ਅੰਮ੍ਰਿਤਸਰ, 21 ਦਸੰਬਰ (ਸੁਖਭੀਰ ਸਿੰਘ) – ਐਨ.ਐਸ.ਕਿਓੂ.ਐਫ ਅਧਿਆਪਕ ਜਿਨਾਂ ਵਿਧਾਨ ਸਭਾ ਚੋਣਾਂ ਸਮੇ ਆਮ ਆਦਮੀ ਪਾਰਟੀ ਦਾ ਦੱਬ ਕੇ ਸਾਥ ਦਿੱਤਾ ਸੀ, ਸਿੱਖਿਆ ਮੰਤਰੀ ਦੇ ਲਾਰਿਆਂ ਕਾਰਨ ਪਿਛਲੇ ਦਿਨਾਂ ਤੋਂ ਸਰਕਾਰ ਦਾ ਡਟ ਕੇ ਵਿਰੋਧ ਕਰ ਰਹੇ ਹਨ।ਵੋਕੇਸ਼ਨਲ ਅਧਿਆਪਕਾਂ ਦੇ ਹੱਕ ‘ਚ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਨੌਜਵਾਨੀ ਪਹਿਲਾਂ ਹੀ ਵਿਦੇਸ਼ਾਂ ਵੱਲ ਰੁਖ ਰਹੀ ਅਤੇ ਜੇਕਰ ਪੰਜਾਬ ਸਰਕਾਰ …
Read More »ਸਿੱਖਿਆ ਸੰਸਾਰ
ਸਵੈ-ਰੋਜਗਾਰ ਕੋਰਸਾਂ `ਚ ਦਾਖਲਾ 31 ਦਸੰਬਰ ਤੱਕ
ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ-2023 ਤੋਂ ਛੇ ਮਹੀਂਨੇ ਦਾ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ ਜਿਨ੍ਹਾਂ ਵਿਚ ਡਰੈਸ ਡਿਜਾਈਨਿੰਗ (ਦਸਵੀਂ ਪਾਸ ਲੜਕੀਆਂ ਵਾਸਤੇ); ਬਿਓੂਟੀ ਕਲਚਰ (ਦਸਵੀਂ …
Read More »ਗਾਰਮੈਂਟਸ ਤੇ ਹੋਰ ਵਸਤੂਆਂ ਦੀ ਦੋ-ਰੋਜ਼ਾ ਵਿਸ਼ਾਲ ਦਰਸ਼ਨੀ ‘ਪ੍ਰਰੇਨਾ’ ਦਾ ਆਯੋਜਨ
ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਦੁਆਰਾ ਤਿਆਰ ਕੀਤੇ ਗਏ ਭਿੰਨ-ਭਿੰਨ ਪ੍ਰਕਾਰ ਦੇ ਗਾਰਮੈਂਟਸ ਅਤੇ ਹੋਰ ਵਸਤੂਆਂ ਦੀ ਦੋ-ਰੋਜਾ ਵਿਸ਼ਾਲ ਪ੍ਰਦਰਸ਼ਨੀ ‘ਪ੍ਰਰੇਨਾ’ ਦਾ ਉਦਘਾਟਨ ਮੁੱਖ ਮਹਿਮਾਨ ਪ੍ਰੋ. (ਡਾ.) ਸ਼ਵੇਤਾ ਸ਼ਿਨੋਏ ਮੁਖੀ ਮਿਆਸ ਡਿਪਾਰਟਮੈਂਟ ਆਫ ਸਪੋਰਟਸ ਮੈਡੀਸਨ ਵੱਲੋਂ ਕੀਤਾ ਗਿਆ। ਇਸ ਤੋਂ ਪਹਿਲਾਂ ਵਿਭਾਗ ਦੇ ਡਾਇਰੈਕਟਰ, (ਡਾ.) ਅਨੂਪਮ ਕੌਰ ਨੇ …
Read More »ਭਾਸ਼ਣ ਮੁਕਾਬਲੇ ਅਤੇ ਕੋਰਿਓਗ੍ਰਾਫੀ ‘ਚ ਰੱਤੋਕੇ ਸਕੂਲ ਪੰਜਾਬ ਵਿਚੋਂ ਮੋਹਰੀ
ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਅਜ਼ਾਦੀ ਦੇ 75ਸਾਲਾਂ ਅੰਮ੍ਰਿਤ ਮਹਾਂ ਉਤਸਵ ਸਬੰਧੀ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲਾਂ ਵਿੱਚ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ।ਜੋ ਸਕੂਲ ਪੱਧਰ ਤੋਂ ਜਿਲ੍ਹਾ ਪੱਧਰ ਤੱਕ ਹੁੰਦੇ ਹੋਏ ਰਾਜ ਪੱਧਰ ਤੱਕ ਪਹੁੰਚ ਗਏ ਹਨ।ਪ੍ਰੈਸ ਨਾਲ਼ ਜਾਣਕਾਰੀ ਸਾਂਝੀ ਕਰਦਿਆਂ ਮੈਡਮ ਰਣਜੀਤ ਕੌਰ ਨੇ ਦੱਸਿਆ ਕਿ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਇਹਨਾਂ ਮੁਕਾਬਲਿਆਂ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਵਰਮੀ ਕੰਪੋਸਟ ਯੂਨਿਟ ਦਾ ਕੀਤਾ ਵਿਸਥਾਰ
ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਵਾਤਾਵਰਨ ਵਿਗਿਆਨ ਵਿਭਾਗ ਦੇ ਸਤਵੀਰ ਸਿੰਘ ਦੀ ਦੇਖ-ਰੇਖ ਹੇਠ ਸਾਇੰਸ ਕਲੱਬ ਅਤੇ ਨੇਚਰ ਕੇਅਰ ਕਲੱਬ ਦੇ ਸਹਿਯੋਗ ਨਾਲ ਵਰਮੀ ਕੰਪੋਸਟਿੰਗ ਯੂਨਿਟ ਦਾ ਵਿਸਤਾਰ ਕੀਤਾ ਗਿਆ ਹੈ। ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਡਾ. (ਪ੍ਰੋ.) ਆਦਰਸ਼ਪਾਲ ਵਿਗ ਦੀ …
Read More »ਸ਼ਹਿਰੀਕਰਨ ਨੀਤੀ ਅਤੇ ਮਿਆਰੀ ਜੀਵਨ ਲਈ ਯੋਜਨਾਕਾਰਾਂ ਨੂੰ ਸਰਗਰਮ ਰਹਿਣ ਦੀ ਲੋੜ – ਸਥਾਨਕ ਸਰਕਾਰਾਂ ਮੰਤਰੀ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਦੇ ਗੋਲਡਨ ਜੁਬਲੀ ਸਮਾਰੋਹ ਮੌਕੇ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਸ਼ਹਿਰੀ ਨੀਤੀ ਘਾੜਿਆਂ ਨੂੰ ਸਮਾਜ ਦੇ ਭਲੇ ਅਤੇ ਉਨਤੀ ਲਈ ਪੰਜਾਬ ਰਾਜ ਦੇ ਸ਼ਹਿਰੀ ਅਤੇ ਖੇਤਰੀ …
Read More »ਏਡਿਡ ਕਾਲਜਿਜ਼ ਫੈਡਰੇਸ਼ਨ ਨੇ ਸਰਕਾਰ ਵਲੋਂ 58 ਸਾਲਾ ਉਮਰ ’ਚ ਅਧਿਆਪਕਾਂ ਦੀ ਸੇਵਾਮੁਕਤੀ ਦੀ ਨਿੰਦਾ
ਜਲਦ ਸੂਬਾ ਸਰਕਾਰ ਵਿਰੁੱਧ ਸਾਂਝੇ ਤੌਰ ’ਤੇ ਜੰਗ ਛੇੜਣ ਦਾ ਐਲਾਨ – ਛੀਨਾ ਅੰਮ੍ਰਿਤਸਰ, 18 ਦਸੰਬਰ ( ਸੁਖਬੀਰ ਸਿੰਘ ਖੁਰਮਣੀਆਂ ) – ਗੈਰ-ਸਰਕਾਰੀ ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ ਨੇ ਅੱਜ ਪੰਜਾਬ ਸਰਕਾਰ ਵਲੋਂ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ 58 ਸਾਲ ਕਰਨ ਦੇ ਪ੍ਰਸਤਾਵਿਤ ਨੋਟੀਫਿਕੇਸ਼ਨ ’ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ।ਉਨ੍ਹਾਂ ਇਸ ਫੈਸਲੇ ਲਈ ਸਰਕਾਰ ਵਿਰੁੱਧ ਜਲਦ ਹੀ ਜੰਗ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਦੀ ਕਨਵੋਕੇਸ਼ਨ ਦੌਰਾਨ ਮਜੀਠੀਆ ਨੇ 550 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅਧਿਆਪਨ ਸਿਰਫ਼ ਕਿੱਤਾ ਨਹੀਂ, ਬਲਕਿ ਇਕ ਜ਼ਜਬਾ – ਮਜੀਠੀਆ ਅੰਮ੍ਰਿਤਸਰ, 18 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਅੱਜ 15ਵੀਂ ਕਨਵੋਕੇਸ਼ਨ ਦੌਰਾਨ ਕਰੀਬ 550 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ।ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਕਿਹਾ ਕਿ ‘ਅਧਿਆਪਕ ਸਿਰਫ ਕਿੱਤਾ ਨਹੀਂ, ਸਗੋਂ ਇਕ ਜ਼ਜਬਾ ਹੈ। ਇਸ ਤੋਂ ਪਹਿਲਾਂ …
Read More »ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਕਰਮਚਾਰੀਆਆਂ ਦਾ ਇਕੱਠ ਹੋਇਆ
ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਕਰਮਚਾਰੀਆਂ ਦਾ ਇਕ ਭਾਰੀ ਇਕੱਠ ਪ੍ਰਧਾਨ ਪ੍ਰਦੀਪ ਸਰੀਨ ਦੀ ਅਗਵਾਈ `ਚ ਸਥਾਨਕ ਪ੍ਰੇਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ ਬੇਰੀ ਗੇਟ ਵਿਖੇ ਹੋਇਆ।ਇਸ ਵਿੱਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਤੋਂ ਸੇਵਾ ਮੁਕਤ ਅਧਿਆਪਕਾਂ, ਅਧਿਆਪਕਾਵਾਂ ਅਤੇ ਕਰਮਚਾਰੀਆਂ ਨੇ ਵੱਡੀ ਗਿਣਤੀ ‘ਚ ਭਾਗ ਲਿਆ।ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਪ੍ਰਦੀਪ ਸਰੀਨ ਨੇ ਕਿਹਾ …
Read More »ਭਾਈ ਵੀਰ ਸਿੰਘ ਫਲਾਵਰ ਐਂਡ ਪਲਾਂਟ ਫੈਸਟੀਵਲ ਸੰਪੰ
ਬੀ.ਬੀ.ਕੇ ਡੀ.ਏ.ਵੀ ਕਾਲਜ ਅੰਮ੍ਰਿਤਸਰ ਦਾ ਓਵਰਆਲ ਪਹਿਲਾ ਤੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਦਾ ਦੂਜਾ ਸਥਾਨ ਅੰਮ੍ਰਿਤਸਰ 16 ਦਸੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਭਾਈ ਵੀਰ ਸਿੰਘ ਜੀ ਦੀ 150 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਫੁੱਲਾਂ ਅਤੇ ਪੌਦਿਆਂ ਦਾ ਮੇਲਾਂ ਅੱਜ ਇਥੇ ਕੁਦਰਤ ਦੇ ਨੇੜੇ ਰਹਿਣ ਅਤੇ ਉਸ ਨਾਲ ਪਿਆਰ ਕਰਨ ਦਾ ਸੁਨੇਹਾ ਦਿੰਦਾ ਹੋਇਆ ਸੰਪਨ ਹੋ ਗਿਆ।ਫੁੱਲਾਂ, …
Read More »
Punjab Post Daily Online Newspaper & Print Media