Tuesday, September 29, 2026

ਸਿੱਖਿਆ ਸੰਸਾਰ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਆਵਾਜਾਈ ਨਿਯਮਾਂ ਸਬੰਧੀ ਸੈਮੀਨਾਰ

ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਫ਼ੈਲਾਉਣ ਲਈ ਸੈਮੀਨਾਰ ਕਰਵਾਇਆ ਗਿਆ।ਇਸ ਪ੍ਰੋਗਰਾਮ ‘ਚ ਮੁੱਖ ਮਹਿਮਾਨ ਵਜੋਂ ਪੁੱਜੇ ਟ੍ਰੈਫਿਕ ਵਿਭਾਗ ਤੋਂ ਇੰਸਪੈਕਟਰ ਦਲਜੀਤ ਸਿੰਘ ਨੇ ਵਿਦਿਆਰਥਣਾਂ ਅਤੇ ਸਟਾਫ਼ ਨੂੰ ਸੜਕ ਸੁਰੱਖਿਆ ਅਤੇ ਟ੍ਰੈਫ਼ਿਕ ਨਿਯਮਾਂ ’ਤੇ ਵਿਸ਼ੇਸ਼ ਭਾਸ਼ਣ ਦਿੰਦਿਆਂ ਵਾਹਨ ਚਲਾਉਦੇ ਸਮੇਂ ਸੜਕ *ਤੇ ਅਨੁਸ਼ਾਸਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਇਸ …

Read More »

ਖਾਲਸਾ ਕਾਲਜ ਨਰਸਿੰਗ ਵਿਖੇ ਕਰਵਾਇਆ ਗੁਰਮਤਿ ਸਮਾਗਮ

ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਨਰਸਿੰਗ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਦੇਖ-ਰੇਖ ਹੇਠ ਕਰਵਾਏ ਇਸ ਧਾਰਮਿਕ ਸਮਾਗਮ *ਚ ਖਾਲਸਾ ਗਲੋਬਲ ਰੀਚ ਫਾਊਂਡੇਸ਼ਨ ਯੂ.ਐਸ.ਏ ਦੇ ਮੈਂਬਰ ਡਾ. ਕੰਵਲਜੀਤ ਸਿੰਘ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਅਤੇ ਖਾਲਸਾ ਗਲੋਬਲ ਰੀਚ ਫਾਉਡੇਸ਼ਨ ਯੂ.ਐਸ.ਏ ਦੇ ਕੋਆਰਡੀਨੇਟਰ ਸਰਬਜੀਤ ਸਿੰਘ ਹੁਸ਼ਿਆਰ ਨਗਰ ਨੇ ਵਿਸ਼ੇਸ਼ ਮਹਿਮਾਨਾਂ …

Read More »

ਸਲਾਈਟ ਲੌਂਗੋਵਾਲ ਵਿਖੇ ਦੋ ਰੋਜ਼ਾ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ

ਸੰਗਰੂਰ, 19 ਫਰਵਰੀ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਤਕਨੀਕੀ ਸੰਸਥਾ ਵਿਖੇ ਮਾਨਵਤਾ ਦੇ ਵਿਕਾਸ ਲਈ ਵਿਗਿਆਨੀਆਂ ਅਤੇ ਵਿਗਿਆਨਕ ਸੰਸਥਾਵਾਂ ਦੀ ਭੂਮਿਕਾ ਦੇ ਵਿਸ਼ੇ ‘ਤੇ ਦੋ ਰੋਜ਼ਾ ਰਾਸ਼ਟਰੀ ਵਰਕਸ਼ਾਪ ਦਾ ਉਦਘਾਟਨ ਅੱਜ ਸੱਭਿਆਚਾਰਕ ਮੰਤਰਾਲਾ ਭਾਰਤ ਸਰਕਾਰ, ਵਿਗਿਆਨ ਪ੍ਰੀਸ਼ਦ ਪੰਚਨਾਦ ਅਤੇ ਵਿਗਿਆਨ ਭਾਰਤੀ (ਵਿਭਾਗ) ਦੇ ਸਹਿਯੋਗ ਨਾਲ ਕੀਤਾ ਗਿਆ।ਇਹ ਵਰਕਸ਼ਪ ਆਧੁਨਿਕ ਭਾਰਤ ਦੇ ਪੈਗੰਬਰ ਅਤੇ ਪੱਛਮ ਵਿੱਚ ਵੇਦਾਂਤ ਦੇ ਰਸੂਲ ਸਵਾਮੀ ਵਿਵੇਕਾਨੰਦ …

Read More »

ਖਾਲਸਾ ਕਾਲਜ ਵਿਖੇ ਅੰਤਰਰਾਜੀ ਲੋਕ ਨਾਚ ਮੁਕਾਬਲਿਆਂ ਦੌਰਾਨ ਮੰਤਰ ਮੁਗਧ ਹੋਏ ਦਰਸ਼ਕ

ਆਦਾਨ ਪ੍ਰਦਾਨ ਪ੍ਰੋਗਰਾਮ ਵਿਦਿਆਰਥੀਆਂ ਨੂੰ ਸੱਭਿਆਚਾਰਕ ਤੌਰ ’ਤੇ ਨਿਖਾਰਦੇ ਹਨ- ਡਾ. ਮਹਿਲ ਸਿੰਘ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਯੁਵਕ ਭਲਾਈ ਵਿਭਾਗ ਵਲੋਂ ਅੰਤਰਰਾਜੀ ਲੋਕ ਨਾਚ ਮੁਕਾਬਲਾ ਕਰਵਾਇਆ ਗਿਆ।ਜੋ ਭਾਰਤ ਸਰਕਾਰ ਦੇ ਅੰਤਰਰਾਜੀ ਯੂਥ ਐਕਸਚੇਂਜ ਪ੍ਰੋਗਰਾਮ ਤਹਿਤ ਆਯੋਜਿਤ ਕੀਤਾ ਗਿਆ ਸੀ। ਜਿਸ ਸਬੰਧੀ ਗੁਜਰਾਤ ਰਾਜ ਦੇ ਖੇਡ, ਯੁਵਾ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਭਾਗ ਗਾਂਧੀ ਨਗਰ ਵਲੋਂ …

Read More »

ਖ਼ਾਲਸਾ ਕਾਲਜ ਇੰਜਨੀਅਰਿੰਗ ਟੈਕਨਾਲੋਜੀ ਨੇ ਐਨ.ਆਈ.ਟੀ.ਟੀ.ਟੀ.ਆਰ ਨਾਲ ਕੀਤਾ ਸਮਝੌਤਾ

ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਨੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟ੍ਰੇਨਿੰਗ ਐਂਡ ਰਿਸਰਚ (ਐਨ.ਆਈ.ਟੀ.ਟੀ.ਟੀ.ਆਰ), ਚੰਡੀਗੜ੍ਹ ਨਾਲ ਅੱਜ ਇਕ ਅਹਿਮ ਸਮਝੌਤਾ ਕੀਤਾ ਹੈ।ਇਸ ਸੰਸਥਾ ਦੀ ਸਥਾਪਨਾ 1967 ’ਚ ਮਨੁੱਖੀ ਸਰੋਤ ਅਤੇ ਵਿਕਾਸ ਮੰਤਰਾਲੇ, ਭਾਰਤ ਸਰਕਾਰ ਵੱਲੋਂ ਕੀਤੀ ਗਈ ਸੀ। ਜੋ ਕਿ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਲਈ ਸਿੱਖਿਆ, ਸਮਾਜਿਕ ਕਾਰਜ, ਕੈਰੀਅਰ …

Read More »

ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲਾ ਦਰਸ਼ਕਾਂ ਦੀ ਭਰਵੀਂ ਹਾਜ਼ਰੀ ਨਾਲ ਸੰਪਨ

ਹਰਿੰਦਰ ਸੋਹਲ ਦੇ ਗੀਤਾਂ ਤੇ ਗਲੋਰੀ ਬਾਵਾ ਦੀ ਪ੍ਰੰਪਰਾਗਤ ਲੰਮੀ ਹੇਕ ‘ਤੇ ਝੂਮੇ ਦਰਸ਼ਕ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਸਿਖਰਲਾ ਦਿਨ ਦਰਸ਼ਕਾਂ ਦੀ ਭਰਵੀਂ ਹਾਜ਼ਰੀ ਨਾਲ ਸਮਾਪਤ ਹੋਇਆ।ੇ ਅਖੀਰਲੇ ਦਿਨ ਦੀ ਸ਼ੁਰੂਆਤ ਮਿੰਨੀ ਕਹਾਣੀ ਲੇਖਕ ਮੰਚ, ਪੰਜਾਬ ਵਲੋਂ ਕਰਵਾਏ ਗਏ ਮਿੰਨੀ ਕਹਾਣੀ ਦਰਬਾਰ ਤੋਂ ਹੋਈ।ਜਿਸ ਦੀ ਪ੍ਰਧਾਨਗੀ ਦਰਵੇਸ਼ ਸਾਹਿਤਕਾਰ ਅਤੇ …

Read More »

‘ਮੱਛਰ ਤੇ ਉਨ੍ਹਾਂ ਦਾ ਵਾਤਾਵਰਣ-ਅਨੁਕੂਲ ਨਿਯੰਤਰਣ’ ਵਿਸ਼ੇ ’ਤੇ ਖ਼ਾਲਸਾ ਕਾਲਜ ਵਿਖੇ ਸੈਮੀਨਾਰ

ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਜ਼ੂਆਲੋਜੀ ਵਿਭਾਗ ਦੀ ਜ਼ੂਲੋਜੀਕਲ ਸੋਸਾਇਟੀ ਨੇ ‘ਮੱਛਰ ਅਤੇ ਉਨ੍ਹਾਂ ਦਾ ਵਾਤਾਵਰਣ-ਅਨੁਕੂਲ ਨਿਯੰਤਰਣ’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ।ਸੈਮੀਨਾਰ ਦਾ ਆਯੋਜਨ ਵਿਦਿਆਰਥੀਆਂ ’ਚ ਮੱਛਰਾਂ ਦੁਆਰਾ ਫੈਲਣ ਵਾਲੀਆਂ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਦੇ ਵਾਤਾਵਰਣ-ਅਨੁਕੂਲ ਨਿਯੰਤਰਣ ਉਪਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੀਤਾ ਗਿਆ ਸੀ।ਇਸ ਸੈਮੀਨਾਰ ’ਚ ਬੀ.ਐਸ.ਸੀ (ਮੈਡੀਕਲ), ਬੀ.ਐਸ.ਸੀ (ਬਾਇਓਟੈਕਨਾਲੋਜੀ) ਅਤੇ …

Read More »

ਕੀਰਤਨ ਮੁਕਾਬਲਿਆਂ ‘ਚ ਜੇਤੂ ਰਿਹਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ

ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ ਸੱਗੂ) – ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦਿੱਲੀ ਵਲੋਂ ਕਰਵਾਏ ਗਏ ਆਨਲਾਈਨ ਕੀਰਤਨ ਮੁਕਾਬਲੇ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਜੂਨੀਅਰ ਪੱਧਰ ਦੀ ਟੀਮ ਨੇ ਪਹਿਲਾ, ਸੀਨੀਅਰ ਪੱਧਰ ਦੀ ਟੀਮ ਨੇ ਤੀਸਰਾ ਅਤੇ ਸੀਨੀਅਰ ਸੈਕੰਡਰੀ ਪੱਧਰ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ।ਇਸ …

Read More »

ਸਕੂਲੀ ਬੱਚਿਆਂ ਨੂੰ ਸਾਈਬਰ ਕਰਾਈਮ ਸਬੰਧੀ ਦਿੱਤੀ ਗਈ ਜਾਣਕਾਰੀ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਪੁਲਿਸ ਸਾਂਝ ਕੇਂਦਰਾਂ ਵਲੋਂ ਸਾਂਝ ਫੰਡ ਵਿਚੋਂ ਸਰਕਾਰੀ ਸਕੂਲ ਵਿਖੇ ਮੁਫਤ ਸਟੇਸ਼ਨਰੀ ਵੰਡੀ ਗਈ।ਪੁਲਿਸ ਸਾਂਝ ਕੇਂਦਰ ਜਿਥੇ ਆਮ ਪਬਲਿਕ ਨੂੰ ਪੁਲਿਸ ਨਾਲ ਸਬੰਧਤ ਕਰੀਬ 44 ਸੇਵਾਵਾਂ ਪ੍ਰਦਾਨ ਕਰ ਰਹੇ ਹਨ ਉੱਥੇ ਹੀ ਸਮਾਜ ਭਲਾਈ ਦੇ ਕੰਮਾਂ ਵਿੱਚ ਵੀ ਅਤਿ ਸ਼ਲਾਘਾਯੋਗ ਕੰਮ ਕਰ ਰਹੇ ਹਨ। ਞਸ੍ਰੀਮਤੀ ਗੁਰਪ੍ਰੀਤ ਕੋਰ ਦਿਓ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫੇਰਜ਼ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2022 ਸੈਸ਼ਨ ਦੇ ਐਮ.ਏ ਡਾਂਸ ਸਮੈਸਟਰ ਪਹਿਲਾ, ਬੈਚਲਰ ਆਫ਼ ਫੂਡ ਸਾਇੰਸ ਐਂਡ ਟੈਕਨਾਲੋਜੀ (ਆਨਰਜ਼) ਸਮੈਸਟਰ ਪਹਿਲਾ, ਬੈਚਲਰ ਆਫ਼ ਟੂਰਿਜ਼ਮ ਐਂਡ ਹੋਟਲ ਮੈਨੇਜਮੈਂਟ, ਸਮੈਸਟਰ ਪੰਜਵਾਂ, ਬੀ.ਡਿਜ਼ਾਈਨ (ਮਲਟੀਮੀਡੀਆ), ਸਮੈਸਟਰ ਸੱਤਵਾਂ, ਬੈਚਲਰ ਆਫ਼ ਫੂਡ ਸਾਇੰਸ ਅਤੇ ਟੈਕਨਾਲੋਜੀ (ਆਨਰਜ਼਼) ਸਮੈਸਟਰ ਤੀਜਾ ਤੇ ਪੰਜਵਾਂ, ਸਾਹਿਤਾਚਾਰੀਆ (ਮਾਸਟਰਜ਼), ਸਮੈਸਟਰ ਪਹਿਲਾ ਤੇ ਤੀਜਾ ਦੀਆਂ ਪ੍ਰੀਖਿਆਵਾਂ …

Read More »