ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਆਈ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ।ਇਸ ਉਪਰੰਤ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ …
Read More »ਸਿੱਖਿਆ ਸੰਸਾਰ
ਜੀ.ਟੀ ਰੋਡ ਸਕੂਲ ਵਿਖੇ ਵਿਸ਼ਵ ਪੁਸਤਕ ਤੇ ਕਾਪੀ ਰਾਈਟ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੀਨੀਅਰ ਵਿੰਗ ਵਲੋਂ ਵਿਦਿਆਰਥੀਆਂ ਵਿੱਚ ਪੁਸਤਕਾਂ ਪੜ੍ਹਨ ਅਤੇ ਲਿਖਣ ਦੀ ਰੁਚੀ ਪੈਦਾ ਕਰਨ ਲਈ ‘ਵਿਸ਼ਵ ਪੁਸਤਕ ਅਤੇ ਕਾਪੀ ਰਾਈਟ’ ਦਿਵਸ ਮਨਾਇਆ ਗਿਆ।ਕਲਾ ਵਿਭਾਗ ਦੇ ਅਧਿਆਪਕਾਂ ਵਲੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਲੋਗਨ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈ: ਸਕੂਲ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਸੀਨੀਅਰ ਵਿੰਗ ਵਲੋਂ ਪ੍ਰਿੰਸੀਪਲ ਮਨਦੀਪ ਸਿੰਘ ਦੀ ਅਗਵਾਈ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਦੀ ਦੇਖ-ਰੇਖ ਹੇਠ ਵਿਸ਼ਵ ਵਿਰਾਸਤੀ ਦਿਵਸ ਮਨਾਇਆ ਗਿਆ।ਸਵੇਰ ਦੀ ਸਭਾ ਵਿੱਚ ਅੱਠਵੀਂ-ਆਈ ਦੀ ਹਰਨੂਰ ਕੌਰ ਨੇ ਵਿਸ਼ਵ ਵਿਰਾਸਤ ਦਿਵਸ ‘ਤੇ ਵਿਸਥਾਰ ਪੂਰਵਕ …
Read More »ਖਾਲਸਾ ਕਾਲਜ ਗਰਲਜ਼ ਹੋਸਟਲ ਵਿਖੇ ਮਾਨਸਿਕ ਸਿਹਤਯਾਬੀ ’ਤੇ ਸੈਮੀਨਾਰ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਸਥਿਤ ਗਰਲਜ਼ ਹੋਸਟਲ ਵਿਖੇ ਮਾਨਸਿਕ ਸਿਹਤਯਾਬੀ ਦੇ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਅਤੇ ਉਘੇ ਡਾ. ਨਿਸ਼ਾ ਛਾਬਰਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਸੈਮੀਨਾਰ ਦਾ ਅਗਾਜ਼ ਕਾਲਜ ਸ਼ਬਦ ਨਾਲ ਕੀਤਾ ਗਿਆ।ਜਿਸ ਉਪਰੰਤ ਹੋਸਟਲ ਚੀਫ਼ ਵਾਰਡਨ ਪ੍ਰੋ. ਸੁਪਨਿੰਦਰਜੀਤ ਕੌਰ ਨੇ ਆਏ ਹੋਏ ਮਹਿਮਾਨਾਂ …
Read More »ਅਕਾਲ ਅਕੈਡਮੀ ਵਿਖੇ ਗੁਰਮਤਿ ਕੈਂਪ ਦਾ ਆਯੋਜਨ
ਸੰਗਰੂਰ, 20 ਐਪਰਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਸ੍ਰੀ ਸਹਿਜ ਪਾਠ ਸੁਸਾਇਟੀ ਸ੍ਰੀ ਅੰਮ੍ਰਿਤਸਰ ਵਲੋਂ ਗੁਰਮਤਿ ਚੇਤਨਾ ਕੈਂਪ ਲਗਾਇਆ ਗਿਆ।ਜਿਸ ਵਿੱਚ ਪ੍ਰਚਾਰਕ ਭਾਈ ਅਮ੍ਰਿਤਪਾਲ ਸਿੰਘ ਪੱਖੋ ਅਤੇ ਗੁਰਵਿੰਦਰ ਸਿੰਘ ਹੀਰੋਂ ਕਲਾਂ ਨੇ ਸ਼ਿਰਕਤ ਕੀਤੀ।ਪ੍ਰਚਾਰਕ ਭਾਈ ਅਮ੍ਰਿਤਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਗੁਰਬਾਣੀ ਜੀਵਨ ਜਾਂਚ ਹੈ, ਗੁਰਬਾਣੀ ਨੂੰ …
Read More »50ਵੇਂ ਸਲਾਨਾ ਡਿਗਰੀ ਵੰਡ ਸਮਾਰੋਹ ਬੈਚ 2019-20 ਦਾ ਆਯੋਜਨ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ਼ (ਇ) ਵਿਖੇ 50ਵੇਂ ਸਲਾਨਾ ਡਿਗਰੀ ਵੰਡ ਸਮਾਰੋਹ ਬੈਚ 2019-20 ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਡਾ. ਜਸਪਾਲ ਸਿੰਘ ਸੰਧੂ ਵਾਇਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਨੇ ਮੁੱਖ ਮਹਿਮਾਨ ਜਸਪਾਲ ਸਿੰਘ ਸੰਧੂ ਨੂੰ ‘ਜੀ ਆਇਆਂ’ ਕਿਹਾ।ਸਮਾਗਮ ਦੀ ਸ਼ੁਰੂਆਤ ਅਕਾਦਮਿਕ ਜਲੂਸ ਨਾਲ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਮਹਾਤਮਾ ਹੰਸਰਾਜ ਜਨਮ ਉਤਸਵ ‘ਤੇ ਵਿਸ਼ੇਸ਼ ਪ੍ਰੋਗਰਾਮ
ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮਸ੍ਰੀ ਪ੍ਰਧਾਨ ਆਰੀਆ ਪ੍ਰਾਦੇਸ਼ਿਕ ਪ੍ਰਤੀਨਿਧੀ ਸਭਾ ਨਵੀਂ ਦਿੱਲੀ ਦੇ ਮਾਰਗਦਰਸ਼ਨ ਅਤੇ ਆਰੀਆ ਪ੍ਰਾਦੇਸ਼ਿਕ ਪ੍ਰਤੀਨਿਧੀ ਉਪ ਸਭਾ ਪੰਜਾਬ ਦੇ ਨਿਰਦੇਸ਼ਾਂ ਹੇਠ ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਮਹਾਤਮਾ ਹੰਸਰਾਜ ਜੀ ਦੇ ਪਾਵਨ ਜਨਮ ਦਿਵਸ ਦੇ ਸਬੰਧ ‘ਚ ਅੱਜ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਭ ਤੋਂ ਪਹਿਲਾਂ ਸਵੇਰ ਸਮੇਂ ਵਿਸ਼ੇਸ਼ ਹਵਨ …
Read More »ਡੀ.ਏ.ਵੀ ਪਬਲਿਕ ਸਕੂਲ ‘ਚ ਧੂਮ-ਧਾਮ ਨਾਲ ਮਨਾਈ ਮਹਾਤਮਾ ਹੰਸ ਰਾਜ ਜਯੰਤੀ
ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਡੀ.ਏ.ਵੀ ਸੰਸਥਾਵਾਂ ਦੇ ਮੋਢੀ ਮਹਾਤਮਾ ਹੰਸਰਾਜ ਜੀ ਦਾ ਜਨਮ ਦਿਵਸ ਰਵਾਇਤੀ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਵਿੱਚ ਵਿਸ਼ੇਸ਼ ਰੂਪ ਵਿੱਚ ਹਵਨ ਯੱਗ ਦਾ ਆਯੋਜਨ ਕਰਕੇ ਮਹਾਤਮਾ ਹੰਸ ਰਾਜ ਜੀ ਦੀਆਂ ਸਿੱਖਿਆਵਾਂ ਦਾ ਵਰਣਨ ਕੀਤਾ ਗਿਆ।ਮਹਾਤਮਾ ਹੰਸਰਾਜ ਜੀ ਇੱਕ ਮਹਾਨ ਸਿੱਖਿਆ ਸ਼ਾਸਤਰੀ ਅਤੇ ਆਰੀਆ ਸਮਾਜ ਦੇ …
Read More »ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਅਹੁੱਦਾ ਸੰਭਾਲਿਆ
ਸੰਗਰੂਰ, 19 ਐਪਰਲ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਸਕੂਲ ਮੁਖੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਪਿਛਲੇ ਦਿਨੀਂ ਕੀਤੀਆਂ ਵਿਭਾਗੀ ਤਰੱਕੀਆਂ ਵਿੱਚ ਹਲਕਾ ਦਿੜ੍ਹਬਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਲਾਂ ਵਿੱਚ …
Read More »ਖਾਲਸਾ ਕਾਲਜ ਵਿਖੇ ਮਾਨਸਿਕ ਸਿਹਤ ਸਮੱਸਿਆਵਾਂ ’ਤੇ ਗੈਸਟ ਲੈਕਚਰ ਕਰਵਾਇਆ
ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਮਨੋਵਿਗਿਆਨ ਵਿਭਾਗ ਵਲੋਂ ਵਿਦਿਆਰਥੀਆਂ ’ਚ ਮਾਨਸਿਕ ਸਿਹਤ ਸਮੱਸਿਆਵਾਂ ਵਿਸ਼ੇ ’ਤੇ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਤੋਂ ਅਸਿਸਟੈਂਟ ਪ੍ਰੋਫੈਸਰ ਡਾ. ਨਿਸ਼ਾ ਛਾਬੜਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਸਬੰਧੀ ਸਮੱਸਿਆਵਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਸੈਮੀਨਾਰ ਦੌਰਾਨ ਡਾ. …
Read More »
Punjab Post Daily Online Newspaper & Print Media