ਸੰਗਰੂਰ, 19 ਜਨਵਰੀ (ਜਗਸੀਰ ਲੌਂਗੋਵਾਲ ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਲਵਾਨ ਜਿਲ੍ਹਾ ਸੰਗਰੂਰ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਦੇ ਰਿਟੇਲ ਵਿਸ਼ੇ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ ਲਗਾਇਆ ਗਿਆ।ਜਿਸ ਵਿੱਚ ਵਰਿੰਦਰ ਸਿੰਘ (ਵੋਕੇਸ਼ਨਲ ਟੀਚਰ/ਟੇ੍ਰਨਰ ਰਿਟੇਲ), ਸੁਬੋਧ ਕੁਮਾਰ, ਜਸਵਿੰਦਰ ਸਿੰਘ ਅਤੇ ਜਸਪ੍ਰੀਤ ਕੌਰ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮ ਵਰਕ ਅਧੀਨ ਰਿਟੇਲ ਵਿਸ਼ੇ ਦੇ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਫ਼ਾਰਮੇਸੀ ਨੂੰ ਉਚ ਪੱਧਰੀ ਐਨ.ਬੀ.ਏ ਵਲੋਂ ਮਿਲੀ ਮਾਨਤਾ, ਇਲਾਕੇ ਦੀ ਪਹਿਲੀ ਸੰਸਥਾ ਬਣੀ
ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਆਫ਼ ਫਾਰਮੇਸੀ ਆਪਣੀ ਖੋਜ ਅਤੇ ਸ਼ਾਨਦਾਰ ਅਕਾਦਮਿਕ ਗਤੀਵਿਧੀਆਂ ਸਦਕਾ ਵੱਕਾਰੀ ‘ਨੈਸ਼ਨਲ ਬੋਰਡ ਆਫ਼ ਐਕ੍ਰੀਡੇਸ਼ਨ’ (ਐਨ.ਬੀ.ਏ.) ਵਲੋਂ ਮਾਨਤਾ ਪ੍ਰਾਪਤ ਕਰਨ ਵਾਲੀ ਇਲਾਕੇ ਦੀ ਪਹਿਲੀ ਵਿੱਦਿਅਕ ਸੰਸਥਾ ਬਣ ਗਈ ਹੈ।ਕਾਲਜ ’ਚ ਮੌਜ਼ੂਦ ਅਕਾਦਮਿਕ, ਖੋਜ਼ ਅਤੇ ਬੁਨਿਆਦੀ ਢਾਂਚੇ ਲਈ ਐਨ.ਬੀ.ਏ ਵਲੋਂ ਸਖ਼ਤ ਨਿਰੀਖਣ ਉਪਰੰਤ ਇਹ ਦਰਜ਼ਾ ਹਾਸਲ ਹੋਇਆ ਹੈ। ਖਾਲਸਾ ਕਾਲਜ ਗਵਰਨਿੰਗ ਕੌਂਸਲ …
Read More »ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ `ਚ ਦਾਖਲਾ 31 ਜਨਵਰੀ ਤੱਕ
ਅੰਮ੍ਰਿਤਸਰ 18 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਜਨਵਰੀ -2023 ਦੇ ਦਸਵੀਂ/ਬਾਰ੍ਹਵੀਂ ਪਾਸ ਬੇ-ਰੋਜਗਾਰ ਲੜਕੇ/ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ ) ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ 6 ਮਹੀਨਿਆਂ ਦੇ ਕੋਰਸਾਂ ਦਾ ਦਾਖਲਾ 31 ਜਨਵਰੀ ਤਕ ਭਰਿਆ ਜਾ ਸਕਦਾ ਹੈ।ਇਸ ਸਾਰੇ ਕੋਰਸ ਦਸਵੀਂ ਅਤੇ ਬਾਹ੍ਹਰਵੀ ਪਾਸ ਵਿਦਿਆਰਥੀਆਂ ਲਈ ਹਨ।ਛੇ ਮਹੀਨਿਆਂ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ
ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਏ ਇਸ ਧਾਰਮਿਕ ਸਮਾਗਮ ਮੌਕੇ ਸਾਹਿਬਜ਼ਾਦਿਆਂ ਦੇ ਜੀਵਨ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲਾ, ਕਵਿਤਾ ਉਚਾਰਨ ਆਦਿ ਗਤੀਵਿਧੀਆਂ ਵੀ ਕਰਵਾਈਆਂ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ 7 ਰੋਜ਼ਾ ਐਨ.ਐਸ.ਐਸ ਕੈਂਪ ਸਮਾਪਤ
ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ 7 ਰੋਜ਼ਾ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵਲੋਂ ਕੀਤਾ ਗਿਆ।ਉਨਾਂ ਨੇ ਵਲੰਟੀਅਰਾਂ ਨੂੰ ਵਿਦਿਆਰਥੀ ਜੀਵਨ ’ਚ ਐਨ.ਐਸ.ਐਸ ਨਾਲ ਜੁੜਨ ਦਾ ਮਹੱਤਵ ਦੱਸਦਿਆਂ ਭਵਿੱਖ ’ਚ ਮਾਨਵਤਾ ਦੀ ਸੇਵਾ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।ਕੈਂਪ ਮੌਕੇ ਬੌਧਿਕ ਸੈਸ਼ਨ ’ਚ ਵਲੰਟੀਅਰਾਂ ਨੂੰ …
Read More »ਸਾਂਝੀ ਐਕਸ਼ਨ ਕਮੇਟੀ ਵਲੋਂ ਸੂਬੇ ਦੇ ਸਮੂਹ ਕਾਲਜ਼ 18 ਜਨਵਰੀ ਨੂੰ ‘ਤਾਲਾ ਬੰਦ ਰੱਖਣ ਦਾ ਐਲਾਨ
ਪੰਜਾਬ ਸਰਕਾਰ ਨੇ ‘ਜ਼ਿੱਦ ਨਾ ਛੱਡੀ ਤਾਂ ਅਣਮਿੱਥੇ ਸਮੇਂ ਦੀ ਹੜਤਾਲ ਲਈ ਹੋਣਾ ਪਵੇਗਾ ਮਜ਼ਬੂਰ – ਛੀਨਾ ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ (ਐਨ.ਜੀ.ਸੀ ਐਮ.ਐਫ), ਪ੍ਰਿੰਸੀਪਲ ਐਸੋਸੀਏਸ਼ਨਾਂ, ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ (ਪੀ.ਸੀ.ਸੀ.ਟੀ.ਯੂ) ਅਤੇ ਅਣ-ਏਡਿਡ ਪ੍ਰਾਈਵੇਟ ਕਾਲਜਾਂ ਦੀ ਜਥੇਬੰਦੀ ਦੀ ਸਾਂਝੀ ਐਕਸ਼ਨ ਕਮੇਟੀ (ਜੇ.ਏ.ਸੀ) ਨੇ ਸੂਬਾ ਸਰਕਾਰ ਵਲੋਂ ਕੋਈ ਉਚਿਤ ਹੁੰਗਾਰਾ ਨਾ ਮਿਲਣ …
Read More »ਇੰਜ. ਮਨਜੀਤ ਸਿੰਘ ਬਾਠ ਵੱਲੋਂ ਤਿਆਰ ਕਰਵਾਏ ਗਏ ਸਮਾਰਟ ਕਲਾਸ ਰੂਮ ਦਾ ਉਦਘਾਟਨ
ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ:) ਅਤੇ ਪਿੰਗਲਵਾੜਾ ਸੁਸਾਇਟੀ ਆਫ ਓਨਟਾਰੀਓ (ਕੈਨੇਡਾ) ਅਧੀਨ ਚੱਲਦੇ ਭਗਤ ਪੂਰਨ ਸਿੰਘ ਆਦਰਸ਼ ਸੀ: ਸੈ: ਮਾਨਾਂਵਾਲਾ ਕਲਾਂ ਵਿਖੇ ਅੱਜ ਇੰਜੀਨੀਅਰ ਮਨਜੀਤ ਸਿੰਘ ਬਾਠ ਵੱਲੋਂ ਤਿਆਰ ਕਰਵਾਏ ਗਏ ਸਮਾਰਟ ਕਲਾਸ ਰੂਮ ਦਾ ਉਦਘਾਟਨ ਪਿੰਗਲਵਾੜਾ ਸੰਸਥਾ ਦੇ ਮੁੱਖ ਸੇਵਾਦਾਰ ਡਾ: ਇੰਦਰਜੀਤ ਕੌਰ ਨੇ ਕੀਤਾ।ਡਾ: ਇੰਦਰਜੀਤ ਕੌਰ ਨੇ ਗੱਲਬਾਤ ਕਰਦੇ ਹੋਏ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 18 ਜਨਵਰੀ ਦੀਆਂ ਪ੍ਰੀਖਿਆਵਾਂ ਮੁਲਤਵੀ
ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪਹਿਲਾਂ ਨੈਟ ਤੇ ਅਪਲੋਡ ਕੀਤੀਆਂ ਡੇਟ-ਸ਼ੀਟਾਂ ਵਿਚੋਂ ਮਿਤੀ: 18-1-2023 (ਬੁੱਧਵਾਰ) ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਿਮੈਸਟਰ (ਥਿਊਰੀ) ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾਂਦੀਆਂ ਹਨ। ਪ੍ਰੋ. ਡਾ. ਪਲਵਿੰਦਰ ਸਿੰਘ, ਪ੍ਰੋ. ਇੰਚਾਰਜ਼ (ਪ੍ਰੀਖਿਆਵਾਂ) ਨੇ ਦੱਸਿਆ ਕਿ ਮਿਤੀ 18-1-2023 ਦੀਆਂ ਮੁਲਤਵੀ ਕੀਤੀਆਂ ਸਾਰੀਆਂ (ਥਿਊਰੀ) ਪ੍ਰੀਖਿਆਵਾਂ ਹੁਣ ਮਿਤੀ 22-1-2023 (ਐਤਵਾਰ) ਨੂੰ ਪਹਿਲਾਂ …
Read More »ਟਰੈਫਿਕ ਅਜੈਕੇਸ਼ਨ ਸੈਲ ਨੇ ਸ.ਸ.ਸ ਸਕੂਲ ਛੇਹਰਟਾ ਦੇ ਐਨ.ਸੀ.ਸੀ ਕੈਡਿਟਾਂ ਨਾਲ ਕੱਢੀ ਟਰੈਫਿਕ ਸਾਈਕਲ ਰੈਲੀ
ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜਸਕਰਨ ਸਿੰਘ, ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀਮਤੀ ਅਮਨਦੀਪ ਕੌਰ ਪੀ.ਪੀ.ਐਸ, ਏ.ਡੀ.ਸੀ.ਪੀ ਟਰੈਫਿਕ ਅਤੇ ਰਾਜੇਸ਼ ਕੱਕੜ ਪੀ.ਪੀ.ਐਸ, ਏ.ਸੀ.ਪੀ ਟਰੈਫਿਕ ਅੰਮਿ੍ਰਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਟਰੈਫਿਕ ਐਜੂਕੇਸ਼ਨ ਸੈਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਛੇਹਰਟਾ ਦੇ ਐਨ.ਸੀ.ਸੀ ਕੈਡਿਟਾਂ ਨਾਲ ਟਰੈਫਿਕ ਸਾਈਕਲ ਰੈਲੀ ਕੱਢੀ ਗਈ। ਜਿਸ ਵਿੱਚ ਸਕੂਲ ਦੇ …
Read More »ਡੀ.ਏ.ਵੀ ਇੰਟਰਨੈਸ਼ਨਲ ਨੇ ਮਨਾਇਆ ਲੋਹੜੀ ਦਾ ਤਿਓਹਾਰ
ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਲੋਹੜੀ ਦਾ ਪਾਵਨ ਤਿਓਹਾਰ ਜੋਸ਼ੋ ਖਰੋਸ਼ ਨਾ ਮਨਾਇਆ ਗਿਆ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਉਨਾਂ ਨੇ ਕਿਹਾ ਕਿ ਲੋਹੜੀ ਭਾਰਤ ਦੀ ਵਿਰਾਸਤ ਦਾ ਸਾਂਝਾ ਤਿਓਹਾਰ ਹੈ, ਜੋ ਮੌਸਮ ਮੌਸਮ ਦੀ ਤਬਦੀਲੀ ਦਾ ਸੰਦੇਸ਼ ਦੇਂਦਾ ਹੈ।ਪੋਹ ਮਹੀਨੇ ਦੀ ਕੰਬਾਉਣ ਵਾਲੀ ਠੰਢ ਤੋਂ ਬਾਅਦ …
Read More »
Punjab Post Daily Online Newspaper & Print Media