ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਸੱਤਿਆ ਭਾਰਤੀ ਸਕੂਲ ਭੰਮਾਂਬੱਦੀ, ਕਾਂਝਲੀ ਅਤੇ ਫਤਹਿਗੜ੍ਹ ਛੰਨਾ ਵਿਖੇ ਡਿਜ਼ੀਟਲ ਕਲਾਸ ਰੂਮਜ਼ (ਕਮਰਿਆਂ) ਦਾ ਉਦਘਾਟਨ ਸਰਪੰਚ ਅਮਨਦੀਪ ਕੌਰ, ਪਾਲਾ ਸਿੰਘ ਮੈਂਬਰ ਪੰਚਾਇਤ ਭੰਮਾਂਬੱਦੀ, ਸਰਪੰਚ ਗੁਰਜੰਟ ਸਿੰਘ ਕਾਂਝਲੀ ਅਤੇ ਸਰਪੰਚ ਰਾਜਵਿੰਦਰ ਕੌਰ ਫ਼ਤਹਿਗੜ੍ਹ ਛੰਨਾ ਦੁਆਰਾ ਕੀਤਾ ਗਿਆ।ਭਾਰਤੀ ਫਾਊਂਡੇਸ਼ਨ ਦੇ ਕਲੱਸਟਰ ਕੋਆਰਡੀਨੇਟਰ ਡਾ. ਗੁਰਪਾਲ ਸਿੰਘ ਨੇ ਦੱਸਿਆ ਕਿ ਇਹਨਾਂ ਡਿਜ਼ੀਟਲ ਕਲਾਸ ਰੂਮਜ਼ ਨੂੰ ਅਤਿ ਆਧੁਨਿਕ ਸਹੂਲਤਾਂ …
Read More »ਸਿੱਖਿਆ ਸੰਸਾਰ
ਵਿੱਦਿਆਰਥੀਆਂ ਨਾਲ ਪਹਿਲੀ ਵਾਰ ਵੋਟ ਪਾਉਣ ਤੇ ਬਣਾਉਣ ਸਬੰਧੀ ਕੀਤੀ ਚਰਚਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਨਵਦੀਪ ਕੌਰ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੂਥ ਤੇ ਪਹਿਲੀ ਵਾਰ ਦੇ ਵੋਟਰਾਂ ਨਾਲ ਰੂਬਰੂ ਪ੍ਰੋਗਰਾਮ ਕੀਤਾ ਗਿਆ।ਇਸ ਵਿੱਚ ਜਿਲ੍ਹਾ ਅੰਮ੍ਰਿਤਸਰ ‘ਚ ਪੈਂਦੇ ਕਾਲਜਾਂ ਦੇ ਵਿਦਿਆਰਥੀ ਜਿਹਨਾ ਨੇ ਪਹਿਲੀ ਵਾਰ ਵੋਟ ਦਾ ਇਸਤੇਮਾਲ ਕੀਤਾ ਅਤੇ ਪਹਿਲੀ ਵਾਰ ਵੋਟਰ ਲਿਸਟ …
Read More »ਡਾ. ਸੂਬਾ ਸਿੰਘ ਨੂੰ ਚੀਫ਼ ਖ਼ਾਲਸਾ ਦੀਵਾਨ ਦੇ ਅਦਾਲਤੀ ਮੁਕੱਦਮਿਆਂ ਦੀ ਪੈਰਵਾਈ ਦੀ ਸੋਂਪੀ ਸੇਵਾ
ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ ਸੱਗੂ) – ਜਨਰਲ ਹਾਊਸ ‘ਚ ਹੋਏ ਫੈਸਲੇ ਮੁਤਾਬਿਕ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਵੱਲੋਂ ਅੱਜ ਡਾ. ਸੂਬਾ ਸਿੰਘ ਨੂੰ ਦੀਵਾਨ ਅਤੇ ਇਸ ਅਧੀਨ ਚੱਲ ਰਹੇ ਅਦਾਰਿਆਂ ਦੇ ਦੀਵਾਨੀ ਦਾਅਵਿਆਂ, ਕਿਰਾਏ ਦੇ ਕੇਸਾਂ, ਅਜਰਾਅ ਵਾਲੇ ਹੋਰ ਫੁੱਟਕਲ ਮੁਕੱਦਿਆਂ ਦਾ ਜੁਆਬ ਦਾਅਵਾ ਦੇਣ ਹਿੱਤ …
Read More »ਸਿਲਵਰ ਵਾਟਿਕਾ ਸੀਨੀ. ਸੈਕੰ. ਸਕੂਲ ਵਿਖੇ ਨਵੇਂ ਸੈਸ਼ਨ ਦਾ ਕੀਤਾ ਆਗਾਜ਼
ਭੀਖੀ, 4 ਅਪ੍ਰੈਲ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਸਮਾਓਂ ਵਿਖੇ ਨਵੇਂ ਸੈਸ਼ਨ (2023-24) ਦਾ ਆਗਾਜ਼ ਕੀਤਾ ਗਿਆ।ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਦੱਸਿਆ ਕਿ ਸਿਲਵਰ ਵਾਟਿਕਾ ਸਕੂਲ ਵਿਖੇ ਜਿਥੇ ਆਧੁਨਿਕ ਤਰੀਕੇ ਨਾਲ ਸਿੱਖਿਆ ਦਿੱਤੀ ਜਾਂਦੀ ਹੈ, ਉਥੇ ਉਨ੍ਹਾਂ ਨੂੰ ਲਿਖਣਾ, ਪੜ੍ਹਨਾ, ਕਿੱਤਾ ਮੁੱਖੀ ਹੋਣਾ, ਚੰਗਾ ਵਿਵਹਾਰ ਕਰਨਾ ਅਤੇ ਸਭ ਦਾ ਸਤਿਕਾਰ ਕਰਨਾ ਆਦਿ ਸਿਖਾਇਆ ਜਾਂਦਾ ਹੈ।ਅਧਿਆਪਕਾਂ ਨੇ …
Read More »ਮਨਦੀਪ ਸਿੰਘ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈਕੰ: ਸਕੂਲ ਜੀ.ਟੀ.ਰੋਡ ਦੇ ਪ੍ਰਿੰਸੀਪਲ ਨਿਯੁੱਕਤ
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਪ੍ਰਬੰਧਕਾਂ ਵੱਲੋਂ ਮਨਦੀਪ ਸਿੰਘ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਦਾ ਨਵਾਂ ਪ੍ਰਿੰਸੀਪਲ ਨਿਯੁੱਕਤ ਕੀਤਾ ਗਿਆ ਹੈ।ਵਿਦਿਅਕ ਖੇਤਰ ਵਿਚ ਅਧਿਆਪਨ ਅਤੇ ਉਸਾਰੂ ਪ੍ਰਬੰਧਨ ਦਾ 20 ਸਾਲ ਦਾ ਤਜਰਬਾ ਰੱਖਣ ਵਾਲੇ ਮਨਦੀਪ ਸਿੰਘ ਨੂੰ ਸਭ ਤੋ ਪਹਿਲਾਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਪ੍ਰਬੰਧਕਾਂ ਵੱਲੋਂ ਸਿਰੋਪਾਓ ਪਾ ਕੇ ਨਵੀਆਂ ਜਿੰਮੇਵਾਰੀਆਂ ਸੌਂਪੀਆਂ …
Read More »ਨਵੇਂ ਸੈਸ਼ਨ ਦੀ ਅਰੰਭਤਾ ‘ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ.ਰੋਡ ਵਿਖੇ ਧਾਰਮਿਕ ਸਮਾਗਮ
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਨਵੇਂ ਸੈਸ਼ਨ ਦੀ ਅਰੰਭਤਾ ‘ਤੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਆਪਣੀ ਪ੍ਰਬੰਧਕੀ ਟੀਮ ਸਮੇਤ ਹਾਜ਼ਰੀ ਭਰੀ।ਸੰਗਤੀ ਰੂਪ ਵਿੱਚ ਜਪੁਜੀ ਸਾਹਿਬ ਜੀ ਦਾ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਸੰਚਾਰ ਹੁਨਰ ’ਤੇ ਸੈਮੀਨਾਰ
ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਵਿਦੇਸ਼ੀ ਭਾਸ਼ਾਵਾਂ ਬਾਰੇ ਸੰਚਾਰ ਹੁਨਰ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਪ੍ਰੋਗਰਾਮ ’ਚ ਆਈ.ਐਸ.ਓ ਪ੍ਰਮਾਣਿਤ ਕੰਪਨੀ ‘ਇੰਗਲਿਸ਼ ਵਰਲਡ’ ਤੋਂ ਵਿਕਰਮ ਖੰਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥਣਾਂ ਨੂੰ ਅੰਗਰੇਜ਼ੀ ਭਾਸ਼ਾ ਨੂੰ ਸਰਲ ਢੰਗ ਨਾਲ ਸਿੱਖਣ ਸਬੰਧੀ ਗੁਰਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਖੰਨਾ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ …
Read More »ਖਾਲਸਾ ਕਾਲਜ ਵਿਖੇ ਲੇਖਕ ਤੇ ਵਿਦਿਆਰਥੀ ਰੂਬਰੂ ਪ੍ਰੋਗਰਾਮ ਤਹਿਤ ਸੈਮੀਨਾਰ
ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗਰੈਜੂਏਟ ਅੰਗਰੇਜ਼ੀ ਵਿਭਾਗ ਦੇ ਲਿਟਰੇਰੀ ਸੁਸਾਇਟੀ ਵਲੋਂ ਲੇਖਕ ਤੇ ਵਿਦਿਆਰਥੀਆਂ ਨੂੰ ਰੂਬਰੂ ਪ੍ਰੋਗਰਾਮ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ’ਚ ਉਘੇ ਚਿੰਤਕ ਤੇ ਲੇਖਕ ਡਾ. ਗੁਰਪ੍ਰਤਾਪ ਸਿੰਘ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਮੁਲਕਾਤ ਕੀਤੀ। ਪ੍ਰੋਗਰਾਮ ਦਾ ਆਗਾਜ਼ ਸ਼ਬਦ ਗਾਇਣ ਨਾਲ ਕੀਤਾ ਗਿਆ।ਉਪਰੰਤ ਵਿਭਾਗ ਮੁਖੀ ਪ੍ਰੋਫੈਸਰ ਸੁਪਨਿੰਦਰਜੀਤ ਕੌਰ ਨੇ ਆਏ ਹੋਏ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਐਲੂਮਨੀ ਮੀਟ ਕਰਵਾਈ ਗਈ
ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਐਲੂਮਿਨਾਈ ਐਸੋਸੀਏਸ਼ਨ ਵੱਲੋਂ ‘ਐਲੂਮਨੀ ਮੀਟ’ ਦਾ ਆਯੋਜਨ ਕੀਤਾ ਗਿਆ।ਇਸ ਮੀਟ ’ਚ 80 ਵਿਦਿਆਰਥਣਾਂ ਨੇ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਆਗਾਜ਼ ਵਿਦਿਆਰਥੀਆਂ ਵਲੋਂ ਕਾਲਜ ਸ਼ਬਦ ਨਾਲ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਆਈਆਂ ਵਿਦਿਆਰਥਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜ਼ਿੰਦਗੀ ’ਚ ਤਰੱਕੀਆਂ ਕਰਨ ਅਤੇ ਉਚਾ ਕਿਰਦਾਰ ਧਾਰਣ ਕਰਨ ਦੀ …
Read More »ਅਕੇਡੀਆ ਵਰਲਡ ਸਕੂਲ ਦੇ ਕਿੰਡਰਗਾਰਟਨ ਸੈਕਸ਼ਨ ਦੀ ਹੋਈ ਗ੍ਰੈਜੂਏਸ਼ਨ ਸੈਰੇਮਨੀ
ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਵਿਖੇ ਕਿੰਡਰਗਾਰਟਨ ਦੇ ਯੂ.ਕੇ.ਜੀ ਦੀ ਗ੍ਰੈਜੂਏਸ਼ਨ ਸੈਰੇਮਨੀ ਮਨਾਈ ਗਈ।ਪ੍ਰੋਗਰਾਮ ਦਾ ਸੰਚਾਲਨ ਮਿਸ ਸੋਨੀਆ ਮੈਡਮ ਵਲੋਂ ਕੀਤਾ ਗਿਆ।ਇਸ ਵਿੱਚ ਵਿਦਿਆਰਥੀਆਂ ਦੇ ਮਾਪੇ ਵੀ ਸ਼ਾਮਲ ਹੋਏ।ਪ੍ਰਿੰਸੀਪਲ ਰਣਜੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਕਿੰਡਰਗਾਰਟਨ ਦਾ ਪੜਾਅ ਪੂਰਾ ਹੋਣ ‘ਤੇ ਸਰਟੀਫਿਕੇਟ ਦਿੱਤੇ ਗਏ।ਬੱਚਿਆਂ ‘ਚ ਅਗਲੀ ਜਮਾਤ ਵਿੱਚ ਜਾਣ ਦਾ ਚਾਅ ਦੇਖਿਆ ਗਿਆ।ਕੋਡੀਨੇਟਰ ਮਿਸ ਯੋਗਤਾ ਦੁੱਗਲ, ਤੇ …
Read More »
Punjab Post Daily Online Newspaper & Print Media