ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਡਾ. ਹਰਜੀਤ ਕੌਰ (ਉੱਘੇ ਲੋਕਧਾਰਾ ਸ਼ਾਸਤਰੀ ਤੇ ਸਾਬਕਾ ਪ੍ਰੋਫ਼ੈਸਰ, ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ) ਦੇ ਕਹਾਣੀ-ਸੰਗ੍ਰਹਿ `ਸੋਨ ਚਿੜੀ` ਦਾ ਲੋਕ-ਅਰਪਣ ਕੀਤਾ ਗਿਆ।ਇਹ ਡਾ. ਹਰਜੀਤ ਕੌਰ ਦਾ ਦੂਜਾ ਕਹਾਣੀ- ਸੰਗ੍ਰਹਿ ਹੈ।ਇਸ ਤੋਂ ਪਹਿਲਾਂ ਉਹ `ਮਲਕਾ` ਕਹਾਣੀ- ਸੰਗ੍ਰਹਿ ਦੇ ਰਾਹੀਂ ਪੰਜਾਬੀ ਕਹਾਣੀ ਦੇ ਖੇਤਰ …
Read More »ਸਿੱਖਿਆ ਸੰਸਾਰ
ਵਾਈ-20 ਦੇ ਸਬੰਧ ‘ਚ ਉਚ ਪੱਧਰੀ ਕਮੇਟੀ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ
ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿੱਚ ਜੀ-20 ਦੇ ਅਧੀਨ ਵਾਈ-20 ਦੇ ਤਹਿਤ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਹੋਣ ਵਾਲੇ ਸਿਖਰ ਸੰਮੇਲਨ ਦੇ ਪ੍ਰੋਗਰਾਮ ਦਾ ਜ਼ਾਇਜ਼ਾ ਲੈਣ ਲਈ ਉਚ ਪੱਧਰੀ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ ਗਿਆ ਅਤੇ ਪ੍ਰੌਗਰਾਮਾਂ ਦਾ ਜਾਇਜ਼ਾ ਲਿਆ ਗਿਆ।ਕਮੇਟੀ ਵੱਲੋਂ ਯੂਨੀਵਰਸਿਟੀ ਦੀ ਸਮਰੱਥ ਅਧਿਕਾਰੀਆਂ ਨਾਲ …
Read More »ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ-2023 ਮਨਾਇਆ
ਸੰਗਰੂਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਫੈਕਲਟੀ ਆਫ਼ ਸਾਇੰਸਿਜ਼ ਵਲੋਂ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਰਾਸ਼ਟਰੀ ਵਿਗਿਆਨ ਦਿਵਸ-2023 ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਆਯੋਜਿਤ ਇਹ ‘ਗਲੋਬਲ ਸਾਇੰਸ ਫਾਰ ਗਲੋਬਲ ਵੈਲਬਿੰਗ’ ਵਿਸ਼ੇ ’ਤੇ ਅਧਾਰਿਤ ਸੀ, ਜਿਸ ਵਿੱਚ ਲਗਭਗ 200 ਵਿਦਿਆਰਥੀਆਂ ਨੇ ਭਾਗ ਲਿਆ। ਗੁਰੂ …
Read More »ਆਕਸਫੋਰਡ ਸਕੂਲ ਵਿਖੇ ਦਾਖਲਾ ਪ੍ਰੀਖਿਆ 19 ਮਾਰਚ ਨੂੰ
ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਆਕਸਫ਼ੋਰਡ ਪਬਲਿਕ ਸਕੂਲ (ਆਈ.ਸੀ.ਐਸ.ਈ) ਵਿਖੇ 19 ਮਾਰਚ ਦਿਨ ਐਤਵਾਰ ਨੂੰ ਦਾਖਲਾ ਪ੍ਰੀਖਿਆ (ਐਟਰੈਂਸ ਟੈਸਟ) ਲਿਆ ਜਾ ਰਿਹਾ ਹੈ।ਐਲ.ਕੇ.ਜੀ ਜਮਾਤ ਤੋਂ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਦਾਖਲਾ ਇਹ ਟੈਸਟ ਲੈ ਕੇ ਕੀਤਾ ਜਾਵੇਗਾ।ਇਹ ਪ੍ਰੀਖਿਆ ਸਵੇਰੇ 10 ਵਜੇ ਸ਼ੁਰੂ ਹੋਵੇਗੀ।ਨਰਸਰੀ ਜਮਾਤ ਦੇ ਵਿਦਿਆਰਥੀਆਂ ਦਾ ਸਿੱਧਾ ਦਾਖਲਾ ਬਿਨ੍ਹਾਂ ਕਿਸੇ ਟੈਸਟ ਕਰਵਾਇਆ ਜਾਵੇਗਾ।ਸਕੂਲ ਦੇ ਐਮ.ਡੀ ਗੁਰਧਿਆਨ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਖ਼ਾਲਸਾ ਕਾਲਜ ਵਿਖੇ ਕੀਤਾ ਵਿੱਦਿਅਕ ਦੌਰਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਹੋਰਨਾਂ ਗਤੀਵਿਧੀਆਂ ਤੋਂ ਇਲਾਵਾ ਪੜ੍ਹਾਈ ਸਬੰਧੀ ਹਰੇਕ ਪਹਿਲੂ ਤੋਂ ਜਾਣੂ ਕਰਵਾਉਣ ਦੇ ਮਕਸਦ ਤਹਿਤ ਹਰ ਜਾਣਕਾਰੀ ਮੁਹੱਈਆ ਕਰਵਾਈਆਂ ਜਾ ਰਹੀਆਂ ਹੈ।ਇਸ ਉਦੇਸ਼ ਤਹਿਤ ਕਾਲਜ ਵਿਦਿਆਰਥੀਆਂ ਦਾ ਦੌਰਾ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਲਜ ਅਧਿਆਪਕ ਵਿਦਿਆਰਥੀਆਂ ਸਮੇਤ …
Read More »‘9ਵੀਂ ਰਾਸ਼ਟਰੀ ਸੋਚਨੀ ਕਾਨਫ਼ਰੰਸ’ ’ਚ ਵਿਦਿਆਰਥਣਾਂ ਵੱਲੋਂ ਗਿੱਧੇ, ਭੰਗੜੇ ਦੀ ਸ਼ਾਨਦਾਰੀ ਪੇਸ਼ਕਾਰੀ
ਪੰਜਾਬੀ ਦਰਿਆ ਦਿਲ ਤੇ ਖੁੱਲ੍ਹੇ ਸੁਭਾਅ ਦੇ ਮਾਲਕ – ਡਾ. ਵਿਜੇ ਕੁਮਾਰ ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਪੰਜਾਬ ’ਚ ਪਹਿਲੀ ਵਾਰ ਕਰਵਾਈ ਜਾ ਰਹੀ ‘9ਵੀਂ ਰਾਸ਼ਟਰੀ ਸੋਚਨੀ ਕਾਨਫਰੰਸ ਮੌਕੇ ਦੇਸ਼ ਭਰ ਤੋਂ 500 ਦੇ ਕਰੀਬ ਪੁੱਜੇ ਮਾਹਿਰ ਡੈਲੀਗੇਟਾਂ ਨੂੰ ਪੰਜਾਬੀ ਵਿਰਸੇ ਅਤੇ ਲੋਕ ਨਾਚ ਦੇ ਰੁਬਰੂ ਕਰਵਾਉਣ ਦੇ ਮਕਸਦ ਤਹਿਤ ਵਿਦਿਆਰਥਣਾਂ ਵੱਲੋਂ ਗਿੱਧਾ, …
Read More »ਖ਼ਾਲਸਾ ਕਾਲਜ ਵੁਮੈਨ ਵਿਖੇ ਖੂਨਦਾਨ ਕੈਂਪ
70 ਦੇ ਕਰੀਬ ਖੂਨਦਾਨੀਆਂ ਨੇ ਸਮਾਜ ਸੇਵਾ ’ਚ ਪਾਇਆ ਅਹਿਮ ਯੋਗਦਾਨ ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਮਨੁੱਖਤਾ ਦੀ ਸੇਵਾ ਕਰਨ ਦੇ ਮਕਸਦ ਤਹਿਤ ਅੱਜ ਖ਼ਾਲਸਾ ਕਾਲਜ ਵੁਮੈਨ ਦੇ ਰੋਟ੍ਰੈਕਟ ਕਲੱਬ ਵਲੋਂ ‘ਯੂਅਰ ਬਲੱਡ ਕੇਨ ਸੇਵ ਲਾਈਫ਼’ ਸੰਸਥਾ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਵਾਲਾਂ ਦੇ ਕਲਰ ਤੇ ਸਜ਼ਾਵਟ ਸਬੰਧੀ ਜਾਗਰੂਕਤਾ ਸੈਮੀਨਾਰ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਵਿਖੇ ਕਾਸਮੈਟੋਲੋਜੀ ਵਿਭਾਗ ਵਲੋਂ ਲੈਕਮੇ ਅਕੈਡਮੀ ਦੇ ਸਹਿਯੋਗ ਨਾਲ ਵਿਦਿਆਰਥਣਾਂ ਨੂੰ ਹੇਅਰ ਕਲਰ ਕਰਨ ਦੀਆਂ ਵੱਖ-ਵੱਖ ਵਿਧੀਆਂ ਅਤੇ ਇਸ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਦੇ ਗੁਰਾਂ ਦੇ ਸਿਖਲਾਈ ਦੇਣ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਆਯੋਜਿਤ ਇਸ ਸੈਮੀਨਾਰ ’ਚ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ‘ਚ ਵਾਈ-20 ਤਹਿਤ ਕਰਵਾਈਆਂ ਕਈ ਗਤੀਵਿਧੀਆਂ
ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਂਝੇ ਉਪਰਾਲੇ ਨਾਲ ਡਿਪਾਰਟਮੈਂਟ ਆਫ ਯੂਥ ਅਫੇਅਰਜ਼ ਮਿਨੀਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਈ-20 ਸ਼ਿਖਰ ਸੰਮੇਲਨ ਦੇ ਤਹਿਤ ਲੇਖ ਲੇਖਨ, ਭਾਸ਼ਣ ਪ੍ਰਤੀਯੋਗਿਤਾ, ਪੋਸਟਰ ਮੇਕਿੰਗ, ਸਲੋਗਨ ਲੇਖਨ ਅਤੇ ਰੰਗੋਲੀ ਆਦਿ ਪ੍ਰਤੀਯੋਗਿਤਾਵਾਂ ‘ਫੀਊਚਰ ਆਫ ਵਰਕ : ਇੰਡਸਟਰੀ 4.0, …
Read More »ਖਾਲਸਾ ਕਾਲਜ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਖ਼ੂਨਦਾਨ ਕੈਂਪ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਪਾਰਵਤੀ ਦੇਵੀ ਹਸਪਤਾਲ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ ਦੀ ਦੇਖ-ਰੇਖ ਹੇਠ ਆਯੋਜਿਤ ਇਸ ਕੈਂਪ ਮੌਕੇ ਵਿਦਿਆਰਥੀਆਂ ਸਮੇਤ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੇ ਖੂਨਦਾਨ ਕੀਤਾ। ਡਾ. ਮਨਦੀਪ ਕੌਰ ਨੇ ਕਿਹਾ ਕਿ ਖ਼ੂਨਦਾਨ ਕੈਂਪ ਰਾਹੀਂ ਜਿੱਥੇ ਕਮਜੋਰ ਤੇ ਲੋੜਵੰਦਾਂ …
Read More »
Punjab Post Daily Online Newspaper & Print Media