ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਨੋਬਲ ਪੁਰਸਕਾਰ ਵਿਜੇਤਾ ਰਬਿੰਦਰਨਾਥ ਟੈਗੋਰ ਨੂੰ ਉਹਨਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਜਲੀ ਭੇਂਟ ਕਰਨ ਲਈ ਇੱਕ ਵਿਸ਼ੇਸ਼ ਸਵੇਰ ਸਭਾ ਦਾ ਆਯੋਜਨ ਕੀਤਾ।ਉਹ ਇੱਕ ਲੇਖਕ, ਕਵੀ, ਨਾਵਲਕਾਰ, ਦਾਰਸ਼ਨਿਕ, ਕਲਾਕਾਰ ਅਤੇ ਪੇਂਟਰ ਸਨ, ਜਿੰਨ੍ਹਾਂ ਨੇ ਆਪਣੇ ਰਾਸ਼ਟਰ ਲਈ ਅਮੁੱਲ ਯੋਗਦਾਨ ਦਿੱਤਾ।ਰਬਿੰਦਰਨਾਥ ਟੈਗੋਰ ਨੇ ਆਪਣੀਆਂ ਕਵਿਤਾਵਾਂ ਅਤੇ ਗੀਤਾਂ ਨਾਲ …
Read More »ਸਿੱਖਿਆ ਸੰਸਾਰ
ਅਕੇਡੀਆ ਵਰਲਡ ਸਕੂਲ ਵਿੱਚ ਕਰਵਾਇਆ ਗਿਆ ਪੰਜਾਬੀ ਐਕਸਟੈਂਪੋਰ ਮੁਕਾਬਲਾ
ਸੰਗਰੂਰ, 7 ਮਈ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਵਿਖੇ ਵੱਖ-ਵੱਖ ਵਿਸ਼ਿਆਂ ‘ਤੇ ਪੰਜਾਬੀ ਐਕਸਟੈਂਪੋਰ ਪ੍ਰਤੀਯੋਗਤਾ ਕਰਵਾਈ ਗਈ।ਪ੍ਰਿੰਸੀਪਲ ਰਣਜੀਤ ਕੌਰ ਨੇ ਦੱਸਿਆ ਕਿ ਇਹ ਮੁਕਾਬਲਾ ਪੰਜਵੀਂ ਅਤੇ ਛੇਵੀਂ ਜਮਾਤ ਦਰਮਿਆਨ ਹੋਇਆ।ਪਹਿਲੇ ਰਾਊਂਡ ਵਿਚੋਂ 15 ਵਿਦਿਆਰਥੀ ਫਾਇਨਲ ਮੁਕਾਬਲੇ ਲਈ ਚੁਣੇ ਗਏ। ਜਿਸ ਵਿੱਚੋਂ ਪਹਿਲੇ ਸਥਾਨ ‘ਤੇ ਛੇਵੀਂ ਜਮਾਤ ਦੀ ਵਿਦਿਆਰਥਣ ਦਿਵਾਂਸ਼ਪ੍ਰੀਤ ਕੌਰ, ਦੂਜਾ ਸਥਾਨ ਮਾਨਵਜੀਤ ਸਿੰਘ (ਪੰਜਵੀਂ ਲਾਈਲੈਕ) ਨੇ ਹਾਸਲ ਕੀਤਾ …
Read More »ਖਨਾਲ ਖੁਰਦ ਦੇ ਸਰਕਾਰੀ ਸਕੂਲ ਦਾ ਨਾਮ ਸੂਬੇਦਾਰ ਕੌਰ ਸਿੰਘ ਦੇ ਨਾਂ `ਤੇ ਰੱਖਿਆ ਜਾਵੇਗਾ – ਵਿੱਤ ਮੰਤਰੀ ਚੀਮਾ
ਮਹਾਨ ਮੁੱਕੇਬਾਜ਼ ਪਦਮ ਸ਼੍ਰੀ ਕੌਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਟ ਸੰਗਰੂਰ, 7 ਮਈ (ਜਗਸੀਰ ਲੌਂਗੋਵਾਲ) – ਦੇਸ਼ ਦੇ ਮਹਾਨ ਮੁੱਕੇਬਾਜ਼ ਪਦਮ ਸ੍ਰੀ ਕੌਰ ਸਿੰਘ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਅੱਜ ਵੱਡੀ ਗਿਣਤੀ ‘ਚ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।ਪਿੰਡ ਖਨਾਲ ਖੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਸ਼ਰਧਾਂਜਲੀ ਸਮਾਰੋਹ …
Read More »ਖਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਮਿਸ਼ਰਤ ਅਨਾਜ਼ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਅੰਤਰਰਾਸ਼ਟਰੀ ਮਿਸ਼ਰਤ ਅਨਾਜ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਅਤੇ ਲੋਕਾਂ ‘ਚ ਮਿਸ਼ਰਤ ਅਨਾਜਾਂ ਦੇ ਪੌਸ਼ਟਿਕ ਲਾਭਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਇਨ੍ਹਾਂ ਦੀ ਖੱਪਤ ਨੂੰ ਉਤਸ਼ਾਹਿਤ ਕਰਨਾ ਸੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਉਲੀਕੇ ਇਸ ਪ੍ਰੋਗਰਾਮ …
Read More »ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਦੇ ਯੂਨੀਵਰਸਿਟੀ ਨਤੀਜੇ ਰਹੇ ਸ਼ਾਨਦਾਰ
ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਖਾਲਸਾ ਕਾਲਜ ਆਫ ਲਾਅ ਦੇ ਵਿਦਿਆਰਥੀਆਂ ਨੇ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 7ਵਾਂ ਦੀ ਵਿਦਿਆਰਥਣ ਨੰਦਿਨੀ ਨੇ ਕੁੱਲ 500 ਅੰਕਾਂ ‘ਚੋਂ 352 ਅੰਕਾਂ ਨਾਲ ਯੂਨੀਵਰਸਿਟੀ ‘ਚੋਂ ਤੀਜਾ ਸਥਾਨ ਹਾਸਲ ਕੀਤਾ।ਜਦਕਿ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਪਹਿਲਾ ਦੀਆਂ ਵਿਦਿਆਰਥਣਾਂ ਸ਼ਿਵਾਂਗੀ ਭਾਟੀਆ ਨੇ ਕੁੱਲ 600 ਅੰਕਾਂ ਚੋਂ 425, ਸੋਫੀਆ ਨੇ 420 ਅਤੇ ਇਸ਼ਮਪ੍ਰੀਤ ਕੌਰ …
Read More »ਅਰਵਿੰਦਰਪਾਲ ਭਾਟੀਆ ਸੀ.ਕੇ.ਡੀ ਇੰਸ. ਮੈਨੇਜਮੈਂਟ ਦੇ ਨਵੇਂ ਮੈਂਬਰ ਇੰਚਾਰਜ਼ ਨਿਯੁੱਕਤ
ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵੱਲੋਂ ਅਰਵਿੰਦਰਪਾਲ ਸਿੰਘ ਭਾਟੀਆ ਨੂੰ ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਨਵੇਂ ਮੈਂਬਰ਼ ਇੰਚਾਰਜ਼ ਨਿਯੁੱਕਤ ਕੀਤਾ ਗਿਆ ਹੈ।ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਜਗਜੀਤ ਸਿੰਘ ਅਤੇ ਆਨਰੇਰੀ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਵੱਲੋਂ ਅਰਵਿੰਦਰਪਾਲ ਸਿੰਘ ਭਾਟੀਆ ਨੂੰ ਮੂਲ ਮੰਤਰ ਦੇ ਪਾਠ ਕਰਨ ਉਪਰੰਤ ਗੁਰੂ ਦੀ ਬਖਸ਼ਿਸ਼ …
Read More »ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਦਿੱਤੀ ਜਾਣਕਾਰੀ
ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉਡਤ ਸੈਦੇਵਾਲਾ ਵਿਖੇ ਏ.ਐਸ.ਆਈ ਸੁਰੇਸ਼ ਕੁਮਾਰ ਸਿੰਘ ਨੇ ਬੱਚਿਆਂ, ਅਕੈਡਮੀ ਦੇ ਸਮੂਹ ਡਰਾਈਵਰਾਂ ਅਤੇ ਟਰਾਂਸਪੋਰਟ ਅਧਿਕਾਰੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਦੱਸਿਆ।ਉਨ੍ਹਾ ਦੱਸਿਆ ਕਿ ਕਿਸ ਤਰ੍ਹਾਂ ਸਾਡੀਆਂ ਛੋਟੀਆਂ-ਛੋਟੀਆਂ ਲਾਹਪ੍ਰਵਾਹੀਆਂ ਕਾਰਨ ਹਾਦਸੇ ਹੁੰਦੇ ਹਨ।ਸਾਨੂੰ ਕਿਸ ਤਰ੍ਹਾਂ ਹਮੇਸ਼ਾਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।ਕਿਸੇ ਵੀ ਬਾਲਗ ਇਨਸਾਨ ਨੂੰ ਬਿਨ੍ਹਾ ਡ੍ਰਾਈਵਿੰਗ ਲਾਇਸੈਂਸ ਕੋਈ ਵੀ ਵਾਹਨ …
Read More »ਅੰਤਰ-ਸਦਨ ਕਵਿਤਾ, ਭਾਸ਼ਣ ਅਤੇ ਲੋਕ ਨਾਚ ਮੁਕਾਬਲੇ ਕਰਵਾਏ ਗਏ
ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਦਿੱਲੀ ਪਬਲਿਕ ਸਕੂਲ ਅੰਮ੍ਰਿਤਸਰ ਦੇ ਪੰਜਾਬੀ ਵਿਭਾਗ ਅਤੇ ਬਿਆਸ ਸਦਨ ਵਲੋਂ ਸਾਂਝੇ ਤੌਰ `ਤੇ ਅੰਤਰ-ਸਦਨ ਮੁਕਾਬਲੇ ਕਰਵਾਏ ਗਏ।ਜਿਸ ਵਿਚ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਅਤੇ ਮੁਕਾਬਲਿਆਂ ਦੁਆਰਾ ਵਿਦਿਆਰਥੀਆਂ ਵਿੱਚ ਮਾਂ-ਬੋਲੀ ਪੰਜਾਬੀ ਤੇ ਸੱਭਿਆਚਾਰ ਪ੍ਰਤੀ ਪਿਆਰ ਤੇ ਜਾਗਰੂਕਤਾ ਦੀ ਭਾਵਨਾ ਪੈਦਾ ਕੀਤੀ ਗਈ।ਅੰਤਰ-ਸਦਨ ਮੁਕਾਬਲਿਆਂ ਵਿੱਚ 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਦਾ ਬਾਲ ਕਵੀ ਦਰਬਾਰ ਕਰਵਾਇਆ …
Read More »ਕਾਰਲ ਮਾਰਕਸ ਦਾ 205ਵਾਂ ਜਨਮ ਦਿਨ ਮਨਾਇਆ
ਸਮਰਾਲਾ, 6 ਮਈ (ਇੰਦਰਜੀਤ ਸਿੰਘ ਕੰਗ) – ਸਮਰਾਲਾ ਵਿਖੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਨ ਵਿਦਵਾਨ, ਫਿਲਾਸਫਰ, ਸਮਾਜਵਾਦੀ ਅਤੇ ਕ੍ਰਾਂਤੀਕਾਰੀ ਕਾਰਲ ਮਾਰਕਸ ਦਾ ਜਨਮ ਦਿਨ ਜੋਸ਼ੋ ਖਰੋਸ਼ ਨਾਲ ਵਾਰਡ ਨੰਬਰ 5 ਢਿਲੋਂ ਮੁਹੱਲਾ ਵਿਖੇ ਮਨਾਇਆ ਗਿਆ।ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰ ਨਿਵਾਸੀ ਔਰਤਾਂ ਅਤੇ ਬੱਚੇ ਸ਼ਾਮਲ ਹੋਏ।ਇਸ ਸਮਾਗਮ ਦੀ ਪ੍ਰਧਾਨਗੀ ਕਾਮਰੇਡ ਭਜਨ ਸਿੰਘ ਸਾਬਕਾ ਪ੍ਰਧਾਨ ਨਗਰ ਪਾਲਿਕਾ ਨੇ ਕੀਤੀ।ਜਿਸ ਵਿੱਚ …
Read More »ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ ਦੋ ਰੋਜ਼ਾ ਗੁਰਮਤਿ ਸੰਗੀਤ ਵਰਕਸ਼ਾਪ
ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਮੂਹ ਸੀ੍ਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਅਤੇ ਅਦਾਰਿਆਂ ਲਈ ਦੋ ਰੋਜ਼ਾ ਗੁਰਮਤਿ ਸੰਗੀਤ ਵਰਕਸ਼ਾਪ ਦਾ ਆਯੋਜਨ ਮਿਤੀ 04 ਅਤੇ 05 ਮਈ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਕੀਤਾ ਗਿਆ।ਇਸ ਵਿੱਚ ਸਿੱਖ ਪੰਥ ਦੇ ਸ਼੍ਰੋਮਣੀ ਕੀਰਤਨੀਏ ਅਤੇ ਸਿੱਖ ਸ਼ਾਸਤਰਕਾਰ ਡਾ: ਗੁਰਨਾਮ …
Read More »
Punjab Post Daily Online Newspaper & Print Media