ਸੰਗਰੂਰ, 21 ਫਰਵਰੀ (ਜਗਸੀਰ ਲੌਂਗੋਵਾਲ) – ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਤੇ ਇਲਾਕੇ ਦੀ ਨਾਮਵਰ ਸੰਸਥਾ ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਵਿਖੇ ਕਵਿਤਾ, ਭਾਸ਼ਣ, ਚਾਰਟ ਮੁਕਾਬਲੇ ਕਰਵਾਏ ਗਏ ਅਤੇ ਪੰਜਾਬੀ ਅਧਿਆਪਕਾ ਮੈਡਮ ਰੁਪਿੰਦਰ ਕੌਰ ਅਤੇ ਵਾਇਸ ਪ੍ਰਿੰਸੀਪਲ ਗੁਰਮੀਤ ਕੌਰ ਵਲੋਂ ਬੱਚਿਆਂ ਨੂੰ ਪੰਜਾਬੀ ਭਾਸ਼ਾ ਬਾਰੇ ਅਤੇ ਇਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ ਬੱਚਿਆਂ ਨੇ ਅੰਤਰਰਾਸ਼ਟਰੀ ਮਾਂ ਬੋਲੀ …
Read More »ਸਿੱਖਿਆ ਸੰਸਾਰ
ਪਿੰਡ ਖੇੜੀ ਦੇ ਸਰਕਾਰੀ ਸਕੂਲ ਵਿਖੇ ਤਰਕਸ਼ੀਲ ਸਮਾਗਮ ਦਾ ਆਯੋਜਨ
ਸੰਗਰੂਰ, 21 ਫਰਵਰੀ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਤੇ ਚੇਤਨਾ ਪਰਖ ਪ੍ਰੀਖਿਆ ‘ਚ ਸ਼ਮੂਲੀਅਤ ਕਰਨ ਵਾਲੇ ਵਿਦਿਆਰਥੀਆਂ ਤੇ ਪ੍ਰੀਖਿਆ ਵਿੱਚ ਸਹਿਯੋਗ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਅੱਜ ਸਰਕਾਰੀ ਹਾਈ ਸਕੂਲ ਖੇੜੀ ਵਿਖੇ ਮਾਸਟਰ ਪਰਮਵੇਦ, ਚਰਨ ਕਮਲ ਸਿੰਘ, ਪ੍ਰਹਿਲਾਦ ਸਿੰਘ ਤੇ ਜਗਦੇਵ ਸਿੰਘ ਕੰਮੋਮਾਜਰਾ …
Read More »ਖਾਲਸਾ ਕਾਲਜ ਗਰਲਜ਼ ਹੋਸਟਲ ਵਿਖੇ ਵਿਦਿਆਰਥੀ ਜੀਵਨ ‘ਚ ਸ਼ਖਸ਼ੀਅਤ ਉਸਾਰੀ ਬਾਰੇੇ ਲੈਕਚਰ
ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਰਲਜ ਹੋਸਟਲ ਵਿਖੇ ‘ਵਿਦਿਆਰਥੀ ਜੀਵਨ ‘ਚ ਸ਼ਖਸ਼ੀਅਤ ਉਸਾਰੀ : ਸਾਹਿਤ ਦੇ ਪ੍ਰਸੰਗ ‘ਚ’ ਵਿਸ਼ੇ ਬਾਰੇ ਲੈਕਚਰ ਕਰਵਾਇਆ ਗਿਆ, ਜਿਸ *ਚ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਬੁਲਾਰੇ ਵਜੋ ਸ਼ਿਰਕਤ ਕੀਤੀ। ਡਾ. ਮਹਿਲ ਸਿੰਘ ਨੇ ਗੁਰਬਾਣੀ ਅਤੇ ਹੋਰ ਕਲਾਸਿਕ ਸਾਹਿਤ ਰਚਨਾਵਾਂ ਦਾ ਹਵਾਲਾ ਦਿੰਦਿਆਂ ਬੱਚਿਆਂ ਨੂੰ ਸੁਚੱਜੀ ਜੀਵਨ ਸ਼ੈਲੀ ਅਪਨਾਉਣ ਅਤੇ …
Read More »ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਵਿਖੇ ਆਨਲਾਇਨ ਨਸ਼ਾ ਮੁਕਤ ਅਭਿਆਨ
ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ.ਸੀ.ਸੀ 01 ਬਟਾਲੀਅਨ ਪੰਜਾਬ ਅਤੇ ਐਨਸੀ.ਸੀ 24 ਬਟਾਲੀਅਨ ਅੰਮ੍ਰਿਤਸਰ ਪੰਜਾਬ ਦੇ ਕੈਡਿਟਾਂ ਲਈ ਨਸ਼ਾ ਮੁਕਤ ਆਨਲਾਇਨ ਵੈਬੀਨਾਰ ਕਰਵਾਇਆ ਗਿਆ।ਆਨਲਾਇਨ ਵੈਬੀਨਾਰ ਕਰਨਲ ਅਲੋਕ ਧੰਮੀ, ਪੀ.ਐਲ ਸਟਾਫ਼ ਕੁਲਦੀਪ ਸਿੰਘ ਦੁਆਰਾ ਆਯੋਜਿਤ ਕੀਤਾ ਗਿਆ। ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਕੈਡਿਟਾਂ ਨੂੰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਮਾਂ-ਬੋਲੀ ਦਿਵਸ ਮੌਕੇ ਰੈਲੀ
ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ `ਅੰਤਰਰਾਸ਼ਟਰੀ ਮਾਂ- ਬੋਲੀ ਦਿਵਸ` ਦੇ ਮੌਕੇ ਮਾਤ- ਭਾਸ਼ਾ ਪੰਜਾਬੀ ਨੂੰ ਸਮਰਪਿਤ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਮਾਤ-ਭਾਸ਼ਾ ਦੇ ਮਹੱਤਵ ਨੂੰ ਦਰਸਾਉਂਦੇ ਹੋਏ ਵੱਖ ਵੱਖ ਨਾਰ੍ਹਿਆਂ ਰਾਹੀਂ ਮਾਂ-ਬੋਲੀ ਪੰਜਾਬੀ ਦਾ ਗੁਣਗਾਨ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਸਾਕਾ ਨਨਕਾਣਾ ਸਾਹਿਬ ਦੀ ਯਾਦ ਨੂੰ ਸਮਰਪਿਤ ਸੈਮੀਨਾਰ
ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਸਾਕਾ ਨਨਕਾਣਾ ਸਾਹਿਬ ਦੀ ਯਾਦ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਦੀ ਅਰੰਭਤਾ ਸਕੂਲ ਸ਼ਬਦ ਗਾਇਨ ਦੁਆਰਾ ਕੀਤੀ ਗਈ । ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪ੍ਰੋ. ਹਰੀ ਸਿੰਘ ਨੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਐਲਾਨ ਵੱਖ-ਵੱਖ ਨਤੀਜੇ
ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2022 ਸੈਸ਼ਨ ਦੇ ਪਰਾਕ ਸ਼ਾਸਤਰੀ ਸਮੈਸਟਰ ਪਹਿਲਾ ਤੇ ਤੀਜਾ, ਬੈਚਲਰ ਆਫ ਫਾਈਨ ਆਰਟਸ ਸਮੈਸਟਰ ਪਹਿਲਾ, ਬੀ.ਐਸ.ਸੀ ਸਾਇੰਸ ਸਮੇਸਟਰ ਪਹਿਲਾ, ਐਮ.ਏ. ਬਿਜ਼ਨਸ ਇਕਨਾਮਿਕਸ ਐਂਡ ਆਈ.ਟੀ. ਸਮੈਸਟਰ ਪਹਿਲਾ, ਬੈਚੁਲਰ ਆਫ ਵੋਕੇਸ਼ਨ (ਮੈਂਟਲ ਹੈਲਥ ਕੌਂਸਲਿੰਗ) ਸਮੈਸਟਰ ਪੰਜਵਾਂ ਅਤੇ ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਐਂਡ ਮਰਚੈਂਡਾਈਜ਼ਿੰਗ ਸਮੈਸਟਰ ਪਹਿਲਾ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦਾ …
Read More »ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਤੇ ਸੈਰ ਸਪਾਟਾ ਵਿਭਾਗ ਵਲੋਂ ਵਿਦਿਆਰਥੀ ਟੂਰ ਦਾ ਆਯੋਜਨ
ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਅਤੇ ਸੈਰ ਸਪਾਟਾ ਵਿਭਾਗ ਵਲੋਂ ਬੀ.ਟੀ.ਟੀ.ਐਮ (ਬੈਚਲਰ ਆਫ਼ ਟੂਰਿਜ਼ਮ ਐਂਡ ਟ੍ਰੈਵਲ) ਦੇ ਵਿਦਿਆਰਥੀਆਂ ਲਈ ਅੰਮ੍ਰਿਤਸਰ ਸਥਿਤ ਗੁਰਦੁਆਰਾ ਕੋਠਾ ਸਾਹਿਬ ਅਤੇ ਸੱਭਿਆਚਾਰਕ ਪਿੰਡ ਹਵੇਲੀ ਲਈ ਟੂਰ ਦਾ ਆਯੋਜਨ ਕੀਤਾ ਗਿਆ। ਇਸ ਟੂਰ ਅਤੇ ਇਤਿਹਾਸਕ ਫੇਰੀ ਦਾ ਆਯੋਜਨ ਸਾਲਾਨਾ ਮੇਲਾ-ਜੋੜ ਮੇਲਾ ਮਨਾਉਣ ਲਈ ਕੀਤਾ ਗਿਆ ਸੀ ਜੋ ਕਿ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਵਿਖੇ ਅਰਦਾਸ ਸਮਾਗਮ
ਅੰਮ੍ਰਿਤਸਰ, 20 (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਵਿਖੇ ਦਸਵੀਂ ਜਮਾਤ ਆਈ.ਸੀ.ਐਸ.ਈ ਬੋਰਡ 2022-2023 ਦੇ ਵਿਦਿਆਰਥੀਆਂ ਦੀ ਸਲਾਨਾ ਪ੍ਰੀਖਿਆ ‘ਚ ਸਫਲਤਾ ਅਤੇ ਚੰਗੀ ਕਾਰਗੁਜ਼ਾਰੀ ਲਈ ਅਕਾਲ ਪੁਰਖ ਦਾ ਓਟ ਆਸਰਾ ਲੈਣ ਹਿੱਤ ਅਰਦਾਸ ਸਮਾਗਮ ਆਯੋਜਿਤ ਕੀਤਾ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਅੰਤਰਪ੍ਰੀਤ ਸਿੰਘ …
Read More »ਸਰਵਹਿੱਤਕਾਰੀ ਵਿੱਦਿਆ ਮੰਦਰ ‘ਚ ਲਗਾਇਆ ਸਿਹਤ ਜਾਂਚ ਕੈਂਪ
ਸੰਗਰੂਰ, 20 ਫਰਵਰੀ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿਖੇ ਸਿਹਤ ਲਗਾਏ ਗਏ ਸਿਹਤ ਕੈਂਪ ਦੌਰਾਨ ਲੜਕੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ।ਡਾ. ਅਮਰਿੰਦ ਸ਼ਾਰਦਾ (ਏ.ਐਚ.ਓ) ਅਤੇ ਡਾ. ਹਰਪ੍ਰੀਤ ਕੌਰ (ਸੀ.ਐਚ.ਓ) ਨੇ ਲੜਕੀਆਂ ਦੀ ਸਿਹਤ ਅਤੇ ਛੋਟੇ ਬੱਚਿਆਂ ਦੇ ਨੱਕ, ਕੰਨ ਅਤੇ ਗਲੇ ਦੇ ਨਾਲ-ਨਾਲ ਹੀਮੋਗਲੋਬਿਨ ਦੀ ਜਾਂਚ ਕੀਤੀ ਗਈ।ਛੇਵੀਂ ਜਮਾਤ ਤੋਂ 12ਵੀਂ ਜਮਾਤ ਤੱਕ ਦੀਆਂ ਲੜਕੀਆਂ ਨੂੰ …
Read More »
Punjab Post Daily Online Newspaper & Print Media