ਰੁਕੀਆਂ ਹੋਈਆਂ ਪ੍ਰੋਮੋਸ਼ਨਾਂ ਦੇ ਮੁੱਦੇ ‘ਤੇ ਹੋਇਆ ਹੰਗਾਮਾ ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫਿਸਰਜ਼ ਐਸੋਸੀਏਸ਼ਨ ਦੀ ਪਲੇਠੀ ਜਨਰਲ ਬਾਡੀ ਮੀਟਿੰਗ ਅੱਜ ਯੂਨਵਰਸਿਟੀ ਗੈਸਟ ਹਾਊਸ ‘ਚ ਹੋਈ।ਸਕੱਤਰ ਮਨਪ੍ਰੀਤ ਸਿੰਘ ਨੇ ਆਫਿਸਰਜ਼ ਨਾਲ ਜੁੜੇ ਮਸਲਿਆਂ ਉਪਰ ਵਿਚਾਰ ਚਰਚਾ ਕੀਤੀ ਅਤੇ ਵੱਖ-ਵੱਖ ਬੁਲਾਰਿਆਂ ਨੇ ਰੁਕੀਆਂ ਹੋਈਆਂ ਪ੍ਰੋਮੋਸ਼ਨਾਂ ‘ਤੇ ਆਪਣਾ ਰੋਸ ਪ੍ਰਗਟ ਕਰਦਿਆਂ ਇਹ ਪ੍ਰੋਮੋਸ਼ਨਾਂ ਜਲਦ ਤੋਂ ਜਲਦ …
Read More »ਸਿੱਖਿਆ ਸੰਸਾਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2022 ਸੈਸ਼ਨ ਦੇ ਐਮ.ਏ ਹਿਸਟਰੀ ਸਮੈਸਟਰ ਤੀਜਾ, ਐਮ.ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਤੀਜਾ, ਐਮ.ਏ ਇਕਨਾਮਿਕਸ ਸਮੈਸਟਰ ਤੀਜਾ ਅਤੇ ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸਮੈਸਟਰ ਤੀਜਾ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਦਿੱਤੇ ਗਏ ਹਨ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ ਤਰਨ ਤਾਰਨ ਰੋਡ ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੂਸਰੀ ਕਲਾਸ ਦੀ ਅਧਿਆਪਕ ਮੈਡਮ ਸਤਿੰਦਰਜੀਤ ਕੋਰ ਨੇ ਦੱਸਿਆ ਕਿ ਉਨਾਂ ਦੀ ਕਲਾਸ ਵਿੱਚ ਕੁੱਲ 29 ਬੱਚੇ ਪੜਦੇ ਨੇ ਅਤੇ ਸਾਰੇ ਹੀ ਬੱਚੇ 70 ਪ੍ਰਤੀਸ਼ਤ ਨੰਬਰਾਂ ਤੋਂ ਉਪਰ ਦੀ ਪੋਜ਼ੀਸ਼ਨ ਨਾਲ ਪਾਸ ਹੋਏ ਹਨ।ਰੂਹੀ ਮਲਹੋਤਰਾਂ ਨੇ 91 …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ ਖਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2022 ਸੈਸ਼ਨ ਦੇ ਐਮ.ਏ ਹਿਸਟਰੀ ਸਮੈਸਟਰ ਤੀਜਾ, ਐਮ.ਡਿਜ਼ਾਇਨ ਮਲਟੀਮੀਡੀਆ ਸਮੈਸਟਰ ਤੀਜਾ,ਐਮ.ਏ ਇਕਨਾਮਿਕਸ ਸਮੈਸਟਰ ਤੀਜਾ ਅਤੇ ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸਮੈਸਟਰ ਤੀਜਾ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਦਿੱਤੇ ਗਏ ਹਨ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ …
Read More »ਖਾਲਸਾ ਕਾਲਜ ਵਿਖੇ ‘ਯੂ.ਜੀ.ਸੀ ਨੈਟ ਪੈਪ੍ਰੇਸ਼ਨ ਸਟ੍ਰੈਟਰਜੀ ਅਤੇ ਕੈਰੀਅਰ ਗਾਇਡੈਂਸ ’ਤੇ ਵਰਕਸ਼ਾਪ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਗਣਿਤ ਵਿਭਾਗ ਵਲੋਂ ਵਿਦਿਆਰਥੀਆਂ ਲਈ ‘ਯੂ.ਜੀ.ਸੀ ਨੈਟ ਪੈ੍ਰਪਰੇਸ਼ਨ ਸਟ੍ਰੈਟਰਜੀ ਅਤੇ ਕੈਰੀਅਰ ਗਾਇਡੈਂਸ’ ਵਿਸ਼ੇ ’ਤੇ ਵਰਕਸ਼ਾਪ ਆਯੋਜਿਤ ਕੀਤੀ ਗਈ। ਕਾਲਜ ਡਾ. ਅੰਮ੍ਰਿਤਪਾਲ ਸਿੰਘ ਗਵਰਨਮੈਂਟ ਕਾਲਜ ਮੋਹਾਲੀ ਵਲੋਂ ਵਿਦਿਆਰਥੀਆਂ ਨੂੰ ਯੂ.ਜੀ.ਸੀ. ਨੈਟ ਪ੍ਰੀਖਿਆ ਸਬੰਧੀ ਆਪਣੇ ਵੱਡਮੁੱਲੇ ਵਿਚਾਰ ਸਾਂਝੇ ਕੀਤੇ ਅਤੇ ਇਸ ਪ੍ਰੀਖਿਆ ’ਚ ਸਫ਼ਲ ਹੋਣ ਸਬੰਧੀ ਕੁੱਝ ਤਰੀਕੇ ਵੀ ਦੱਸੇ।ਉਨ੍ਹਾਂ ਨੇ ਗਣਿਤ …
Read More »ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਪ੍ਰੀਖਿਆ ’ਚ ਸਥਾਨ ਸ਼ਾਨਦਾਰ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਸੀ.ਏ ਸਮੈਸਟਰ ਦੂਜਾ ਦੇ ਨਤੀਜਿਆਂ ’ਚ ਪ੍ਰਾਪਤੀ ਪ੍ਰਸ਼ੰਸਾਜਨਕ ਰਹੀ। ਕਾਲਜ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਨੇ ਦੱਸਿਆ ਕਿ ਬੀ.ਸੀ.ਏ ਦੇ ਕੋਰਸ ਸਮੈਸਟਰ ਪਹਿਲੇ ਦੇ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਮਾਨਸਿਕ ਸਿਹਤ ਅਤੇ ਮੈਡੀਟੇਸ਼ਨ’ ਵਿਸ਼ੇ ’ਤੇ ਲੈਕਚਰ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਸਾਇੰਸ ਵਿਭਾਗ ਦੇ ਸਹਿਯੋਗ ਨਾਲ ਐਨ.ਐਸ.ਐਸ ਵਿਭਾਗ ਨੇ ‘ਮਾਨਸਿਕ ਸਿਹਤ ਅਤੇ ਮੈਡੀਟੇਸ਼ਨ ਵਿਸ਼ੇ’ ’ਤੇ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਪ੍ਰੋਗਰਾਮ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਮਨੋਵਿਗਿਆਨ ਵਿਭਾਗ ਤੋਂ ਉੱਘੇ ਖੋਜਕਾਰ ਅਤੇ ਐਸੋਸੀਏਟ ਪ੍ਰੋਫੈਸਰ ਡਾ. ਦਵਿੰਦਰ ਸਿੰਘ ਜੌਹਲ …
Read More »ਪੰਪੋਸ਼ ਦੀ ਆਤਮਿਕ ਸ਼ਾਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ
ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰੰਘ ਸੱਗੂ) – ਸਥਾਨਕ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅਤੇ ਸਮੂੂਹ ਵਿਦਿਆਰਥੀਆਂ ਵੱਲੋਂ ਐਮ.ਬੀ.ਬੀ.ਐਸ ਦੀ ਵਿਦਿਆਰਥਣ ਪੰਪੋਸ਼ ਦੀ ਆਤਮਿਕ ਸ਼ਾਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ ਨੂੰ ਯੂਨੀਵਰਸਿਟੀ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਪਾਇਆ ਗਿਆ।ਮੈਡੀਕਲ ਸਾਇੰਸਜ਼ ਐਂਡ ਰੀਸਰਚ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੁੰ ਨਿਹਾਲ ਕੀਤਾ। ਯੂਨੀਵਰਸਿਟੀ ਦੇ ਡੀਨ …
Read More »ਖ਼ਾਲਸਾ ਕਾਲਜ ਨੇ ਭਾਈ ਵੀਰ ਸਿੰਘ ਦੀ ਦੇਣ ਵਿਸ਼ੇ ਤੇ ਵਿਸ਼ੇਸ਼ ਲੈਕਚਰ ਕਰਵਾਇਆ
ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਭਾਈ ਵੀਰ ਸਿੰਘ ਸਾਹਿਤ ਸਦਨ ਨਵੀਂ ਦਿੱਲੀ ਦੇ ਸਹਿਯੋਗ ਨਾਲ ‘ਭਾਈ ਵੀਰ ਸਿੰਘ ਇੱਕ ਸ਼ਖਸੀਅਤ ਅਨੇਕ ਵਿਰਾਸਤਾਂ’ ਵਿਸ਼ੇ ’ਤੇ ਕਰਵਾਇਆ ਗਿਆ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਭਾਈ ਵੀਰ ਸਿੰਘ ਦੀ ਪੰਜਾਬੀ ਸਾਹਿਤ ਅਤੇ ਪੰਜਾਬੀ ਸਮਾਜ ਨੂੰ ਦੇਣ ਬਹੁ-ਪੱਖੀ ਹੈ।ਇਸ ਬਾਰੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਜਾਣੂ …
Read More »ਖ਼ਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਨੇ ਕਰਵਾਈ ਅਲੂਮਨੀ ਮੀਟ
ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਵਲੋਂ ਅਲੂਮਨੀ ਮੀਟ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਵਿਭਾਗ ਦੁਆਰਾ ਕਰਵਾਏ ਪ੍ਰੋਗਰਾਮ ਮੌਕੇ ਵਿੱਦਿਆ ਹਾਸਲ ਕਰ ਚੁੱਕੇ ਵੱਖ-ਵੱਖ ਸਾਬਕਾ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਡਾ. ਮਹਿਲ ਸਿੰਘ ਨੇ ਕਿਹਾ ਕਿ ਅਲੂਮਨੀ ਮੀਟ ਦਾ ਮੁੱਖ ਮਕਸਦ ਸਾਬਕਾ ਵਿਦਿਆਰਥੀ ਜੋ ਕਿ ਵੱਖ-ਵੱਖ ਅਹੁੱਦਿਆਂ ਨੂੰ ਹਾਸਲ …
Read More »
Punjab Post Daily Online Newspaper & Print Media