ਸਖਤ ਮਿਹਨਤ ਨਾਲ ਹੀ ਮਿਲਦੀ ਹੈ ਮੰਜ਼ਿਲ – ਨਵਰਾਜ ਕੌਰ ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਲਾਂ ਵਲੋਂ ਪ੍ਰਿੰਸੀਪਲ ਨਵਰਾਜ ਕੌਰ ਦੀ ਅਗਵਾਈ ਵਿੱਚ ਵੱਖ-ਵੱਖ ਜਮਾਤਾਂ ਦੇ ਸਲਾਨਾ ਨਤੀਜੇ ਦੇ ਐਲਾਨ ਕਰਨ ਲਈ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੁਖਚੈਨ ਖਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਮੰਚ ਸੰਚਾਲਨ ਕਰਦਿਆਂ ਰਾਜੇਸ਼ ਕੁਮਾਰ ਲੈਕਚਰਾਰ …
Read More »ਸਿੱਖਿਆ ਸੰਸਾਰ
ਯਾਦਗਾਰੀ ਰਿਹਾ ਪ੍ਰਾਇਮਰੀ ਸਮਾਰਟ ਸਕੂਲ ਮਾਨੂੰਨਗਰ ਦਾ ਸਲਾਨਾ ਸਮਾਗਮ
ਸਮਰਾਲਾ, 1 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਾਨੂੰਨਗਰ ਬਰਾਂਚ ਦਾ ਸਲਾਨਾ ਸਮਾਗਮ ਕਰਵਾਇਆ ਗਿਆ।ਸਮਾਗਮ ਵਿੱਚ ਬਲਵਿੰਦਰ ਕੌਰ ਐਮ.ਸੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਸ਼ੇਸ਼ ਮਹਿਮਾਨ ਵਜੋਂ ਰਾਜੇਸ਼ ਕੁਮਾਰ ਇੰਚਾਰਜ਼ ਸਰਕਾਰੀ ਹਾਈ ਸਕੂਲ ਉਟਾਲਾਂ ਵੀ ਪਹੁੰਚੇ।ਸਮਾਗਮ ਵਿੱਚ ਬੱਚਿਆਂ ਨੇ ਸਮਾਜਿਕ, ਸਭਿਆਚਾਰਕ ਅਤੇ ਦੇਸ਼ ਭਗਤੀ ਨਾਲ ਸਬੰਧਿਤ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤੇ।ਸਕੂਲ ਮੁਖੀ ਜੈ ਦੀਪ ਮੈਨਰੋ ਨੇ ਸਕੂਲ …
Read More »ਜੀ.ਐਨ.ਡੀ.ਯੂ ਵਿਖੇ ਪੇਡਾ ਐਨਰਜ਼ੀ ਕੰਜਰਵੇਸ਼ਨ ‘ਤੇ ਸੂਬਾ ਪੱਧਰੀ ਵਰਕਸ਼ਾਪ
ਅਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਐਨਰਜ਼ੀ ਡਿਵਲਪਮੇਂਟ ਏਜੇਂਸੀ (ਪੇਡਾ) ਵਲੋਂ ਐਨਰਜ਼ੀ ਕੰਜ਼ਰਵੇਸ਼ਨ ਵੀਕ ਦੇ ਹੇਠ ਵਜੋਂ ਕਰਵਾਈ ਜਾ ਰਹੀ ਸੂਬਾ ਪੱਧਰੀ ਵਰਕਸ਼ਾਪ ਲੜੀ ਸ਼ੁਕਰਵਾਰ ਨੂੰ ਗੁਰੁ ਨਾਨਕ ਦੇਵ ਯੁਨੀਵਰਸਿਟੀ (ਜੀ.ਐਨ.ਡੀ.ਯੂ) ਵਿਖੇ ਕਪੈਸਟੀ ਬਿਲਡਿੰਗ ਟ੍ਰੇਨਿੰਗ ਵਰਕਸ਼ਾਪ ਦੇ ਨਾਲ ਮੁਕੰਮਲ ਹੋ ਗਈ।ਪੇਡਾ ਦੇ ਮੈਨੇਜਰ ਮੰਨੀ ਖੰਨਾ ਨੇ ਦੱਸਿਆ ਕਿ ਯੁਵਾ ਸ਼ਕਤੀ ਬਦਲਾਅ ਲਿਆਉਣ ਵਿੱਚ ਵੱਡੀ ਭੂਮਿਕਾ ਅਦਾ ਕਰਦੇ ਹਨ।ਪੂਰੇ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ
ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ। ਕਾਲਜ ਪਿ੍ਰੰ੍ਰੀਪਲ ਡਾ. ਹਰੀਸ਼ ਕੁਮਾਰ ਵਰਮਾ ਦੀ ਅਗਵਾਈ ਹੇਠ ਇਹ ਕਵਿੱਜ਼ ਮੁਕਾਬਲਾ 2017-18 ਦੇ ਬੀ.ਵੀ.ਐਸ.ਸੀ ਅਤੇ ਏ. ਐਚ. ਵਿਦਿਆਰਥੀਆਂ ਦੇ 2 ਇੰਟਰਨਸ਼ਿਪ ਬੈਚਾਂ ਦਰਮਿਆਨ ਆਯੋਜਿਤ ਕੀਤਾ ਗਿਆ।ਇਹ ਮੁਕਾਬਲਾ ਵਿਦਿਆਰਥੀਆਂ ’ਚ ਉਨ੍ਹਾਂ ਦੇ ਗਿਆਨ ਨੂੰ ਵਧਾਉਣ ਅਤੇ ਸਮੇਂ ਦੀ ਰਫ਼ਤਾਰ ਨਾਲ ਆਧੁਨਿਕ …
Read More »ਸ੍ਰੀਮਤੀ ਹਰਿੰਦਰਪਾਲ ਕੌਰ ਨੇ ਪ੍ਰਿੰਸੀਪਲ ਦਾ ਅਹੁੱਦਾ ਸੰਭਾਲਿਆ
ਸੰਗਰੂਰ , 1 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾਂ ਵਿਖੇ ਸ੍ਰੀਮਤੀ ਹਰਿੰਦਰਪਾਲ ਕੌਰ ਨੇ ਬਤੌਰ ਪ੍ਰਿੰਸੀਪਲ ਕਾਰਜ਼ਭਾਰ ਸੰਭਾਲ ਲਿਆ ਹੈ।ਸਤਿੰਦਰਮੋਹਨ ਸਿੰਘ ਰਿਟਾ: ਸੀਨੀਅਰ ਸਾਇੰਟੇਫਿਕ ਅਫਸਰ ਡਾ. ਦਿਨੇਸ਼ ਕੁਮਾਰ ਲੈਕ ਫਿਜਿਕਸ, ਸ੍ਰੀਮਤੀ ਸੁਨੀਤਾ ਲੈਕ. ਮੈਥ, ਸ੍ਰੀਮਤੀ ਬਬੀਤਾ ਲੈਕ, ਕਮਿਸਟਰੀ, ਕੈਪਟਨ ਓਮ ਪ੍ਰਕਾਸ਼ ਸੇਤੀਆ ਪ੍ਰਿੰਸੀਪਲ ਸਿਪਾਹੀ ਦਰਸ਼ਨ ਸਿੰਘ ਸ.ਸ.ਸ.ਸ ਸੇਖੋਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।ਸਕੂਲ ਇੰਚਾਰਜ਼ ਗੁਲਜ਼ਾਰ ਸਿੰਘ …
Read More »ਸੇਵਾ ਮੁਕਤੀ ‘ਤੇ ਪ੍ਰਿੰਸੀਪਲ/ਡਾਇਰੈਕਟਰ ਐਜੂਕੇਸ਼ਨ ਡਾ. ਧਰਮਵੀਰ ਸਿੰਘ ਨੂੰ ਨਿੱਘੀ ਵਿਦਾਇਗੀ
ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵੱਲੋਂ ਅੱਜ ਪ੍ਰਿੰਸੀਪਲ/ਡਾਇਰੈਕਟਰ ਐਜੂਕੇਸ਼ਨ ਡਾ. ਧਰਮਵੀਰ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਜਗਜੀਤ ਸਿੰਘ, ਐਡੀਸ਼ਨਲ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਆਨਰੇਰੀ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਸਕੂਲ ਮੈਂਬਰ ਇੰਚਾਰਜ਼ ਅਤੇ ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪ੍ਰੋ. ਹਰੀ ਸਿੰਘ, ਸਕੂਲ ਮੈਂਬਰ ਇੰਚਾਰਜ਼ …
Read More »ਅਖੰਡ ਸ਼੍ਰੀ ਰਮਾਇਣ ਦੇ ਪਾਠ ਨਾਲ ਕੀਤੀ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ
ਭੀਖੀ, 31 ਮਾਰਚ (ਕਮਲ ਜ਼ਿੰਦਲ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿਖੇ ਭਗਵਾਨ ਸ਼੍ਰੀ ਰਾਮ ਜੀ ਦੇ ਜਨਮ ਉਤਸਵ ਅਤੇ ਨਵੇਂ ਸ਼ੈਸ਼ਨ ਦੇ ‘ਤੇ `ਰਮਾਇਣ` ਦੇ ਪਾਠ ਪ੍ਰਕਾਸ਼ ਕਰਵਾਏ ਗਏ ਤੇ 31 ਮਾਰਚ 2023 ਨੂੰ `ਹਵਨ` ਕਰਵਾ ਕੇ ਸੰਪੂਰਨ ਭੋਗ ਪਾਇਆ ਗਿਆ।ਰਮਾਇਣ ਭੋਗ ਤੋਂ ਪਹਿਲਾਂ `ਹਵਨ` ਕੀਤਾ ਗਿਆ।ਜਿਸ ਵਿੱਚ ਸਾਰਿਆਂ ਨੇ ਆਹੂਤੀ ਪਾ ਕੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਲਈ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰਹੇੜੀ ਨੇੇ ਸਲਾਨਾ ਨਤੀਜੇ ਐਲਾਨੇ
ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲ ਸ਼ਹੀਦ ਮੇਜਰ ਸਿੰਘ ਸਿੰਘ ਸ ਸ ਸ ਸ ਸਕੂਲ ਭੁੱਲਰਹੇੜੀ ਵਿਖੇ ਵੀ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਅਤੇ ਅਧਿਆਪਕਾਂ ਨੇ ਵਿਦਆਰਥੀਆਂ ਦੇ ਮਾਪਿਆਂ ਨੂੰ ਨਤੀਜਾ ਕਾਰਡ ਦਿੱਤੇ।ਪ੍ਰੀਖਿਆਵਾਂ ‘ਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਆਰਥੀਆਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ।ਪ੍ਰਿੰਸੀਪਲ ਸੁਰਿੰਦਰ ਕੋਰ ਤੇ ਸੀਨੀਅਰ ਅਧਿਆਪਕ ਜਰਨੈਲ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਫ਼ਰੈਸ਼ਰ ਪਾਰਟੀ ਆਯੋਜਿਤ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਫ਼ਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਦਾ ਆਗਾਜ਼ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਜਵਲ ਭਵਿੱਖ ਲਈ ਸ਼ੁਭ ਇੱਛਾਵਾਂ ਦਿੱਤੀਆਂ।ਉਨ੍ਹਾਂ ਨਰਸਿੰਗ ਦੀ ਮਹੱਤਤਾ ’ਤੇ ਚਾਨਣਾ ਪਾਇਆ।ਵਿਦਿਆਰਥੀਆਂ ਦੇ ਹੁਨਰ ਨੂੰ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਵਾਤਾਵਰਣ ਸੰਭਾਲ ਵਿਸ਼ੇ ’ਤੇ ਲੈਕਚਰ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਜੰਗਲਾਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਵਾਤਾਵਰਣ ਸੰਭਾਲ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਲੈਕਚਰ ’ਚ ਜੰਗਲਾਤ ਵਿਭਾਗ ਪੰਜਾਬ ਦੇ ਡੀ.ਐਫ.ਓ ਜਰਨੈਲ ਸਿੰਘ ਬਾਠ ਨੇ ਮੁੱਖ ਮਹਿਮਾਨ, ਹਰਿਆਵਲ ਮੰਚ ਪੰਜਾਬ ਨਾਲ ਜੁੜੇ ਇੰਜ. ਦਲਜੀਤ ਸਿੰਘ ਕੋਹਲੀ, ਜੰਗਲਾਤ ਵਿਭਾਗ ਦੇ ਰੇਂਜ ਅਫ਼ਸਰ ਸੰਜੀਵ ਕੁਮਾਰ ਅਤੇ …
Read More »
Punjab Post Daily Online Newspaper & Print Media