Monday, September 28, 2026

ਸਿੱਖਿਆ ਸੰਸਾਰ

ਡੀ.ਟੀ.ਐਫ ਦੀ 33ਵੀਂ ਵਜ਼ੀਫ਼ਾ ਪ੍ਰੀਖਿਆ ਦਾ ਸਨਮਾਨ ਸਮਾਰੋਹ ਆਯੋਜਿਤ

ਸੰਗਰੂਰ, 15 ਅਪ੍ਰੈਲ (ਜਗਸੀਰ ਲੌਂਗੋਵਾਲ) – ਅਧਿਆਪਕਾਂ ਦੀ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਜਿਲ੍ਹਾ ਸੰਗਰੂਰ ਵਲੋਂ ਇਸ ਸਾਲ ਕਰਵਾਈ ਗਈ ਆਧੁਨਿਕ ਭਾਰਤ ਦੀਆਂ ਮਹਾਨ ਅਧਿਆਪਕਾਵਾਂ ਸਵਿੱਤਰੀ ਬਾਈ ਫੂਲੇ ਅਤੇ ਫ਼ਾਤਿਮਾ ਸ਼ੇਖ ਨੂੰ ਸਮਰਪਿਤ 33ਵੀਂ ਵਜੀਫ਼ਾ ਪ੍ਰੀਖਿਆ ਦਾ ਸਨਮਾਨ ਸਮਾਰੋਹ ਅੱਜ ਅੰਬੇਦਕਰ ਜਯੰਤੀ ਮੌਕੇ ਸਥਾਨਕ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਇਆ।ਸਨਮਾਨ ਸਮਾਰੋਹ ਵਿੱਚ ਜਿਲ੍ਹੇ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ …

Read More »

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਦੇ ’ਵਰਸਿਟੀ ਇਮਤਿਹਾਨਾਂ ’ਚ ਨਤੀਜੇ ਸ਼ਾਨਦਾਰ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਪਹਿਲਾ ਦੇ ਹੋਏ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤਾ।ਕਾਲਜ ਦੀ ਵਿਦਿਆਰਥਣ ਅਮਨਪ੍ਰੀਤ ਨੇ ਕੁੱਲ 600 ਅੰਕਾਂ ’ਚੋਂ 453 ਅੰਕਾਂ ਨਾਲ ਯੂਨੀਵਰਸਿਟੀ ’ਚ ਤੀਜਾ ਸਥਾਨ ਅਤੇ ਕਮਲਪ੍ਰੀਤ ਕੌਰ ਨੇ 448 ਅੰਕਾਂ ਨਾਲ ਚੌਥਾ ਸਥਾਨ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਈ ਵਿਸਾਖੀ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਵਿਸਾਖੀ ਤਿਉਹਾਰ ਨੂੰ ਬੜੇ ਹੀ ਉਤਸ਼ਾਹ ਨਾਲ ਮਨਾਈ ਗਈ।ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪ੍ਰਿੰਸੀਪਲ ਏ.ਐਸ ਗਿੱਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਵਿਸਾਖੀ ਨੂੰ ਸਮਰਪਿਤ ਜਿੱਥੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਉਥੇ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਦੇਖ-ਰੇਖ …

Read More »

ਪੰਜਵੀਂ ਦੀ ਪ੍ਰੀਖਿਆ ’ਚੋਂ ਮੁਸ਼ਕਾਬਾਦ ਸਕੂਲ ਹਾਸਲ ਕੀਤੀਆਂ ਪਹਿਲੀਆਂ ਤਿੰਨ ਪੁਜੀਸ਼ਨਾਂ

ਸਮਰਾਲਾ, 14 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪੰਜਵੀਂ ਜਮਾਤ ਦੇ ਨਤੀਜਿਆਂ ’ਚੋਂ ਸਰਕਾਰੀ ਪ੍ਰਾਇਮਰੀ ਸਕੂਲ ਮੁਸ਼ਕਾਬਾਦ ਦੇ ਵਿਦਿਆਰਥੀਆਂ ਨੇ ਸੈਂਟਰ ਬਹਿਲੋਲਪੁਰ ਦੇ ਸਾਰੇ ਸਕੂਲਾਂ ਵਿਚੋਂ ਅੱਵਲ ਰਹਿੰਦੇ ਹੋਏ ਪਹਿਲੀਆਂ ਤਿੰਨੇ ਪੁਜੀਸ਼ਨਾਂ ਆਪਣੇ ਨਾਮ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੇ ਮੁੱਖ ਅਧਿਆਪਕ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਸ ਸਕੂਲ ਦੀ ਵਿਦਿਆਰਥਣ ਸੁਖਪ੍ਰੀਤ ਕੌਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਨਾਇਆ ਵਿਸਾਖੀ ਦਾ ਦਿਹਾੜਾ

ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇਪ੍ਰੀ-ਪ੍ਰਾਇਮਰੀ ਸੈਕਸ਼ਨ ਵਲੋਂ ਅੱਜ ਵਿਸਾਖੀ ਦਾ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ, ਮੈਂਬਰ ਇੰਚਾਰਜ਼ ਸਕੂਲ ਰਬਿੰਦਰਬੀਰ ਸਿੰਘ ਭੱਲਾ ਅਤੇ ਪ੍ਰਿੰਸੀਪਲ ਮਨਦੀਪ ਸਿੰਘ ਨੇ ਸ਼ਿਰਕਤ ਕੀਤੀ।ਬੱਚਿਆਂ ਵਲੋਂ ਸਕੂਲ ਦੇ ਆਡੀਟੋਰੀਅਮ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਖ਼ਾਲਸਾ ਸਾਜਨਾ ਦਿਵਸ ‘ਤੇ ਪ੍ਰਾਇਮਰੀ ਵਿਭਾਗ ਵਲੋਂ ਸੈਮੀਨਾਰ

ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੀ ਸਿਰਮੌਰ ਸੰਸਥਾ ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਪ੍ਰਾਇਮਰੀ ਵਿਭਾਗ ਵਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਜਿਸ ਦੀ ਆਰੰਭਤਾ ਸ਼ਬਦ ਗਾਇਨ ਨਾਲ ਕੀਤੀ ਗਈ।ਸੈਮੀਨਾਰ ਵਿੱੱਚ ਧਾਰਮਿਕ ਅਧਿਆਪਕ ਯਾਦਵਿੰਦਰ ਸਿੰਘ ਵਲੋਂ ਛੇਵੀਂ ਜਮਾਤ …

Read More »

ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਕਰਵਾਇਆ ਸਾਲਾਨਾ ਇਨਾਮ-ਵੰਡ ਸਮਾਰੋਹ

ਮੰਤਰੀ ਈ.ਟੀ.ਓ ਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੰਡੇ ਇਨਾਮ ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਅੱਜ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਇਸ ਵਿੱਚ ਨਾਨ-ਬੋਰਡ ਪ੍ਰੀਖਿਆਵਾਂ ਵਿਚੋਂ ਅੱਵਲ ਆਈਆਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ।ਜੁਗਰਾਜ ਸਿੰਘ ਰੰਧਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਅਤੇ ਬਲਰਾਜ ਸਿੰਘ ਢਿੱਲੋਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਦੀ …

Read More »

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

ਭੀਖੀ, 13 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿਸਾਖੀ ਦਾ ਤਿਓਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਅਧਿਆਪਕਾਂ ਵਲੋਂ ਬੱਚਿਆਂ ਨੂੰ ਵਿਸਾਖੀ ਦਿਹਾੜੇ ਦੇ ਮੌਸਮੀ, ਧਾਰਮਿਕ ਤੇ ਇਤਿਹਾਸਕ ਮਹੱਤਵ ਦੀ ਜਾਣਕਾਰੀ ਦਿੱਤੀ ਗਈ।ਉਨਾਂ ਨੇ ਸ਼ਬਦ ਗਾਇਨ, ਭਾਸ਼ਣ, ਕੁਇਜ਼ ਅਤੇ ਡਰਾਇੰਗ ਮੁਕਾਬਲਿਆਂ ਵਿੱਚ ਹਿੱਸਾ ਵੀ ਲਿਆ।ਨਰਸਰੀ ਤੋਂ ਤੀਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਸਥਾਨਕ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਵਿਸਾਖੀ, ਪਾਖੰਡ ਖੰਡਨੀ ਪਤਾਕਾ ਦਿਵਸ ਤੇ ਅੰਬੇਦਕਰ ਜੈਅੰਤੀ ਮਨਾਈ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਵਿਖੇ ਅੱਜ 13 ਅਪ੍ਰੈਲ ਨੂੰ ਵਿਸਾਖੀ ਪਾਖੰਡ ਖੰਡਿਨੀ ਪਤਾਕਾ ਦਿਵਸ ਅਤੇ ਡਾ. ਭੀਮ ਰਾਵ ਅੰਬੇਦਕਰ ਜੈਅੰਤੀ ਬੜੀ ਧੁਮ-ਧਾਮ ਦੇ ਨਾਲ ਮਨਾਈ ਗਈ।ਪ੍ਰਾਰਥਨਾ ਸਭਾ ਦਾ ਸ਼ੁੱਭਾਰੰਭ ਗਾਯਤਰੀ ਮੰਤਰਾਂ ਅਤੇ ਸ਼ਬਦ ਗਾਇਨ ਦੇ ਨਾਲ ਕੀਤਾ ਗਿਆ।ਵਿਦਿਆਰਥੀਆਂ ਨੇ ਆਰਿਆ ਸਮਾਜ ਦੇ ਪ੍ਰਵਰਤਕ ਸਵਾਮੀ ਦਯਾਨੰਦ ਸਰਸਵਤੀ ਜੀ ਦੁਆਰਾ ਸੰਨ 1867 ਈ: ਨੂੰ ਹਰਿਦੁਆਰ ਕੁੰਭ …

Read More »

ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਵੱਡੇ ਸੁਧਾਰ ਦੀ ਲੋੜ – ਸਿੱਖਿਆ ਮੰਤਰੀ ਬੈਂਸ

ਭਾਰਤ-ਪਾਕਿ ਸਰਹੱਦੀ ਖੇਤਰ ‘ਚ ਸਕੂਲਾਂ ਦੀ ਕੀਤੀ ਜਾਂਚ ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਜੋ ਕਿ ਬੀਤੇ ਦਿਨਾਂ ਤੋਂ ਭਾਰਤ ਪਾਕਿਸਤਾਨ ਸਰਹੱਦ ‘ਤੇ ਪੈਂਦੇ ਇਲਾਕੇ ਵਿੱਚ ਚੱਲਦੇ ਸਰਕਾਰੀ ਸਕੂਲਾਂ ਦਾ ਦੌਰਾ ਕਰ ਰਹੇ ਹਨ, ਨੇ ਅਟਾਰੀ ਵਿਖੇ ਪ੍ਰੈਸ ਨਾਲ ਗੱਲਬਾਤ ਕਰਦੇ ਕਿਹਾ ਕਿ ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਸੁਧਾਰ ਦੀ ਲੋੜ …

Read More »