Tuesday, September 29, 2026

ਸਿੱਖਿਆ ਸੰਸਾਰ

ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵਿਖੇ 13ਵੇਂ ਰਾਸ਼ਟਰੀ ਮਤਦਾਤਾ ਦਿਵਸ ਦਾ ਆਯੋਜਨ

ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵਿਖੇ ਜ਼ਿਲ੍ਹਾ ਚੋਣ ਦਫਤਰ ਅੰਮ੍ਰਿਤਸਰ ਦੇ ਸਹਿਯੋਗ ਨਾਲ 13ਵਾਂ ਰਾਸ਼ਟਰੀ ਮਤਦਾਤਾ ਦਿਵਸ ਮਨਾਇਆ ਗਿਆ।ਜਿਸ ਦਾ ਉਦੇਸ਼ ਨੌਜਵਾਨ ਮਤਦਾਤਾਵਾਂ ਨੂੰ ਮਤਦਾਨ ਪ੍ਰਕਿਰਿਆ ‘ਚ ਹਿੱਸਾ ਲੈਣ ਲਈ ਉਤਸਾਹਿਤ ਕਰਨਾ ਸੀ।ਹਰਪ੍ਰੀਤ ਸਿੰਘ (ਆਈ.ਏ.ਐਸ), ਐਸ.ਡੀ.ਐਮ ਅੰਮ੍ਰਿਤਸਰ-2 ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸਨ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਪਣੇ ਸੰਬੋਧਨ‘ਚ ਕਿਹਾ ਕਿ ਬੀ.ਬੀ.ਕੇ …

Read More »

ਬਸੰਤ ਪੰਚਮੀ ਦਾ ਤਿਉਹਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਮੰਡੀ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸਰਸਵਤੀ ਮਾਤਾ ਦੀ ਪੂਜਾ ਕੀਤੀ ਗਈ।ਇਸ ਮੌਕੇ ਰਾਕੇਸ਼ ਕੁਮਾਰ ਗੋਇਲ, ਕਮਲ ਗੋਇਲ, ਸ਼ਬੀਨਾ ਮੈਡਮ ਕੇਰਲਾ, ਜੋਸ਼ੀ ਮੌਨ ਕੇਰਲਾ, ਗੁਰਜੰਟ ਕੌਰ, ਮਨਮੀਤ ਕੌਰ, ਗੁਲਾਬ ਸਿੰਘ, …

Read More »

ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਸੰਗਰੂਰ, 26 ਜਨਵਰੀ (ਜਗਸੀਰ ਲੌਂਗੋਵਾਲ ) – ਅਕਾਲ ਅਕੈਡਮੀ ਬੰਗੀ ਨਿਹਾਲ ਸਿੰਘ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਇਹ ਜਸ਼ਨ ਬਹਾਰ ਦੇ ਮੌਸਮ ਦਾ ਸਵਾਗਤ ਕਰਨ ਲਈ ਮਨਾਇਆ ਜਿਾਂਦਾ ਹੈ।ਨਰਸਰੀ ਤੋਂ ਦੂਸਰੀ ਜਮਾਤ ਦੇ ਬੱਚਿਆਂ ਨੇ ਗ਼ੁਬਾਰੇ ਉਡਾ ਕੇ ਆਨੰਦ ਮਾਣਿਆ ਤੇ ਤੀਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਡਰਾਇੰਗ ਤੇ ਪੇਂਟਿੰਗ ਮੁਕਾਬਲੇ ਵਿੱਚ ਭਾਗ ਲਿਆ।ਛੇਵੀਂ ਜਮਾਤ ਤੋ …

Read More »

ਟੈਗੋਰ ਵਿਦਿਆਲਿਆ ਵਿਖੇ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ ਤੇ ਬਸੰਤ ਪੰਚਮੀ

ਸੰਗਰੂਰ, 25 ਜਨਵਰੀ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀ ਸੈਕੰ ਸਕੂਲ ਲੌਂਗੋਵਾਲ ਵਿਖੇ ਗਣਤੰਤਰ ਦਿਵਸ ਅਤੇ ਬਸੰਤ ਦਾ ਤਿਓਹਾਰ ਮਨਾਇਆ ਗਿਆ।ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਕੌਮੀ ਗੀਤ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ।ਸਕੂਲ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਅਤੇ ਮੈਨੇਜ਼ਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਵਿਦਿਆਰਥੀਆ ਨੂੰ ਬਸੰਤ ਪੰਚਮੀ ਤੇ ਪਤੰਗ ਚੜਾਉਣ ਲਈ ਚਾਈਨਾ ਡੋਰ ਦੇ ਨੁਕਸਾਨ …

Read More »

ਨੌਜਵਾਨ ਵੋਟਰ ਵਜੋਂ ਆਪਣਾ ਨਾਮ ਦਰਜ਼ ਕਰਵਾਉਣ – ਐਸ.ਡੀ.ਐਮ

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਮਨਾਇਆ ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਐਸ.ਡੀ.ਐਮ ਹਰਪ੍ਰੀਤ ਸਿੰਘ ਨੇ ਅੰਮ੍ਰਿਤਸਰ ਵਿਖੇ ‘13ਵੇਂ ਰਾਸ਼ਟਰੀ ਵੋਟਰ ਦਿਵਸ’ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮਤਦਾਨ ਦੌਰਾਨ ਗਲਤ ਜਾਂ ਸਹੀ ਦਾ ਫੈਸਲਾ ਕਰਨ ਦਾ ਅਧਿਕਾਰ ਰੱਖਦੇ ਹੋਏ ਵੋਟਰ ਵਜੋਂ ਆਪਣਾ ਨਾਮ ਜ਼ਰੂਰ ਦਰਜ਼ ਕਰਵਾਉਣ। ਹਰਪ੍ਰੀਤ ਸਿੰਘ ਨੇ ਕਿਹਾ …

Read More »

ਯੂਨੀਵਰਸਿਟੀ ਵਿਖੇ ਰਾਸ਼ਟਰੀ ਸੈਰ ਸਪਾਟਾ ਦਿਵਸ ‘ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਰਾਸ਼ਟਰੀ ਸੈਰ ਸਪਾਟਾ ਦਿਵਸ ਮਨਾਉਂਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਅਤੇ ਟੂਰਿਜ਼ਮ ਵਿਭਾਗ ਵਲੋਂ ਸਹਾਰਾ ਟਰੈਵਲਜ਼਼ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਸ਼ੇਸ਼ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਇਸ ਵਿਚ ਬੈਚਲਰ ਆਫ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂਟ ਅਤੇ ਬੈਚਲਰ ਆਫ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ ਦੇ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕਾਂ ਨੇ ਭਾਗ ਲਿਆ। ਰਾਸ਼ਟਰੀ …

Read More »

ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਪ੍ਰੀਖਿਆ ’ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਬੀ.ਕਾਮ ਫਾਈਨੈਨਸ਼ੀਅਲ ਸਰਵਿਸਿਜ਼, ਸਮੈਸਟਰ 6 ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜ਼ਿਆਂ ’ਚ ’ਵਰਸਿਟੀ ’ਚੋਂ ਓਵਰਆਲ ਪਹਿਲਾ ਸਥਾਨ ਹਾਸਲ ਕਰਕੇ ਕਾਲਜ਼ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਉਕਤ ਵਿਦਿਆਰਥਣ ਪਹਿਰੂਲ ਸ਼ਰਮਾ ਨੂੰ ਵਧਾਈ ਦਿੰਦਿਆਂ ਦੱਸਿਆ ਕਿ ’ਵਰਸਿਟੀ ’ਚ ਪਹਿਲਾ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਸੜਕ ਸੁਰੱਖਿਆ ਸਪਤਾਹ ਮਨਾਇਆ ਗਿਆ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ ਸੜਕ ਸੁਰੱਖਿਆ ਸਪਤਾਹ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦੌਰਾਨ ਸੜਕ ਸੁਰੱਖਿਆ ਦੇ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਹੁੰਦਿਆਂ ਜੀਵਨ ਦੀ ਕੀਮਤ ਸਮਝਾਉਂਦੇ ਹੋਏ ਸੜਕ …

Read More »

26 ਜਨਵਰੀ ਨੂੰ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਯੂਨੀਵਰਸਿਟੀ ‘ਚ ਲਹਿਰਾਉਣੇ ਕੌਮੀ ਝੰਡਾ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 74ਵੇਂ ਗਣਤੰਤਰ ਦਿਵਸ ਮੌਕੇ ਵਾਈਸ-ਚਾਂਸਲਰ, ਪ੍ਰੋਫੈਸਰ ਜਸਪਾਲ ਸਿੰਘ ਸੰਧੂ ਯੂਨੀਵਰਸਿਟੀ ਦੇ ਗੈਸਟ ਹਾਊਸ ਦੇ ਬਾਹਰ ਕੌਮੀ ਝੰਡਾ ਲਹਿਰਾਉਣਗੇ।

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਮਨਾਇਆ ਸੜਕ ਸੁਰੱਖਿਆ ਸਪਤਾਹ

ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ਸੜਕ ਸੁਰੱਖਿਆ ਸਪਤਾਹ ਮਨਾਇਆ ਗਿਆ।ਜਿਲ੍ਹਾ ਇੰਚਾਰਜ ਸਾਂਝ ਕੇਂਦਰ ਇੰਸਪੈਕਟਰ ਪਰਮਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਹਨਾਂ ਆਪਣੇ ਸੰਬੋਧਨ ‘ਚ ਕਿਹਾ ਕਿ ਸੜਕ ਸੁਰਖਿਆ ਸਪਤਾਹ 11 ਤੋਂੇ 17 ਜਨਵਰੀ ਤਕ ਮਨਾਇਆ ਜਾਂਦਾ ਹੈ। ਇੰਸਪੈਕਟਰ ਪਰਮਜੀਤ ਸਿੰਘ ਨੇ ਅਪਣੇ ਸੰਬੋਧਨ ‘ਚ ਕਿਹਾ ਕਿ ਸੜਕ …

Read More »