Tuesday, September 29, 2026

ਸਿੱਖਿਆ ਸੰਸਾਰ

ਪ੍ਰੇਰਣਾ ਗਰਗ ਨੇ ਬੀ.ਆਈ.ਐਸ ਕੰਪੀਟੀਸ਼ਨ (+1 ਕਾਮਰਸ ਗਰੁੱਪ) ਚੋਂ ਹਾਸਲ ਕੀਤੀ ਪਹਿਲੀ ਪੁਜੀਸ਼ਨ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਲੌਂਗੋਵਾਲ ਵਿਖੇ ਬੀ.ਆਈ.ਐਸ ਕੰਪੀਟੀਸ਼ਨ (+1 ਕਾਮਰਸ ਗਰੁੱਪ) ਚੋਂ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੀ ਪ੍ਰੇਰਣਾ ਗਰਗ ਪੁੱਤਰੀ ਪੱਤਰਕਾਰ ਰਵੀ ਕੁਮਾਰ ਗਰਗ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼।

Read More »

ਸ਼਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਨੂੰ ਆਰਥਿਕ ਸੰਕਟ ਵਿਚੋਂ ਕੱਢਣ ਲਈ ਸੰਗਤਾਂ ਦਾ ਯੋਗਦਾਨ ਜਰੂਰੀ- ਅਦਲੀਵਾਲ

ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ ਸੱਗੂ) – ਸ਼ੋਮਣੀ ਗੁ.ਪ੍ਰ. ਕਮੇਟੀ ਦੇ ਸੇਵਾਮੁਕਤ ਕਰਮਚਾਰੀਆਂ / ਅਧਿਕਾਰੀਆਂ ਦੀ ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ (ਰਜਿ.) ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਹਾਕਿਆਂ ਤੋਂ ਪੰਜਾਬ ਅਤੇ ਦੂਜੇ ਸੂਬਿਆਂ ਵਿੱਚ ਵਿੱਦਿਆ ਵੰਡ ਰਹੀਆਂ ਸ਼੍ਰੋਮਣੀ ਕਮੇਟੀ ਦੀਆਂ ਮਾਣਮੱਤੀਆਂ ਵਿੱਦਿਅਕ ਸੰਸਥਾਵਾਂ ਨੂੰ ਬਚਾਉਣ ਲਈ ਆਪਣਾ ਯੋਗਦਾਨ ਪਾ ਕੇ ਚੰਗੀ ਸਮਾਜ ਉਸਾਰੀ ਲਈ ਅੱਗੇ ਆਉਣ …

Read More »

ਖਾਲਸਾ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਫਲਾਵਰ ਸ਼ੋਅ ਅਤੇ ਰੰਗੋਲੀ ਮੁਕਾਬਲੇ ’ਚ ਜਿੱਤ ਹਾਸਲ ਕਰ ਕੇ ਸਮੁੱਚੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ।ਕਾਲਜ ਨੇ ਵੱਖ-ਵੱਖ ਵਰਗਾਂ ਸ਼੍ਰੇਣੀ 1-ਫੁੱਲਾਂ ਦੀ ਕਿਸਮ, ਸ਼੍ਰੇਣੀ 2-ਪੱਤਿਆਂ ਦੇ ਪੌਦੇ ਅਤੇ ਸ਼੍ਰੇਣੀ 3- …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ …

Read More »

ਖਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵਿਗਿਆਨ ਮੇਲੇ ’ਚ ਜਿੱਤੇ ਇਨਾਮ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਖ਼ਾਲਸਾ ਕਾਲਜ ਵਲੋਂ ਕਰਵਾਏ ਵਿਗਿਆਨ ਮੇਲੇ ’ਚ ਭਾਗ ਲਿਆ।ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਅਨਿਰੁਧ ਸ਼ਰਮਾ ਅਤੇ ਸਿਮਰਨਪ੍ਰੀਤ ਨੇ ਸਵੈ ਆਟੋਮੇਸ਼ਨ ’ਤੇ ਕੰਮ ਕਰਨ ਵਾਲਾ ਮਾਡਲ ਪੇਸ਼ ਕਰਕੇ ਕੰਸੋਲੇਸ਼ਨ ਇਨਾਮ ਜਿਤਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ …

Read More »

ਪਿੰਗਲਵਾੜੇ ਦੇ ਸਕੂਲੀ ਬੱਚਿਆਂ ਨੇ ਮਨਾਇਆ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ਼ ਉਂਨਟਾਰੀਓ (ਕੈਨੇਡਾ) ਦੇ ਸਾਂਝੇ ਸਹਿਯੋਗ ਨਾਲ ਚੱਲਦੇ ਭਗਤ ਪੂਰਨ ਸਿੰਘ ਆਦਰਸ਼ ਸੀ.ਸੈ ਸਕੂਲ ਮਾਨਾਂਵਾਲਾ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਮਾਤਾ ਮਹਿਤਾਬ ਕੌਰ ਹਾਲ ਵਿੱਚ ਮਨਾਇਆ ਗਿਆ।ਸ਼ਹੀਦੀ ਦਿਹਾੜੇ ਦੇ ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ …

Read More »

ਕੇਂਦਰੀਕ੍ਰਿਤ ਦਾਖਲੇ ਤੇ ਅਧਿਆਪਕਾਂ ਦੀ ਸੇਵਾਮੁਕਤੀ ਜਲਦ ਕਰਨ ਦੀ ਕੀਤੀ ਸਖ਼ਤ ਨਿਖੇਧੀ

ਸੂਬਾ ਸਰਕਾਰ ਨੇ ਕਾਰਵਾਈ ਨਾ ਕੀਤੀ ਤਾਂ ਉਲੀਕਿਆਂ ਜਾਵੇਗਾ ਸੰਘਰਸ਼ – ਜੁਆਇੰਟ ਐਕਸ਼ਨ ਕਮੇਟੀ ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ (ਐਨ.ਜੀ.ਸੀ.ਐਮ.ਐਫ), ਪ੍ਰਿੰਸੀਪਲ ਐਸੋਸੀਏਸ਼ਨ ਅਤੇ ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਵਾਲੀ ਜੁਆਇੰਟ ਐਕਸ਼ਨ ਕਮੇਟੀ (ਜੇ.ਏ.ਸੀ.) ਦੀ ਇਕ ਹੰਗਾਮੀ ਮੀਟਿੰਗ ਡੀ.ਏ.ਵੀ ਕਾਲਜ ਜਲੰਧਰ ਵਿਖੇ ਫੈਡਰੇਸ਼ਨ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਦੀ …

Read More »

ਆਸ਼ੀਰਵਾਦ ਡੇਅ ਬੋਰਡਿੰਗ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇਅ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਸਟੇਟ ਪੱਧਰ ‘ਤੇ ਸਿਲਵਰ ਮੈਡਲ ਪ੍ਰਾਪਤ ਕੀਤਾ ਅਤੇ ਨੈਸ਼ਨਲ ਪੱਧਰ ਲਈ ਆਪਣੀ ਚੋਣ ਕਰਵਾਈ ਹੈ।ਪਿਛਲੇ ਦਿਨ ਹੀ 66ਵੀਆਂ ਰੱਸਾ ਕੱਸੀ ਦੀਆਂ ਸਟੇਟ ਪੱਧਰੀ ਖੇਡਾਂ ਫਿਰੋਜ਼ਪੁਰ ਵਿਖੇ ਬੜੀ ਹੀ ਸ਼ਾਨੋਂ-ਸ਼ਕਤ ਨਾਲ ਸੰਪੂਰਨ ਹੋਈਆਂ।ਜਿਸ ਵਿੱਚ ਆਸ਼ੀਰਵਾਦ ਡੇਅ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ …

Read More »

ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕਰਵਾਇਆ ਧਾਰਮਿਕ ਸਮਾਰੋਹ

ਭੀਖੀ, 24 ਦਸੰਬਰ (ਕਮਲ ਜ਼ਿੰਦਲ) – ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਰੋਹ ਕਰਵਾਇਆ ਗਿਆ।ਸਾਰੇ ਵਿਦਿਆਰਥੀ ਸਿਰ ‘ਤੇ ਸੋਹਣੀਆਂ ਦਸਤਾਰਾਂ ਸਜ਼ਾ ਕੇ ਸਕੂਲ ਵਿੱਚ ਆਏ।ਸਮਾਰੋਹ ਦੌਰਾਨ ਸਿੱਖ ਧਰਮ ਬਾਰੇ ਜਾਣਕਾਰੀ ਦਿੰਦਾ ਇੱਕ ਕੁਇਜ਼ ਮੁਕਾਬਲਾ ਕਰਵਾਇਆ ਗਿਆ।ਸ੍ਰੀ ਜਪੁਜੀ ਸਾਹਿਬ ਦੇ ਪਾਠ ਉਪਰੰਤ ਸ਼ਬਦ ਕੀਰਤਨ ਕਰਵਾਇਆ ਗਿਆ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਹਫਤੇ ਬਾਰੇ ਜਾਣਕਾਰੀ ਦਿੱਤੀ ਗਈ।ਸਕੂਲ ਦੇ ਬੱਚਿਆਂ ਨੇ ਸਿੱਖ ਇਤਿਹਾਸ ਅਤੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਫਲਾਵਰ ਸ਼ੋਅ `ਚ ਜੇਤੂ ਟੀਮ ਦਾ ਸਨਮਾਨ

ਅੰੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਆਯੋਜਿਤ ਤਿੰਨ ਰੋਜ਼ਾ ਭਾਈ ਵੀਰ ਸਿੰਘ ਫਲਾਵਰ ਐਂਡ ਪਲਾਂਟ ਸ਼ੋਅ `ਚੋਂ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀ ਟੀਮ ਓਵਰ ਆਲ ਚੈਂਪੀਅਨ ਰਹੀ।ਜ਼ਿਕਰਯੋਗ ਹੈ ਕਿ ਇਸ ਮੁਕਾਬਲੇਬਾਜ਼ੀ `ਚੋਂ ਜ਼ਿਲਾ ਅੰਮ੍ਰਿਤਸਰ ਅਤੇ ਜਲੰਧਰ ਦੇ ਕਾਲਜਾਂ ਅਤੇ ਸਕੂਲਾਂ ਨੇ ਭਾਗ ਲਿਆ ਸੀ।ਜਿਸ ਵਿਚੋਂ ਬੀ.ਬੀ.ਕੇ ਡੀ.ਏ.ਵੀ ਨੇ 8 ਪਹਿਲੇ ਤੇ 11 ਦੂਜ਼ੇ ਇਨਾਮ …

Read More »