ਅੰਮ੍ਰਿਤਸਰ, 30 ਦਸਬੰਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਾਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ‘ਚ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ …
Read More »ਸਿੱਖਿਆ ਸੰਸਾਰ
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਛੀਨਾ ਨੇ ਦਸਮ ਪਿਤਾ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਦਿੱਤੀ ਵਧਾਈ ਅੰਮ੍ਰਿਤਸਰ, 30 ਦਸਬੰਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ …
Read More »ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸਕੂਲ ਵਲੋਂ ਭਾਸ਼ਾ ਪ੍ਰਤੀਯੋਗਤਾ ਦਾ ਆਯੋਜਨ
ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸਕੂਲ ਵਲੋਂ ਭਾਸ਼ਨ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵਿਦਿਆਰਣਾਂ ਨੇ ਦਿੱਤੇ ਗਏ ਚਾਰ ਵਿਸ਼ਿਆਂ ਵਿਚੋਂ ਕਿਸੇ ਇੱਕ ਵਿਸ਼ੇ ‘ਤੇ ਪੰਜਾਬੀ, ਹਿੰਦੀ ਅਤੇ ਅੰਗ੍ਰੇਜ਼ੀ ਵਿਚ ਭਾਸ਼ਨ ਦਿੱਤਾ । ਪ੍ਰੋਗਰਾਮ ਵਿਚ ਹਿੰਦੀ ਵਿਭਾਗ ਤੋਂ ਡਾ. ਸ਼ੈਲੀ ਜੱਗੀ, ਪੰਜਾਬੀ ਵਿਭਾਗ ਤੋਂ ਡਾ. ਸੁਨੀਤਾ ਸ਼ਰਮਾ ਅਤੇ ਅੰਗ੍ਰੇਜ਼ੀ ਵਿਭਾਗ ਤੋਂ ਪ੍ਰੋ. ਜਜੀਨਾ ਗੁਪਤਾ ਨੇ …
Read More »ਬੀ.ਬੀ.ਕੇ ਡੀ.ਏ.ਵੀ ਵੁਮੈਨ ਕਾਲਜ ਵਲੋਂ ਸਵਾਮੀ ਸ਼ਰਦਾਨੰਦ ਜੀ ਦੇ ਬਲਿਦਾਨ ਦਿਵਸ ਸਬੰਧੀ ਵੈਦਿਕ ਹਵਨ ਯੱਗ
ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀ ਆਰੀਆ ਯੁਵਤੀ ਸਭਾ ਦੁਆਰਾ ਸਵਾਮੀ ਸ਼ਰਦਾਨੰਦ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਵਿਸ਼ੇਸ਼ ਵੈਦਿਕ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਹਵਨ ਦੀ ਸ਼ੁਰੂਆਤ ਗਾਇਤਰੀ ਮੰਤਰ ਦੇ ਜਾਪ ਨਾਲ ਹੋਈ।ਸੁਦਰਸ਼ਨ ਕਪੂਰ ਚੇਅਰਮੈਨ ਲੋਕਲ ਪ੍ਰਬੰਧਿਕ ਕਮੇਟੀ ਨੇ ਮੁੱਖ ਯੱਜਮਾਨ ਦੀ ਭੂਮਿਕਾ ਨਿਭਾਈ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਸਭ ਤੋਂ ਪਹਿਲਾਂ ਪ੍ਰਮਾਤਮਾ …
Read More »ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾਂ ਵਿਖੇ ਸਲਾਨਾ ਸਮਾਗਮ ਦਾ ਆਯੋਜਨ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾਂ ਮੰਡੀ (ਸੀ.ਬੀ.ਐਸ.ਸੀ ਐਫੀਲੇਟਡ) ਦੇ ਕੈਂਪਸ ਵਿਖੇ ਸਾਲਾਨਾ ਸਮਾਰੋਹ “ਉੱਤਸਵ” ਦੇ ਰੂਪ ਵਿੱਚ ਕਰਵਾਇਆ ਗਿਆ।ਸਮਾਰੋਹ ਦੀ ਸ਼ੁਰੂਆਤ ਪ੍ਰਸਿੱਧ ਫਿਲਮੀ ਅਦਾਕਾਰ ਹੌਬੀ ਧਾਲੀਵਾਲ ਨੇ ਲਾਈਟਨਿੰਗ ਆਫ ਲੈਂਪ ਨਾਲ ਕੀਤੀ।ਚੀਮਾਂ ਮੰਡੀ ਦੇ ਜ਼ੰਮਪਲ ਰਾਜੂ ਵਰਮਾ (ਪੰਜਾਬੀ ਫਿਲਮ ਲੇਖਕ), ਅਨਮੋਲ ਵਰਮਾ (ਬਾਲ ਫਿਲਮ ਅਦਾਕਾਰ) ਗੁਰਜੀਤ ਸਿੰਘ ਸਤੌਜ (ਓ.ਐਸ.ਡੀ) ਅਤੇ ਸੋਸ਼ਲ ਵਰਕਰ ਸੋਨੂੰ ਸੇਠੀ (ਸੇਠੀ …
Read More »ਅਕਾਲ ਕਾਲਜ ਆਫ ਐਜਕੇਸ਼ਨ ਮਸਤੂਆਣਾ ਸਾਹਿਬ ਵਿਖੇ ਸਿੱਖਿਆ ਸਾਗਰ ਮੈਗਜ਼ੀਨ ਜਾਰੀ
ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਅਕਾਲ ਕਾਲਜ ਆਫ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਪ੍ਰਿੰਸੀਪਲ ਡਾ: ਸੁਖਦੀਪ ਕੌਰ ਦੀ ਨਿਗਰਾਨੀ ਹੇਠ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਸਹਿਯੋਗ ਦੁਆਰਾ ਸਿੱਖਿਆ ਸਾਗਰ ਮੈਗਜ਼ੀਨ ਜਾਰੀ ਕੀਤਾ ਗਿਆ।ਮੈਗਜ਼ੀਨ ਜਾਰੀ ਕਰਨ ਦੀ ਰਸਮ ਸੇਵਾਮੁਕਤ ਪ੍ਰਿੰਸੀਪਲ ਗੁਰਮੀਤ ਕੌਰ ਭੱਠਲ ਤੇ ਡਾ: ਮਲਕੀਤ ਸਿੰਘ ਖੱਟੜਾ ਨੇ ਨਿਭਾਈ।ਇਸ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਡਾ: ਸੁਖਦੀਪ ਕੌਰ ਨੇ ਆਏ ਮੁੱਖ ਮਹਿਮਾਨ …
Read More »ਸਰਕਾਰੀ ਸਕੂਲ (ਲੜਕੇ) ਸਮਰਾਲਾ ਮਾਪੇ ਅਤੇ ਅਧਿਆਪਕ ਮਿਲਣੀ ਦਾ ਆਯੋਜਨ
ਸਮਰਾਲਾ, 26 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।ਇਸ ਮਿਲਣੀ ਦਾ ਮੁੱਖ ਮਕਸਦ ਨਵੰਬਰ ਪ੍ਰੀਖਿਆ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਅਤੇ ਮਿਸ਼ਨ 100 ਪ੍ਰਤੀਸ਼ਤ ਦੀ ਕਾਮਯਾਬੀ ਸਬੰਧੀ ਮਾਪਿਆਂ ਨਾਲ ਜਾਣਕਾਰੀ ਸਾਂਝੀ ਕਰਨਾ ਸੀ।ਸਕੂਲ ਦੇ ਮੁੱਖ ਦੁਆਰ ‘ਤੇ ਮਾਪਿਆਂ ਨੂੰ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ‘ਬੈਸਟ ਟੀਚਰ ਆਫ਼ ਦਾ ਯੀਅਰ’ ਐਵਾਰਡ ਦਾ ਆਯੋਜਨ
ਛੀਨਾ ਨੇ ਅਮਰੀਕਾ ਸਥਿਤ ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਦਾ ਐਵਾਰਡ ਦੇਣ ਲਈ ਕੀਤਾ ਧੰਨਵਾਦ ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਲੋਂ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ (ਯੂ.ਐਸ.ਏ) ਦੇ ਸਹਿਯੋਗ ਨਾਲ ‘ਪੰਜਾਬ ਟੀਚਰ ਆਫ਼ ਦਾ ਯੀਅਰ’ ਐਵਾਰਡ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ …
Read More »ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਗਿਆ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਮੰਡੀ ਵਿਖੇ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ `ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸ਼ਰਧਾ ਨਾਲ ਕੀਤੇ ਗਏ ਅਤੇ ਜੂਨੀਅਰ ਵਿੰਗ ਦੇ ਬੱਚਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਮੁੱਖ ਰੱਖਦਿਆਂ ਉਨ੍ਹਾਂ ਵਲੋਂ ਸਿੱਖ ਕੌਮ ਲਈ ਦਿੱਤੀ ਸ਼ਹਾਦਤ ਸਬੰਧੀ …
Read More »ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਅੱਜ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਡੀ ਗਿਣਤੀ ‘ਚ ਮਾਪੇ ਅਤੇ ਵਿਦਿਆਰਥੀ ਸ਼ਮਲ ਹੋਏ।ਸਰਪੰਚ ਕੁਲਦੀਪ ਕੌਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਪ੍ਰਧਾਨ ਬਲਜੀਤ ਬੱਲੀ ਨੇ ਸਾਰਿਆਂ ਨੂੰ ‘ਜੀ ਆਇਆਂ’ ਕਿਹਾ ਅਤੇ ਸਕੂਲ ਦੀਆਂ ਪ੍ਰਾਪਤੀਆਂ ਦੱਸੀਆਂ।ਮੈਡਮ ਪਰਵੀਨ ਕੌਰ ਨੇ ਭਵਿੱਖ ਦੀਆਂ ਯੋਜਨਾਵਾਂ ਦਾ ਜ਼ਿਕਰ ਕਰਦਿਆਂ, ਮਾਪਿਆਂ ਨੂੰ ਹਰ …
Read More »
Punjab Post Daily Online Newspaper & Print Media