ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵੱਲੋਂ ‘ਡਿਜੀਟਲ ਧੋਖਾਧੜੀ : ਸੁਰੱਖਿਅਤ ਬੈਂਕਿੰਗ ਸਿਖਲਾਈ ਪ੍ਰਤੀ ਜਾਗਰੂਕਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਸੈਮੀਨਾਰ ’ਚ ਐਚ.ਡੀ.ਐਫ.ਸੀ ਬੈਂਕ ਲਿਮਟਿਡ ਤੋਂ ਸੀਨੀਅਰ ਮੀਤ ਪ੍ਰਧਾਨ ੀ ਅਮਿਤ ਗਗਨੇਜਾ, ਮੀਤ ਪ੍ਰਧਾਨ ਮਧੁਰ ਸਿੰਘ ਅਰੋੜਾ ਅਤੇ ਵਿਜੇ …
Read More »ਸਿੱਖਿਆ ਸੰਸਾਰ
ਖਾਲਸਾ ਕਾਲਜ ਦੇ ਅੰਗ੍ਰਜੀ ਵਿਭਾਗ ਵਲੋਂ ਅਲੂਮਨੀ ਮੀਟ ਆਯੋਜਿਤ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗ੍ਰਜੀ ਵਿਭਾਗ ਵੱਲੋਂ ਅਲੂਮਨੀ ਮੀਟ ਦਾ ਆਯੋਜਨ ਕੀਤਾ ਗਿਆ, ਜਿਸ ’ਚ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵੱਜੋ ਸ਼ਿਰਕਤ ਕੀਤੀ। ਡਾ. ਮਹਿਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ ਦੀ ਮੁਸ਼ਕਿਲਾਂ ਅਤੇ ਚੁਣੋਤੀਆਂ ਨਾਲ ਨਜਿੱਠਣ ਲਈ ਵਿੱਦਿਅਕ ਆਦਰਿਆਂ ’ਚੋਂ ਪ੍ਰਾਪਤ ਕੀਤੀਆ ਕਦਰਾਂ ਕੀਮਤਾਂ ਅਤੇ ਕੋਸ਼ਲ ਤੇ ਜਾਣਕਾਰੀ ਬੇਹੱਦ ਮਦਦਗਤਰ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ਫ਼ਾਜ਼ਿਲਕਾ ਤੋਂ ਪੁੱਜੇ ਸਕੂਲੀ ਵਿਦਿਆਰਥੀ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਬੂਆਣਾ (ਫਾਜ਼ਿਲਕਾ) ਦੇ 50 ਸਕੂੂੀ ਵਿਦਿਆਰਥੀਆਂ ਦੀ ਟੀਮ ਨੇ ਦੌਰਾ ਕੀਤਾ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨਾਲ ਕਾਲਜ, ਵੱਖ-ਵੱਖ ਵਿਭਾਗਾਂ, ਅਟੈਚਡ ਫਾਰਮਾਂ ਅਤੇ ਵੈਟਰਨਰੀ ਹਸਪਤਾਲ ਦਾ ਇਕ ਰੋਜ਼ਾ ਦੌਰਾ ਕੀਤਾ। ਜਿਸ ਵਿਚ ਵੈਟਰਨਰੀ ਮੈਡੀਸਨ, …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਕੁਇਜ਼ ਮੁਕਾਬਲਾ ਕਰਵਾਇਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਰਾਈਜ਼ਿੰਗ ਸਟਾਰਸ ਮੁਕਾਬਲਾ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੀ ਅਗਵਾਈ ਹੇਠ ਆਯੋਜਿਤ ਇਨ੍ਹਾਂ ਮੁਕਾਬਲਿਆਂ ’ਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥਣਾਂ ਨੇ ਭਾਗ ਲਿਆ। ਪ੍ਰਿੰ: ਨਾਨਕ ਸਿੰਘ ਨੇ ਸੰਬੋਧਨ ਕਰਦਿਆਂ ਵਿਦਿਆਰਥਣਾਂ ਨੂੰ ਸੰਪੂਰਨ ਸ਼ਖ਼ਸੀਅਤ ਦੇ ਵਿਕਾਸ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਦੌਰਾਨ 11 ਜੇਤੂ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਅਰਦਾਸ ਦਿਵਸ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿੱਦਿਅਕ ਸੈਸ਼ਨ ਦੀ ਆਰੰਭਤਾ ’ਤੇ ਪ੍ਰਮਾਤਮਾ ਦਾ ਓਟ ਆਸਰਾ ਲੈਣ ਲਈ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਦੇਖ-ਰੇਖ ਹੇਠ ਆਯੋਜਿਤ ਇਸ ਧਾਰਮਿਕ ਸਮਾਗਮ ‘ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸੰਤੋਖ ਸਿੰਘ ਸੇਠੀ ਅਤੇ ਸਿੱਖ ਇਤਿਹਾਸ ਮਾਹਿਰ ਤੇ ਖ਼ਾਲਸਾ ਕਾਲਜ ਸੀਨੀਅਰ …
Read More »ਖਾਲਸਾ ਕਾਲਜ ਦੇ ਕਾਮਰਸ ਵਿਭਾਗ ਵਲੋਂ ‘ਐਲੂਮਨੀ ਮੀਟ-2023’ ਕਰਵਾਈ ਗਈ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ ਵਲੋਂ ਅਲੂਮਨੀ ਮੀਟ-2023 ਕਰਵਾਈ ਗਈ।ਜਿਸ ਵਿੱਚ ਕਾਲਜ ਪ੍ਰਿਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਵਿਭਾਗ ਮੁਖੀ ਅਤੇ ਡੀਨ ਡਾ. ਏ.ਕੇ ਕਾਹਲੋਂ ਅਤੇ ਅਲੂਮਨੀ ਮੀਟ ਦੇ ਕੋਆਰਡੀਨੇਟਰ ਡਾ. ਸਵਰਾਜ ਕੌਰ ਵਲੋਂ ਡਾ. ਮਹਿਲ ਸਿੰਘ ਅਤੇ ਸਾਬਕਾ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ। ਡਾ. ਮਹਿਲ ਸਿੰਘ ਨੇ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਆਯੋਜਿਤ ਇਸ ਸਮਾਰੋਹ ’ਚ ਵਿਦਿਆਰਥਣਾਂ ਵੱਲੋ ਲੋਕ ਨਾਚ, ਗੈਮਸ ਤੇ ਮੋਡਲਿੰਗ ਦੀ ਪੇਸ਼ਕਾਰੀ ਕੀਤੀ ਗਈ। ਸ੍ਰੀਮਤੀ ਨਾਗਪਾਲ ਨੇ ਵਿਦਿਆਥਣਾਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਨੂੰ ਆਪਣੇ ਜੀਵਨ ਦੇ ਅਗਲੇ ਪੜਾਅ ’ਚ ਕਾਮਯਾਬ ਹੋਣ ਲਈ ਸਖਤ …
Read More »ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਮਾਰੀਆਂ ’ਚ ਮੱਲ੍ਹਾਂ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਬੀ. ਕਾਮ, ਐਲ.ਐਲ.ਬੀ. ਸਮੈਸਟਰ 5ਵੇਂ ਦੀ ਪ੍ਰੀਖਿਆ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜ਼ਿਆਂ ’ਚ ਪਹਿਲੇ 10 ਸਥਾਨਾਂ ’ਚੋਂ 8 ’ਤੇ ਮਾਅਰਕਾ ਲਗਾਉਂਦੇ ਹੋਏ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਡਾਇਰੈਕਟਰ-ਕਮ-ਪਿ੍ਰੰਸੀਪਲ ਡਾ. ਜਸਪਾਲ ਸਿੰਘ ਨੇ ਉਕਤ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਜਾਣਕਾਰੀ ਦਿੰਦਿਆਂ …
Read More »ਖ਼ਾਲਸਾ ਕਾਲਜ ਫ਼ਾਰਮੇਸੀ ਵਿਖੇ ਅੰਤਰ-ਵਿਭਾਗੀ ਭਾਸ਼ਣ ਮੁਕਾਬਲੇ ਕਰਵਾਏ ਗਏ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਫਾਰਮੇਸੀ ਵਿਖੇ ਖਾਲਸਾ ਕਾਲਜ ਆਫ਼ ਫਾਰਮੇਸੀ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ‘ਆਨਲਾਈਨ ਕਲਾਸਾਂ ਦੇ ਫਾਇਦੇ ਅਤੇ ਨੁਕਸਾਨ’ ਵਿਸ਼ੇ ’ਤੇ ਡਿਬੇਟ ਅਤੇ ਐਕਸਟੈਂਪੋਰ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਕਾਲਜ ਡਾਇਰੈਕਟਰ-ਪਿੰਸੀਪਲ ਡਾ. ਆਰ.ਕੇ ਧਵਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਆਯੋਜਿਤ ਇਸ ਸਮਾਗਮ ’ਚ 50 ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲਿਆ।ਡਾ. ਧਵਨ ਨੇ ਆਪਣੇ ਸੰਬੋਧਨ …
Read More »ਤਿੰਨ ਦਿਨਾਂ ਰੰਗ ਬਿਰੰਗੇ ਫੁੱਲਾਂ ਦੀ ਨੁਮਾਇਸ਼ ਨਾਲ ਖਿੜੇਗਾ ਯੂਨੀਵਰਸਿਟੀ ਦਾ ਵਿਹੜਾ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂੁ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਆਪਣੇ ਵਿਹੜੇ ਵਿੱਚ 14 ਮਾਰਚ ਮੰਗਲਵਾਰ ਤੋਂ 16 ਮਾਰਚ ਵੀਰਵਾਰ 2023 ਤੱਕ ਤਿੰਨ ਰੋਜ਼ਾ ਸਪਰਿੰਗ ਫੈਸਟੀਵਲ ਆਫ ਫਲ਼ਾਵਰ, ਪਲਾਂਟਸ ਅਤੇ ਰੰਗੋਲੀ ਦਾ ਆਯੋਜਨ ਕਰ ਰਹੀ ਹੈ।ਪ੍ਰੋਫੈਸਰ (ਡਾ.) ਜਸਪਾਲ ਸਿੰਘ ਸੰਧੂ ਵਾਈਸ ਚਾਂਸਲਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਪਣੇ ਸੁਨਹਿਰੇ 53 ਸਾਲ ਸਫ਼ਲਤਾ ਸਹਿਤ ਸੰਪੂਰਨ ਕਰਦੇ …
Read More »
Punjab Post Daily Online Newspaper & Print Media