ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂੂ) – ਡੀ.ਏ.ਵੀ ਇੰਟਰਨੈਸ਼ਨਲ ਸ਼ਕੂਲ ਦੇ ਵਿਦਿਆਰਥੀਆਂ ਵਲੋਂ ਬਣਾਏ ਗਏ ਵਿਗਿਆਨ ਪ੍ਰੋਜੈਕਟ ਸੀ.ਬੀ.ਐਸ.ਈ ਰਾਸ਼ਟਰੀ ਪੱਧਰ ਕੀ ਪ੍ਰਤਿਯੋਗਿਤਾ ਲਈ ਚੁਣੇ ਗਏ ਹਨ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਸੀ.ਬੀ.ਐਸ.ਈ ਦੀ ਰੀਜ਼ਨਲ ਪੱਧਰ ਦੀ ਵਿਗਿਆਨ ਪ੍ਰੋਜੈਕਟ ਪ੍ਰਤਿਯੋਗਿਤਾ 19 ਤੋਂ 20 ਦਸੰਬਰ 2022 ਨੂੰ ਭਵਨਜ ਐਸ.ਐਲ.ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ਕਰਵਾਈ ਗਈ ਸੀ।ਜਿਸ ਵਿੱਚ ਉਤਰੀ ਜ਼ੋਨ ਤੋਂ ਪੰਜਾਬ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਨੈਸ਼ਨਲ ਸਰਵਿਸ ਸਕੀਮ ਦਾ 7 ਰੋਜ਼ਾ ਵਿਸ਼ੇਸ਼ ਕੈਂਪ ਸਮਾਪਤ
ਛੀਨਾ ਨੇ ‘ਪੰਜਾਬ ਦੇ ਪਸ਼ੂ ਜੈਨੇਟਿਕ ਰਿਸੋਰਸਜ਼’ ਦੀ ਵਿੱਦਿਅਕ ਦੀਵਾਰ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੀ ਨੈਸ਼ਨਲ ਸਰਵਿਸ ਸਕੀਮ (ਐਨ.ਐਸ.ਐਸ) ਯੁਨਿਟ ਨੇ ਵਲੰਟੀਅਰਾਂ ਲਈ 7 ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ। ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੀ ਦੇਖ-ਰੇਖ ‘ਚ ਇਹ ਪ੍ਰੋਗਰਾਮ ਸਵੈ-ਵਿਸ਼ਵਾਸ, ਲੀਡਰਸ਼ਿਪ ਦੇ ਗੁਣਾਂ ਅਤੇ ਸਮਾਜ ਸੇਵਾ ਨੂੰ …
Read More »ਆਈ. ਟੀ ਸੈਕਟਰ ਦੇਸ਼ ਨੂੰ ਵਿਕਾਸ ਅਤੇ ਤਰੱਕੀ ਦੇ ਮਾਰਗ ’ਤੇ ਲੈ ਜਾਵੇਗਾ : ਕਨਕਲੇਵ ਸੰਮੇਲਨ
ਖਾਲਸਾ ਇੰਜ਼ੀਨੀਅਰਿੰਗ ਕਾਲਜ ਵਿਖੇ ‘ਕਨਕਲੇਵ-2022’ ਦੌਰਾਨ ਅਹਿਮ ਵਿਚਾਰਾਂ ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸੂਚਨਾ ਤਕਨਾਲੋਜੀ (ਆਈ.ਟੀ) ਦਾ ਖੇਤਰ ਦੇਸ਼ ਨੂੰ ਵਿਕਾਸ ਅਤੇ ਤਰੱਕੀ ਦੇ ਰਾਹ ਵੱਲ ਲੈ ਕੇ ਜਾਵੇਗਾ।ਇਹ ਵਿਚਾਰ ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਵਿਖੇ ਐਚ.ਆਰ ਕਨਕਲੇਵ-2022 ਪ੍ਰੋਗਰਾਮ ਦੌਰਾਨ ਇਕੱਠੇ ਹੋਏ ਮਾਹਿਰਾਂ ਨੇ ਨਵੇਂ ਰੁਝਾਨਾਂ ਪ੍ਰਤੀ ਵਿਚਾਰ-ਵਟਾਂਦਰਾ ਕਰਦਿਆਂ ਉਜਾਗਰ ਕੀਤੇ।ਉਨ੍ਹਾਂ ਕਿਹਾ ਕਿ ਸੂਚਨਾ ਤਕਨਾਲੋਜੀ …
Read More »ਸੁਰੱਖਿਆ ਵਿਭਾਗ ਨੇੇ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. ਸੰਧੂ ਨੂੰ ਦਿੱਤੀਆਂ ਵਧਾਈਆਂ
ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਰੱਖਿਆ ਵਿਭਾਗ ਵੱਲੋਂ ਵਾਇਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਵਿਚੋਂ ਟਾਪ `ਤੇ ਰਹਿਣ `ਤੇ ਮੁਬਾਰਕਾਂ ਦਿੱਤੀਆਂ ਹਨ।ਵਿਦਿਅਕ ਅਦਾਰਿਆਂ ਦੀ ਰੈਂਕਿੰਗ ਕਰਨ ਵਾਲੀ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੀਟੇਸ਼ਨ ਕੌਂਸਲ (ਨੈਕ) ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ 3.85/4 ਸਕੋਰ ਦੇ ਕੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਮਿਲਿਆ ++ ਗਰੇਡ
ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਹਰ ਅਧਿਕਾਰੀ, ਅਧਿਆਪਕ, ਅਫਸਰ ਅਤੇ ਕਰਮਚਾਰੀ ਖੁਸ਼ੀਆਂ ਅਤੇ ਖੇੜਿਆਂ ਨਾਲ ਭਰਪੂਰ ਹੈ।ਪਿਛਲੇ ਦਿਨੀਂ ਹੋਏ ਨਿਰੀਖਣ ਦੀ ਰਿਪੋਰਟ ਅਨਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ++ ਉਚਤਮ ਗਰੇਡ ਮਿਲਿਆ ਹੈ।ਯੂਨੀਵਰਸਿਟੀ ਆਫਿਸਰਜ਼ ਐਸੋਸੀਏਸ਼ਨ ਦੇ ਨਵ-ਨਿਯੁੱਕਤ ਪ੍ਰਧਾਨ ਰਜਨੀਸ਼ ਭਾਰਦਵਾਜ ਨੇ ਦੱਸਿਆ ਕਿ ਦਾ ਇਹ ਉਚਤਮ ਗਰੇਡ ਵਾਇਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ …
Read More »ਲਾਈਨ ਕਲੱਬ ਸੰਗਰੂਰ (ਮੇਨ) ਨੇ ਗਰਮ ਕੱਪੜੇ ਤੇ ਬੂਟ ਵੰਡੇ
ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ (ਮੇਨ) ਵਲੋਂ ਠੰਡ ਦੇਖਦੇ ਹੋਏ ਗਰਮ ਕੱਪੜੇ ਅਤੇ ਬੂਟ ਵੰਡਣ ਦਾ ਕੈਂਪ ਲਾਇਨ ਵਿਪਨ ਜ਼ਿੰਦਲ ਦੀ ਪ੍ਰਧਾਨਗੀ ਵਿੱਚ ਗੌਰਮਿੰਟ ਮਿਡਲ ਸਕੂਲ ਪਿੰਡ ਲੱਡੀ ਵਿਖੇ ਲਗਾਇਆ ਗਿਆ।ਕੈਂਪ ਦੇ ਪ੍ਰੋਜੈਕਟ ਚੇਅਰਮੈਨ ਲਾਈਨ ਡਾ. ਨਰਿੰਦਰ ਸਿੰਘ ਅਤੇ ਲਾਇਨ ਰਾਕੇਸ਼ ਗਰਗ (ਰੌਕੀ) ਸਨ।ਸਾਰੇ ਲਾਈਨ ਮੈਂਬਰਾਂ ਨੇ ਕੈਂਪ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ …
Read More »ਸਲਾਈਟ ਵਿਖੇ 25ਵੀਂ ਸਲਾਨਾ ਕਨਵੋਕੇਸ਼ਨ ਦਾ ਆਯੋਜਨ
ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਡੀਮਡ-ਟੂ-ਬੀ-ਯੂਨੀਵਰਸਿਟੀ ਲੌਂਗੋਵਾਲ ਦਾ 25ਵਾਂ ਸਲਾਨਾ ਕਨਵੋਕੇਸ਼ਨ ਸਮਾਰੋਹ ਸਥਾਨਕ ਮੇਨ ਆਡੀਟੋਰੀਅਮ ਹਾਲ ਵਿਚ ਮਨਾਇਆ ਗਿਆ।ਪ੍ਰੋ. ਡੀ.ਐਸ ਚੌਹਾਨ ਸਾਬਕਾ ਵਾਈਸ ਚਾਂਸਲਰ ਡਾ. ਏ.ਪੀ.ਜੇ ਅਬਦੁਲ ਕਲਾਮ ਟੈਕਨੀਕਲ ਯੂਨੀਵਰਸਿਟੀ ਲਖਨਊ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪ੍ਰੋ. ਰਾਜੀਵ ਆਹੂਜਾ ਡਾਇਰੈਕਟਰ, ਆਈ.ਆਈ.ਟੀ ਰੋਪੜ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।16 ਪੀ.ਐਚ.ਡੀ, 83 ਪੋਸਟ-ਗ੍ਰੈਜੂਏਟ …
Read More »ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਵਿਖੇ ਵਿਜੇ ਦਿਵਸ ਨੂੰ ਸਮਰਪਿਤ ਪ੍ਰੋਗਰਾਮ
ਅੰਮ੍ਰਿਤਸਰ, 22 ਦਸੰਬਰ ( ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ.ਸੀ.ਸੀ 01 ਬਟਾਲੀਅਨ ਪੰਜਾਬ ਅਤੇ ਐਨ.ਸੀ.ਸੀ 24 ਬਟਾਲੀਅਨ ਅੰਮਿ੍ਰਤਸਰ ਪੰਜਾਬ ਨੇ ਵਿਜੇ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ। ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜਵਾਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅਸੀਂ ਅੱਜ ਘਰਾਂ ’ਚ ਇਨ੍ਹਾਂ ਦੀ ਬਦੌਲਤ ਨਿਸ਼ਚਿਤ ਹੋ ਕੇ ਸੌਂਦੇ ਹਾਂ ਤੇ ਸਾਨੂੰ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ‘ਕਲਾਸ ਪ੍ਰੈਜੈਨਟੇਸ਼ਨ ਪ੍ਰੋਗਰਾਮ’ ਕਰਵਾਇਆ
ਅੰਮ੍ਰਿਤਸਰ, 22 ਦਸੰਬਰ ( ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ, ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਕਲਾਤਮਿਕ ਕਲਾਵਾਂ ਨੂੰ ਉੋਤਸ਼ਾਹਿਤ ਕਰਨ ਲਈ ‘ਕਲਾਸ ਪ੍ਰੈਜੈਨਟੇਸ਼ਨ ਪ੍ਰੋਗਰਾਮ’ ਕਰਵਾਇਆ ਗਿਆ। ਸਕੂਲ ਪ੍ਰਿ੍ਰਸੀਪਲ ਨਿਰਮਲਜੀਤ ਕੌਰ ਗਿੱਲ ਨੇ ਕਿਹਾ ਕਿ ਆਧੁਨਿਕਤਾ ਦੇ ਇਸ ਦੌਰ ’ਚ ਉਹੀ ਵਿਅਕਤੀ ਜੀਵਨ ’ਚ ਸਫ਼ਲਤਾ ਦੀ ਪੌੜੀ ਚੜ੍ਹ ਸਕਦਾ ਹੈ, ਜੋ …
Read More »ਯੂਨੀਵਰਸਿਟੀ ਵਿਖੇ ਵਿਸ਼ਾਲ ਰੋਜ਼ਗਾਰ ਮੇਲਾ-415 ਵਿਦਿਆਰਥੀਆਂ ਨੂੰ ਮਿਲੀਆਂ ਨੌਕਰੀਆਂ
ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਉਦਮ ਬਿਊਰੋ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਮਾਡਲ ਕੈਰੀਅਰ ਸੈਂਟਰ ਅਧੀਨ ਇੱਕ ਵਿਸ਼ਾਲ ਰੋਜ਼ਗਾਰ ਮੇਲਾ ਲਗਾਇਆ ਗਿਆ।ਇਸ ਮੈਗਾ ਜੌਬ ਫੇਅਰ ਵਿੱਚ ਬੈਂਕਿੰਗ, ਇੰਸ਼ੋਰੈਂਸ, ਆਈ.ਟੀ, ਹੈਲਥ ਕੇਅਰ, ਲੌਜਿਸਟਿਕਸ, ਆਪ੍ਰੇਸ਼ਨ ਅਤੇ ਬਿਜ਼ਨਸ ਡਿਵੈਲਪਮੈਂਟ ਤੋਂ ਵੱਖ-ਵੱਖ ਸੈਕਟਰਾਂ ਦੀਆਂ 27 ਕੰਪਨੀਆਂ ਨੇ ਭਾਗ …
Read More »
Punjab Post Daily Online Newspaper & Print Media