ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨਞ ਰਣਜੀਤ ਐਵੀਨਊ ਵਿਖੇ ਅਰਦਾਸ ਦਿਵਸ ਕਰਵਾਇਆ ਗਿਆ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ ਦੀ ਦੇਖ-ਰੇਖ ’ਚ ਕਾਲਜ ਦੀ ਚੜ੍ਹਦੀ ਕਲਾ, ਵਿਦਿਆਰਥੀਆਂ ਵਲੋਂ ਮਿਹਨਤ ਤੇ ਲਗਨ ਨਾਲ ਉਚ ਸਿੱਖਿਆ ਪ੍ਰਾਪਤ ਕਰਨ ਅਤੇ ਪ੍ਰੀਖਿਆਵਾਂ ’ਚ ਸਫ਼ਲਤਾ ਹਾਸਲ ਕਰਨ ਸਬੰਧੀ ਕਰਵਾਏ ਗਏ ਅਰਦਾਸ ਦਿਵਸ ਮੌਕੇ ਕਾਲਜ ਵਿਦਿਆਰਥਣਾਂ ਨੇ ਸੁਖਮਨੀ ਸਾਹਿਬ ਜੀ ਦੇ …
Read More »ਸਿੱਖਿਆ ਸੰਸਾਰ
ਸਕੂਲੀ ਵਿਦਿਆਰਥੀਆਂ ਨੇ ਟਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ
ਅੰਮ੍ਰਿਤਸਰ, 12 ਫ਼ਰਵਰੀ (ਸੁਖਬੀਰ ਸਿੰਘ) – ਏ.ਡੀ.ਸੀ.ਪੀ ਟ੍ਰੈਫਿਕ ਅੰਮ੍ਰਿਤਸਰ ਸ਼੍ਰੀਮਤੀ ਅਮਨਦੀਪ ਕੌਰ, ਏ.ਸੀ.ਪੀ ਟਰੈਫਿਕ ਰਾਜੇਸ਼ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੰਮ੍ਰਿਤਸਰ ਸ਼ਹਿਰ ਦੇ ਟਰੈਫਿਕ ਐਜੂਕੇਸ਼ਨ ਸੈਲ ਵਲੋ ਸਥਾਨਕ ਇਨਵਿਕਟਸ ਸਕੂਲ ਲੋਹਾਰਕਾ ਰੋਡ ਦੇ ਵਿੱਦਿਆਰਥੀਆਂ ਦੇ ਨਾਲ ਨਾਵਲਟੀ ਚੌਕ ਵਿਖੇ ਟਰੈਫਿਕ ਜਾਗਰੂਕਤਾ ਨੂੰ ਦਰਸਾਉਂਦੇ ਪੋਸਟਰਾਂ ਰਾਹੀਂ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ ਹੈ। ਨਾਵਲਟੀ ਚੌਕ ਵਿਖੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ …
Read More »ਡੈਮੋਕ੍ਰੇਟਿਕ ਟੀਚਰਜ਼ ਫਰੰਟ ਸੰਗਰੂਰ ਦੀ ਮੀਟਿੰਗ ਹੋਈ
ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਜਿਲ੍ਹਾ ਸੰਗਰੂਰ ਦੀ ਮੀਟਿੰਗ ਅੱਜ ਜਿਲ੍ਹਾ ਪ੍ਰਧਾਨ ਬਲਬੀਰ ਚੰਦ ਲੌਂਗੋਵਾਲ ਦੀ ਅਗਵਾਈ ਵਿੱਚ ਹੋਈ।ਜਥੇਬੰਦੀ ਦੇ ਜਿਲ੍ਹਾ ਪ੍ਰੈਸ ਸਕੱਤਰ ਜਸਬੀਰ ਨਮੋਲ ਨੇ ਦੱਸਿਆ ਕਿ ਮੀਟਿੰਗ ਵਿੱਚ ਪਿਛਲੇ ਦਿਨੀਂ ਹੋਈ ਵਜੀਫ਼ਾ ਪ੍ਰੀਖਿਆ ਦੇ ਇਨਾਮ ਵੰਡ ਸਮਾਰੋਹ ਕਰਵਾਉਣ ਬਾਰੇ ਵਿਚਾਰ ਚਰਚਾ ਕਰਦੇ ਹੋਏ ਇਹ ਤੈਅ ਕੀਤਾ ਗਿਆ ਕਿ ਪ੍ਰੀਖਿਆ ਦਾ ਨਤੀਜਾ ਫਰਵਰੀ ਦੇ …
Read More »ਖ਼ਾਲਸਾ ਕਾਲਜ ਵਿਖੇ 5 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ ਅਗਾਜ਼ 14 ਨੂੰ
80 ਦੇ ਕਰੀਬ ਪ੍ਰਕਾਸ਼ਕ ਅਤੇ 100 ਤੋਂ ਵਧੇਰੇ ਉਘੀਆਂ ਸਾਹਿਤਕ ਸਖ਼ਸ਼ੀਅਤਾਂ ਕਰਨਗੀਆਂ ਸ਼ਮੂਲੀਅਤ – ਡਾ. ਮਹਿਲ ਸਿੰਘ ਅੰਮ੍ਰਿਤਸਰ, 11 ਫਰਵਰੀ ( ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ 14 ਤੋਂ 18 ਫਰਵਰੀ ਤੱਕ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ 2023’ ਕਰਵਾਇਆ ਜਾ ਰਿਹਾ ਹੈ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆਾ ਕਿ ਕਾਲਜ ਵਿਖੇ ਹਰ ਸਾਲ ਹੋਣ ਵਾਲਾ ਸਾਹਿਤ ਉਤਸਵ ਅਤੇ ਪੁਸਤਕ …
Read More »ਸ਼ਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿੱਚ ਮਨਾਇਆ ਸਮਰਪਣ ਦਿਹਾੜਾ
ਭੀਖੀ, 10 ਫਰਵਰੀ (ਕਮਲ ਜ਼ਿੰਦਲ) – ਸ਼ਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿੱਚ ਸਮਰਪਣ ਦਿਹਾੜਾ ਮਨਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਭਾਗ ਲਿਆ।ਸਰਵਹਿੱਤਕਾਰੀ ਸਿੱਖਿਆ ਸੰਮਤੀ ਵਲੋਂ ਚਲਾਈ ਇਸ ਸਮਰਪਣ ਮੁਹਿੰਮ ਦਾ ਮਨੋਰਥ ਸਮਾਜ ਵਿੱਚ ਵੰਚਿਤ, ਪੜਾਈ ਤੋਂ ਖੁੰਝੇ ਬੱਚੇ ਅਤੇ ਮੁਢਲੀਆਂ ਲੋੜਾਂ ਪੂਰੀਆਂ ਨਾ ਕਰ ਸਕਣ ਵਾਲਿਆਂ ਦੀ ਸਹਾਇਤਾ ਕਰਨਾ ਹੈ।ਸਕੂਲ ਦੀ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਵੱਲੋਂ ਭੇਂਟ …
Read More »ਡੀ.ਏ.ਵੀ ਪਬਲਿਕ ਸਕੂਲ ਦਾ ਐਸ.ਓ.ਐਫ ਇੰਟਰਨੈਸ਼ਨਲ ਮੈਥੇਮੈਟਿਕਸ ਤੇ ਸਾਇੰਸ ਓਲੰਪੀਆਡ ‘ਚ ਅੰਤਰਰਾਸ਼ਟਰੀ ਰੈਂਕ
ਅੰਮ੍ਰਿਤਸਰ, 10 ਫਰਵਰੀ (ਜਗਦੀਫ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਲਈ ਇਹ ਮਾਣ ਵਾਲਾ ਪਲ ਸੀ ਜਦੋਂ ਜਮਾਤ ਪਹਿਲੀ ਅਤੇ ਦੂਜੀ ਦੇ 249 ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਗਣਿਤ ਅਤੇ ਵਿਗਿਆਨ ਓਲੰਪੀਆਡ ਵਿੱਚ ਵੱਖ-ਵੱਖ ਪੁਜੀਸ਼ਨਾਂ ਹਾਸਲ ਕੀਤੀਆਂ। ਸ਼ਿਵਾਨ ਗਰੋਵਰ, ਨਿਆਮਤ ਮੋਂਗਾ, ਅਮਾਇਰਾ ਸ਼ਰਮਾ ਤੇ ਰੂਹਾਨਿਕਾ ਅਰੋੜਾ ਨੇ ਆਪੋ-ਆਪਣੇ ਵਰਗਾਂ ਵਿੱਚ ਅੰਤਰਰਾਸ੍ਰਟਰੀ ਰੈਂਕ-1 ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਸ਼ਬਦ ਐਸ. …
Read More »ਵੇਰਕਾ ਸਕੂਲ ਦੇ ਬੱਚੇ ਨੇ ਰਾਸ਼ਟਰੀ ਪਰੇਡ ’ਚ ਲਿਆ ਹਿੱਸਾ
ਅੰਮ੍ਰਿਤਸਰ 10 ਫਰਵਰੀ (ਸੁਖਬੀਰ ਸਿੰਘ) – ਸ.ਸ.ਸ ਵੇਰਕਾ (ਲੜਕੇ ) ਅੰਮਿ੍ਰਤਸਰ ਦੇ ਐਨ.ਸੀ.ਸੀ ਕੈਡੇਟ ਨੇ ਸਕੂਲ ਅਤੇ 11 ਪੰਜਾਬ ਬਟਾਲੀਅਨ ਦਾ ਨਾ ਰੌਸ਼ਨ ਕੀਤਾ।ਭਾਰਤ ਦੇ 74ਵੇਂ ਗਣਤੰਤਰ ਦਿਵਸ ਮੌਕੇ ਤੇ ਵੇਰਕਾ ਸਕੂਲ ਦਾ ਵਿਦਿਆਰਥੀ ਗਗਨਦੀਪ ਸਿੰਘ 9ਵੀਂ ਕਲਾਸ, ਜੋ ਕਿ 11 ਪੰਜਾਬ ਬਟਾਲੀਅਨ ਦਾ ਕੈਡੇਟ ਹੈ, ਉਹ ਪੰਜਾਬ ਡਾਇਰੈਕਟੋਰੇਟ ਵਲੋਂ 26 ਜਨਵਰੀ ਦਿੱਲੀ ਵਿਖੇ ਪਰੇਡ ਦਾ ਹਿੱਸਾ ਬਣਿਆ। ਅੰਮ੍ਰਿਤਸਰ ਪੁੱਜਣ …
Read More »ਧਰਮ ਦੀਆਂ ਸਿੱਖਿਆਵਾਂ ਤੇ ਬਾਣੀ ਨਾਲ ਜੁੜਣ ਦੀ ਲੋੜ – ਕੁਲਤਾਰ ਸਿੰਘ ਸੰਧਵਾਂ
ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਰੋਜ਼ਾ ਸੈਮੀਨਾਰ, ਤਿੰਨ ਖੋਜ ਪੁਸਤਕਾਂ ਲੋਕ ਅਰਪਣ ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜਾਦਿਆਂ ਨੂੰ ਸਮਰਪਿਤ “ਸੂਰਬੀਰਤਾ ਤੇ ਸਿਦਕ ਦੀ ਲਾਸਾਨੀ ਦਾਸਤਾਨ : ਚਾਰ ਸਾਹਿਬਜਾਦਿਆਂ ਦੀ ਸ਼ਹਾਦਤ’’ ਵਿਸ਼ੇ ਤੇ ਇਕ ਰੋਜਾ ਸੈਮੀਨਾਰ …
Read More »ਡੀ.ਏ.ਵੀ ਪਬਲਿਕ ਸਕੂਲ ਤੋਂ ਰਵੀਸ਼ ਗੁਲਾਟੀ ਦੇ ਜੇ.ਈ.ਈ ਮੇਨਜ਼ ‘ਚ ਜਿਲ੍ਹਾ ਪੱਧਰ ‘ਤੇ 99.71 ਫੀਸਦ ਅੰਕ
ਅੰਮ੍ਰਿਤਸਰ, 9 ਫਰਵਰੀ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ, ਜਦੋਂ ਸਕੂਲ ਦੇ 21 ਵਿਦਿਆਰਥੀਆਂ ਨੇ ਜੇ.ਈ.ਈ ਮੇਨਜ ਵਿੱਚ 90 ਫੀਸਦ ਅਤੇ ਉਸ ਤੋਂ ਵੱਧ ਅੰਕ ਲੈ ਕੇ ਸਫਲਤਾ ਪ੍ਰਾਪਤ ਕੀਤੀ।ਰਵੀਸ਼ ਗੁਲਾਟੀ 99.71 ਅਤੇ ਵੈਭਵ ਸਿਦਾਨਾ ਵੀ 99.38 ਫੀਸਦ ਅੰਕਾਂ ਨਾਲ ਜਿਲ੍ਹੇ ਵਿੱਚ ਸ਼ਿਖਰ ‘ਤੇ ਰਹੇ।ਹੋਰਨਾਂ ਵਿਦਿਆਰਥੀਆਂ ਪ੍ਰਾਸ਼ੁਲ ਅਰੋੜਾ ਨੇ …
Read More »ਸਕਿਲ ਕੋਰਸ ਪਾਸ ਹੋਏ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਅਧੀਨ ਚਲਾਏ ਜਾ ਰਹੇ ਕੋਰਸ ਮਲਟੀ ਸਕਿੱਲ ਟੈਕਨੀਸ਼ੀਅਨ ਫੂਡ ਪ੍ਰੋਸੈਸਿੰਗ ਦੇ ਸਰਟੀਫਾਈਡ ਹੋਏ ਸਿਖਿਆਰਥੀਆਂ ਨੂੰ ਸਰਕਾਰੀ ਸਕੂਲ ਗੋਲ ਬਾਗ ਨਜ਼ਦੀਕ ਦੁਰਗਿਆਨਾ ਮੰਦਿਰ ਵਿਖੇ ਸਰਟੀਫਿਕੇਟ ਵੰਡੇ ਗਏ।ਇਹ ਕੋਰਸ ਐਸ.ਕੇ.ਡੀ ਗੁਰੱਪ ਆਫ ਇੰਸਟੀਚਿਊਟ ਵਲੋਂ ਚਲਾਇਆ ਗਿਆ ਸੀ।ਸਿਖਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਜਿਲਾ ਅਧਿਕਾਰੀ ਰਾਜੇਸ਼ ਬਾਹਰੀ ਅਤੇ …
Read More »
Punjab Post Daily Online Newspaper & Print Media