Thursday, February 29, 2024

ਸਿੱਖਿਆ ਸੰਸਾਰ

ਡੀ.ਟੀ.ਐਫ ਵਲੋਂ ਮਨਿਸਟੀਰੀਅਲ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ

ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰਸ਼ਨ (ਡੀ.ਐਮ.ਐਫ.) ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਸੂਬਾਈ ਜਨਰਲ ਸਕੱਤਰ ਡਾ. ਹਰਦੀਪ ਟੋਡਰਪੁਰ ਨੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ (ਪੀ.ਐਸ.ਐਮ.ਐਸ.ਯੂ) ਦੀ ਅਗਵਾਈ ਵਿੱਚ ਦਫ਼ਤਰੀ ਮੁਲਾਜ਼ਮਾਂ ਦੇ ਚੱਲਦੇ ਸੰਘਰਸ਼ ਦੀ ਡਟਵੀਂ ਹਮਾਇਤ ਦਾ …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਕਾਰਜ਼-ਸਾਧਕ ਤੇ ਜਨਰਲ ਕਮੇਟੀ ਇਕੱਤਰਤਾ

ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਪਹਿਲਾਂ ਕਾਰਜ-ਸਾਧਕ ਕਮੇਟੀ ਉਪਰੰਤ ਜਨਰਲ ਕਮੇਟੀ ਦੀ ਇਕੱਤਰਤਾ ਦਾ ਆਯੋਜਨ ਕੀਤਾ ਗਿਆ। ਅਰਦਾਸ ਉਪਰੰਤ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਨੇ ਸਮੂਹ ਮੈਂਬਰ ਸਾਹਿਬਾਨ ਨੂੰ ਜੀ ਆਇਆਂ ਨੂੰ ਆਖਦਿਆਂ ਸੰਗਤੀ ਰੂਪ ਵਿਚ ਕੀਤੇ ਗਏ ਮੂਲ …

Read More »

ਸਰਸਵਤੀ ਵਿਦਿਆ ਮੰਦਿਰ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ

ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਮੰਡੀ ਦਾ ਸਲਾਨਾ ਇਨਾਮ ਵੰਡ ਸਮਾਗਮ ਸੰਸਥਾ ਦੇ ਪ੍ਰਬੰਧਕ ਡਾ. ਭੀਮ ਸੈਨ ਕਾਂਸਲ, ਪ੍ਰਿੰਸੀਪਲ ਰਾਕੇਸ਼ ਕੁਮਾਰ ਗੋਇਲ ਦੀ ਅਗਵਾਈ ‘ਚ ਸਕੂਲ ਕੰਪਲੈਕਸ ਵਿੱਚ ਕਰਵਾਇਆ ਗਿਆ।ਜਿਸ ਦੀ ਸ਼ੁਰੂਆਤ ਡਾ. ਭੀਮ ਸੈਨ ਕਾਂਸਲ, ਸੁਲਕਸ਼ਨਾ ਕਾਂਸਲ, ਰਕੇਸ਼ ਕੁਮਾਰ ਗੋਇਲ ਤੇ ਕਮਲ ਗੋਇਲ ਨੇ ਜੋਤ ਪ੍ਰਚੰਡ ਕਰਦਿਆਂ ਮਾਂ ਸਰਸਵਤੀ ਜੀ ਦੀ …

Read More »

ਸ਼੍ਰੀ ਤਾਰਾ ਚੰਦ ਜੀ ਦੀ 31ਵੀਂ ਬਰਸੀ ‘ਤੇ ਸ਼ਰਧਾਂਜਲੀ ਭੇਟ

ਭੀਖੀ, 8 ਦਸੰਬਰ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ (ਸੀਨੀ. ਸੈਕਡਰੀੰ) ਭੀਖੀ ਵਿਖੇ ਸੇਠ ਸ਼੍ਰੀ ਤਾਰਾ ਚੰਦ ਜੀ ਦੀ 31ਵੀ ਬਰਸੀ ਮੌਕੇ ਸਮੂਹ ਮੈਨੇਜਮੈਂਟ ਕਮੇਟੀ ਨੇ ਸਰਧਾਂਜਲੀ ਦਿੱਤੀ।ਉਹਨਾਂ ਦੀ ਬਰਸੀ ਦੇ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਸੀਨੀਅਰ ਵਇਸ ਪ੍ਰਧਾਨ ਬ੍ਰਿਜ ਲਾਲ ਨੇ ਬੱਚਿਆਂ ਨੂੰ ਤਾਰਾ ਚੰਦ ਜੀ ਦੇ ਜੀਵਨ ਅਤੇ ਸਕੂਲ ਲਈ ਦਿੱਤੇ ਯੋਗਦਾਨ ਬਾਰੇ ਚਾਨਣਾ …

Read More »

ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਸੂਬੇ ਦੇ ਵਿਕਾਸ, ਵਪਾਰ ਤੇ ਮਿਸਾਲੀ ਕਾਰਜ਼ਾਂ ਦਾ ਸੁਮੇਲ- ਡਾ. ਸੁਸ਼ੀਲ ਮਿੱਤਲ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ “ਪਾਈਟੈਕਸ 2023” ਸੂਬੇ ਦੇ ਵਿਕਾਸ, ਵਪਾਰ ਅਤੇ ਮਿਸਾਲੀ ਕਾਰਜ਼ਾਂ ਦਾ ਇੱਕ ਵਿਲੱਖਣ ਸੁਮੇਲ ਹੈ।ਅਜਿਹੇ ਆਯੋਜਨ ਨਾ ਸਿਰਫ਼ ਉਤਸ਼ਾਹ ਪ੍ਰਦਾਨ ਕਰਦੇ ਹਨ, ਸਗੋਂ ਵਧੀਆ ਅਭਿਆਸਾਂ ਦੇ ਆਦਾਨ-ਪ੍ਰਦਾਨ ਦੇ ਮੌਕੇ ਵੀ ਮੁਹਈਆ ਕਰਦੇ ਹਨ।ਵਿਦਿਅਕ ਸੰਸਥਾਵਾਂ ਨੂੰ ਵੀ ਆਪਣੇ ਵਿਦਿਆਰਥੀਆਂ ਦੇ ਯਤਨਾਂ ਨੂੰ ਅੰਤਰਰਾਸ਼ਟਰੀ ਪੱਧਰ `ਤੇ ਪੇਸ਼ ਕਰਨ ਸਮੇਂ ਇਥੇ ਮਿਲਦੇ ਹਨ।ਇਹ ਵਿਚਾਰ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਪਬਲਿਕ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ਼ ਸ਼ਬਦ ਨਾਲ ਕੀਤੀ।ਬੱਚਿਆਂ ਨੇ ਵੈਲਕਮ ਗੀਤ ਪੇਸ਼ ਕੀਤਾ ਗਿਆ।ਫਸਟ, ਸੈਕਿੰਡ ਦੇ ਬੱਚਿਆਂ ਨੇ ਪੰਜਾਬੀ ਵਿਰਸੇ ਨਾਲ ਸੰਬੰਧਿਤ ਫੈਂਸੀ ਡਰੈਸ ਪੇਸ਼ ਕੀਤੀ ਗਈ।ਇਸ ਤੋਂ ਬਾਅਦ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵੈਭਵ ਅਰੋੜਾ ਦਾ ਵਿਦਿਆਰਥੀ ਵਿਗਿਆਨ ਮੰਥਨ ‘ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵੈਭਵ ਅਰੋੜਾ ਨੇ 3 ਦਸੰਬਰ 2023 ਨੂੰ ਡਾ. ਬੀ.ਆਰ ਅੰਬੇਦਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੌਜੀ (ਐਨ.ਆਈ.ਟੀ ਜਲੰਧਰ) ਵਿਖੇ ਆਯੋਜਿਤ ਵੱਕਾਰੀ ਵਿਦਿਆਰਥੀ ਵਿਗਿਆਨ ਮੰਥਨ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਮਾਣ ਵਧਾਇਆ। ਸੀਨੀਅਰ ਵਰਗ ਵਿੱਚ ਉਸ ਨੇ ਜਿਲ੍ਹਾ ਪੱਧਰ ‘ਤੇ ਦੂਜਾ ਸਥਾਨ ਹਾਸਲ ਕੀਤਾ ਅਤੇ ਰਾਜ ਪੱਧਰੀ ਕੈਂਪ (ਲੈਵਲ-2) …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁਸਤਕ ‘ਚਾਲੀ ਦਿਨ’ ‘ਤੇ ਵਿਚਾਰ-ਗੋਸ਼ਟੀ

ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਅਤੇ ਅੱਖਰ ਸਾਹਿਤ ਅਕਾਦਮੀ ਵਲੋਂ ਉਪ-ਕੁਲਪਤੀ ਪ੍ਰੋਫ਼ੈਸਰ ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਅਤੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਦੀ ਅਗਵਾਈ ਅਧੀਨ ਡਾ. ਗੁਰਪ੍ਰੀਤ ਸਿੰਘ ਧੁੱਗਾ ਦੀ ਪੁਸਤਕ ‘ਚਾਲੀ ਦਿਨ’ ਉਤੇ ਵਿਚਾਰ-ਗੋਸ਼ਟੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਕੀਤੀ ਗਈ। ਇਸ ਵਿੱਚ ਮੁੱਖ …

Read More »

ਜਿਲ੍ਹਾ ਚੋਣ ਦਫ਼ਤਰ ਵਲੋਂ ਕਰਵਾਏ ਗਏ ਲੇਖ ਅਤੇ ਕੁਵਿਜ਼ ਮੁਕਾਬਲੇ

ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਯੋਗ ਅਗਵਾਈ ਹੇਠ ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਚੋਣ ਦਫ਼ਤਰ ਵਲੋਂ ਲੇਖ ਅਤੇ ਕੁਵਿਜ਼ ਮੁਕਾਬਲੇ ਕਰਵਾਏ ਗਏ। ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫਸਰ (ਸੈ:ਸਿ) ਸੁਸ਼ੀਲ ਕੁਮਾਰ ਤੁਲੀ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਯੂਨੀਵਰਸਿਟੀ ਪ੍ਰੀਖਿਆਵਾਂ ‘ਚ ਗੱਡੇ ਝੰਡੇ

ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਆਪਣੀ ਜਿੱਤ ਦਾ ਸਿਲਸਿਲਾ ਕਾਇਮ ਰੱਖਦੇ ਹੋਏ ਇੱਕ ਵਾਰ ਫਿਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰੀਖਿਆ ਦੇ ਨਤੀਜਿਆਂ ਵਿੱਚ ਝੰਡੇ ਗੱਡੇ ਹਨ। ਮਾਸਟਰਜ਼ ਇਨ ਟੂਰਿਜ਼ਮ ਮੈਨੇਜਮੈਂਟ ਦੇ ਸਮੈਸਟਰ ਦੂਜਾ ਵਿੱਚ ਸੋਨਮ ਹਾਂਡਾ ਨੇ 88.58 ਫੀਸਦ, ਰਮਨਪ੍ਰੀਤ ਕੌਰ, ਸਮੈਸਟਰ ਚੌਥਾ ਨੇ 88.6 ਫੀਸਦ ਅਤੇ ਬੀ.ਵਾਕ ਥਿਏਟਰ ਦੀ ਹਰਸ਼ਿਤਾ, …

Read More »