Tuesday, September 29, 2026

ਸਿੱਖਿਆ ਸੰਸਾਰ

`ਜਸ਼ਨ-2023’ ਦੇ ਦੂਜੇ ਦਿਨ ਮਿਮਿਕਰੀ, ਨੋਟੰਕੀ, ਸਕਿੱਟ ਕੋਰੀਓਗਰਾਫੀ ਮੁਕਾਬਲਿਆਂ ‘ਚ ਛਾਏ ਸਮਾਜਿਕ ਮੁੱਦੇ

ਚਾਰ ਰੋਜ਼ਾ `ਜਸ਼ਨ 2023` ਮੌਕੇ ਐਸ.ਬੀਰ ਸਿੰਘ ਨੇ ਬੰਨ੍ਹਿਆਂ ਰੰਗ ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ `ਚ ਚੱਲ ਰਹੇ ਚਾਰ ਰੋਜ਼ਾ `ਜਸ਼ਨ 2023` ਦੇ ਵਿਚ ਉਦੋਂ ਇਕ ਹੋਰ ਰੰਗ ਭਰ ਗਿਆ ਜਦੋਂ ਪੰਜਾਬੀ ਦੇ ਉਘੇ ਗੀਤਕਾਰ ਅਤੇ ਗਾਇਕ ਐਸ.ਬੀਰ ਸਿੰਘ ਨੇ ਆਪਣੀ ਗਾਇਕੀ ਦੇ ਜੌਹਰ ਵਿਖਾਏ।ਦੋ ਘੰਟੇ ਤੋਂ ਵੱਧ ਲਗਾਤਾਰ ਅਆਪਣੇ ਵੱਖ-ਵੱਖ …

Read More »

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਨੇ ਇਕ ਹੋਰ ਅਕਾਦਮਿਕ ਮਾਅਰਕਾ ਲਗਾਉਂਦਿਆਂ ਆਈ.ਸੀ.ਟੀ ਰਾਹੀਂ ਰਾਸ਼ਟਰੀ ਸਿੱਖਿਆ ਮਿਸ਼ਨ ਸਕੀਮ ਤਹਿਤ ਸਿੱਖਿਆ ਮੰਤਰਾਲੇ ਦੇ ਅਧੀਨ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ) ਰੁੜਕੀ ਦੇ ਸਹਿਯੋਗ ਨਾਲ ਵਰਚੁਅਲ ਲੈਬਾਂ ਦੇ ਨੋਡਲ ਸੈਂਟਰ ਦੀ ਸਫਲਤਾਪੂਰਵਕ ਸਥਾਪਨਾ ਕੀਤੀ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਵਰਚੁਅਲ ਲੈਬਜ਼ ਦੇ ਨੋਡਲ …

Read More »

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦੇ ਨਤੀਜੇ ਸ਼ਾਨਦਾਰ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਐਲ.ਐਲ.ਬੀ (ਤਿੰਨ ਸਾਲਾ ਕੋਰਸ) ਸਮੈਸਟਰ ਤੀਜਾ ਯੂਨੀਵਰਸਿਟੀ ਇਮਤਿਹਾਨਾਂ ’ਚੋਂ ਪਹਿਲਾ ਅਤੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀਆਂ ਵਿਦਿਆਰਥਣਾਂ ਸਰਬਜੀਤ ਕੌਰ ਨੇ 377 ਅੰਕਾਂ ਨਾਲ ’ਵਰਸਿਟੀ ’ਚੋਂ ਪਹਿਲਾ ਸਥਾਨ ਅਤੇ ਅਰਸ਼ਲੀਨ ਕੌਰ ਨੇ 360 ਅੰਕਾਂ ਨਾਲ ਤੀਜ਼ਾ ਸਥਾਨ ਹਾਸਲ ਕੀਤਾ …

Read More »

ਖਾਲਸਾ ਕਾਲਜ ਵੂਮੈਨ ਵਿਖੇ ਯਾਤਰਾ ਸੀਰੀਜ਼-2023 ਤਹਿਤ ਸੈਸ਼ਨ ਦਾ ਆਯੋਜਨ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪੀ.ਐਚ.ਡੀ. ਚੈਂਬਰ ਆਈ.ਪੀ ਫੈਸੀਲੀਟੇਸ਼ਨ ਸੈਂਟਰ ਅੰਮ੍ਰਿਤਸਰ ਅਤੇ ਐਮ.ਐਸ.ਐਮ.ਈ.ਡੀ.ਐਫ.ਓ ਲੁਧਿਆਣਾ, ਐਮ.ਐਸ.ਐਮ.ਈ ਮੰਤਰਾਲਾ ਭਾਰਤ ਸਰਕਾਰ ਦੇ ਸਹਿਯੋਗ ਨਾਲ ‘ਆਈ.ਪੀ ਯਾਤਰਾ ਸੀਰੀਜ਼-2023’ ਦੇ ਤਹਿਤ ਇਕ ਸੈਸ਼ਨ ਦਾ ਆਯੋਜਨ ਕੀਤਾ ਗਿਆ।ਇਸ ਪ੍ਰੋਗਰਾਮ ਦਾ ਮੁੱਖ ਮਕਸਦ ਹਿੱਸਾ ਲੈਣ ਵਾਲੇ ਨੂੰ ਆਈ.ਪੀ ਢਾਂਚੇ ਦੇ ਅੰਦਰ ਪੇਟੈਂਟ ਸਬੰਧੀ ਜਾਣਕਾਰੀ ਅਤੇ ਸਰੋਤਾਂ ਦੀ ਡੂੰਘੀ ਸਮਝ ਪ੍ਰਦਾਨ …

Read More »

ਖ਼ਾਲਸਾ ਕਾਲਜ ਫ਼ਾਰਮੇਸੀ ਵਿਖੇ ਨਾਰੀ ਸਸ਼ਕਤੀਕਰਨ ਅਤੇ ਸਮਾਜ ’ਚ ਉਨ੍ਹਾਂ ਦੀ ਭੂਮਿਕਾ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਮਹਿਲਾ ਸਸ਼ਕਤੀਕਰਨ ਅਤੇ ਸਮਾਜ ’ਚ ਉਨ੍ਹਾਂ ਦੀ ਭੂਮਿਕਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਅੰਤਰਰਾਸ਼ਟਰੀ ਹਾਕੀ ਖਿਡਾਰੀ ਅਤੇ ਮੁੱਖ ਦਫ਼ਤਰ ਉਤਰੀ ਰੇਲਵੇ ਅੰਮ੍ਰਿਤਸਰ ਸੁਪਰਡੈਂਟ ਸ੍ਰੀਮਤੀ ਸੁਖਜੀਤ ਕੌਰ ਸ਼ੰਮੀ ਨੇ ਸ਼ਿਰਕਤ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਅਤੇ ਸੈਸ਼ਨ ਲੜਕੀਆਂ ਅਤੇ ਲੜਕਿਆਂ ਦੋਵਾਂ ਲਈ ਜ਼ਰੂਰੀ ਹਨ, ਕਿਉਂਕਿ ਇਹ ਉਨ੍ਹਾਂ ਨੂੰ ਇਕ ਦੂਜੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਲਾ ਦਾ ਮੇਲਾ `ਜਸ਼ਨ-2023’ ਸ਼ੁਰੂ

ਦੇਸ਼ ਦੀ ਟਾਪ ਯੂਨੀਵਰਸਿਟੀ `ਚ ਪੜ੍ਹ ਰਹੇ ਵਿਦਿਆਰਥੀ ਖੁਸ਼ਕਿਸਮਤ – ਸੰਦੀਪ ਰਿਸ਼ੀ ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਜਿਥੇ ਵੱਡੇ ਵੱਡੇ ਵਿਗਿਆਨੀ, ਇੰਜੀਨੀਅਰ, ਆਰਕੀਟੈਕ, ਖਿਡਾਰੀ ਅਤੇ ਹੋਰ ਵਿਸ਼ਾ ਮਾਹਿਰ ਪੈਦਾ ਕਰਦੀ ਹੈ ਉਥੇ ਇਸ ਯੂਨੀਵਰਸਿਟੀ ਦੀ ਵੱਡੀ ਦੇਣ ਇਹ ਵੀ ਹੈ ਇਸ ਨੇ ਵੱਡੇ …

Read More »

ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਬਰਸ਼ਾ ਪ੍ਰੀਯਦਰਸ਼ਨੀ ਲਈ ਬਣਿਆ ਵਰਦਾਨ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੋਜਵਾਨਾਂ ਨੂੰ ਵੱਧ ਤੋ ਵੱਧ ਰੋਜਗਾਰ ਮੁਹੱਈਆ ਕਰਵਾ ਰਿਹਾ ਹੈ। ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਏਅਰ ਇੰਡੀਆ ਏਅਰਪੋਰਟ ਸਰਵਿਸ ਲਿਮ. (ਏ.ਆਈ.ਏ.ਐਸ.ਐਲ) ਵਿੱਚ ਕੰਜ਼ਿਊਮਰ ਐਗਜੀਕਿਊਟਿਵ ਦੀ ਆਸਾਮੀ ਬਾਰੇ ਜਾਣਕਾਰੀ ਦਿੱਤੀ ਗਈ।ਜਿਸ ਵਿੱਚ ਬਰਸ਼ਾ ਪ੍ਰੀਯਦਰਸ਼ਨੀ ਨੂੰ ਨੋਕਰੀ ‘ਤੇ ਨਿਯੁੱਕਤ ਕਰਵਾਇਆ ਗਿਆ ਹੈ।ਪ੍ਰਾਰਥੀ ਪ੍ਰੀਯਦਰਸ਼ਨੀ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ‘ਡਿਗਰੀ ਵੰਡ’ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਮਿਤੀ ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ 200ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ 51ਵੇਂ ‘ਡਿਗਰੀ ਵੰਡ’ ਸਮਾਰੋਹ ਦਾ ਆਯੋਜਨ ਕੀਤਾ ਗਿਆ।ਪਦਮਸ਼੍ਰੀ ਡਾ. ਹਰਮਹਿੰਦਰ ਸਿੰਘ ਬੇਦੀ ਕੁਲਪਤੀ ਕੇਂਦਰੀ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਨੇ ਮੁੱਖ ਮਹਿਮਾਨ ਅਤੇ ਡਾ. ਅਸ਼ਵਨੀ ਭੱੱਲਾ ਡਿਪਟੀ ਡਾਇਰੈਕਟਰ ਹਾਇਅਰ ਐਜੂਕੇਸ਼ਨ ਐਂਡ ਲੈਂਗੁਏਜਿਜ਼ ਪੰਜਾਬ ਸਰਕਾਰ ਨੇ ਵਿਸ਼ੇਸ਼ ਮਹਿਮਾਨ ਦੇ ਰੂਪ …

Read More »

ਏਡਿਡ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਵਲੋਂ ਸੈਂਟਰਲਾਈਜ਼ਡ ਐਡਮਿਸ਼ਨ ਪੋਰਟਲ ਦਾ ਬਾਈਕਾਟ ਜਾਰੀ

ਸਿੱਖਿਆ ਨੂੰ ਦਰਪੇਸ਼ ਮੁੱਦਿਆਂ ’ਤੇ ਅਗਲੇਰੀ ਕਾਰਵਾਈ ਸਬੰਧੀ ਜੇ.ਏ.ਸੀ ਉਲੀਕੇਗੀ ਰਣਨੀਤੀ ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨਾਨ-ਗੌਰਮਿੰਟ ਏਡਿਡ ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਅੱਜ ਗੁਰੂ ਨਾਨਕ ਕਾਲਜ ਸੁਖਚੈਣਾ ਸਾਹਿਬ, ਫਗਵਾੜਾ ਵਿਖੇ ਹੋਈ।ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਸਮੂਹ ਸਹਾਇਤਾ ਪ੍ਰਾਪਤ ਕਾਲਜਾਂ ’ਚ ਪੱਖਪਾਤੀ ਢੰਗ ਨਾਲ ਕੇਂਦਰੀਕਿ੍ਰਤ ਆਨਲਾਈਨ ਪੋਰਟਲ ’ਤੇ ਦਾਖਲੇ …

Read More »

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੂਬਾ ਆਗੂ ਰਮਨਦੀਪ ਬਰਨਾਲਾ ਦੀ ਪਹਿਲ

ਧੀ ਨੂੰ ਸਰਕਾਰੀ ਸਕੂਲ ‘ਚ ਕਰਵਾਇਆ ਦਾਖਲ ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਮੁਲਾਜਮਾਂ ਦੇ ਹੱਕ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲੇ ਮੁਲਾਜਮ ਆਗੂ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲੱਗੇ ਹਨ।ਅਜਿਹੀ ਹੀ ਵੱਡੀ ਪਹਿਲ ਪੁਰਾਣੀ ਪੈਨਸ਼ਨ ਪ੍ਰਾਪਤੀ ਦੀ ਲੜਾਈ ਲੜ ਰਹੀ ਮੁਲਾਜ਼ਮ ਜਥੇਬੰਦੀ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਬਰਨਾਲਾ ਦੇ ਕਨਵੀਨਰ ਰਮਨਦੀਪ ਬਰਨਾਲਾ ਨੇ ਆਪਣੀ ਬੇਟੀ ਨੁੰ …

Read More »