Tuesday, September 29, 2026

ਸਿੱਖਿਆ ਸੰਸਾਰ

ਸਰੂਪ ਰਾਣੀ ਸਰਕਾਰੀ ਕਾਲਜ ਦਾ 48ਵਾਂ ਤੇ 49ਵਾਂ ਡਿਗਰੀ ਵੰਡ ਸਮਾਰੋਹ ਦਾ ਆਯੋਜਿਤ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ (ਇ.) ਅੰਮ੍ਰਿਤਸਰ ਵਿਖੇ ਅੱਜ 48ਵਾਂ ਅਤੇ 49ਵਾਂ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 2017-18 ਅਤੇ 2018-19 ਦੇ ਵੱਖ ਵੱਖ ਕਲਾਸਾਂ ਦੇ ਲਗਭਗ 479 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਨੇ ਦੱਸਿਆ ਕਿ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਵਿਧਾਇਕ ਹਲਕਾ ਉਤਰੀ ਨੇ ਮੁੱਖ ਮਹਿਮਾਨ ਵਜੋਂ …

Read More »

ਅਕਾਲ ਅਕੈਡਮੀ ਰੱਤਾ ਖੇੜਾ ਵਿਖੇ ਸਲਾਨਾ ਸਮਾਗਮ ਦਾ ਆਯੋਜਨ

ਸੰਗਰੂਰ, 13 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਚੱਲ੍ਹ ਰਹੀ ਸੰਸਥਾ ਅਕਾਲ ਅਕੈਡਮੀ ਰੱਤਾ ਖੇੜਾ ਫਿਰੋਜ਼ਪੁਰ ਵਿਖੇ ਬੀਤੇ ਦਿਨ ਸਲਾਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਫਿਰੋਜ਼ਪੁਰ ਜਿਲ੍ਹੇ ਦੇ ਐਸ.ਡੀ.ਐਮ ਰਣਜੀਤ ਸਿੰਘ ਭੁੱਲਰ ਅਤੇ ਬੱਚਿਆਂ ਦੇ ਮਾਪਿਆਂ ਨੇ ਖ਼ਾਸ ਸ਼ਿਰਕਤ ਕੀਤੀ।ਸਮਾਗਮ ਵਿੱਚ ਬੱਚਿਆਂ ਨੇ ਮਾਂ ਬੋਲੀ ਪੰਜਾਬੀ ਦੀ ਸੰਭਾਲ, ਸਮਾਜਿਕ ਬੁਰਾਈਆਂ, ਵਿਸਾਖੀ ਅਤੇ ਜਲ੍ਹਿਆਂ ਵਾਲੇ ਬਾਗ ਦੀ ਘਟਨਾ ਦੇ …

Read More »

ਗੋਲਡਨ ਬੈਲਸ ਗਲੋਬਲ ਸਕੂਲ ‘ਚ ਮਨਾਇਆ ਵਿਸਾਖੀ ਦਾ ਤਿਉਹਾਰ

ਸੰਗਰੂਰ, 13 ਐਪਰਲ (ਜਗਸੀਰ ਲੌਂਗੋਵਾਲ) – ਗੋਲਡਨ ਬੈਲਸ ਗਲੋਬਲ ਸਕੂਲ ਸੁਨਾਮ ‘ਚ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਨੰਨ੍ਹੇ ਮੁੰਨੇ ਬੱਚਿਆਂ ਨੇ ਪੂਰੀ ਮਸਤੀ ਕੀਤੀ ਅਤੇ ਐਕਟੀਵਿਟੀ ਮੁਕਾਬਲੇ ਵਿੱਚ ਭਾਗ ਲਿਆ।ਬੱਚੇ ਪੰਜਾਬੀ ਸੱਭਿਆਚਾਰ ਤੇ ਪਹਿਰਾਵੇ ‘ਚ ਤਿਆਰ ਹੋ ਕੇ ਆਏ।ਪ੍ਰਿੰਸੀਪਲ ਮੈਡਮ ਸ੍ਰੀਮਤੀ ਕੈਲਾਸ਼ ਬਾਂਸਲ ਨੇ ਬੱਚਿਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ …

Read More »

ਖਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਲੱਗਿਆ ‘ਵਿਸਾਖੀ ਮੇਲਾ’

ਹਰੇਕ ਇਨਸਾਨ ਆਪਣੀ ਸੱਭਿਅਤਾ ਤੇ ਵਿਰਸੇ ਦੀ ਰਾਖੀ ’ਤੇ ਪਹਿਰਾ ਦੇਵੇ – ਸ੍ਰੀਮਤੀ ਛੀਨਾ ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵਨਿਊ ਵਿਖੇ ‘ਵਿਸਾਖੀ ਮੇਲਾ-2023’ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਧਰਮਪਤਨੀ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਅਤੇ ਵਿਸ਼ੇਸ਼ ਮਹਿਮਾਨ ਦੇ ਵਜੋਂ …

Read More »

ਦਿੱਲੀ ਪਬਲਿਕ ਸਕੂਲ ਵਿਖੇ ਵਿਸਾਖੀ ਨੂੰ ਸਮਰਪਿਤ ਵਿਸ਼ੇਸ਼ ਸਭਾ

ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ ਸੱਗੂ) – ਮੇਲਿਆਂ ਤੇ ਤਿਉਹਾਰਾਂ ਦੀ ਧਰਤੀ ਪੰਜਾਬ ਨੂੰ ਇਹ ਫ਼ਖ਼ਰ ਹਾਸਲ ਹੈ ਕਿ ਇਥੇ ਹਰ ਦਿਨ ਕਿਸੇ ਨਾ ਕਿਸੇ ਕੋਨੇ ਵਿੱਚ ਕੋਈ ਮੇਲਾ ਤੇ ਤਿਉਹਾਰ ਜਰੂਰ ਮਨਾਇਆ ਜਾਂਦਾ ਹੈ।ਵਿਸਾਖੀ ਪੰਜਾਬੀਆਂ ਦਾ ਇਤਿਹਾਸਕ, ਸੱਭਿਆਚਾਰਕ ਤੇ ਸਮਾਜਿਕ ਮਹੱਤਵ ਵਾਲਾ ਮੇਲਾ ਹੈ।ਭਾਵੇਂ ਅਜੋਕੇ ਸਮੇਂ ਵਿੱਚ ਇਸ ਮੇਲੇ ਦਾ ਸਰੂਪ ਬਦਲ ਰਿਹਾ ਹੈ, ਪਰ ਫਿਰ ਵੀ ਨਵੀਂ ਪੀੜ੍ਹੀ …

Read More »

ਯੂਨੀਵਰਸਿਟੀ ਦੀਆਂ ਬੀ.ਏ./ਬੀ.ਐਸ.ਸੀ ਦੀਆਂ ਪ੍ਰਯੋਗੀ ਪ੍ਰੀਖਿਆਵਾਂ 19 ਅਪ੍ਰੈਲ ਤੋਂ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਕਲਾਸਾਂ ਬੀ.ਏ./ਬੀ.ਐਸ.ਸੀ ਸਮੈਸਟਰ ਦੂਜਾ, ਚੌਥਾ ਅਤੇ ਛੇਵਾਂ ਦੇ ਸਾਰੇ ਵਿਸ਼ਿਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 19 ਅਪ੍ਰੈਲ 2023 ਤੋਂ ਆਰੰਭ ਹੋ ਰਹੀਆਂ ਹਨ।ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਕਿ ਜਿੰਨ੍ਹਾਂ ਪ੍ਰਾਈਵੇਟ ਪ੍ਰੀਖਿਆਰਥੀਆਂ ਵੱਲੋਂ ਕੋਈ ਪ੍ਰਯੋਗੀ ਵਿਸ਼ਾ ਰੱਖਿਆ ਗਿਆ ਹੈ, ਉਨ੍ਹਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 19 …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੇਵਾ ਮੁਕਤ ਅਫਸਰਾਂ ਲਈ ਵਿਦਾਇਗੀ ਪਾਰਟੀ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਸੇਵਾ ਮੁਕਤ ਹੋਏ ਅਫਸਰਾਂ ਸ੍ਰੀਮਤੀ ਪਰਮਜੀਤ ਕੌਰ ਨਿੱਜੀ ਸਹਾਇਕ, ਸ੍ਰੀਮਤੀ ਪਰਮਿੰਦਰਜੀਤ ਕੌਰ ਸਹਾਇਕ ਲਾਇਬ੍ਰੇਰੀਅਨ, ਸ੍ਰੀਮਤੀ ਜਤਿੰਦਰ ਕੌਰ ਨਿਗਰਾਨ, ਅਸ਼ਵਨੀ ਕੁਮਾਰ ਨਿਗਰਾਨ ਅਤੇ ਸ੍ਰੀਮਤੀ ਪਲਵਿੰਦਰ ਕੌਰ ਨਿਗਰਾਨ ਦੇ ਸਨਮਾਨ ਵਿਚ ਅੱਜ ਯੂਨੀਵਰਸਿਟੀ ਗੈਸਟ ਹਾਊਸ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਜਿਸ ਪਾਰਟੀ ਵਿਚ ਡੀਨ ਵਿਦਿਅਕ ਮਾਮਲੇ ਪ੍ਰੋ. (ਡਾ.) ਸਰਬਜੋਤ …

Read More »

ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਪੁਸ਼ਪਾ ਗੁੁਜ਼ਰਾਲ ਸਾਇੰਸ ਸਿਟੀ ਦਾ ਲਾਇਆ ਟੂਰ

ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਢੋਟੀਆਂ ਵਲੋਂ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ‘ਤੇ ਪੁਸ਼ਪਾ ਗੁੁਜ਼ਰਾਲ ਸਾਇੰਸ ਸਿਟੀ ਵਿਖੇ ਨੌਵੀ ਤੋ ਬਾਰਵ੍ਹੀ ਜਮਾਤ ਦੇ ਬੱਚਿਆਂ ਦਾ ਵਿੱਦਿਅਕ ਟੂਰ ਲਿਜਾਇਆ ਗਿਆ।9 ਅਪ੍ਰੈਲ ਨੂੰ ਪ੍ਰਿੰਸੀਪਲ ਸ੍ਰੀਮਤੀ ਰਮਨਦੀਪ ਕੌਰ ਵਲੋਂ ਹਰੀ ਝੰਡੀ ਦਿਖਾ ਕੇ ਵਿਦਿਆਰਥੀਆਂ ਨੂੰ ਰਵਾਨਾ ਕੀਤਾ ਗਿਆ।ਟੂਰ ਦੌਰਾਨ ਬੱਚਿਆਂ ਨੇ ਕਿਤਾਬੀ ਗਿਆਨ ਨੂੰ ਪ੍ਰੈਕਟੀਕਲ ਨਾਲ ਜੋੜ ਕੇ ਬਹੁਤ ਵਧੀਆ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਵਿਖੇ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ

ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਵਿੱਚ ਪੰਜਾਬੀ ਸਭਿਆਚਾਰ ਦੀ ਝਲਕ ਪੇਸ਼ ਕੀਤੀ ਗਈ ਤੇ ਢੋਲ ਦੀ ਤਾਲ ‘ਤੇ ਵਿਦਿਆਰਥੀਆਂ ਨੇ ਪੰਜਾਬ ਭੰਗੜਾ ਅਤੇ ਗਿੱਧਾ ਪੇਸ਼ ਕੀਤਾ।ਬੱਚਿਆਂ ਨੂੰ ਅਲੋਪ ਹੋ ਰਹੇ ਪੰਜਾਬੀ ਸਭਿਆਚਾਰ ਤੋਂ ਜਾਣੂ ਕਰਵਾਇਆ ਗਿਆ।ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਵਿਸਾਖੀ ਬਾਰੇ ਆਪਣੇ ਵਿਚਾਰ ਪੇਸ਼ ਕਰਦਿਆਂ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਟੈਕਨਾਲੋਜੀ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਲੋਂ ਵਿਸ਼ਵ ਸਿਹਤ ਦਿਵਸ ਦੇ ਸਬੰਧ ’ਚ ਅਮਨਦੀਪ ਗਰੁੱਪ ਆਫ ਹਾਸਪਿਟਲਜ਼, ਪ੍ਰਾਈਵ ਡੈਂਟਲ ਐਂਡ ਫੇਸ਼ੀਅਲ ਐਸਥੈਟਿਕ ਅਤੇ ਏ.ਐਸ.ਜੀ.ਆਈ ਕੇਅਰ ਦੇ ਸਹਿਯੋਗ ਨਾਲ ਮੁਫਤ ਸਿਹਤ ਜਾਂਚ ਕੈਂਪ ਲਗਾਇਆ ਗਿਆ।ਕੈਂਪ ਦਾ ਆਗਾਜ਼ ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਅਤੇ ਵਿਭਾਗਾਂ ਦੇ ਮੁਖੀਆਂ ਸਮੇਤ ਡਾਕਟਰਾਂ ਦੀ ਟੀਮ ਵਲੋਂ ਸ਼ਮ੍ਹਾ …

Read More »