ਸੰਗਰੁਰ, 23 ਫਰਵਰੀ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਸੰਗਰੂਰ ਤੋਂ ਰਵਾਨਾ ਕੀਤੀ ਜਾਗਰੂਕਤਾ ਵੈਨ ਅੱਜ ਦੂਜੇ ਦਿਨ ਘਰਾਚੋਂ ਅਤੇ ਨੇੜਲੇ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿੱਚ ਪ੍ਰਚਾਰ ਵਿਚ ਸਰਗਰਮ ਰਹੀ।ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਦਰ ਵਧਾਉਣ ਦੀ ਮੁਹਿੰਮ ਦੇ ਅੱਜ ਦੂਜੇ ਦਿਨ ਘਰਾਚੋਂ ਤੋਂ ਸੰਜੀਵ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸੰਗਰੂਰ, …
Read More »ਸਿੱਖਿਆ ਸੰਸਾਰ
ਅਕੇਡੀਆ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਤੀਯੋਗਤਾਵਾਂ ‘ਚ ਮਾਰੀਆਂ ਮੱਲਾਂ
ਸੰਗਰੁਰ, 23 ਫਰਵਰੀ (ਜਗਸੀਰ ਲੌਂਗੋਵਾਲ) – ਸੁਨਾਮ ਦੇ ਸਕੂਲ ਅਕੇਡੀਆ ਵਰਲਡ ਵਿਖੇ ਬੀਤੇ ਦਿਨੀਂ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਤੀਯੋਗਿਤਾਵਾਂ ਵਿੱਚ ਮਾਰੀਆਂ ਮੱਲਾਂ।ਸਭ ਤੋਂ ਪਹਿਲਾਂ ਨਰਸਰੀ ਜਮਾਤ ਦੇ ਬੱਚਿਆਂ ਨੇ ਕਵਿਤਾ ਗਾਇਨ ਮੁਕਾਬਲੇ ਵਿੱਚ ਭਾਗ ਲਿਆ।ਇਸ ਵਿੱਚ ਬੇਬੀ ਰੂਬਾਨੀ ਕੌਰ ਨੇ ਪਹਿਲੀ, ਬੇਬੀ ਦੀਪਿਕਾ ਅਤੇ ਮਾਸਟਰ ਸੋਮਾਂਸ਼ ਨੇ ਦੂਜੀ, ਬੇਬੀ ਗੁਰਬਾਣੀ, ਬੇਬੀ ਗਰਿਸ਼ਾ ਅਤੇ ਮਾਸਟਰ ਸਰਤਾਜ ਨੇ ਤੀਜੀ ਪੁਜੀਸ਼ਨ ਹਾਸਲ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਸ. ਜਗਤਾਰ ਸਿੰਘ ਢੇਸੀ ਯਾਦਗਾਰੀ ਲੈਕਚਰ ਦਾ ਆਯੋਜਨ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਜ਼ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਵਿਖੇ `ਖੇਤੀ ਭਾਰਤ ਦਾ ਦੂਜਾ ਵਿਕਾਸ ਇੰਜਣ` ਵਿਸ਼ੇ ‘ਤੇ ਸ. ਜਗਤਾਰ ਸਿੰਘ ਢੇਸੀ ਯਾਦਗਾਰੀ ਲੈਕਚਰ ਲੜੀ ਤਹਿਤ 7ਵਾਂ ਲੈਕਚਰ ਕਰਵਾਇਆ ਗਿਆ।ਜਿਸ ਦੌਰਾਨ ਦੇਸ਼ ਦੀ ਆਰਥਿਕਤਾ ਵਿੱਚ ਖੇਤੀਬਾੜੀ ਦੇ ਪੱਛੜੇ ਹੋਣ ਲਈ ਜ਼ਿੰਮੇਵਾਰ ਕਾਰਕਾਂ `ਤੇ ਚਾਨਣਾ ਪਾਇਆ। …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2022 ਸੈਸ਼ਨ ਦੀਆਂ ਐਮ.ਏ. ਪਬਲਿਕ ਐਡਮਨਿਸਟਰੇਸ਼ਨ ਸਮੈਸਟਰ ਪਹਿਲਾ, ਮਾਸਟਰ ਆਫ ਵੋਕੇਸ਼ਨ (ਵੈਬ ਟੈਕਨਾਲੋਜੀ ਐਂਡ ਮਲਟੀਮੀਡੀਆ) ਸਮੈਸਟਰ ਪਹਿਲਾ ਤੇ ਤੀਜਾ ਅਤੇ ਬੀ.ਐਸ.ਸੀ (ਸੂਚਨਾ ਤਕਨਾਲੋਜੀ) ਸਮੈਸਟਰ ਪਹਿਲਾ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ ਾਾਾ.ਗਨਦੁ.ੳਚ.ਨਿ `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ …
Read More »ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 22 ਫਰਵਰੀ (ਜਗਦੀਪ ਸਿੰਘ ਸੱਗੂ) – ਸੰਨ 1921 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਵਾਪਰੇ ਸਾਕੇ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਗਏ ਗੁਰਮਤਿ ਸਮਾਗਮ ਵਿਚ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ‘ਹੁਨਰ ਵਿਕਾਸ’ ’ਤੇ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਵਿਖੇ ‘ਹੁਨਰ ਵਿਕਾਸ’ ਸਬੰਧੀ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ’ਚ ਆਈ. ਡਿਜੀਟਲ ਪ੍ਰੇਨਿਊਰ ਕੰਪਨੀ ਤੋਂ ਸ਼੍ਰੀਮਤੀ ਮਨੀਸ਼ਾ ਢੀਂਗਰਾ ਅਤੇ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਸ੍ਰ੍ਰੀਮਤੀ ਢੀਂਗਰਾ ਅਤੇ ਮਨਪ੍ਰੀਤ ਕੌਰ ਨੇ ਕਾਮਰਸ ਵਿਭਾਗ ਦਾ ਦੌਰਾ ਕਰਨ ਉਪਰੰਤ ਵਿਦਿਆਰਥਣਾਂ ਨੂੰ ਹੁਨਰ ਵਿਕਾਸ ਅਤੇ ਸਿਖਲਾਈ ਦੇ …
Read More »ਲਿਪੀ ਦੇ ਨੁਕਸਾਨ ਨਾਲ ਭਾਸ਼ਾ ਤੇ ਸਭਿਆਚਾਰ ਵੀ ਨੁਕਸਾਨੇ ਜਾਂਦੇ ਹਨ- ਮਿਸਟਰ ਬਰੁਕਸ
ਲੁਪਤ ਵਰਣਮਾਲਾ ਪ੍ਰੋਜੈਕਟ ਦੇ ਪ੍ਰਧਾਨ ਵੱਲੋਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਭਾਸ਼ਣ ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) -ਐਂਡੇਂਜਰਡ ਅਲਫਾਬੈਟ ਪ੍ਰੋਜੈਕਟ ਦੇ ਪ੍ਰਧਾਨ ਮਿਸਟਰ ਟਿਮੋਥੀ ਬਰੁਕਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਇੱਕ ਲਿਪੀ ਦੇ ਨੁਕਸਾਨ ਦੇ ਨਤੀਜੇ ਕੇਵਲ ਲਿਪੀ ਦੇ ਨਹੀਂ ਹੁੰਦੇ, ਸਗੋਂ ਇਸ ਵਿਚ ਇਕ ਭਾਸ਼ਾ ਅਤੇ ਸਭਿਆਚਾਰਕ ਪਛਾਣ ਦੇ ਵੱਡੇ ਨੁਕਸਾਨ …
Read More »ਆਧੁਨਿਕ ਯੁੱਗ ਵਿਚ ਵੀ ਜਾਤ ਮਾਨਸਿਕਤਾ `ਤੇ ਵਿਚਾਰ ਕਰਨ ਦੀ ਲੋੜ
ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਖੇਡੇ ਗਏ `ਜੂਠ` ਨਾਟਕ ਨੇ ਸਰੋਤਿਆਂ ਨੂੰ ਕੀਲਿਆ ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਉਘੇ ਲੇਖਕ ਓਮ ਪ੍ਰਕਾਸ਼ ਵਾਲਮੀਕੀ ਦੀ ਸਵੈਜੀਵਨੀ `ਤੇ ਆਧਾਰਿਤ ਨਾਟਕ `ਜੂਠ` ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਚ ਸਫਲਤਾਪੂਰਵਕ ਮੰਚਨ ਕੀਤਾ ਗਿਆ।ਜਿਸ ਦਾ ਪੰਜਾਬੀ ਦਾ ਲਿਪੀ ਰੁਪਾਂਤਰਣ ਬਲਰਾਮ ਬੋਧੀ ਵੱਲੋਂ ਕੀਤਾ ਗਿਆ ਹੈ, ਯੂਨੀਵਰਸਿਟੀ ਦੇ ਡਰਾਮਾ ਕਲੱਬ ਵੱਲੋਂ …
Read More »ਮਾਤ ਭਾਸ਼ਾ ਦਿਵਸ ਨੂੰ ਸਮਰਪਿਤ `ਸਾਹਿਤ ਚਿਕਿਤਸਾ` ਵਿਸ਼ੇ `ਤੇ ਡਾ. ਪਰਮਜੀਤ ਸਿੰਘ ਵਾਲੀਆ ਯਾਦਗਾਰੀ ਭਾਸ਼ਣ
ਸਾਹਿਤ ਚੌਮੁਖੀਆ ਦੀਵਾ ਜੋ ਮਾਨਵੀ ਜ਼ਹਿਨ ਤੇ ਸੋਚ ਨੂੰ ਰੌਸ਼ਨ ਕਰਦਾ ਹੈ -ਜੰਗ ਬਹਾਦੁਰ ਗੋਇਲ ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਡਾ਼ ਪਰਮਜੀਤ ਸਿੰਘ ਵਾਲੀਆ ਯਾਦਗਾਰੀ ਭਾਸ਼ਣ `ਸਾਹਿਤ ਚਿਕਿਤਸਾ` ਵਿਸ਼ੇ `ਤੇ ਕਰਵਾਇਆ ਗਿਆ। ਜੰਗ ਬਹਾਦੁਰ ਗੋਇਲ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2022 ਸੈਸ਼ਨ ਦੀਆਂ ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸਮੈਸਟਰ ਪਹਿਲਾ, ਮਾਸਟਰ ਆਫ ਵੋਕੇਸ਼ਨ (ਕਾਸਮੀਟਾਲੋਜੀ ਐਂਡ ਵੈਲਨੈਸ) ਸਮੈਸਟਰ ਪਹਿਲਾ, ਐਮ.ਏ. ਫਾਈਨ ਆਰਟਸ ਸਮੈਸਟਰ ਪਹਿਲਾ, ਐਮ.ਏ. ਫਾਈਨ ਆਰਟਸ ਸਮੈਸਟਰ ਤੀਜਾ, ਮਾਸਟਰ ਆਫ ਵੋਕੇਸ਼ਨ (ਮੈਂਟਲ ਹੈਲਥ ਕੌਂਸਲਿੰਗ) ਸਮੈਸਟਰ ਪਹਿਲਾ ਤੇ ਤੀਜਾ, ਐਮ.ਐਸ.ਸੀ ਬਾਇਓਇਨਫਾਰਮੈਟਿਕਸ ਸਮੈਸਟਰ ਪਹਿਲਾ, ਬੀ.ਐਸ.ਸੀ (ਹੋਮ ਸਾਇੰਸ) ਸਮੈਸਟਰ ਤੀਜਾ, ਤੇ ਪੰਜਵਾਂ, …
Read More »
Punjab Post Daily Online Newspaper & Print Media