦਿਨੀਂ ਕੀਤੀਆਂ ਵਿਭਾਗੀ ਤਰੱਕੀਆਂ ਵਿੱਚ ਹਲਕਾ ਦਿੜ੍ਹਬਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਲਾਂ ਵਿੱਚ …
Read More »ਸਿੱਖਿਆ ਸੰਸਾਰ
ਖਾਲਸਾ ਕਾਲਜ ਵਿਖੇ ਮਾਨਸਿਕ ਸਿਹਤ ਸਮੱਸਿਆਵਾਂ ’ਤੇ ਗੈਸਟ ਲੈਕਚਰ ਕਰਵਾਇਆ
ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਮਨੋਵਿਗਿਆਨ ਵਿਭਾਗ ਵਲੋਂ ਵਿਦਿਆਰਥੀਆਂ ’ਚ ਮਾਨਸਿਕ ਸਿਹਤ ਸਮੱਸਿਆਵਾਂ ਵਿਸ਼ੇ ’ਤੇ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਤੋਂ ਅਸਿਸਟੈਂਟ ਪ੍ਰੋਫੈਸਰ ਡਾ. ਨਿਸ਼ਾ ਛਾਬੜਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਸਬੰਧੀ ਸਮੱਸਿਆਵਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਸੈਮੀਨਾਰ ਦੌਰਾਨ ਡਾ. …
Read More »ਖਾਲਸਾ ਕਾਲਜ ਫ਼ਾਰਮੇਸੀ ਵਿਖੇ 15 ਦਿਨਾਂ ਯੋਗਾ ਕੈਂਪ ਸੰਪਨ
ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਮਾਨਸਿਕ ਤਣਾਅ, ਬਲੱਡ ਪ੍ਰੈਸ਼ਰ ਆਦਿ ਤੋਂ ਇਲਾਵਾ ਪੇਟ ਦੀਆਂ ਅਨੇਕਾਂ ਬਿਮਾਰੀਆਂ ਨੂੰ ਛੁਟਕਾਰਾ ਚਾਹੁੰਦੇ ਹੋ ਤਾਂ ਹਰੇਕ ਇਨਸਾਨ ਨੂੰ ਆਪਣੇ ਰੁਝੇਵੇ ਭਰੇ ਜੀਵਨ ’ਚੋਂ ਕੁਝ ਸਮਾਂ ਸਰੀਰਿਕ ਕਸਰਤ ਜ਼ਰੂਰ ਕਰਨੀ ਚਾਹੀਦਾ ਹੈ, ਜਿਸ ਨਾਲ ਮਨੁੱਖ ਸਿਹਤਯਾਬ ਤੇ ਐਕਟਿਵ ਰਹਿੰਦਾ ਹੈ।ਸਿਹਤਮੰਦ ਵਿਅਕਤੀ ਸਮਾਜ ਦੀ ਤਰੱਕੀ ਤੇ ਖੁਸ਼ਹਾਲੀ ’ਚ ਅਹਿਮ ਭੂਮਿਕਾ ਨਿਭਾਉਂਦਾ ਹੈ।ਇਨ੍ਹਾਂ ਸ਼ਬਦਾਂ ਦਾ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਸੜਕ ਸੁਰੱਖਿਆ ਦੇ ਨਿਯਮ’ ਵਿਸ਼ੇ ’ਤੇ ਲੈਕਚਰ
ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ ‘ਸੜਕ ਸੁਰੱਖਿਆ ਦੇ ਨਿਯਮ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਜਿਲ੍ਹਾ ਸਾਂਝ ਕੇਂਦਰ ਇੰਚਾਰਜ਼ ਪਰਮਜੀਤ ਸਿੰਘ, ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਦਲਜੀਤ ਸਿੰਘ ਅਤੇ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਹੈਡ ਕਾਂਸਟੇਬਲ ਸਲਵੰਤ ਸਿੰਘ ਨੇ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਪੌਦੇ ਭੇਟ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੰਤਰ ਸਕੂਲ ਭਾਸ਼ਣ ਮੁਕਾਬਲੇ
ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ‘ਖ਼ਾਲਸਾ ਸਾਜਨਾ ਦਿਵਸ’ ਨੂੰ ਸਮਰਪਿਤ ਅੰਤਰ ਸਕੂਲ ਭਾਸ਼ਣ ਮੁਕਾਬਲੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਕਰਵਾਏ ਗਏ।ਇਸ ਵਿੱਚ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ 24 ਸਕੂਲਾਂ ਦੇ ਵਿਦਿਆਰਥੀ ਸ਼ਾਮਲ ਹੋਏ।ਸਮਾਗਮ ਦਾ ਆਰੰਭ ਸ਼ਬਦ ਨਾਲ ਕੀਤਾ ਗਿਆ।ਮੁਕਾਬਲਿਆਂ ਵਿੱਚ ਅਮਰਜੀਤ ਸਿੰਘ …
Read More »ਵਿਸ਼ਵ ਵਿਰਾਸਤ ਦਿਵਸ ‘ਤੇ ਸੈਰ ਸਪਾਟਾ ਵਿਭਾਗ ਪੰਜਾਬ ਹੈਰੀਟੇਜ਼ ਵਾਕ ਦਾ ਆਯੋਜਨ
ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਵਿਸਵ ਵਿਰਾਸਤ ਦਿਵਸ ਵਿਭਾਗ ਪੰਜਾਬ ਵਲੋਂ ਅੰਮ੍ਰਿਤਸਰ ਵਿਖੇ ਇਕ ਹੈਰੀਟੇਜ਼ ਵਾਕ ਦਾ ਆਯੋਜਨ ਕੀਤਾ ਗਿਆ, ਜੋ ਕਿ ਪਾਰਟੀਸ਼ਨ ਮਿਊਜੀਅਮ ਤੋ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ ਵਿੱਚ ਕੱਢੀ ਗਈ।ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਵਿਰਾਸਤ ਨਾਲ ਜਾਣੂ ਕਰਵਾਉਣਾ ਸੀ।ਇਸ ਹੈਰੀਟੇਜ਼ ਵਾਕ ਵਿੱਚ ਵਿਚ ਬਹੁਤ ਸਾਰੇ ਸਕੂਲੀ ਬੱਚਿਆਂ, ਵਿਦੇਸ਼ੀ ਮਹਿਮਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਵਲੋਂ …
Read More »ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਮਨਾਇਆ ਵਿਸ਼ਵ ਵਿਰਾਸਤ ਦਿਵਸ
ਭੀਖੀ, 18 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ।ਸਕੂਲ ਦੇ ਅਧਿਆਪਕਾਂ ਨੇ ਇਸ ਦਿਨ ਦਾ ਮਹੱਤਵ ਦੱਸਦੇ ਹੋਏ ਆਪਣੇ ਵਿਰਸੇ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ।12ਵੀਂ ਜਮਾਤ ਦੀ ਵਿਦਿਆਰਥਣ ਸਾਕਸ਼ੀ ਨੇ ਆਪਣੇ ਭਾਸ਼ਣ ਵਿੱਚ ਇਤਿਹਾਸਿਕ ਇਮਾਰਤਾਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਰਾਸ਼ਟਰੀ ਅਤੇ ਇਤਿਹਾਸਕ ਧਰੋਹਰਾਂ ਹਨ।ਪੁਰਾਤਨ ਵਿਰਸੇ …
Read More »ਵਿਦਿਆਰਥੀ ਕਮਲਪ੍ਰੀਤ ਸਿੰਘ ਵੱਲੋਂ `ਯੁਵਾ ਸੰਗਮ: ਮਨੀਪੁਰ ਦਰਸ਼ਨ` ਪੰਜਾਬੀ ਸਭਿਆਚਾਰ ਦੀ ਪੇਸ਼ਕਾਰੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਵਿਦਿਆਰਥੀ ਦਾ ਸਨਮਾਨ ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਿਦਿਆਰਥੀ ਕਮਲਪ੍ਰੀਤ ਸਿੰਘ (ਐਮ.ਏ ਸਮੈਸਟਰ ਚੋਥਾ) ਨੇ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸਰਪ੍ਰਸਤੀ ਹੇਠ ਏਕ ਭਾਰਤ ਸ੍ਰੇਸ਼ਟ ਭਾਰਤ ਦੇ ਨਾਮ ਹੇਠ ਮਨੀਪੁਰ ਵਿੱਚ ਕਰਵਾਏ ਗਏ `ਯੁਵਾ …
Read More »ਯੂਨੀਵਰਸਿਟੀ ਵਿਖੇ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਦਾ ਆਯੋਜਨ
ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿਊਮਨ ਜੈਨੇਟਿਕਸ ਵਿਭਾਗ ਵੱਲੋਂ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ 2023 ਦਾ ਆਯੋਜਨ ਕੀਤਾ ਗਿਆ।ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਟਰੱਸਟ ਜਲੰਧਰ, ਜਿਸ ਦੀ ਸਥਾਪਨਾ 1999 ਵਿੱਚ ਪ੍ਰੋ. ਡਾ. ਕਰਮਜੀਤ ਸਿੰਘ ਰਾਏ ਦੁਆਰਾ ਕੀਤੀ ਗਈ ਸੀ।ਪ੍ਰਸਿੱਧ ਜੈਨੇਟਿਕਸਿਸਟ ਪ੍ਰੋ. ਡਾ. ਜੈ …
Read More »ਇੰਟੈਕ ਅੰਮ੍ਰਿਤਸਰ ਵਲੋਂ ਖਾਲਸਾ ਕਾਲਜ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ
ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਦੇਸ਼ ਭਰ ਵਿੱਚ ਵਿਰਾਸਤ ਦੀ ਸਾਂਭ ਸੰਭਾਲ ਲਈ ਯਤਨਸ਼ੀਲ ਸੰਸਥਾ ਦੇ ਚੈਪਟਰ ਅੰਮ੍ਰਿਤਸਰ ਵਲੋਂ ਸ਼ਹਿਰ ਦੇ ਵਿਰਾਸਤੀ ਅਦਾਰੇ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਇਕ ਸ਼ਾਨਦਾਰ ਸਮਾਗਮ ਕੀਤਾ ਗਿਆ।ਇਸ ਦੀ ਪ੍ਰਧਾਨਗੀ ਡਾ. ਮਹਿਲ ਸਿੰਘ ਨੇ ਕੀਤੀ ਅਤੇ ਇੰਟੈਕ ਪੰਜਾਬ ਦੇ ਕਨਵੀਨਰ ਮੇਜਰ ਜਨਰਲ ਬਲਵਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇੰਟੈਕ ਅੰਮ੍ਰਿਤਸਰ ਦੇ ਕਨਵੀਨਰ ਗਗਨਦੀਪ …
Read More »
Punjab Post Daily Online Newspaper & Print Media