ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਲਿੰਗ ਸਮਾਨਤਾ: ਰੀਇਮੈਜ਼ਨਿੰਗ ਹਰਸਟੋਰੀ’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਲਜ ਦੇ ਜੈਂਡਰ ਚੈਂਪੀਅਨਜ਼ ਕਲੱਬ ਵਲੋਂ ਕਰਵਾਏ ਸੈਮੀਨਾਰ ’ਚ ਡਾ. ਰਮਿੰਦਰ ਕੌਰ, ਪ੍ਰੋਫੈਸਰ ਅਤੇ ਸਾਬਕਾ ਹੈਡ ਸਕੂਲ ਆਫ਼ ਪੰਜਾਬੀ ਸਟੱਡੀਜ਼, ਜੀ.ਐਨ.ਡੀ.ਯੂ ਨੇ ਮੁੱਖ ਮਹਿਮਾਨ ਅਤੇ ਡਾ. ਰਵਿੰਦਰ ਪਾਲ ਬਮਰਾਹ, ਮੈਡੀਕਲ ਅਫ਼ਸਰ ਡੈਂਟਲ, …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਵਿੱਦਿਅਕ ਅਦਾਰਿਆਂ ’ਚ ਵੁਮੈਨ ਦਿਵਸ ਨੂੰ ਸਮਰਪਿਤ ਸੈਮੀਨਾਰ
ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਦੀਆਂ ਅਧਿਆਪਕਾਵਾਂ ਸਨਮਾਨਿਤ ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਲਾਅ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੁਮੈਨ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ.ਟੀ ਰੋਡ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਏ ਗਏ।ਉਕਤ ਅਦਾਰਿਆਂ ’ਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੱਖ-ਵੱਖ ਸਰਗਰਮੀਆਂ ਰਾਹੀਂ ਔਰਤਾਂ ਦੀ ਕਾਮਯਾਬੀ ਅਤੇ …
Read More »ਪੰਜਾਬ ਸਰਕਾਰ ਵਲੋਂ ਦੇਹਲਾ ਸੀਹਾਂ ਦੇ ਸਰਕਾਰੀ ਸਕੂਲ ਦਾ ਨਾਮ ਜਥੇਦਾਰ ਅਕਾਲੀ ਫੂਲਾ ਸਿੰਘ ਦੇ ਨਾਮ ’ਤੇ ਰੱਖਿਆ- ਵਿਧਾਇਕ ਗੋਇਲ
ਪਿੰਡ ਦੇਹਲਾ ਸੀਹਾਂ ਦੇ ਵਾਸੀਆਂ ਦੀ ਚਿਰਾਂ ਪੁਰਾਣੀ ਮੰਗ ਹੋਈ ਪੂਰੀ ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਦੇਹਲਾ ਸੀਹਾਂ ਦੇ ਨਿਵਾਸੀਆਂ ਦੀ ਕਰੀਬ ਦੋ ਤਿੰਨ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਜਥੇਦਾਰ ਅਕਾਲੀ ਫੂਲਾ ਸਿੰਘ …
Read More »ਲੜਕੀਆਂ ਨੂੰ ਕਮਿਸ਼ਨਡ ਅਫ਼ਸਰ ਵਜੋਂ ਕੈਰੀਅਰ ਸ਼ੁਰੂ ਕਰਨ ਲਈ ਸੁਨਹਿਰੀ ਮੌਕਾ – ਡਿਪਟੀ ਕਮਿਸ਼ਨਰ
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫ਼ਾਰ ਗਰਲਜ਼ ਵਲੋਂ ਮਈ 2023 ‘ਚ ਲਈ ਜਾਵੇਗੀ ਦਾਖਲਾ ਪ੍ਰੀਖਿਆ ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਕੈਰੀਅਰ ਸ਼ੁਰੂ ਕਰਨ ਦੀਆਂ ਚਾਹਵਾਨ ਲੜਕੀਆਂ ਨੂੰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਮੁਹਾਲੀ ਵਿਖੇ ਸਿਖਲਾਈ ਹਾਸਿਲ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ। ਮਾਈ ਭਾਗੋ …
Read More »ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ
ਭੀਖੀ, 16 ਮਾਰਚ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ।ਜਿਸ ਵਿੱਚ ਏ.ਐਸ.ਆਈ ਮਾਨਸਾ ਸੁਰੇਸ਼ ਕੁਮਾਰ ਮੌਜ਼ੂਦ ਰਹੇ।ਉਨ੍ਹਾਂ ਨੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ।ਉਨ੍ਹਾਂ ਨੇ ਬੱਚਿਆਂ ਨੂੰ ਦੱਸਿਆ ਕਿ ਜਦੋਂ ਵੀ ਸੜਕ ‘ਤੇ ਕੋਈ ਵੀ ਦੁਰਘਟਨਾ ਹੋ ਜਾਂਦੀ ਹੈ ਤਾਂ ਅਸੀਂ ਕਿਸੇ ਦੀ ਜਾਨ ਕਿਵੇਂ ਬਚਾ ਸਕਦੇ …
Read More »ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਦਾ ਨਤੀਜਾ ਸ਼ਾਨਦਾਰ
ਭੀਖੀ, 16 ਮਾਰਚ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਨੌਵੀਂ ਅਤੇ ਗਿਆਰਵੀਂ ਜਮਾਤ ਦਾ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ।ਸਮਾਰੋਹ ਦਾ ਆਰੰਭ ਸਰਸਵਤੀ ਵੰਦਨਾ ਨਾਲ ਹੋਇਆ।ਸਕੂਲ ਮੁਖੀ ਸੰਜੀਵ ਕੁਮਾਰ ਨੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਸਾਲ ਨਤੀਜਾ ਪ੍ਰਕਿਰਿਆ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਹੈ ਤਾਂ ਕਿ ਸਾਰੇ ਹੀ ਬੱਚਿਆ ਦੇ …
Read More »ਖਾਲਸਾ ਕਾਲਜ ਵਿਖੇ ਰਿਸਰਚ ਨੂੰ ਮਜ਼ਬੂਤ ਕਰਨ ਅਤੇ ਇਨੋਵਸ਼ਨ ਨੂੰ ਉਤਸ਼ਾਹਿਤ ਕਰਨ ਲਈ ਜੀ-20 ਸੈਮੀਨਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ‘ਚ ਜੀ-20 ਦੀ ਮੇਜ਼ਬਾਨੀ ਲਈ ਭਾਰਤ ਸਰਕਾਰ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 15, ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਦੀ ਜੀ-20 ਪ੍ਰੈਜ਼ੀਡੈਂਸੀ ਨੇ ਖ਼ਾਲਸਾ ਕਾਲਜ, ਅੰਮ੍ਰਿਤਸਰ ਵਿਖੇ ਅਹਿਮ ਪੜਾਅ ਲਿਆ, ਜਿਥੇ ਸਿੱਖਿਆ ਮੰਤਰਾਲੇ ਦੇ ਅਧੀਨ ਆਈਆਈਟੀ ਰੋਪੜ ਨੇ `ਅਮੀਰ ਸਹਿਯੋਗ ਰਾਹੀਂ ਖੋਜ ਨੂੰ ਮਜ਼ਬੂਤ ਕਰਨਾ ਅਤੇ ਇਨੋਵੇਸ਼ਨ ਨੂੰ ਉਤਸ਼ਾਹਿਤ ਕਰਨਾ` ਵਿਸ਼ੇ `ਤੇ ਸੈਮੀਨਾਰ ਦੀ ਮੇਜ਼ਬਾਨੀ …
Read More »ਜੀ-20 ਸੰਮੇਲਨ ਦੁਨੀਆ ਭਰ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ ਪਲੇਟਫਾਰਮ ਹੋਵੇਗਾ ਸਾਬਤ – ਮੁੱਖ ਮੰਤਰੀ
ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਜੀ-20 ਸੰਮੇਲਨ ਦੁਨੀਆ ਭਰ ਵਿੱਚ ਅਤੇ ਖ਼ਾਸ ਤੌਰ ਉਤੇ ਸੂਬੇ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਾਹਿਰ ਦੇਸ਼ਾਂ ਦੇ ਅਹਿਮ ਸੁਝਾਵਾਂ ਵਾਸਤੇ ਮਜ਼ਬੂਤ ਪਲੇਟਫਾਰਮ ਸਾਬਤ ਹੋਵੇਗਾ, ਜਿਸ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ। ਇੱਥੇ ਬੁੱਧਵਾਰ ਨੂੰ ਜੀ-20 ਐਜੁਕੇਸ਼ਨ ਵਰਕਿੰਗ ਗਰੁੱਪ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਇਆ ਵਾਈ-20 ਸਿਖਰ ਸੰਮੇਲਨ
ਸਿਖਿਆ ਹੀ ਸਮਾਜ ਦੇ ਵਿਕਾਸ ਲਈ ਸਭ ਤੋਂ ਵੱਡਾ ਹਥਿਆਰ – ਸਿਖਿਆ ਮੰਤਰੀ ਅੰਮ੍ਰਿਤਸਰ 15 ਮਾਰਚ (ਸਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਸਦੀਆਂ ਤੋਂ ਨੌਜੁਆਨ ਹੀ ਵਿਕਾਸ ਦੀਆਂ ਪੈੜਾਂ ਪਾਉਂਦੇ ਆਏ ਹਨ। ਵਿਕਾਸ ਦੇ ਲਈ ਹੁਣ ਤੱਕ ਦਾ ਸਭ ਤੋਂ ਕਾਰਗਰ ਹਥਿਆਰ ਵਿਦਿਆ ਨੂੰ ਹੀ ਮੰਨਿਆ ਗਿਆ ਹੈ, ਜਿਸ ਦੀ ਅੱਜ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਾਈ 20 ਸਬੰਧੀ ਵਿਸ਼ੇਸ਼ ਪ੍ਰੈਸ ਕਾਨਫਰੰਸ
ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿਚ ਹੋਈ ਪ੍ਰੈਸ ਕਾਨਫਰੰਸ ਵਿਚ ਵਾਈ-20 ਨਾਲ ਸਬੰਧਤ ਯੂਨੀਵਰਸਿਟੀ ਅਤੇ ਸਰਕਾਰ ਦੇ ਅਧਿਕਾਰੀਆਂ ਵੱਲੋਂ ਵਿਸ਼ੇਸ਼ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ।ਇਸ ਵਿਚ ਭਾਰਤ ਸਰਕਾਰ ਦੇ ਯੁਵਕ ਮਾਮਲਿਆਂ ਤੋਂ ਨਵੀਨ ਕੁਮਾਰ, ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਅਤੇ ਨੋਡਲ ਅਫਸਰ, ਪ੍ਰੋ. ਸਰਬਜੋਤ ਸਿੰਘ ਬਹਿਲ, ਡੀਨ, ਵਿਦਿਆਰਥੀ ਭਲਾਈ, ਪ੍ਰੋ. …
Read More »
Punjab Post Daily Online Newspaper & Print Media