ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜੁਗਰਾਜ ਸਿੰਘ ਰੰਧਾਵਾ ਅਤੇ ਜਿਲ੍ਹਾ ਮੈਂਟਰ ਸ੍ਰੀਮਤੀ ਜਸਵਿੰਦਰ ਕੌਰ ਦੀ ਸੁਚੱਜੀ ਅਗਵਾਈ ਹੇਠ ਸ:ਸ:ਸ:ਸ ਗੋਲਬਾਗ ਵਿਖੇ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਜਿਲ੍ਹਾ ਪੱਧਰੀ ਅੰਗਰੇਜ਼ੀ ਦਾ ਭਾਸ਼ਣ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਜਿਲ੍ਹੇ ਦੇ 16 ਬਲਾਕਾਂ, ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹ ਮੁਕਾਬਲਾ ਪਹਿਲਾ …
Read More »ਸਿੱਖਿਆ ਸੰਸਾਰ
ਯੂਨੀਵਰਸਿਟੀ ਪੰਜਾਬੀ ਅਧਿਐਨ ਸਕੂਲ ਦੇ ਖੋਜ਼ ਮੰਚ ਵਲੋਂ ਪਰਵਾਸੀ ਪੰਜਾਬੀ ਕਵੀ ਚਰਨ ਸਿੰਘ ਦਾ ਰੁਬਰੂ ਸਮਾਗਮ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਅਧਿਐਨ ਸਕੂਲ ਦੇ ਖੋਜ਼ ਮੰਚ ਵਲੋਂ ਪਰਵਾਸੀ ਪੰਜਾਬੀ ਕਵੀ ਚਰਨ ਸਿੰਘ ਦਾ ਰੂਬਰੂ ਸਮਾਗਮ ਕਰਵਾਇਆ ਗਿਆ।ਸਮਾਗਮ ਦੇ ਆਰੰਭ ਵਿੱਚ ਵਿਭਾਗ ਮੁਖੀ ਡਾ਼ ਮਨਜਿੰਦਰ ਸਿੰਘ ਨੇ ਚਰਨ ਸਿੰਘ ਦਾ ਸਵਾਗਤ ਕਰਦਿਆਂ ਉਹਨਾਂ ਦੀ ਸਿਰਜਣ ਪ੍ਰਕਿਰਿਆ ਬਾਰੇ ਚਾਨਣਾ ਪਾਇਆ।ਉਹਨਾਂ ਅਨੁਸਾਰ ਚਰਨ ਸਿੰਘ ਆਧੁਨਿਕ ਸੰਵੇਦਨਾ ਦਾ ਕਵੀ ਹੈ ਜਿਸ ਨੇ ਪੂੰਜੀਵਾਦੀ ਯੁੱਗ …
Read More »ਯੂਨੀਵਰਸਿਟੀ ਦੇ ਪ੍ਰੋਫੈਸਰ ਕੈਮੀਕਲ ਰਿਸਰਚ ਸੁਸਾਇਟੀ ਆਫ ਇੰਡੀਆ ਦੇ ਕੌਂਸਲ ਮੈਂਬਰ ਨਿਯੁੱਕਤ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਪ੍ਰੋਫੈਸਰ ਪਰਮਜੀਤ ਕੌਰ ਨੂੰ ਕੈਮੀਕਲ ਖੋਜ ਦੇ ਖੇਤਰ ਵਿਚ ਪ੍ਰਸਿੱਧ ਸੰਸਥਾ ਕੈਮੀਕਲ ਰਿਸਰਚ ਸੁਸਾਇਟੀ ਆਫ ਇੰਡੀਆ (ਸੀ.ਆਰ.ਐਸ.ਆਈ), ਬੰਗਲੌਰ ਦੀ ਕੌਂਸਲ ਦੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।ਕੈਮੀਕਲ ਰਿਸਰਚ ਸੋਸਾਇਟੀ ਆਫ਼ ਇੰਡੀਆ ਦੀ ਕੌਂਸਲ ਦੀ ਹਾਲ ਹੀ ਵਿੱਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਨਵੀਂ ਦਿੱਲੀ ਵਿੱਚ ਹੋਈ …
Read More »ਬੋਧੀ ਇੰਟਰਨੈਸ਼ਨਲ ਸਕੂਲ ਦਾ ਸਲਾਨਾ ਸਮਾਗਮ ਸ਼ਾਨੋ ਸ਼ੌਕਤ ਨਾਲ ਸੰਪਨ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਸਿੱਖਿਆ ਸੰਸਥਾ ਬੋਧੀ ਇੰਟਰਨੈਸ਼ਨਲ ਸਕੂਲ ਲੌਂਗੋਵਾਲ ਵਿਖੇ ਪ੍ਰਿੰਸੀਪਲ ਮੈਡਮ ਕਲਾਵਤੀ ਦੀ ਅਗਵਾਈ ਹੇਠ ਸਲਾਨਾ ਸਮਾਗਮ ‘ਸੰਸਕਾਰ 2023’ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿੱਚ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਦੌਰਾਨ ਆਪਣੀ ਕਲਾ ਦੇ ਜੌਹਰ ਦਿਖਾਏ।ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ, …
Read More »ਸੰਤ ਲੌਂਗੋਵਾਲ ਡੀਮਡ ਯੂਨੀਵਰਸਿਟੀ ਸਲਾਇਟ ਵਿਖੇ ਲਗਾਇਆ ਵਿਦਿਆਰਥੀਆਂ ਦਾ ਵਿਦਿਅਕ ਟੂਰ
ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਦੂਰ ਅੰਦੇਸ਼ੀ ਸੋਚ ਅਨੁਸਾਰ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਰੇਨੂੰ ਬਾਲਾ, ਉਪ-ਜਿਲ੍ਹਾ ਸਿੱਖਿਆ ਅਫਸਰ ਹਰਕੰਵਲਜੀਤ ਕੌਰ, ਸਿੱਖਿਆ ਸੁਧਾਰ ਟੀਮ ਇੰਚਾਰਜ ਪ੍ਰਿੰਸੀਪਲ ਬਲਜਿੰਦਰਪਾਲ ਸਿੰਘ, ਟੂਰ ਨੋਡਲ ਇੰਚਾਰਜ ਸ੍ਰੀਮਤੀ ਹਰਪ੍ਰੀਤ ਕੌਰ ਸਕੂਲ ਸਰਕਾਰੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਟੈਗਰੇਟਿਡ ਟੀਚਰ ਐਜੂਕੇਸ਼ਨ ਪ੍ਰੋਗਰਾਮ ਪ੍ਰਵਾਨਗੀ ਵਾਲੀ ਪਹਿਲੀ ਯੂਨੀਵਰਸਿਟੀ
ਬੀ.ਏ/ਬੀ.ਐਸ.ਸੀ, ਬੀ.ਕਾਮ-ਬੀ.ਐਡ ਚਾਰ ਸਾਲਾ ਕੋਰਸ 2023-24 ਸੈਸ਼ਨ ਤੋਂ ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇਸ਼ ਦੀ ਪਹਿਲੀ ਯੂਨੀਵਰਸਿਟੀ ਹੈ, ਜੋ ਕਿ ਇੰਟੈਗਰੇਟਿਡ ਟੀਚਰ ਐਜੂਕੇਸ਼ਨ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ।ਇਸ ਵਿਚ ਬੀ.ਏ-ਬੀ.ਐਡ, ਬੀ.ਐਸ.ਸੀ-ਬੀ.ਐਡ, ਬੀ.ਕਾਮ ਬੀ.ਐਡ ਤਿੰਨ ਮਹੱਤਵਪੂਰਨ ਕੋਰਸ ਸ਼ਾਮਿਲ ਹਨ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ `ਚ ਸੈਸ਼ਨ 2023-24 ਵੱਲੋਂ ਕਰਵਾਏ ਜਾ ਰਹੇ ਇਨ੍ਹਾਂ ਕੋਰਸਾਂ …
Read More »ਮਾਲ ਰੋਡ ਸਕੂਲ ਦੀਆਂ 10 ਵਿਦਿਆਰਥਣਾਂ ਨੇ ਇਸਰੋ ਵਲੋਂ ਲਾਂਚ ਹੋ ਰਹੇ ‘ਅਜ਼ਾਦੀ ਸੈਟ-2’ ਸੈਟੇਲਾਇਟ ਲਈ ਬਣਾਈ ਚਿੱਪ
ਮੰਤਰੀ ਪੰਜਾਬ ਮਾਨ ਵਲੋਂ ਵਿਦਿਆਰਥਣਾਂ ਲਈ 3 ਲੱਖ ਰੁਪਏ ਦਾ ਚੈਕ ਜਾਰੀ ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦੀਆਂ 10 ਵਿਦਿਆਰਥਣਾਂ ਨੇ ਇਸਰੋ ਲਈ ਚਿੱਪ ਬਣਾਉਣ ਦਾ ਮਾਣ ਹਾਸਲ ਕੀਤਾ ਹੈ।ਇਸਦੇ ਸਫਲ ਪ੍ਰੀਖਣ ਤੋਂ ਬਾਅਦ ਇਨ੍ਹਾਂ ਵਿਦਿਆਰਥਣਾਂ ਨੂੰ 10 ਫਰਵਰੀ ਨੂੰ ਸਤੀਸ਼ ਧਵਨ ਸਪੇਸ ਸਟੇਸ਼ਨ ਸ੍ਰੀ ਹਰੀਕੋਟਾ ਆਂਧਰਾ ਪ੍ਰਦੇਸ਼ ਵਿਖੇ …
Read More »ਸਾਇੰਸ, ਗਣਿਤ, ਸਮਾਜਿਕ ਸਿਖਿਆ ਤੇ ਅੰਗ੍ਰੇਜ਼ੀ ਦੇ ਅਧਿਆਪਕਾਂ ਦੀ 2 ਰੋਜ਼ਾ ਵਰਕਸਾਪ ਸ਼ੁਰੂ
ਪਠਾਨਕੋਟ, 8 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ ਕੁਮਾਰ ਦੀ ਅਗਵਾਈ ਵਿੱਚ ਅਤੇ ਡਾਇਟ ਪ੍ਰਿੰਸੀਪਲ ਹਰਿੰਦਰ ਸਿੰਘ ਸੈਣੀ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਦੇ ਸਹਿਯੋਗ ਨਾਲ ਡਾਇਟ ਪਠਾਨਕੋਟ ਵਿਖੇ ਜਿਲ੍ਹਾ ਦੇ ਸਮੂਹ ਸਰਕਾਰੀ ਹਾਈ ਤੇ ਸੈਕੰਡਰੀ ਸਕੂਲਾਂ ਦੇ ਮਾਸਟਰ ਕੇਡਰ ਅਧਿਆਪਕਾਂ ਦੇ ਸਾਇੰਸ, ਗਣਿਤ, ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਦੀ 2 ਰੋਜ਼ਾ ਵਰਕਸ਼ਾਪ …
Read More »ਡੀ.ਬੀ.ਈ.ਈ ਵਿਖੇ ਸਰਕਾਰੀ ਨੋਕਰੀਆਂ ਲਈ ਫ੍ਰੀ ਤਿਆਰੀ ਦਾ ਲਾਭ ਉਠਾਉਣ ਪ੍ਰੀਖਿਆਰਥੀ – ਰੋਜ਼ਗਾਰ ਅਫਸਰ
ਪਠਾਨਕੋਟ, 8 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਵਿਖੇ ਘਰ-ਘਰ ਰੋਜਗਾਰ ਮੁਹਿੰਮ ਤਹਿਤ ਇਸ ਦਫਤਰ ਵਿਖੇ ਇੱਕ ਛੱਤ ਥੱਲੇ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ, ਜਿਵੇਂ ਕਿ ਪੜ੍ਹੇ ਲਿਖੇ ਬੇਰੋਜਗਾਰ ਪ੍ਰਾਰਥੀਆਂ ਨੂੰ ਪ੍ਰਾਈਵੇਟ ਕੰਪਨੀਆਂ ਵਿੱਚ ਰੋਜ਼ਗਾਰ ਮੁਹੱਈਆ ਕਰਵਾਉਣਾ, ਅਪਣਾ ਕੰਮ-ਕਾਜ਼ ਕਰਨ ਲਈ ਸਵੈ-ਰੋਜਗਾਰ ਕਰਜ਼ਾ ਮਹੁੱਈਆ ਕਰਵਾਉਣਾ, ਪ੍ਰਾਰਥੀਆਂ ਦੀ ਆਨਲਾਈਨ ਅਤੇ ਅਫਲਾਈਨ ਰਜਿਸਟ੍ਰੇਸ਼ਨ ਕਰਨ, ਸਕਿੱਲ ਕੋਰਸਾਂ …
Read More »ਹੌਲੀ ਹਾਰਟ ਸਕੂਲ ਵਿਖੇ ਟ੍ਰੈਫਿਕ ਨਿਯਮਾਂ ਸੰਬਧੀ ਸਕੂਲ ਵੈਨ ਡਰਾਈਵਰਾਂ ਲਈ ਸੈਮੀਨਾਰ
ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) -ਪੁਲੀਸ ਕਮਿਸ਼ਨਰ ਅੰਮ੍ਰਿਤਸਰ ਜਸਕਰਨ ਸਿੰਘ ਦੀ ਯੋਗ ਅਗਵਾਈ ਅਤੇ ਏ.ਡੀ.ਸੀ.ਪੀ ਟਰੈਫਿਕ ਸ਼੍ਰੀਮਤੀ ਅਮਨਦੀਪ ਕੌਰ ਤੇ ਏ.ਸੀ.ਪੀ ਟ੍ਰੈਫਿਕ ਰਾਜੇਸ਼ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਟ੍ਰੈਫਿਕ ਐਜੂਕੇਸ਼ਨ ਸੈਲ ਵਲੋਂ ਸ਼ਹਿਰ ਦੇ ਹੋਲੀ ਹਾਰਟ ਸਕੂਲ ਲੋਹਾਰਕਾ ਰੋਡ ਵਿਖੇ ਸਕੂਲ ਵੈਨ ਡਰਾਇਵਰਾਂ ਲਈ ਸੈਮੀਨਾਰ ਕੀਤਾ ਗਿਆ।ਇਸ ਦੌਰਾਨ ਡਰਾਈਵਰਾਂ ਨੂੰ ਰੋਂਗ ਸਾਈਡ ਡਰਾਈਵਿੰਗ ਨਾ ਕਰਨ ਅਤੇ ਚਲਾਨ ਤੋਂ ਬਚਣ ਲਈ …
Read More »
Punjab Post Daily Online Newspaper & Print Media