ਭੀਖੀ, 27 ਨਵੰਬਰ (ਕਮਲ ਜ਼ਿੰਦਲ) – ਸਰਵਹਿਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਦੇ ਕੈਡਿਟਾਂ ਨੇ 3-ਪੰਜਾਬ ਐਨ.ਸੀ.ਸੀ ਨੇਵਲ ਯੂਨਿਟ ਬਠਿੰਡਾ ਦੇ ਕਮਾਂਡਿੰਗ ਅਫਸਰ ਕੈਪਟਨ (ਆਈ.ਐਨ) ਅਰਵਿੰਦ ਪਵਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ‘ਪੁਨੀਤ ਸਾਗਰ ਅਭਿਆਨ’ ਵਿੱਚ ਭਾਗ ਲਿਆ।ਸਕੂਲ ਦੇ ਏ.ਐਨ.ਓ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਾਂਡਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਦੇ ਲਗਭਗ 20 ਕੈਡਿਟਾਂ ਨੇ ਇਸ ਅਭਿਆਨ ਵਿੱਚ ਭਾਗ ਲਿਆ।ਇਸ ਅਭਿਆਨ …
Read More »ਸਿੱਖਿਆ ਸੰਸਾਰ
ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸੰਵਿਧਾਨ ਦਿਵਸ ਦਾ ਆਯੋਜਨ
ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਅੱਜ ਸਮਾਜਕ ਨਿਆਇ ਅਤੇ ਅਧਿਕਾਰਿਤਾ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੈਕਲਟੀ ਅਤੇ ਵਿਦਿਆਰਥੀਆਂ ‘ਚ ਸੰਵਿਧਾਨਕ ਮੁੱਲਾਂ ਨੂੰ ਪ੍ਰਫੁਲਿਤ ਕਰਨ ਲਈ ਸੰਵਿਧਾਨ ਦਿਵਸ ਮਨਾਇਆ ਗਿਆ।ਇਸ ਸਮੇਂ ਕਾਲਜ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੁਆਰਾ ਸੰਵਿਧਾਨ ਦੀ ਪਾਲਣਾ ਕਰਨ ਦੀ ਸਹੁੰ ਚੁੱਕੀ ਗਈ।ਪ੍ਰੋ. ਰੇਨੂੰ ਭੰਡਾਰੀ ਮੁਖੀ ਰਾਜਨੀਤੀ ਵਿਗਿਆਨ ਵਿਭਾਗ ਨੇ ਸੰਵਿਧਾਨ …
Read More »ਸਰਕਾਰੀ ਇੰਸਟੀਚਿਊਟ ਆਫ਼ ਗਵਰਨਮੈਂਟ ਟੈਕਨਾਲੋਜੀ ਵਿਖੇ ਮਨਾਇਆ ਸੰਵਿਧਾਨ ਦਿਵਸ
ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ, ਅੰਮਿ੍ਰਤਸਰ ਵਲੋਂ ਅੱਜ ਸਰਕਾਰੀ ਇੰਸਟੀਚਿਊਟ ਆਫ਼ ਗਵਰਨਮੈਂਟ ਟੈਕਨਾਲੋਜੀ, ਹਾਲ ਗੇਟ, ਅੰਮਿ੍ਰਤਸਰ ਵਿਖੇ ਸੰਵਿਧਾਨ ਦਿਵਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਸੰਸਥਾ ਦੇ ਸਹਾਇਕ ਡਾਇਰੈਕਟਰ ਜਤਿੰਦਰ ਸਿੰਘ ਸਨ।ਦੋਆਬਾ ਕਾਲਜ ਜਲੰਧਰ ਦੇ ਮੁੱਖ ਬੁਲਾਰੇ ਵਜੋਂ ਪ੍ਰੋਫੈਸਰ ਡਾ: ਨਿਰਮਲ ਸਿੰਘ ਨੂੰ ਵਿਸ਼ੇਸ਼ ਤੌਰ …
Read More »ਨੈਸ਼ਨਲ ਕਾਲਜ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
ਭੀਖੀ, 26 ਨਵੰਬਰ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਸਰਬੱਤ ਦੇ ਭਲੇ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਵਸ ‘ਤੇ ਸ਼੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ।ਕਾਲਜ ਵਿਦਿਆਰਥੀਆਂ ਅਤੇ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲਿਆ।ਕਾਲਜ ਕਮੇਟੀ ਪ੍ਰਧਾਨ ਹਰਬੰਸ ਦਾਸ ਬਾਵਾ ਅਤੇ ਕਾਲਜ ਪ੍ਰਿੰਸੀਪਲ ਡਾ. ਐਮ ਕੇ ਮਿਸ਼ਰਾ ਨੇ ਕਾਲਜ ਦੇ ਸਰਪ੍ਰਸਤ ਬਾਬਾ ਪੂਰਨ …
Read More »ਖ਼ਾਲਸਾ ਕਾਲਜ ਵਿਖੇ ‘ਦੰਦਾਂ ਸਬੰਧੀ ਜਾਗਰੂਕਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਦੰਦਾਂ ਅਤੇ ਮਸੂੜਿਆਂ ਦੀ ਸਾਂਭ-ਸੰਭਾਲ ਤੋਂ ਜਾਗਰੂਕ ਕਰਵਾਉਣ ਦੇ ਮਕਸਦ ਤਹਿਤ ਰੈਡ ਰਿਬਨ ਕਲੱਬ ਵਲੋਂ ਡੈਂਟਲ ਅਵੇਅਰਨੈਸ ਵਿਸ਼ੇ ’ਤੇ ਸੈਮੀਨਾਰ ਅਤੇ ਮੁਫ਼ਤ ਦੰਦਾਂ ਦਾ ਚੈਕਅੱਪ ਕੈਂਪ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਸੈਮੀਨਾਰ ’ਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਿਪਟੀ ਡਾਇਰੈਕਟਰ (ਡੈਂਟਲ) ਡਾ. ਜਗਨਜੋਤ …
Read More »ਖ਼ਾਲਸਾ ਕਾਲਜ ਵਿਖੇ ਲਵਦੀਪ ਸਿੰਘ ਯਾਦਗਾਰੀ ਯੁਵਾ ਪੁਰਸਕਾਰ-2022 ਅੱਜ
ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਸਹਿਯੋਗ ਨਾਲ ਜੀਤ ਕਲਚਰਲ ਕਲੱਬ (ਰਜ਼ਿ) ਵਲੋਂ ਸੱਭਿਆਚਾਰਕ ਮੁਕਾਬਲਾ 26 ਨਵੰਬਰ ਦਿਨ ਸ਼ਨੀਵਾਰ ਕਾਲਜ ਵਿਖੇ ਕਰਵਾਇਆ ਜਾ ਰਿਹਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਕਲੱਬ ਦੇ ਪ੍ਰਧਾਨ ਡਾ. ਜਗਜੀਤ ਕੌਰ ਦੁਆਰਾ ਕਰਵਾਏ ਜਾ ਰਹੇ ਇਸ ਸੱਭਿਆਚਾਰਕ ਮੁਕਾਬਲੇ ਪੰਜਾਬੀ ਲੋਕ ਨਾਚ, ਗੀਤ ਤੇ ਅੇਕਟਿੰਗ ਵਿਸ਼ੇਸ਼ ਖਿੱਚ ਦਾ ਕੇਂਦਰ ਰਹਿਣਗੇ।ਉਨ੍ਹਾਂ ਕਿਹਾ …
Read More »ਆਧਾਰ ਪਬਲਿਕ ਸਕੂਲ ਬੱਡਰੁਖਾਂ ਨੇ ਵਿਦਿਆਰਥੀਆਂ ਲਈ ਪਿਕਨਿਕ ਕਰਵਾਈ
ਸੰਗਰੂਰ, 25 ਨਵੰਬਰ(ਜਗਸੀਰ ਲੌਂਗੋਵਾਲ) – ਆਧਾਰ ਪਬਲਿਕ ਸਕੂਲ ਬੱਡਰੁਖਾਂ ਵਲੋਂ ਨਰਸਰੀ ਤੋਂ ਚੌਥੀ ਤੱਕ ਦੇ ਵਿਦਿਆਰਥੀਆਂ ਲਈ ਪਿਕਨਿਕ ਕਰਵਾਈ ਗਈ।ਬੱਚਿਆਂ ਨੂੰ ਬੀ.ਐਸ.ਐਨ.ਐਲ ਪਾਰਕ ਲਿਜਾਇਆ ਗਿਆ। ਜਿਥੇ ਬੱਚਿਆ ਨੇ ਆਕਰਸ਼ਕ ਝੂਲੇ, ਪੀਂਘਾਂ ਤੇ ਮਿੰਨੀ ਟ੍ਰੇਨ ਦਾ ਆਨੰਦ ਮਾਣਿਆ।ਅਧਿਆਪਕਾਂ ਵਲੋਂ ਬੱਚਿਆਂ ਨੂੰ ਵੱਖ ਵੱਖ ਤਰ੍ਹਾਂ ਦੀਆਂ ਮੰਨੋਰੰਜ਼ਕ ਖੇਡਾਂ ਖਿਡਾਈਆਂ ਗਈਆਂ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ।ਪ੍ਰਿੰਸੀਪਲ ਸਵਿਤਾ ਸ਼ਰਮਾ ਨੇ ਕਿਹਾ ਕਿ ਅਜਿਹੇ ਦੌਰੇ …
Read More »ਡਾ. ਬੋਪਾਰਾਏ ਨੇ ਸਰਕਾਰੀ ਸੀਨੀ ਸਕੂਲ (ਲੜਕੀਆਂ) ਵਿਖੇ ਪ੍ਰਿੰਸੀਪਲ ਦਾ ਅਹੁੱਦਾ ਸੰਭਾਲਿਆ
ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਵਿੱਚ ਹੋਈਆਂ ਬਦਲੀਆਂ ਤਹਿਤ ਪ੍ਰਿੰਸੀਪਲ ਡਾ. ਬਲਵਿੰਦਰ ਸਿੰਘ ਬੋਪਾਰਾਏ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹੋਕੇ ਢੱਡਰੀਆਂ ਮੇਨ (ਸੰਗਰੂਰ) ਤੋਂ ਬਦਲ ਕੇ ਸਰਕਾਰੀ ਸੀਨੀਅਰ ਸਕੂਲ (ਲੜਕੀਆਂ) ਭਵਾਨੀਗੜ੍ਹ ਵਿਖੇ ਅਪਣਾ ਅਹੁੱਦਾ ਸੰਭਾਲ ਲਿਆ ਹੈ।ਸਕੂਲ ਪਹੁੰਚਣ ‘ਤੇ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਵਲੋਂ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਉਨਾਂ …
Read More »ਫੁੱਟਵੀਅਰ ਡਿਜ਼ਾਇਨ ਤੇ ਵਿਕਾਸ ਸੰਸਥਾ ਮੋਹਾਲੀ ਵਲੋਂ ਸਮੱਸਿਆ ਹੱਲ ਕਰਨ ਅਤੇ ਡਿਜ਼ਾਇਨ ਸੋਚ ਲਈ ਵਰਕਸ਼ਾਪ
ਆਰੀਆ ਰਤਨ ਪਦਮ ਸ਼੍ਰੀ ਡਾ ਪੂਨਮ ਸੂਰੀ ਦੇ ਆਸ਼ੀਰਵਾਦ ਨਾਲ ਅਤੇ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ.ਆਈ. ਅਤੇ ਏਡਿਡ ਸਕੂਲ, ਖੇਤਰੀ ਅਧਿਕਾਰੀ ਪੰਜਾਬ ਜ਼ੋਨ (ਏ) ਡਾ. ਨੀਲਮ ਕਾਮਰਾ ਤੇ ਸਕੂਲ ਦੇ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ, ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਸਮੱਸਿਆ ਹੱਲ ਕਰਨ ਅਤੇ ਡਿਜ਼ਾਇਨ ਸੋਚ ਬਾਰੇ ਇਕ ਵਰਕਸ਼ਾਪ ਦਾ ਆਯੋਜਨ ਕੀਤਾ।ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਰਚਨਾਤਮਕਤਾ …
Read More »ਖਾਲਸਾ ਕਾਲਜ ਵਲੋਂ ਅੰਤਰ-ਜ਼ੋਨਲ ਯੁਵਕ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਅੰਤਰ-ਜ਼ੋਨਲ ਯੁਵਕ ਮੇਲੇ ’ਚ ਫਸਟ ਰਨਰ-ਅੱਪ ਟਰਾਫੀ ਜਿੱਤੀ।ਕਾਲਜ ਵਿਦਿਆਰਥੀਆਂ ਨੇ ਆਲ ਰਾਊਂਡਰ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਈਵੈਂਟਸ ’ਚ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਨੇ ਆਪਣੇ ਇਤਿਹਾਸ ’ਚ ਪਹਿਲੀ ਵਾਰ ਇਹ …
Read More »
Punjab Post Daily Online Newspaper & Print Media