Tuesday, September 29, 2026

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਵਿਖੇ ਵਾਰਿਸ ਸ਼ਾਹ ਦੀ 300 ਸਾਲਾ ਜਨਮ-ਸ਼ਤਾਬਦੀ ਨੂੰ ਸਮਰਪਿਤ ਕੌਮੀ ਸੈਮੀਨਾਰ ਤੇ ਹੀਰ ਗਾਇਨ ਅੱਜ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਵਲੋਂ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦੇ ਸਹਿਯੋਗ 12 ਨਵੰਬਰ ਨੂੰ ਹੀਰ ਵਾਰਿਸ : ਪ੍ਰੰਪਰਾ ਤੇ ਸਮਕਾਲ ਵਿਸ਼ੇ ’ਤੇ ਸੈਮੀਨਾਰ ਅਤੇ ਹੀਰ ਗਾਇਨ ਕਰਵਾਇਆ ਜਾ ਰਿਹਾ ਹੈ। ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਜਿਵੇਂ ਪੰਜਾਬੀ ਸਮਾਜ ਵਾਰਿਸ ਸ਼ਾਹ ਦੀ 300ਵੀਂ ਜਨਮ ਸ਼ਤਾਬਦੀ ਬੜੇ ਜੋਸ਼ੋ-ਖਰੋਸ਼ ਨਾਲ ਮਨਾ ਰਿਹਾ ਹੈ।ਉਸੇ …

Read More »

ਖਾਲਸਾ ਕਾਲਜ ਵੂਮੈਨ ਦੀ ਗਿੱਧਾ ਟੀਮ ਸਨਮਾਨਿਤ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੂੰ ਪੰਜਾਬ ਸਰਕਾਰ ਵਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ‘ਰੀਜ਼ਨਲ ਸਰਸ ਮੇਲਾ-2022’ ਵਿਚ ਗਿੱਧੇ ’ਚ ਸ਼ਾਨਦਾਰ ਪੇਸ਼ਕਾਰੀ ਦੇਣ ’ਤੇ ਸਨਮਾਨਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੇ ਪ੍ਰਬੰਧਕਾਂ ਨੇ ਕਾਲਜ …

Read More »

ਅਕਾਲ ਅਕੈਡਮੀ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ (ਪੰਜਾਬ ਬੋਰਡ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਪ੍ਰੋਗਰਾਮ ਕਰਵਾਇਆ ਗਿਆ।ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਕਵਿਤਾਵਾਂ, ਗੱਤਕਾ, ਭਾਸ਼ਣ ਆਦਿ ਪੇਸ਼ ਕੀਤੇ।ਡਾ. ਕੁਲਤਾਰਜੀਤ ਸਿੰਘ ਡੀ.ਈ.ਓ ਸੰਗਰੂਰ ਅਤੇ ਅੰਗਰੇਜ਼ ਸਿੰਘ …

Read More »

`ਦ ਅੋਪੀਅਮ ਟਾਫੀ` – ਲੇਖਕ ਖੁਸ਼ਵੰਤ ਸਿੰਘ ਵੱਲੋਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮਿਲਣੀ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਲੇਖਕ ਮਿਲਣੀ ਪ੍ਰੋਗਰਾਮ ਤਹਿਤ ਪ੍ਰਸਿੱਧ ਲੇਖਕ ਖੁਸ਼ਵੰਤ ਸਿੰਘ ਸ਼ੁਕਰਵਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦੇ ਰੂਬਰੂ ਹੋਏ।ਖੁਸ਼ਵੰਤ ਸਿੰਘ ਨੇ ਇੱਕ ਸਿਰਜਣਾਤਮਕ ਕਲਾਕਾਰ ਵਜੋਂ ਆਪਣੇ ਸਫ਼ਰ ਬਾਰੇ ਗੱਲ ਕਰਦਿਆਂ ਪੰਜਾਬ ਵਿੱਚ 1980 ਦੇ ਦਹਾਕੇ ਦੇ ਦੁੱਖਦਾਈ ਸਮੇਂ ਦੀ ਕਹਾਣੀ ਨੂੰ ਉਜਾਗਰ ਕਰਦੇ ਆਪਣੇ ਨਵੀਨਤਮ ਨਾਵਲ …

Read More »

ਸਵੈ-ਰੋਜ਼ਗਾਰ ਵਾਸਤੇ ਦਸਵੀਂ/ਬਾਰਵੀਂ ਪਾਸ ਲਈ ਕੋਰਸਾਂ ‘ਚ ਦਾਖਲਾ 15 ਨਵੰਬਰ ਤੋਂ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ-2023 ਤੋਂ ਛੇ ਮਹੀਨਿਆਂ ਦੇ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਭਾਗ ਦੇ ਡਾਇਰੈਕਟਰ ਡਾ. ਅਨੁਪਮ ਕੌਰ ਨੇ ਦੱਸਿਆ …

Read More »

ਭਾਰਤੀ ਵਾਯੂ ਸੈਨਾ ‘ਚ ਭਰਤੀ ਲਈ ਉਮੀਦਵਾਰ 23 ਨਵੰਬਰ ਤੱਕ ਆਨਲਾਇਨ ਕਰ ਸਕਦੇ ਹਨ ਅਪਲਾਈ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਹੈ ਕਿ ਭਾਰਤੀ ਵਾਯੂ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 23 ਨਵੰਬਰ 2022 ਤੱਕ ਆਨਲਾਇਨ ਅਪਲਾਈ ਕਰ ਸਕਦੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਗਨੀਪੱਥ ਸਕੀਮ ਤਹਿਤ ਅਗਨੀਵੀਰ ਵਾਯੂ ਸੇਨਾ ਦੀ ਚਾਰ ਸਾਲਾਂ ਲਈ ਭਰਤੀ ਲਈ ਕੀਤੀ ਜਾ ਰਹੀ ਹੈ।ਰਜਿਜ਼ਟਰੇਸ਼ਨ ਲਈ ਬਿਨੈਕਾਰ https://agnipathvayu.cdac.in/AV/  ਵੈਬਾਈਟ ‘ਤੇ ਲਾਗਇਨ ਕਰ …

Read More »

ਸੰਵਿਧਾਨ ਦਿਵਸ ‘ਤੇ ਸਵੱਛ ਭਾਰਤ ਥੀਮ ’ਤੇ ਲੇਖ ਤੇ ਪੋਸਟਰ ਮੇਕਿੰਗ ਮੁਕਾਬਲੇ

14 ਨਵੰਬਰ ਨੂੰ ਮਾਲ ਰੋਡ ਸਥਿਤ ਸਰਕਾਰੀ ਸੀਨੀ. ਸੈਕੰਡਰੀ ਸਕੂਲ ’ਚ ਹੋਵੇਗਾ ਜ਼ਿਲਾ ਪੱਧਰੀ ਪ੍ਰੋਗਰਾਮ ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਾਲ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੱਛ ਭਾਰਤ, ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਅਤੇ ਸੰਵਿਧਾਨ ਦਿਵਸ ਦੀ ਥੀਮ ‘ਤੇ ਲੇਖ, …

Read More »

ਬਾਲ ਦਿਵਸ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਕਰਵਾਏ

ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਇੰਡੀਅਨ ਰੈਡ ਕਰਾਸ ਸੁਸਾਇਟੀ ਜਿਲ੍ਹਾ ਬਾਲ ਭਲਾਈ ਕੌਂਸਲ ਸੰਗਰੂਰ ਵਲੋਂ ਇੰਟਰਨੈਸ਼ਨਲ ਕੈਂਬਰੇਜ਼ ਸਕੂਲ ਸੁਨਾਮ ਰੋਡ ਸੰਗਰੂਰ ਵਿਖੇ ਬਾਲ ਦਿਵਸ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਕਰਵਾਏ ਗਏ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਨਸ਼ਿਆਂ ਦੀ ਵਰਤੋਂ ਨਾਲ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਸੁਚੇਤ ਕੀਤਾ। ਇਸ ਤੋਂ ਇਲਾਵਾ …

Read More »

ਖ਼ਾਲਸਾ ਕਾਲਜ ਯੂਥ ਫ਼ੈਸਟੀਵਲ ਦੀ ਓਵਰਆਲ ਚੈਂਪੀਅਨਸ਼ਿਪ ’ਤੇ ਕਾਬਜ਼

ਛੀਨਾ ਨੇ ਡਾ. ਮਹਿਲ ਸਿੰਘ ਨੂੰ ਦਿੱਤੀ ਮੁਬਾਰਕਬਾਦ ਤੇ ਵਿਦਿਆਰਥੀਆਂ ਨੂੰ ਸਲਾਹਿਆ ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਜ਼ੋਨਲ ਯੂਥ ਫੈਸਟੀਵਲ-2022 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨ ਟਰਾਫੀ ’ਤੇ ਆਪਣਾ ਕਬਜ਼ਾ ਕੀਤਾ ਹੈ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਜਿੱਤੀ ਹੋਈ ਟਰਾਫ਼ੀ ਸਮੇਤ ਪੁੱਜੇ ਕਾਲਜ ਪ੍ਰਿੰਸੀਪਲ …

Read More »

ਬ੍ਰਿਟਿਸ਼ ਆਰਮੀ ਅਧਿਕਾਰੀਆਂ ਦੇ ਵਫਦ ਨੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਦਾ ਕੀਤਾ ਦੌਰਾ

ਅੰਮ੍ਰਿਤਸਰ, 9 ਅਕਤੂਬਰ (ਦੀਪ ਦਵਿੰਦਰ ਸਿੰਘ) – ਯੂ.ਕੇ ਦੀ ਬ੍ਰਿਟਿਸ਼ ਆਰਮੀ ਦੇ ਉਚ ਅਧਿਕਾਰੀਆਂ ਦੀ ਗੁਰੂ ਨਗਰੀ ਆਈ ਟੀਮ ਨੇ ਅੱਜ ਸਥਾਨਕ ਆਤਮ ਪਬਲਿਕ ਸਕੂਲ ਦਾ ਦੌਰਾ ਕੀਤਾ ਅਤੇ ਬੱਚਿਆਂ ਵਲੋਂ ਪੇਸ਼ ਕੀਤੀਆਂ ਸਭਿਆਚਾਰਕ ਪੇਸ਼ਕਾਰੀਆਂ ਦਾ ਅਨੰਦ ਮਾਣਿਆ। ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਡਾ. ਗੁਰਿੰਦਰਪਾਲ ਸਿੰਘ ਦੇ ਯਤਨਾਂ ਤਹਿਤ ਬ੍ਰਿਟਿਸ਼ ਆਰਮੀ ਦੇ ਮੇਜਰ ਸਰਦਾਰ ਦਲਜਿੰਦਰ ਸਿੰਘ ਵਿਰਦੀ ਦੀ ਅਗਵਾਈ ਵਿਚ ਆਏ …

Read More »