Tuesday, September 29, 2026

ਸਿੱਖਿਆ ਸੰਸਾਰ

ਸੀ.ਬੀ.ਐਸ.ਈ ਵਲੋਂ ਵਿੱਤੀ ਸਾਖਰਤਾ ਬਾਰੇੇ ਸੈਮੀਨਾਰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ, ਅੰਮ੍ਰਿਤਸਰ ਵਿਖੇ ਸੀ.ਬੀ.ਐਸ.ਈ. ਵੱਲੋਂ ਵਿੱਤੀ ਸਾਖਰਤਾ ਦੇ ਉਪਰ ਅਧਿਆਪਕਾਂ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਦਾ ਉਦੇਸ਼ ਵਿੱਤ ਯੋਜਨਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਸਾਈਬਰ ਧੋਖੇਬਾਜੀ ਦਾ ਸ਼ਿਕਾਰ ਹੋਣ ਤੋਂ ਬਚਾਉਣਾ ਸੀ।ਸੈਮੀਨਾਰ ਦੇ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪੰਜਾਬੀ ਮਹੀਨੇ ਸਬੰਧੀ ਸੈਮੀਨਾਰ

ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵੱਲੋਂ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਪੰਜਾਬ ਵੱਲੋਂ ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ਪੰਜਾਬੀ ਮਾਹ-2022 ਦੇ ਅੰਤਰਗਤ ਨਵੰਬਰ ਮਹੀਨੇ ਨੂੰ ਪੰਜਾਬੀ ਮਹੀਨੇ ਦੇ ਤੌਰ ’ਤੇ ਮਨਾਏ ਜਾਣ ਦੀ ਲੜੀ ਤਹਿਤ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਨੇ ਸੁੰਦਰ ਲਿਖਤ, ਭਾਸ਼ਣ, ਕਵਿਤਾ ਉਚਾਰਨ ਅਤੇ ਗੀਤ ਮੁਕਾਬਲਿਆਂ ਰਾਹੀਂ ਪੰਜਾਬੀ ਬੋਲੀ ਪ੍ਰਤੀ …

Read More »

ਖਾਲਸਾ ਕਾਲਜ ਲਾਅ ਦੇ ਵਿਦਿਆਰਥੀ ਵਿਧਿਗਿਆ ਨੈਸ਼ਨਲ ਮੂਟ ਕੋਰਟ ਮੁਕਾਬਲੇ ’ਚ ਸ਼ਾਮਲ

ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਦੇ ਬੀ.ਏ.,ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਤੀਜਾ ਦੇ ਵਿਦਿਆਰਥੀਆਂ ਦੀ ਮੂਟ ਕੋਰਟ ਮੁਕਾਬਲੇ ਦੀ ਟੀਮ ਨੇ ਵਿਧਿਗਿਆ ਨੈਸ਼ਨਲ ਮੂਟ ਕੋਰਟ ਮੁਕਾਬਲੇ ’ਚ ਹਿੱਸਾ ਲਿਆ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ’ਚ ਪੂਰੇ ਭਾਰਤ ’ਚੋਂ 40 ਟੀਮਾਂ ਨੇ ਹਿੱਸਾ ਲਿਆ।ਜਿਸ ਵਿਚ ਕਾਲਜ ਦੀ ਟੀਮ ਟੌਪ …

Read More »

ਖਾਲਸਾ ਕਾਲਜ ਦੇ ਵਿਦਿਆਰਥੀ ਨੇ ਯੂ.ਜੀ.ਸੀ ਨੈਟ ਪ੍ਰੀਖਿਆ ਕੀਤੀ ਪਾਸ

ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀ ਨੇ ਪ੍ਰੋਫੈਸਰਾਂ ਦੀ ਭਰਤੀ ਲਈ ਰੱਖੀ ਗਈ ‘ਰਾਸ਼ਟਰੀ ਯੋਗਤਾ ਪ੍ਰੀਖਿਆ’ (ਯੂ.ਜੀ.ਸੀ ਨੈਟ) ਪਾਸ ਕਰ ਲਈ ਹੈ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀ ਹਰਮਨਪ੍ਰੀਤ ਸਿੰਘ ਨੂੰ ਵਧਾਈ ਦਿੰਦਿਆਂ ਦੱਸਿਆ ਹੈ ਕਿ ਸੰਸਥਾ ਆਪਣੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪੇਸ਼ੇਵਰ ਜੀਵਨ ’ਚ ਉਚਾਈਆਂ ਕਰਨ ਲਈ ਤਿਆਰ ਕਰਦਾ ਹੈ। ਡਾ. ਮਹਿਲ ਸਿੰਘ ਨੇ ਕਿਹਾ ਕਿ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 53ਵਾਂ ਸਥਾਪਨਾ ਦਿਵਸ 24 ਨਵੰਬਰ ਨੂੰ

48ਵੀਂ ਸਲਾਨਾ ਕਨਵੋਕੇਸ਼ਨ 25 ਨਵੰਬਰ ਨੂੰ ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 53ਵੇਂ ਸਥਾਪਨਾ ਦਿਵਸ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀਆਂ ਦੀਆਂ ਮੁੱਖ ਇਮਾਰਤਾਂ ਜਿਥੇ ਜਗਮਗਾ ਰਹੀਆਂ ਹਨ ਉਥੇ ਵੱਖ ਵੱਖ ਪਾਰਕਾਂ ਅਤੇ ਹੋਰ ਮੁੱਖ ਸਥਾਨਾ ਨੂੰ ਸਜਾਇਆ ਗਿਆ ਹੈ। ਇਸ ਸਮਾਗਮ ਨੂੰ ਮੇਲੇ ਦਾ …

Read More »

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਇਆ ਫੇਟ ਸਮਾਗਮ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਬਾਲ ਦਿਵਸ ਨੂੰ ਸਮਰਪਿਤ ਫੇਟ (ਸਕੂਲ ਮੇਲੇ) ਦਾ ਸਮਾਗਮ ਕੀਤਾ ਗਿਆ।ਇਸ ਫੇਟ ਦਾ ਆਯੋਜਨ ਕੈਂਪਸ ਵਿਖੇ ਸਥਿਤ ਖੁੱਲ੍ਹੀ ਗਰਾਊਂਡ ’ਚ ਕੀਤਾ ਗਿਆ।ਇਸ ਦਾ ਉਦਘਾਟਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਕੀਤਾ। ਪ੍ਰਿੰ: ਗਿੱਲ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਜ਼ਿੰਦਗੀ ’ਚ ਮਿਹਨਤ ਕਰਨ …

Read More »

ਸਾਇੰਸ ਜੈਨਿਕ ਵਲੋਂ ਚੁਣੀਆਂ ਗਈਆਂ ਖ਼ਾਲਸਾ ਕਾਲਜ ਵੁਮੈਨ ਦੀਆਂ 43 ਵਿਦਿਆਰਥਣਾਂ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਵੁਮੈਨ ਦੇ ਪਲੇਸਮੈਂਟ ਸੈਲ ਵਲੋਂ ਸਾਇੰਸ ਜੈਨਿਕ ਦੀ ਪਲੇਸਮੈਂਟ ਡਰਾਈਵ ’ਚ ਇੰਟਰਵਿਊ ਦੌਰਾਨ ਵੱਖ ਵੱਖ ਪੜ੍ਹਾਵਾਂ ਦੇ 93 ਵਿਦਿਆਰਥਣਾਂ ’ਚੋਂ 43 ਦੀ ਚੋਣ ਕੀਤੀ ਗਈ ਅਤੇ 16 ਨੂੰ ਵੇਟਿੰਗ ਲਿਸਟ ’ਚ ਰੱਖਿਆ ਗਿਆ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਸਾਇੰਸ ਜੈਨਿਕ ਕੰਪਨੀ ਤੋਂ ਨਵਤੇਸ਼ ਸਿੰਘ ਨੇ ਆਪਣੀ ਟੀਮ ਨਾਲ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਰਣਜੀਤ ਸਾਗਰ ਡੈਮ ਦਾ ਕੀਤਾ ਦੌਰਾ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਇਕਨਾਮਿਕਸ ਸੋਸਾਇਟੀ ਆਫ਼ ਪੋਸਟ ਗਰੈਜੂਏਟ ਡਿਪਾਰਟਮੈਂਟ ਆਫ ਇਕਨਾਮਿਕਸ ਵਲੋਂ ਵਿਦਿਆਰਥੀਆਂ ਨੂੰ ਰਣਜੀਤ ਸਾਗਰ ਡੈਮ ਦਾ ਦੌਰਾ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਉਲੀਕੇ ਗਏ ਇਸ ਪ੍ਰੋਗਰਾਮ ’ਚ ਡਾ. ਸੁਪ੍ਰੀਤ ਕੌਰ, ਡਾ. ਸਿਓਜੀ ਭਾਟੀਆ ਅਤੇ ਸ਼ੇਰ ਸਿੰਘ ਸਮੇਤ ਇਕਨਾਮਿਕਸ ਸੋਸਾਇਟੀ ਦੇ12 ਮੈਂਬਰ (ਐਮ.ਏ. (ਇਕਨਾਮਿਕਸ) ਸਮੈਸਟਰ-1 ਅਤੇ ਐਮ.ਏ (ਇਕਨਾਮਿਕਸ) ਸਮੈਸਟਰ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਵਿੱਤੀ ਸਾਜਰਤਾ ਤੇ ਡਿਜ਼ੀਟਲ ਵਰਤੋਂ ਬਾਰੇ ਸਵੇਦਨਸ਼ੀਲਤਾ ਪ੍ਰੋਗਰਾਮ ਦੀ ਕੀਤੀ ਮੇਜ਼ਬਾਨੀ

ਅੰਮ੍ਰਿਤਸਰ, 21 ਨਵੰਬਰ (ਜਗਦੀਪ ਸਿੰਘ ਸੱਗੁ) – ਆਰੀਆ ਰਤਨ ਪਦਮ ਸ਼੍ਰੀ ਡਾ. ਪੂਨਮ ਸੂਰੀ ਦੇ ਆਸ਼ੀਰਵਾਦ ਨਾਲ ਅਤੇ ਡਾ. ਜੇ.ਪੀ. ਸ਼ੂਰ ਡਾਇਰੈਕਟਰ ਪੀ.ਐਸ.ਆਈ ਅਤੇ ਏਡਿਡ ਸਕੂਲ, ਖੇਤਰੀ ਅਧਿਕਾਰੀ ਪੰਜਾਬ ਜ਼ੋਨ (ਏ), ਡਾ. ਨੀਲਮ ਕਾਮਰਾ ਅਤੇ ਸਕੂਲ ਮੈਨੇਜਰ ਦੁਆਰਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ ਇਕ ਵਰਕਸ਼ਾਪ ਦਾ ਆਯੋਜਨ ਕੀਤਾ।ਜਿਸ ਵਿਚ ਅਧਿਆਪਕਾਂ ਨੂੰ ਵਿੱਤੀ ਸਾਖ਼ਰਤਾ ਦੀਆਂ ਬੁਨਿਆਦੀ ਗੱਲਾਂ ਬਾਰੇ ਜਾਗਰੂਕ ਕੀਤਾ।ਵਰਕਸ਼ਾਪ …

Read More »

ਯੂਨੀਵਰਸਿਟੀ `ਚ ਭੰਗੜੇ ਦੀ ਜਬਰਦਸਤ ਪੇਸ਼ਕਾਰੀ ਨਾਲ ਤਿੰਨ ਦਿਨਾਂ ਇੰਟਰ-ਜ਼ੋਨਲ ਯੁਵਕ ਮੇਲੇ ਦੀ ਸ਼ੁਰੂਆਤ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਹੇ ਜ਼ੋਨਲ ਯੁਵਕ ਮੇਲੇ ਵਿੱਚ ਅੱਜ ਐਤਵਾਰ ਵੀ ਵਿਦਿਆਰਥੀਆਂ ਦਾ ਉਤਸ਼ਾਹ ਵੇਖਣ ਵਾਲਾ ਸੀ, ਜਦੋਂ ਇੰਟਰ-ਜੋਨਲ ਯੁਵਕ ਮੇਲੇ ਦੇ ਪਹਿਲੇ ਦਿਨ ਵਿਦਿਆਰਥੀ ਕਲਾਕਾਰਾਂ ਨੇ ਭੰਗੜੇ ਦੀ ਧਮਾਲ ਨਾਲ ਦਸਮੇਸ਼ ਆਡੀਟੋਰੀਅਮ ਹਾਲ ਵਿਚ ਦਰਸ਼ਕਾਂ ਨੂੰ ਨੱਚਣ ਲਈ ਮਜ਼ਬੂਰ ਕਰ ਦਿੱਤਾ।ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੂਆ ਦੀ ਅਗਵਾਈ …

Read More »