Tuesday, September 29, 2026

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਵਿਖੇ ਸਲਾਨਾ ਅਰਦਾਸ ਦਿਵਸ ਸਮਾਗਮ ਆਯੋਜਿਤ

ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਸਮੁਹ ਵਿਦਿਆਰਥਣਾਂ ਵਲੋਂ ਸਲਾਨਾ ਪ੍ਰੀਖਿਆਵਾਂ ’ਚ ਬੈਠਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਣ ਲਈ ਸਲਾਨਾ ਅਰਦਾਸ ਦਿਵਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਉਚੇਚੇ ਤੌਰ ’ਤੇ ਪੁੱਜੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਣ ਨੇ ਗੁਰ …

Read More »

ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਸਲਾਨਾ ਸਮਾਗਮ ਦਾ ਆਯੋਜਨ

ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ ਸੱਗੂ) – ਪਦਮ ਸ਼੍ਰੀ ਅਵਾਰਡੀ ਆਰਿਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਆਸ਼ੀਰਵਾਦ ਨਾਲ ਡਾ. ਜੇ.ਪੀ ਸ਼ੂਰ ਡਾਇਰੈਕਟਰ ਪਬਲਿਕ ਅਤੇ ਏਡਿਡ ਸਕੂਲਜ਼ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ, ਡਾ. ਨੀਲਮ ਕਾਮਰਾ ਖੇਤਰੀ ਅਧਿਕਾਰੀ ਪੰਜਾਬ ਜ਼ੋਨ-ਏ ਅਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਅੰਮ੍ਰਿਤਸਰ ਦੇ ਯੋਗ ਮਾਰਗ ਦਰਸ਼ਨ ਹੇਠ ਸਥਾਨਕ …

Read More »

ਸਿੱਖਿਆ ਦਾ ਮਾਪਦੰਡ ਸਿਰਫ ਪ੍ਰਾਪਤ ਅੰਕ ਨਹੀਂ – ਰਿਸ਼ਵ ਸਿੰਗਲਾ

ਭੀਖੀ, 27 ਫਰਵਰੀ (ਕਮਲ ਜ਼ਿੰਦਲ) – ਜ਼ਿੰਦਗੀ ਵਿੱਚ ਕਾਮਯਾਬੀ ਹਾਸਲ ਕਰਨ ਲਈ ਗਿਆਨਵਾਨ ਹੋਣਾ ਬਹੁਤ ਜਰੂਰੀ ਹੁੰਦਾ ਹੈ।ਜੋ ਵੀ ਅਸੀਂ ਪੜ੍ਹਦੇ ਹਾਂ ਉਸ ਦਾ ਮਤਲਬ ਆਪਣੇ ਗਿਆਨ ਵਿੱਚ ਵਾਧਾ ਕਰਨਾ ਹੁੰਦਾ ਹੈ।ਇਹ ਕੰਮ ਅਧਿਆਪਕ ਤੇ ਮਾਪੇ ਰਲ-ਮਿਲ ਕੇ ਕਰ ਸਕਦੇ ਹਨ।ਰਿਸ਼ਵ ਸਿੰਗਲਾ ਨੇ ਇਹ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸਾਨੂੰ ਚਾਹੀਦਾ ਹੈ ਅਸੀਂ ਸ਼ੁਰੂ ਤੋਂ ਹੀ ਬੱਚਿਆਂ ਵੱਲ ਥੋੜਾ-ਥੋੜਾ ਧਿਆਨ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ਼ ਦਾ ਆਸ਼ਰਯ ਅਗਰਵਾਲ ‘ਇੰਗਲਿਸ਼ ਲੈਂਗੁਏਜ਼ ਹੰਟ’ ਨਕਦ ਇਨਾਮ ਨਾਲ ਸਨਮਾਨਿਤ

ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਬਾਰਹਵੀਂ ਕਲਾਸ ਦੇ ਵਿਦਿਆਰਥੀ ਆਸ਼ਰਯ ਅਗਰਵਾਲ ਨੇ ‘ਅੰਤਰਾਸ਼ਟਰੀ ਇੰਗਲਿਸ਼ ਲੈਂਗੁਏਜ਼ ਹੰਟ’ ‘ਚ 51000/- ਦਾ ਨਕਦ ਇਨਾਮ ਪ੍ਰਾਪਤ ਕੀਤਾ ਹੈ।ਸਕੂਲ਼ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਅੰਤਰਾਸ਼ਟਰੀ ਪੱਧਰ ਦੀ ਵੀਜਾ ਏਜੰਸੀ ਵੈਸਟਨ ਓਵਰਸੀਜ਼ ਵਲੋਂ ‘ਅੰਤਰਾਸ਼ਟਰੀ ਇੰਗਲਿਸ਼ ਲੈਂਗੁਏਜ਼ ਹੰਟ’ ਪ੍ਰਤੀਯੋਗਿਤਾ ਦਾ ਆਯੋਜਨ ਸਤੰਬਰ 2022 ‘ਚ ਕੀਤਾ ਗਿਆ ਸੀ।ਇਸ ਵਿੱਚ ਹੋਰਨਾਂ ਸਮੇਤ ਅੰਮ੍ਰਿਤਸਰ ਜਿਲ੍ਹੇ ਦੇ 50 ਵਿਦਿਆਰਥੀਆਂ ਨੇ …

Read More »

ਮੁਲਤਵੀ ਕੀਤੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਜਲਦ ਲੈਣ ਦੀ ਮੰਗ

ਸੰਗਰੂਰ, 26 ਫਰਵਰੀ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਜਾਣ ਵਾਲੀ ਬਾਹਰਵੀਂ ਜਮਾਤ ਦੀ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਲੀਕ ਹੋਣ ਕਾਰਨ ਨਿਰਧਾਰਤ ਸਮੇਂ ਤੋਂ ਕੁਝ ਸਮਾਂ ਪਹਿਲਾਂ ਹੀ ਮੁਲਤਵੀ ਕਰ ਦਿੱਤੀ ਗਈ ਸੀ।ਇਸ ਪ੍ਰੀਖਿਆ ਦੇ ਮੁਲਤਵੀ ਹੋਣ ਕਾਰਨ ਸਬੰਧਤ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਬਡਬਰ ਵਿਖੇ ਲੈਕਚਰ ਕਰਵਾਇਆ ਇਕ ਰੋਜ਼ਾ ਗੈਸਟ

ਸੰਗਰੂਰ, 25 ਫਰਵਰੀ (ਜਗਸੀਰ ਲੌਂਗੋਵਾਲ) – ਐਨ.ਐਸ.ਐਫ.ਕਿਓਂ ਮਾਸਟਰ ਟ੍ਰੇਨਰ ਮਨਦੀਪ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ (ਬਰਨਾਲਾ) ਵਿਖੇ ਇਕ ਰੋਜ਼ਾ ਗੈਸਟ ਲੈਕਚਰ ਕਰਵਾਇਆ ਗਿਆ।ਤਸਵੀਰ ਵਿੱਚ ਦਿਖਾਈ ਦੇ ਰਹੇ ਹਨ ਹਾਜ਼ਰ ਵਿਦਿਆਰਥੀ।

Read More »

ਸਿਹਤ ਮੰਤਰੀ ਵਲੋਂ ਵਿਦਿਆਰਥੀਆਂ ਨੂੰ ਡਾਕਟਰ ਵਜੋਂ ਸਮਰਪਣ ਭਾਵਨਾ ਨਾਲ ਰਹਿਣ ਦਾ ਸੱਦਾ

ਗੁਰੂ ਨਾਨਕ ਦੇਵ ਡੈਂਟਲ ਕਾਲਜ ਦੀ ਕਨਵੋਕੇਸ਼ਨ ‘ਚ 250 ਵਿਦਿਆਰਥੀਆਂ ਵੰਡੇ ਇਨਾਮ ਤੇ ਡਿਗਰੀਆਂ ਸੰਗਰੂਰ, 25 ਫਰਵਰੀ (ਜਗਸੀਰ ਲੌਂਗੋਵਾਲ) – ਗੁਰੂ ਨਾਨਕ ਦੇਵ ਡੈਂਟਲ ਕਾਲਜ ਐਂਡ ਰਿਸਰਚ ਇੰਸਟੀਚਿਊਟ ਸੁਨਾਮ ਵਿਖੇ ਆਯੋਜਿਤ ਕਨਵੋਕੇਸ਼ਨ ਅਤੇ ਸਿਲਵਰ ਜੁਬਲੀ ਸਮਾਰੋਹ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਡਾ. ਗੁਰਪ੍ਰੀਤ ਕੌਰ ਧਰਮ ਪਤਨੀ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ, ਸੂਚਨਾ ਤੇ ਲੋਕ ਸੰਪਰਕ ਮੰਤਰੀ …

Read More »

ਵਰਦੀਆਂ ਦੀ ਖ਼ਰੀਦ ‘ਚ ਬੇਨਿਯਮੀਆਂ ਦੀ ਸ਼ਿਕਾਇਤ ਸਬੰਧੀ ਵਫ਼ਦ ਐੱਸ.ਡੀ.ਐਮ ਨੂੰ ਮਿਲਿਆ

ਸੰਗਰੂਰ, 25 ਫਰਵਰੀ (ਜਗਸੀਰ ਲੌਂਗੋਵਾਲ ) – ਜਿਲ੍ਹੇ ਦੇ ਕੁੱਝ ਬੀ.ਪੀ.ਈ.ਓਜ਼. ਵਲੋਂ ਵਿਭਾਗੀ ਹਦਾਇਤਾਂ ਤੋਂ ਉਲਟ ਜਾ ਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਪ੍ਰੀ-ਪ੍ਰਾਇਮਰੀ ਬੱਚਿਆਂ ਦੀ ਵਰਦੀ ਆਪਣੇ ਪੱਧਰ `ਤੇ ਖਰੀਦਣ ਅਤੇ ਇਸ ਵਿੱਚ ਵੱਡੀ ਘਪਲੇਬਾਜ਼ੀ ਹੋਣ ਦੀ ਪਿਛਲੇ ਦਿਨੀਂ ਡੀ.ਸੀ ਸੰਗਰੁਰ ਨੂੰ ਦਿੱਤੀ ਸ਼ਿਕਾਇਤ ਸਬੰਧੀ ਡੀ.ਟੀ.ਐਫ ਦਾ ਵਫ਼ਦ ਜਿਲ੍ਹਾ ਪ੍ਰਧਾਨ ਬਲਬੀਰ ਚੰਦ ਲੌਂਗੋਵਾਲ ਦੀ ਅਗਵਾਈ ‘ਚ ਐਸ.ਡੀ.ਐਮ ਸੰਗਰੂਰ ਮੈਡਮ ਨਵਰੀਤ …

Read More »

ਸਲਾਈਟ ਵਿਖੇ ‘ਸੰਚਾਰ ਤੇ ਵੀ.ਐਲ.ਐਸ.ਆਈ ਡਿਜ਼ਾਇਨ ‘ਚ ਮੌਜ਼ੂਦਾ ਰਾਹ” ਵਿਸ਼ੇ ਬਾਰੇ ਪ੍ਰੋਗਰਾਮ

ਸੰਗਰੂਰ, 25 ਫਰਵਰੀ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਲੌਂਗੋਵਾਲ ਵਿਖੇ “ਸੰਚਾਰ ਅਤੇ ਵੀ.ਐਲ.ਐਸ.ਆਈ, ਡਿਜ਼ਾਇਨ ਵਿੱਚ ਮੌਜ਼ੂਦਾ ਰਾਹ” ਵਿਸ਼ੇ ‘ਤੇ ਦੋ ਹਫਤਿਆਂ ਦਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ.ਡੀ.ਪੀ) ਸਮਾਪਤ ਹੋਇਆ।ਪ੍ਰੋਗਰਾਮ ਦਾ ਆਯੋਜਨ ਸਲਾਈਟ ਲੌਂਗੋਵਾਲ ਦੇ ਇਲੈਕਟ੍ਰਾਨਿਕਸ ਅਤੇ ਸੰਚਾਰ ਇੰਜਨੀਅਰਿੰਗ ਵਿਭਾਗ ਦੁਆਰਾ ਕੀਤਾ ਗਿਆ ਅਤੇ ਇਸ ਨੂੰ ਏ.ਆਈ.ਸੀ.ਟੀ.ਈ ਟ੍ਰੇਨਿੰਗ ਅਤੇ ਲਰਨਿੰਗ (ਅਟੱਲ) ਅਕੈਡਮੀ ਨਵੀਂ ਦਿੱਲੀ ਦੁਆਰਾ ਪ੍ਰਾਯੋਜਿਤ ਕੀਤਾ …

Read More »

ਆਰਟ ਆਫ ਲਿਵਿੰਗ ਸੰਸਥਾ ਵੱਲੋਂ ਗੂੰਗੇ-ਬੋਲੇ ਸਕੂਲੀ ਬੱਚਿਆਂ ਲਈ ਦੋ ਦਿਨਾਂ ਇੰਨਟੀਉਸ਼ਨ ਪ੍ਰੋਗਰਾਮ

ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜ਼ਿ:), ਅੰਮ੍ਰਿਤਸਰ ਤੇ ਪਿੰਗਲਵਾੜਾ ਸੁਸਾਇਟੀ ਆਫ਼ ਉਨਟਾਰੀਉ ਦੇ ਸਾਂਝੇ ਸਹਿਯੋਗ ਨਾਲ ਚੱਲ ਰਹੇ ਭਗਤ ਪੂਰਨ ਸਿੰਘ ਸਕੂਲ ਫਾਰ ਦੀ ਡੈਫ ਮਾਨਾਂਵਾਲਾ ਵਿਖੇ ਆਰਟ ਆਫ ਲਿਵਿੰਗ ਸੰਸਥਾ ਵੱਲੋਂ ਸਕੂਲ ਵਿਚ ਪੜ੍ਹਦੇ ਗੂੰਗੇ-ਬੋਲੇ ਬੱਚਿਆਂ ਲਈ ਦੋ ਦਿਨਾਂ ਇੰਨਟੀਉਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਆਰਟ ਆਫ ਲਿਵਿੰਗ ਟੀਚਰ ਮੁਸਕਾਨ ਕਪੂਰ ਨੇ …

Read More »