ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਦੀਆਂ ਟੀਮਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਹੋਏ ਪੰਜਾਬ ਅੰਤਰ-ਵਰਸਿਟੀ ਯੁਵਕ ਮੇਲੇ 2022 ’ਚ ਆਪਣੀ ਪ੍ਰਤਿਭਾ ਦੀ ਸ਼ਾਨਦਾਰ ਕਲਾਕਾਰੀ ਪੇਸ਼ ਕਰਦਿਆਂ ਸਭ ਤੋਂ ਵੱਧ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਯੂਥ ਵੈਲਫ਼ੇਅਰ ਐਂਡ ਕਲਚਰਲ ਐਕਟੀਵਿਟੀ, ਡੀਨ ਪ੍ਰੋ: ਦਵਿੰਦਰ ਸਿੰਘ ਤੇ ਟੀਮ …
Read More »ਸਿੱਖਿਆ ਸੰਸਾਰ
ਖਾਲਸਾ ਕਾਲਜ ਨਰਸਿੰਗ ਵਿਖੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ’ਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਉਲੀਕੇ ਇਸ ਪ੍ਰੋਗਰਾਮ ’ਚ ਯਸ਼ਪ੍ਰੀਤ ਕੌਰ ਵਲੋਂ ਪਾਵਰ-ਪੁਆਇੰਟ ਦੀ ਮਦਦ ਨਾਲ ਬੜੇ ਹੀ ਰੌਚਕ ਢੰਗ ਨਾਲ ਮਨੁੱਖੀ ਅਧਿਕਾਰਾਂ ਬਾਰੇ ਪੁਖ਼ਤਾ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਗਈ। …
Read More »ਖ਼ਾਲਸਾ ਕਾਲਜ ਵੂਮੈਨ ਵਲੋਂ ‘ਰੂ-ਬ-ਰੂ’ ਪ੍ਰੋਗਰਾਮ ਦਾ ਆਯੋਜਨ
ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ‘ਏਕਮ ਸਾਹਿਤ ਮੰਚ’ ਦੇ ਸਹਿਯੋਗ ਨਾਲ ਵਿਸ਼ੇਸ਼ ‘ਰੂ-ਬ-ਰੂ’ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ’ਚ ਬਹੁਪੱਖੀ ਸ਼ਖ਼ਸੀਅਤ ਤੇ ਉਘੇ ਸਮਾਜ ਸੇਵੀ ਸੁੱਖੀ ਬਾਠ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਦੇ ਆਰੰਭ ’ਚ ਪ੍ਰਿੰਸੀਪਲ ਡਾ. ਸੁਰਿੰਦਰ ਕੌਰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਨਰਸਰੀ ਜਮਾਤ ਦਾ ਸਲਾਨਾ ਸਮਾਰੋਹ
ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਸਕੂਲ ਦੇ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਨਰਸਰੀ ਜਮਾਤਾਂ ਦਾ ਸਲਾਨਾ ਸਮਾਰੋਹ ਆਯੋਜਿਤ ਕੀਤਾ ਗਿਆ।ਜਸਪਾਲ ਸਿੰਘ ਐਡੀ: ਆਨਰੇਰੀ ਸਕੱਤਰ, ਸ਼੍ਰੀਮਤੀ ਸਤਵੰਤ ਕੌਰ, ਸ਼੍ਰੀਮਤੀ ਨਰਿੰਦਰ ਕੌਰ ਭੱਲਾ, ਡਾ: ਅਰਮਪਾਲੀ ਕੌਰ ਪ੍ਰਿੰਸੀਪਲ ਸਰਕਾਰੀ ਸੀ: ਸੈ: …
Read More »ਚੋਣ ਵਿੱਚ ਡੈਮੋਕਰੇਟਿਕ ਆਫਿਸਰਜ਼ ਫਰੰਟ ਨੇ ਮਾਰੀ ਬਾਜ਼ੀ, ਵਿਰੋਧੀ ਹੋਏ ਚਿੱਤ
ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫਿਸਰ ਐਸੋਸੀਏਸ਼ਨ ਦੀਆਂ ਅੱਜ ਹੋਈਆਂ ਚੋਣਾਂ ਵਿੱਚ ਰਜ਼ਨੀਸ਼ ਭਾਰਦਵਾਜ ਦੀ ਪਾਰਟੀ `ਡੈਮੋਕਰੇਟਿਕ ਆਫਿਸਰਜ਼ ਫਰੰਟ` ਜਿਸ ਦਾ ਚੋਣ ਨਿਸ਼ਾਨ `ਗੁਲਾਬ ਦਾ ਫੁੱਲ` ਹੈ ਨੇ ਵਿਰੋਧੀ ਧਿਰ ਨੂੰ ਕਰਾਰੀ ਮਾਤ ਦਿੱਤੀ।ਜ਼ਿਕਰਯੋਗ ਹੈ ਕਿ ਰਜ਼ਨੀਸ਼ ਭਾਰਦਵਾਜ ਯੂਨੀਵਰਸਿਟੀ ਨੇ ਆਫਿਸਰਜ਼ ਐਸੋਸੀਏਸ਼ਨ ਦੀ ਪ੍ਰਧਾਨ ਦੀ ਚੋਣ ਵਿੱਚ 59 ਵੋਟਾਂ ਲੈ ਕੇ ਵਿਰੋਧੀ ਉਮੀਦਵਾਰ ਤੀਰਥ ਸਿੰਘ …
Read More »ਦਿੱਲੀ ਦੇ ਉਪ ਮੁੱਖ ਮੰਤਰੀ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਬੈਂਸ ਵੱਲੋਂ ਅੰਮ੍ਰਿਤਸਰ ਦੇ ਸਕੂਲਾਂ ਦਾ ਦੌਰਾ
ਸਿੱਖਿਆ ਵਿਭਾਗ ਦੇ ਉਚ ਅਧਿਕਾਰੀਆਂ ਸਮੇਤ ਅੰਮ੍ਰਿਤਸਰ, ਗੁਰਦਾਸਪੁਰ ਤੇ ਤਰਨਤਾਰਨ ਦੇ ਅਧਿਆਪਕਾਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੀ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਅਤੇ ਸਿੱਖਿਆ ਨੂੰ ਸਮੇਂ ਦੇ ਹਾਣੀ ਬਣਾਉਣ ਵਾਸਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਟੀਮ ਨੇ ਮੋਰਚਾ ਸੰਭਾਲ ਲਿਆ ਹੈ।ਆਮ ਆਦਮੀ …
Read More »ਰੰਗ ਬਰੰਗੀਆਂ ਗੁਲਦਾਉਦੀਆਂ ਨਾਲ ਖਿੜ ਉਠਿਆ ਯੂੁੁਨੀਵਰਸਿਟੀ ਦਾ ਵਿਹੜਾ
ਤਿੰਨ ਰੋਜ਼ਾ ਭਾਈ ਵੀਰ ਸਿੰਘ ਫੁੱਲਾਂ ਅਤੇ ਪੌਦਿਆਂ ਦੇ ਮੇਲੇ ਦੇ ਦੂਜੇ ਦਿਨ ਲੋਕਾਂ ‘ਚ ਭਾਰੀ ਉਤਸ਼ਾਹ ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਖੁਰਮਣੀਆਂ) – ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ, ਉੱਘੇ ਸਾਹਿਤਕਾਰ ਅਤੇ ਵਾਤਾਵਰਣ ਪ੍ਰੇਮੀ, ਭਾਈ ਵੀਰ ਸਿੰਘ ਦੇ 150 ਸਾਲਾ ਜਨਮਦਿਨ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੁੂਨੀਵਰਸਿਟੀ ਦੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਚੱਲ ਰਹੇ ਭਾਈ ਵੀਰ ਸਿੰਘ ਫੁੱਲਾਂ ਅਤੇ …
Read More »ਯੂਨੀਵਰਸਿਟੀ `ਚ ਤਿੰਨ ਰੋਜ਼ਾ ਭਾਈ ਵੀਰ ਸਿੰਘ ਫਲਾਵਰ ਫੈਸਟੀਵਲ ਸ਼ੁਰੂ
ਫੁੱਲਾਂ ਅਤੇ ਪੌਦਿਆਂ ਦੀਆਂ 500 ਐਂਟਰੀਆਂ ਦਰਜ਼ ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਵਿਚ ਫੁੱਲਾਂ ਦੀ ਆਮਦ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਸਾਹਮਣੇ ਸ਼ੁਰੂ ਹੋਈ ਤਾਂ ਯੂਨੀਵਰਸਿਟੀ ਦੇ ਵਿਦਿਆਰਥੀ ਭੌਰਿਆਂ ਵਾਂਗ ਮੰਡਰਾਉਂਦੇ ਹੋਏ ਫੁੱਲਾਂ ਅਤੇ ਪੌਦਿਆਂ ਦੇ ਦਰਸ਼ਨ ਦਿਦਾਰੇ ਕਰਨ ਲਈ ਆ ਪਹੁੰਚੇ।ਭਾਂਤ ਭਾਂਤ ਰੰਗਾਂ ਦੀਆਂ ਗੁਲਦਾਉਂਦੀਆਂ ਚਮਕਦੀ ਨਿੱਘੀ ਧੁੱਪ ਵਿਚ ਇਸ ਤਰ੍ਹਾਂ …
Read More »ਸੈਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਦੇ ਮਾਨਵਜੀਤ ਸਿੰਘ ‘ਜੈਮ ਆਫ ਸਹੋਦਯਾ ਐਵਾਰਡ’ ਨਾਲ ਸਨਮਾਨ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਸਹੋਦਯਾ ਸਕੂਲਜ਼ ਕੰਪੈਲਕਸ ਅੰਮ੍ਰਿਤਸਰ ਵਲੋਂ ਪਿਛਲੇ ਦਿਨੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਲਈ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਵਿਖੇ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਡਾ: ਨਵਪ੍ਰੀਤ ਸਿੰਘ ਚੀਫ਼ ਸਰਜਨ ਨਵਪ੍ਰੀਤ ਹਸਪਤਾਲ ਅਤੇ ਸੰਜੇ ਰਾਏ ਰੀਜਨਲ ਪੀ.ਐਫ ਕਮਿਸ਼ਨਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਸਮਾਰੋਹ ਦੌਰਾਨ ਸੀ.ਬੀ.ਐਸ.ਈ ਦੇ ਵੱਖ-ਵੱਖ ਸਕੂਲਾਂ ਦੇ …
Read More »ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਵਿਖੇ ਰਿਟਾ: ਹੈਡਮਾਸਟਰ ਹਰਜੀਤ ਸਿੰਘ ਕੈਨੇਡਾ ਦਾ ਕੀਤਾ ਸਨਮਾਨ
ਸਮਰਾਲਾ, 13 ਦਸੰਬਰ (ਇੰਦਰਜੀਤ ਸਿੰੰਘ ਕੰਗ) – ਸਰਕਾਰੀ ਸਕੂਲਾਂ ਦੀ ਦਿੱਖ ਸੁਧਾਰਨ ਵਿੱਚ ਪ੍ਰਵਾਸੀ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਹੈ।ਜਿਨ੍ਹਾਂ ਦੀ ਬਦੌਲਤ ਅੱਜ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਨੂੰ ਵੀ ਮਾਤ ਪਾਉਂਦੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਾਲਾ ਵਿਖੇ ਕਰਵਾਏ ਸਾਦੇ ਸਮਾਗਮ ਦੌਰਾਨ ਸਕੂਲ ਇੰਚਾਰਜ਼ ਪੁਸ਼ਵਿੰਦਰ ਸਿੰਘ ਨੇ ਆਪਣੇ ਸੰਬੋਧਨ ‘ਚ ਕਹੇ।ਸਕੂਲ ਵਿੱਚ ਕਰਵਾਏ ਸਮਾਗਮ …
Read More »
Punjab Post Daily Online Newspaper & Print Media