ਖੂਨਦਾਨ ਕੈਂਪ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਖੁਰਮਣੀਆਂ) – ਮਨੁੱਖਤਾ ਦੀ ਸੇਵਾ ਕਰਨ ਦੇ ਉਦੇਸ਼ ਨਾਲ ਐਚ.ਡੀ.ਐਫ਼.ਸੀ ਰਣਜੀਤ ਐਵੀਨਿਊ ਦੇ ਸਹਿਯੋਗ ਨਾਲ ਨੋਲਜ਼ ਵਿਲਾ ਵੈਲਫ਼ੇਅਰ ਸੋਸਾਇਟੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਦੀ ਟੀਮ ਦੁਆਰਾ ਖ਼ੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਰੀਬਨ ਕੱਟ …
Read More »ਸਿੱਖਿਆ ਸੰਸਾਰ
ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦਾ ਰਾਜ ਪੱਧਰੀ ਰੈਡ ਕਰਾਸ ਦਿਵਸ ਸਮਾਰੋਹ ‘ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ) – ਰੈਡ ਕਰਾਸ ਦਿਵਸ ‘ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਭਾਈ ਘਨਈਆ ਜੀ ਦੀ ਯਾਦ ਵਿੱਚ ਦੋ ਦਿਨਾ ਰਾਜ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ।ਇਸ ਵਿੱਚ ਕਵਿਤਾ ਗਾਇਣ, ਲੋਕ ਗੀਤ, ਸਮੂਹ ਗਾਣ, ਫਸਟ ਏਡ ਅਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਕਰਵਾਈ ਗਈ।ਕਾਲਜ ਅਤੇ ਸਕੂਲ ਪੱਧਰ ‘ਤੇ ਕੁੱਲ 10 ਪ੍ਰਤੀਯੋਗਿਤਾਵਾਂ ਵਿੱਚ ਬੀ.ਬੀ.ਕੇ ਡੀ.ਏ.ਵੀ ਕਾਲਜ ਅਤੇ ਕਾਲਜੀਏਟ ਸਕੂਲ ਦੀਆਂ ਵਿਦਿਆਰਥਣਾਂ ਨੇ …
Read More »ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਬੱਚਿਆਂ ਦਾ ਨਾਲਿਟਸ ਦਾ ਪੇਪਰ ਲਿਆ
ਸੰਗਰੂਰ 8 ਦਸੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਬਚਿਆਂ ਦਾ ਨਾਲਿਟਸ ਦਾ ਪੇਪਰ ਲਿਆ ਗਿਆ।ਇਹ ਪੇਪਰ ਬੱਚਿਆਂ ਦੀ ਮੈਂਟਲ ਅਬਿਲਿਟੀ ਅਤੇ ਲੈਂਗੁਏਜ ਟੈਸਟ ਸੀ।ਜਿਸ ਵਿੱਚ ਪਹਿਲੀ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਜਿਸ ਵਿਚੋਂ ਦੂਸਰੀ ਕਲਾਸ ਦਾ ਵਿਦਿਆਰਥੀ ਤੇਗਵੀਰ ਸਿੰਘ, ਤੀਸਰੀ ਕਲਾਸ ਦੀ ਜਸਮੀਨ ਕੌਰ, ਛੇਵੀਂ ਕਲਾਸ ਦੀ ਅਵਿਜੋਤ ਕੌਰ, ਸੱਤਵੀਂ ਕਲਾਸ ਦੀ ਨਵਨੀਤ …
Read More »ਛੀਨਾ ਨੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਦਾ ਪਲੇਠਾ ਮੈਗਜ਼ੀਨ ‘ਦਸਤਕ’ ਕੀਤਾ ਜਾਰੀ
ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਖੁਰਮਣੀਆਂ) – ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਦੇਸ਼, ਕੌਮ ਅਤੇ ਮਜ਼ਲੂਮਾਂ ਦੀ ਰੱਖਿਆ ਲਈੰ ਲਾਸਾਨੀ ਸ਼ਹਾਦਤ ਹੈ, ਜਿਸ ਦਾ ਹਰੇਕ ਵਰਗ ਰਿਣੀ ਹੈ।ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਜੀਵਨ ’ਚ ਪ੍ਰਮਾਤਮਾ ਦਾ ਨਾਮ ਸਿਮਰਨ ਅਤੇ ਦੂਸਰਿਆਂ ਦੀ ਸਹਾਇਤਾ ਕਰਨ ਦਾ ਉਪਦੇਸ਼ ਦਿੱਤਾ।ਗੁਰੂ ਸਾਹਿਬ ਜੀ ਦੇ ਇਸੇ ਉਪਦੇਸ਼ ਨੂੰ ਘਰ …
Read More »‘ਐਨਾਲਿਟਿਕਲ ਇੰਸਟਰੂੂਮੈਂਟੇਸ਼ਨ ਰਿਸਰਚ ਦੇ ਤਾਜ਼ਾ ਰੁਝਾਨਾਂ’ ਬਾਰੇੇ ਸੈਮੀਨਾਰ
ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ‘ਐਨਾਲਿਟਿਕਲ ਇੰਸਟਰੂਮੈਂਟੇਸ਼ਨ ਰਿਸਰਚ ਦੇ ਤਾਜ਼ਾ ਰੁਝਾਨਾਂ’ ਵਿਸ਼ੇ ’ਤੇ ਕਰਵਾਏ ਸੈਮੀਨਾਰ ’ਚ ਮਾਹਿਰਾਂ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਸਰਪ੍ਰਸਤੀ ਹੇਠ ਕਰਵਾਇਆ ਗਿਆ ਇਹ ਭਾਸ਼ਣ ਕਾਲਜ ਦੇ ਆਈ.ਐਸ.ਟੀ.ਈ ਵਿਦਿਆਰਥੀ ਚੈਪਟਰ ਅਤੇ ਐਸ.ਸੀ.ਆਰ.ਐਸ ਚੈਪਟਰ ਵਲੋਂ ਸਾਂਝੇ ਤੌਰ ’ਤੇ ਆਯੋਜਿਤ ਕੀਤਾ ਗਿਆ ਸੀ। …
Read More »ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਗਮ
ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੱਜ ਵਿਸ਼ੇਸ਼ ਸਹੁੰ ਚੁੱਕ ਸਮਾਗਮ ਕੀਤਾ ਗਿਆ।ਜਿਸ ਵਿੱਚ ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਫਲੋਰੈਂਸ ਨਾਇਟਿੰਗੇਲ ਦੀ ਜੀਵਨ ਸ਼ੈਲੀ ਅਤੇ ਮਨੁੱਖਤਾ ਪ੍ਰਤੀ ਸਮਰਪਣ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਫਲੋਰੈਂਸ ਨਾਇਟਿੰਗੇਲ ਨੇ ਸੰਸਾਰ ’ਚ ਸੇਵਾ ਭਾਵਨਾ ਜਗਾਈ ਹੈ।ਡਾ. ਅਮਨਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਡਾ: ਨੀਲਮ ਹੰਸ ਅਤੇ ਵੱਖ-ਵੱਖ ਕਲਾਸਾਂ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਰੋਹ ਆਯੋਜਿਤ
ਮਾਪੇ ਬੱਚਿਆਂ ਦੀ ਕਾਬਲੀਅਤ ਨੂੰ ਵਧਾਵਾ ਦੇਣ – ਛੀਨਾ ਅੰਮਿ੍ਰਤਸਰ, 6 ਦਸੰਬਰ (ਸੁਖਬੀਰ ਖੁਰਮਣੀਆਂ) – ਹਰੇਕ ਬੱਚੇ ’ਚ ਕੋਈ ਨਾ ਕੋਈ ‘ਟੇਲੈਂਟ’ ਜ਼ਰੂਰ ਹੁੰਦਾ ਹੈ ਅਤੇ ਮਾਪੇ ਆਪਣੇ ਬੱਚਿਆਂ ਦੀ ਕਾਬਲੀਅਤ ਅਤੇ ਸ਼ੌਕ ਵੱਲ ਤਵੱਜ਼ੋ ਦਿੰਦਿਆਂ ਬੱਚੇ ਦੀ ਹੌਂਸਲਾ ਅਫ਼ਜਾਈ ਕਰ ਕੇ ਉਸ ਨੂੰ ਵਧਾਵਾ ਦੇਣ।ਇਹ ਵਿਚਾਰ ਅੱਜ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ …
Read More »ਸ਼ਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵਿਦਿਆਰਥੀਆਂ ਨੂੰ ਵੰਡੀਆਂ ਚੱਪਲਾਂ
ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪਟਿਆਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਮਹਿਲਾਂ ਵਿਖੇ ਕਰਵਾਏ ਸਾਦੇ ਅਤੇ ਪ੍ਰਭਾਵਸ਼ਲੀ ਸਮਾਗਮ ਦੌਰਾਨ ਸਕੂਲ ਦੇ ਲਗਭਗ 500 ਵਿਦਿਆਰਥੀਆਂ ਨੂੰ ਚੱੱਪਲਾਂ ਵੰਡੀਆਂ ਗਈਆਂ।ਪ੍ਰਿੰਸੀਪਲ ਇਕਦੀਸ਼ ਕੌਰ ਦੀ ਅਗਵਾਈ ‘ਚ ਕਰਵਾਏ ਇਸ ਸਮਾਗਮ ਵਿੱਚ ਟਰੱਸਟ ਵਲੋਂ ਮੈਡਮ ਇੰਦਰਜੀਤ ਕੌਰ ਅਤੇ ਮੈਡਮ ਅਦਿੱਤੀ ਨੇ ਸ਼ਮੂਲੀਅਤ ਕੀਤੀ।ਪਿੰਸੀਪਲ ਇੰਦਰਜੀਤ ਕੌਰ ਨੇ ਸਰਬੱਤ …
Read More »ਬ੍ਰਿਟਿਸ਼ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਯੋਗਾ ਕੈਂਪ
ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਬ੍ਰਿਟਿਸ਼ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਯੋਗਾ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।ਯੋਗਾ ਇੰਸਟ੍ਰਕਟਰ ਸਕੂਲ ਦੇ ਡੀ.ਪੀ.ਐਡ ਅਧਿਆਪਕ ਨੇ ਯੋਗਾ ਕਰਨ ਦੇ ਅਣਗਿਣਤ ਫਾਇਦੇ ਦੱਸਦਿਆਂ ਕਿ ਯੋਗਾ ਭਾਰ ਘਟਾਉਣ, ਚਿੰਤਾ ਤੋਂ ਰਾਹਤ, ਮਾਸਪੇਸ਼ੀਆਂ ਦਾ ਖਿਚਾਅ, ਸਿਹਤਮੰਦ ਵਿਅਕਤੀ ਦੇ ਵਿਕਾਸ ਨੂੰ ਤੇਜ਼ ਕਰਨ ਲਈ ਲਾਭਦਾਇਕ ਹੈ।ਉਨਾਂ ਨੇ ਵਿਦਿਆਰਥੀਆਂ …
Read More »ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 7 ਦਸੰਬਰ ਨੂੰ
ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 7 ਦਸੰਬਰ 2022 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਨਾਮਵਰ ਕੰਪਨੀਆਂ ਐਸ.ਬੀ.ਆਈ, ਐਡਲੇਵਿਸ, ਵਰਧਮਾਨ ਟੈਕਸਟਾਇਲ ਲਿਮ. ਅਤੇ ਆਰਿਅਨ ਹੁੰਦਈ ਵੱਲੋਂ ਯੂਨਿਟ ਮੈਨੇਜਰ ਅਤੇ ਡਿਵੈੱਲਪਮੈਂਟ ਮੈਨੇਜਰ, ਮੈਨੇਜਰ, ਮਸ਼ੀਨ ਆਪਰੇਟਰ ਅਤੇ ਸੇਲਜ਼ ਐਂਡ ਮਾਰਕੀਟਿੰਗ ਦੀ ਅਸਾਮੀ ਲਈ ਚੋਣ …
Read More »
Punjab Post Daily Online Newspaper & Print Media