ਸਰਕਾਰ ਟੈਕਸਟਾਈਲ ਉਦਯੋਗਾਂ ਨੂੰ ਤਕਨੀਕੀ ਟੈਕਸਟਾਈਲ ਵੱਲ ਉਭਾਰਨ ਲਈ ਯਤਨਸ਼ੀਲ ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਪਰਲ ਤੇ ਟੈਕਸਟਾਈਲ ਟੈਕਨਾਲੋਜੀ ਵਿਭਾਗ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਵਲੋਂ ਟੈਕਨੀਕਲ ਟੈਕਸਟਾਈਲ ਕਨਕਲੇਵ ਪੰਜਾਬ ਦਾ ਆਯੋਜਨ ਕੀਤਾ ਗਿਆ।ਪੰਜਾਬ ਯੂਨੀਵਰਸਿਟੀ ਦੇ ਟੈਕਨਾਲੋਜੀ ਇਨਏਬਲਿੰਗ ਸੈਂਟਰ ਸੀ.ਆਈ.ਆਈ ਪੰਜਾਬ ਚੈਪਟਰ; ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼ ਅਤੇ ਅੰਮ੍ਰਿਤਸਰ ਦੀਆਂ ਟੈਕਸਟਾਈਲ …
Read More »ਸਿੱਖਿਆ ਸੰਸਾਰ
ਨਹਿਰੂ ਯੁਵਾ ਵਲੋਂ ਜੀ-20 ਦੇ ਸਬੰਧ ‘ਚ ਸਰੂਪ ਰਾਣੀ ਮਹਿਲਾ ਕਾਲਜ ‘ਚ ਜ਼ਿਲ੍ਹਾ ਪੱਧਰੀ ਯੁਵਾ ਪ੍ਰੋਗਰਾਮ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਵਲੋਂ ਜੀ-20 ਦੇ ਸਬੰਧ ਵਿੱਚ ਸਰੂਪ ਰਾਣੀ ਮਹਿਲਾ ਕਾਲਜ ‘ਚ ਜ਼ਿਲ੍ਹਾ ਪੱਧਰੀ ਯੁਵਾ ਕੇਂਦਰ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਵਿਸ਼ਾ ਸੀ ਵੈਸੁਧੇਵ ਕੁਟੁੰਬਕਮ ਸੀ। ਵਿਧਾਇਕ ਕੁੰਵਰ ਵਿਜੇ ਪਰਤਾਪ ਸਿੰਘ ਪ੍ਰੋਗਰਾਮ ਦੇ ਮੁੱਖ ਮਹਿਮਾਨ ਸਨ, ਜਦਕਿ ਵਿਸ਼ੇਸ਼ ਮਹਿਮਾਨ ਸਰੂਪ ਰਾਣੀ ਮਹਿਲਾ ਕਾਲਜ ਪ੍ਰਿੰਸੀਪਲ ਡਾ: …
Read More »ਪੰਜਾਬ ਸਿਖਿਆ ਦੇ ਖੇਤਰ ‘ਚ ਦੇਸ਼ ਦਾ ਬਣੇਗਾ ਮੋਹਰੀ ਸੂਬਾ – ਲੋਕ ਨਿਰਮਾਣ ਮੰਤਰੀ
ਸਰਕਾਰੀ ਸਕੂਲਾਂ ਅਤੇ ਏਅਰਪੋਰਟ ਰੋਡ ਵਿਖੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਿਸ਼ੇਸ਼ ਤਰਜ਼ੀਹ ਦੇ ਰਹੀ ਹੈ, ਤਾਂ ਜੋ ਪੰਜਾਬ ਨੂੰ ਸਿਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ।ਸਰਕਾਰ ਵਲੋਂ ਸਰਕਾਰੀ ਸਕੂਲਾਂ ਦਾ ਪੱਧਰ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਵੀਡੀਓ ਐਡੀਟਿੰਗ `ਤੇ ਤਿੰਨ-ਦਿਨਾ ਵਰਕਸ਼ਾਪ
ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਮਹਾਤਮਾ ਗਾਂਧੀ ਨੈਸ਼ਨਲ ਕਾਊਂਸਲ ਆਫ਼ ਰੂਰਲ ਐਜੂਕੇਸ਼ਨ ਉੱਚ ਸਿੱਖਿਆ ਵਿਭਾਗ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਦੇ ਸਹਿਯੋਗ ਨਾਲ ‘ਵੀਡੀਓ ਐਡੀਟਿੰਗ` `ਤੇ ਤਿੰਨ-ਦਿਨਾ ਆਨਲਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਹ ਵਰਕਸ਼ਾਪ ਕਾਲਜ ਦੇ ਸੋਸ਼ਲ ਐਂਟਰਪਰੀਨੀਓਰਸ਼ਿੱਪ, ਸਵੱਛਤਾ ਐਂਡ ਰੂਰਲ ਐਂਗੇਜ਼ਮੈਂਟ ਸੈੱਲ (ਐਸ.ਈ.ਐਸ.ਆਰ.ਈ.ਸੀ) ਦੀ ਸਰਪ੍ਰਸਤੀ ਹੇਠ ਹੋਈ। ਮਿਸਟਰ ਸਮਰੱਥ ਸ਼ਰਮਾ ਕੰਸਲਟੈਂਟ ਐਮ.ਜੀ.ਐਨ.ਸੀ.ਆਰ.ਈ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵੱਖ-ਵੱਖ ਨਤੀਜੇ ਐਲਾਨੇ
ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2022 ਸੈਸ਼ਨ ਦੀਆਂ ਬੀ.ਐਸ.ਸੀ ਸੂਚਨਾ ਤਕਨਾਲੋਜੀ ਸਮੈਸਟਰ ਤੀਜਾ, ਬੀ.ਕਾਮ ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਤੀਜਾ, ਪੰਜਵਾਂ ਤੇ ਸੱਤਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Read More »ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮਨਾਇਆ ਰਾਸ਼ਟਰੀ ਵਿਗਿਆਨ ਦਿਵਸ
ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਕੈਮੀਕਲ ਸੁਸਾਇਟੀ ਵਲੋਂ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।ਸਮਾਗਮ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ (ਪੀ.ਐਸ.ਸੀ.ਐਸ.ਟੀ) ਅਤੇ ਨੈਸ਼ਨਲ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਕਮਿਊਨੀਕੇਸ਼ਨ, ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਗਿਆ।ਇਸ ਸਮੇਂ ਵਿਸ਼ਵ ਭਾਈਚਾਰੇ ਦੇ ਭਲੇ ਲਈ ਵਿਗਿਆਨ ਵਿਸ਼ੇ ਨਾਲ ਸਬੰਧਤ ਵੱਖ-ਵੱਖ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ 7 ਦਿਨਾ ਐਨ.ਐਸ.ਐਸ ਕੈਂਪ ਦਾ ਵਿਦਾਇਗੀ ਸਮਾਰੋਹ
ਅੰਮ੍ਰਿਤਸਰ, 28 ਫ਼ਰਵਰੀ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ 7 ਦਿਨਾ ਐਨ.ਐਸ.ਐਸ ਕੈਂਪ ਦਾ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਪ੍ਰੋ. ਰਾਜੇਸ਼ ਕੁਮਾਰ ਐਨ.ਐਸ.ਐਸ ਕੋਆਰਡੀਨੇਟਰ ਐਂਡ ਡੀਨ ਫੈਕਲਟੀ ਆਫ ਸੋਸ਼ਲ ਸਾਈਂਸਿਜ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਬੀ.ਬੀ.ਕੇ ਡੀ.ਏ.ਵੀ ਕਾਲਜ ਹਮੇਸ਼ਾਂ …
Read More »ਬੇਸਿਕ ਕੰਪਿਊਟਰ ਕੋਰਸਾਂ ਦਾ ਦਾਖਲਾ ਸ਼ੁਰੂ
ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਦੱਸਿਆ ਹੈ ਕਿ ਇਸ ਦਫਤਰ ਵਿੱਚ ਚੱਲ ਰਹੀ ਐਸ.ਵੀ.ਟੀ.ਸੀ ‘ਚ 120 ਘੰਟੇ ਦਾ ਆਈ.ਐਸ.ਓ ਸਰਟੀਫਾਈਡ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾਂਦਾ ਹੈ, ਜ਼ੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਇਹ ਕੋਰਸ ਬਜਾਰ ਵਿੱਚ ਚੱਲ ਰਹੇ ਕੋਰਸਾਂ ਦੇ ਮੁਕਾਬਲੇ ਬਹੁਤ ਘੱਟ ਫੀਸਾਂ …
Read More »ਖਾਲਸਾ ਕਾਲਜ ਵੁਮੈਨ ਵਿਖੇ ਕਰਵਾਏ ‘ਵਾਈ-20’ ਤਹਿਤ ਮੁਕਾਬਲੇ
ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਯੁਵਕ ਮਾਮਲਿਆਂ ਬਾਰੇ ਮੰਤਰਾਲੇ ਦੀ ਅਗਵਾਈ ਹੇਠ ‘ਵਾਈ-20’ ਤਹਿਤ ਵਿਦਿਆਰਥਣਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਵਾਈ-20 (ਯੁਵਾ-20) ਸੰਮੇਲਨ ਨੌਜਵਾਨਾਂ ਨੂੰ ਉਸਾਰੂ ਨੀਤੀਗਤ ਜਾਣਕਾਰੀ ਪ੍ਰਦਾਨ ਕਰਨ ਦਾ ਸੁਨਿਹਰੀ ਮੌਕਾ ਪ੍ਰਦਾਨ ਕਰਦੀ ਹੈ।ਵਿਦਿਆਰਥੀਆਂ ਨੂੰ ਆਪਣੀ ਰਾਏ ਦੇਣ …
Read More »ਖਾਲਸਾ ਕਾਲਜ ਚਵਿੰਡਾ ਦੇਵੀ ਦਾ ਟੈਕ ਫੈਸਟ ’ਚ ਮੁਕਾਬਲਿਆਂ ’ਚ ਅਹਿਮ ਸਥਾਨ
ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਪ੍ਰੋ. ਪ੍ਰਿੰਸ ਕੁਮਾਰ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਕੰਪਿਊਟਰ ਵਿਭਾਗ ਵਲੋਂ ਕਰਵਾਏ ਗਏ ਕੰਪਿਊਟਰ ਟੈਕ ਫੈਸਟ ’ਚ ਵੱਖ-ਵੱਖ ਮੁਕਾਬਲਿਆਂ ’ਚ ਪੁਜੀਸ਼ਨਾਂ ਹਾਸਲ ਕੀਤੀਆਂ ਹਨ।ਸੁੱਖਪ੍ਰੀਤ ਕੌਰ ਬੀ.ਕਾਮ ਸਮੈਸਟਰ ਦੂਜਾ ਦੀ ਵਿਦਿਆਰਥਣ ਨੇ ਰੰਗੋਲੀ ’ਚੋਂ ਤੀਜ਼ਾ ਸਥਾਨ, ਬੀ.ਕਾਮ ਸਮੈਸਟਰ ਚੌਥਾ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ …
Read More »
Punjab Post Daily Online Newspaper & Print Media