Tuesday, September 29, 2026

ਸਿੱਖਿਆ ਸੰਸਾਰ

ਖਾਲਸਾ ਕਾਲਜ ਵਿਖੇ 7 ਰੋਜ਼ਾ ਪਲੇਸਮੈਂਟ ਟ੍ਰੇਨਿੰਗ ਵਰਕਸ਼ਾਪ ਸੰਪਨ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਵਲੋਂ ਵਿਦਿਆਰਥੀਆਂ ਲਈ ‘ਪਲੇਸਮੈਂਟ ਟ੍ਰਨਿੰਗ’ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਆਯੋਜਿਤ ਵਰਕਸ਼ਾਪ ’ਚ ਮਾਹਿਰ ਸਾਫ਼ਟ ਸਕਿੱਲ ਟ੍ਰੇਨਰ ਸ੍ਰੀਮਤੀ ਕਵਿਤਾ ਕਾਹਲੋਂ ਨੇ ਸ਼ਿਰਕਤ ਕੀਤੀ।ਡਾ. ਮਹਿਲ ਸਿੰਘ ਨੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਡਾਇਰੈਕਟਰ ਪ੍ਰੋ. ਹਰਭਜਨ ਸਿੰਘ ਰੰਧਾਵਾ ਅਤੇ ਸਹਾਇਕ ਨਿਰਦੇਸ਼ਕ …

Read More »

ਖਾਲਸਾ ਸੰਸਥਾ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਇਸ ਮੌਕੇ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਨਾਲ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ ਨੇ ਞਸੰਗਤਾਂ ਨੂੰ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਦਾ ਪ੍ਰੀਖਿਆ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀ ਵਿਦਿਆਰਥਣ ਹਰਨੂਰ ਕੌਰ ਅਤੇ ਕੋਮਲ ਸ਼ਰਮਾ ਨੇ ਬੀ.ਕਾਮ ਸਮੈਸਟਰ-5 ਦੇ ਨਤੀਜਿਆਂ ’ਚ ਕ੍ਰਮਵਾਰ 255 ਅਤੇ 249 ਅੰਕ ਪ੍ਰਾਪਤ ਕਰਕੇ ਕਾਲਜ ’ਚੋਂ ਪਹਿਲਾ ਅਤੇ ਦੂਜਾ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਸਹਿਤ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਣ ਲਈ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਜਗਤ ਤੇ ਹਾਜ਼ਰ ਸੰਗਤ ਨੂੰ ਇਸ ਪਵਿੱਤਰ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਵਿਸ਼ਵ ਸਿਹਤ ਦਿਵਸ’ ’ਤੇ ਕਰਵਾਇਆ ਸੈਮੀਨਾਰ

ਫ਼ਿੱਕੀ ਫ਼ਲੋ ਵਲੋਂ ਸਮਾਜਿਕ ਜਾਗਰੂਕਤਾ ਤੇ ਲੋਕ ਭਲਾਈ ਦੇ ਕੀਤੇ ਜਾ ਰਹੇ ਕਾਰਜ਼ ਸ਼ਲਾਘਾਯੋਗ – ਛੀਨਾ ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ‘ਫ਼ਿੱਕੀ ਫ਼ਲੋ’ ਦੇ ਸਹਿਯੋਗ ਨਾਲ ਅੱਜ ‘ਵਿਸ਼ਵ ਸਿਹਤ ਦਿਵਸ’ ’ਤੇ ਸੈਮੀਨਾਰ ਕਰਵਾਇਆ ਗਿਆ।ਜਿਸ ਦਾ ਉਦਘਾਟਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਫ਼ਿੱਕੀ ਫਲੋ ਦੀ ਚੇਅਰਪਰਸਨ ਹਿਮਾਨੀ …

Read More »

ਮੁੱਖ ਮੰਤਰੀ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਨੇ ਪ੍ਰਿੰਸੀਪਲਾਂ ਨੂੰ ਵੰਡੇ 5520 ਬੱਚਿਆਂ ਦੀ ਫੀਸ ਦੇ ਚੈਕ

ਸੰਗਰੂਰ, 11 ਅਪ੍ਰੈਲ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ’ਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੀ ਗਰੰਟੀ ਨੂੰ ਹੋਰ ਮਜ਼ਬੂਤੀ ਦੇਣ ਲਈ ਅੱਜ ਰਾਇਸੇਲਾ ਫਾਉਂਡੇਸ਼ਨ ਵਲੋਂ ‘ਪੜ੍ਹਦਾ ਪੰਜਾਬ’ ਪ੍ਰੋਜੈਕਟ ਤਹਿਤ ਧੂਰੀ ਬਲਾਕ ਦੇ 31 ਸਰਕਾਰੀ ਸਕੂਲਾਂ ਦੇ 5520 ਵਿਦਿਆਰਥੀਆਂ ਦੀ ਫੀਸ ਆਪਣੇ ਫੰਡਾਂ ’ਚੋਂ ਦਿੱਤੀ ਗਈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੜਕੀਆਂ ਧੂਰੀ ਵਿਖੇ …

Read More »

ਪੰਜਵੀ ਕਲਾਸ ਵਿੱਚ ਕੁੜੀਆਂ ਨੇ ਮਾਰੀਆ ਮੱਲਾਂ

ਭੀਖੀ, 11 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਪੰਜ਼ਵੀ ਕਲਾਸ ਬੋਰਡ ਦਾ ਨਤੀਜ਼ਾ ਸ਼ਾਨਦਾਰ ਰਿਹਾ।ਸਕੂਲ ਦੇ ਸਾਰੇ ਹੀ ਬੱਚਿਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ।ਕਾਵਿਆ ਸ਼ਰਮਾ ਨੇ 500 ਅੰਕਾਂ ਵਿੱਚੋਂ 499 ਅੰਕ ਪ੍ਰਾਪਤ ਕਰਕੇ ਪਹਿਲਾ, ਜੋਬਨਪ੍ਰੀਤ ਕੌਰ ਨੇ 495 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਰਾਜਵੀਰ, ਵੰਸ਼ਿਕਾ ਰਾਣੀ, ਅਰਸ਼ਦੀਪ ਕੌਰ ਨੇ 494 ਅੰਕ ਪ੍ਰਾਪਤ ਕਰਕੇ …

Read More »

ਸਹਾਇਤਾ ਪ੍ਰਾਪਤ ਸਕੂਲਾਂ ਦੇ ਕਰਮਚਾਰੀਆਂ ਨੂੰ ਵੀ ਮਿਲਣ ਸਰਕਾਰੀ ਮੁਲਾਜ਼ਮਾਂ ਵਾਂਗ ਸਹੂਲਤਾਂ – ਯੂਨੀਅਨ ਆਗੂ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਮੀਟਿੰਗ ਸਥਾਨਕ ਪ੍ਰੇਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ ਬੇਰੀ ਗੇਟ ਵਿਖੇ ਜਿਲ੍ਹਾ ਪ੍ਰਧਾਨ ਪ੍ਰਦੀਪ ਸਰੀਨ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿੰਗ ਦੌਰਾਨ ਛੇਵੇਂ ਪੇਅ-ਕਮਿਸ਼ਨ ਨੂੰ ਉਡੀਕਦੇ-ਉਡੀਕਦੇ ਸੰਸਾਰ ਤੋਂ ਚੱਲ ਵੱਸੇ ਸਹਾਇਤਾ ਪ੍ਰਾਪਤ ਸਕੂਲਾਂ ਕਰਮਚਾਰੀਆਂ ਵਲੋਂ ਯੂਨੀਅਨ ਦੇ ਸੰਘਰਸ਼ ਵਿਚ ਪਾਏ ਯੋਗਦਾਨ ਨੂੰ ਯਾਦ ਕੀਤਾ ਗਿਆ।ਸੂਬੇ ਦੇ ਵਾਈਸ …

Read More »

ਸਿੱਖਿਆ ਜੀਵਨ ਦੇ ਹਰ ਮਾਰਗ ’ਤੇ ਸਾਡਾ ਕਰਦੀ ਹੈ ਮਾਰਗ ਦਰਸ਼ਨ – ਡਿਪਟੀ ਕਮਿਸ਼ਨਰ

ਸਰੂਪ ਰਾਣੀ ਕਾਲਜ (ਮਹਿਲਾ) ਦੇ ਇਨਾਮ ਵੰਡ ਸਮਾਗਮ ਵਿੱਚ ਵਿਦਿਆਰਥਣਾਂ ਨੂੰ ਵੰਡੇ ਇਨਾਮ ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ ਮਹਿਲਾ ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ ਆਯੋਜਕ ਪ੍ਰੋ. ਡਾ. ਸੁਨੀਲਾ ਸ਼ਰਮਾ ਅਤੇ ਡਾ. ਸਰਘੀ ਦੇ ਸਹਿਯੋਗ ਨਾਲ ਸਲਾਨਾ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਹਰਪ੍ਰੀਤ ਸਿੰਘ …

Read More »

ਮਾਹੀ ਸ਼ਰਮਾ ਨੇ ਪੰਜਵੀਂ ‘ਚੋਂ 97.6 ਫੀਸਦੀ ਅੰਕਾਂ ਨਾਲ ਹਾਸਲ ਕੀਤਾ ਪਹਿਲਾ ਸਥਾਨ

ਸੰਗਰੂਰ, 10 ਅਪ੍ਰੈਲ (ਜਗਸੀਰ ਲੌਂਗੋਵਾਲ)- ਸਾਧੂ ਆਸ਼ਰਮ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਦੇ 13 ਬੱਚਿਆਂ ਨੇ ਪੰਜਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਅੱਵਲ ਸਥਾਨ ਹਾਸਲ ਕੀਤਾ ਹੈ।ਪ੍ਰਧਾਨ ਅੱਛਵਿੰਦਰ ਦੇਵ ਗੋਇਲ ਦੀ ਅਗਵਾਈ ਹੇਠ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ।ਉਨ੍ਹਾਂ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆ ਮੰਦਰ ਦੇ ਪ੍ਰਿੰਸੀਪਲ ਅਤੇ ਸਟਾਫ਼ ਮੈਂਬਰਾਂ …

Read More »