Tuesday, September 29, 2026

ਸਿੱਖਿਆ ਸੰਸਾਰ

ਯੂ.ਕੇ ਦੇ ਉਚ ਰੱਖਿਅਕ ਅਧਿਕਾਰੀਆਂ ਵਲੋਂ ਖਾਲਸਾ ਕਾਲਜ ਦਾ ਦੌਰਾ, ਛੀਨਾ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 9 ਨਵੰਬਰ (ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ ਅੱਜ ਯੂ.ਕੇ ਉਚ ਰੱਖਿਅਕ ਅਧਿਕਾਰੀਆਂ ਨੇ ਦੌਰਾ ਕੀਤਾ।ਜਿਥੇ ਜਿਨ੍ਹਾਂ ਨੇ ਸਿੱਖ ਇਤਿਹਾਸ ਖੋਜ਼ ਕੇਂਦਰ ਵਿਖੇ ਸਿੱਖ ਇਤਿਹਾਸ ਨਾਲ ਸਬੰਧਿਤ ਜਾਣਕਾਰੀ ਹਾਸਲ ਕੀਤੀ, ਉਥੇ ਕਾਲਜ ਦੀ ਆਲੀਸ਼ਾਨ ਇਮਾਰਤ ਨੂੰ ਵੇਖ ਕੇ ਗਦਗਦ ਹੋਏ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨਾਲ ਸੰਖੇਪ ਪਰ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ਯੂ.ਕੇ ਆਰਮੀ …

Read More »

ਐਨ.ਸੀ.ਸੀ ਕੈਪ ਦੌਰਾਨ ਕੈਡਿਟਾਂ ਨੂੰ ਮਿਲਿਆ ਵਾਹਗਾ ਬਾਰਡਰ ਅਤੇ ਖਾਸਾ ਕੈਂਟ ਜਾਣ ਦਾ ਮੌਕਾ

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਸਥਾਨਕ ਸਰਕਾਰੀ ਆਈ.ਟੀ.ਆਈ ਵਿਖੇ ਕਮਾਂਡਿੰਗ ਅਫਸਰ ਕਰਨਲ ਕਰਨੈਲ ਸਿੰਘ ਦੀ ਅਗਵਾਈ ‘ਚ ਚੱਲ ਰਹੇ ਐਨ.ਸੀ.ਸੀ ਕੈਪ ਦੌਰਾਨ ਅੱਜ ਕੈਂਪ ਦੇ ਚੌਥੇ ਅਤੇ ਪੰਜਵੇ ਦਿਨ ਕੈਡਿਟਾਂ ਨੂੰੂਖਾਸਾ ਕੈਂਟ ਦਾ ਦੌਰਾ ਕਰਵਾਇਆ ਗਿਆ।ਜਿਥੇ ਕੈਡਿਟਾਂ ਨੂੰ ਆਰਮੀ ਦੀ ਜ਼ਿੰਦਗੀ ਨੂੰ ਬਹੁਤ ਨੇੜੇ ਤੋਂ ਵੇਖਣ ਦਾ ਮੌਕਾ ਮਿਲਿਆ।ਇਥੇ ਕੈਡਿਟਾਂ ਵਲੋਂ ਟੈਂਕਾਂ ਦੀ ਸਵਾਰੀ ਵੀ ਕੀਤੀ ਗਈ।ਕੈਡਿਟਾਂ ਦੇ ਰੱਸਾ-ਕਸੀ …

Read More »

ਐਸ.ਡੀ ਕਾਲਜ ਆਫ਼ ਐਜੂਕੇਸ਼ਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸੰਗਰੂਰ, 8 ਨਵੰਬਰ (ਜਗਸੀਰ ਲੌਂਗੋਵਾਲ) – ਪ੍ਰਿੰਸੀਪਲ ਡਾ. ਤਪਨ ਕੁਮਾਰ ਸਾਹੂ ਦੀ ਅਗਵਾਈ ਹੇਠ ਐਸ.ਡੀ ਕਾਲਜ ਆਫ਼ ਐਜੂਕੇਸ਼ਨ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।

Read More »

ਪੈਰਾਮਾਊਂਟ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਪ੍ਰਕਾਸ਼ ਦਿਹਾੜਾ

ਸੰਗਰੂਰ, 8 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਪੈਰਾਮਾਊਂਟ ਪਬਲਿਕ ਸਕੂਲ ਪਹਿਲੀ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਬੱਚਿਆਂ ਵਲੋਂ ਸ੍ਰੀ ਜਪੁਜੀ ਸਾਹਿਬ ਦਾ ਪਾਠ ਅਤੇ ਸ਼ਬਦ ਕੀਰਤਨ ਕੀਤਾ ਗਿਆ।ਇਸ ਉਪਰੰਤ ਗੁਰੂ ਸਾਹਿਬ ਜੀ ਦੇ ਜੀਵਨ ‘ਤੇ ਅਧਾਰਿਤ ਪ੍ਰਤੀਯੋਗਿਤਾ ਕਰਵਾਈ ਗਈ ਅਤੇ ਸਵਾਲਾਂ ਦੇ ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਤੋਹਫੇ ਦੇ ਕੇ …

Read More »

ਖਾਲਸਾ ਸੰਸਥਾਵਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ

ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਵਿੱਦਿਅਕ ਸੰਸਥਾਵਾਂ ਤੇ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗਤਕੇ ਦੇ ਜੌਹਰ …

Read More »

ਗੈਰ-ਸਰਕਾਰੀ ਕਾਲਜ ਫ਼ੈਡਰੇਸ਼ਨ ਵਲੋਂ ਕਾਲਜ ਅਧਿਆਪਕਾਂ ਦੀ ਸੇਵਾਮੁਕਤੀ ਉਮਰ 65 ਸਾਲ ਕਰਨ ਦੀ ਮੰਗ

ਸਰਕਾਰ ਨੂੰ ਗਰਾਂਟ ਇਨ ਏਡ ਸਕੀਮ ਲਾਗੂ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਖੁਰਮਣੀਆਂ) – ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ (ਐਨ.ਜੀ.ਸੀ.ਐਮ.ਐਫ) ਨੇ ਅੱਜ ਪੰਜਾਬ ਸਰਕਾਰ ਵਲੋਂ ਕਾਲਜਾਂ ਦੇ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ 58 ਸਾਲ ਕਰਨ ਦੇ ਨੋਟੀਫਿਕੇਸ਼ਨ ਦੀ ਨਿਖੇਧੀ ਕਰਦਿਆਂ, ਸੇਵਾਮੁਕਤੀ ਦੀ ਉਮਰ 65 ਸਾਲ ਕਰਨ ਦੀ ਪੁਰਜ਼ੋਰ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਧਿਆਪਕ ਬਹਮੁੱਲਾ ਮਨੁੱਖੀ …

Read More »

ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਸੰਗਰੂਰ, 6 ਨਵੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਮੈਡਮ ਪ੍ਰਿਤਪਾਲ ਕੌਰ ਦੀ ਅਗਵਾਈ ਹੇਠ ਅਧਿਆਪਕਾਂ ਤੇ ਵਿਦਿਆਰਥੀਆਂ ਦੁਆਰਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਪ੍ਰਸ਼ਾਦ ਦਾ ਲੰਗਰ ਵੀ ਲਗਾਇਆ ਗਿਆ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਰਾਸ਼ੂ ਅਗਰਵਾਲ …

Read More »

ਖ਼ਾਲਸਾ ਸੰਸਥਾਵਾਂ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 7 ਨਵੰਬਰ ਨੂੰ

ਮੈਨੇਜ਼ਮੈਂਟ ਦੇ ਸਮੂਹ ਵਿੱਦਿਅਕ ਅਦਾਰਿਆਂ ਤੋਂ 20000 ਤੋਂ ਵਧੇਰੇ ਵਿਦਿਆਰਥੀ ਤੇ ਸਟਾਫ਼ ਭਰਨਗੇ ਹਾਜ਼ਰੀ ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਸੰਸਥਾਵਾਂ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 7 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।ਜਿਸ ਸਬੰਧੀ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ …

Read More »

ਖ਼ਾਲਸਾ ਕਾਲਜ ਸਕੂਲ ਦੇ ਅਧਿਆਪਕ ਸੁਖਬੀਰ ਸਿੰਘ ਖੁਰਮਣੀਆਂ ਸੇਵਾ ਮੁਕਤ

ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ ਸੱਗੂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਸੁਖਬੀਰ ਸਿੰਘ ਖੁਰਮਣੀਆਂ ਸੇਵਾਮੁਕਤ ਹੋ ਗਏ ਹਨ।ਉਨ੍ਹਾਂ ਨੂੰ ਦੇ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ ਅਤੇ ਸਮੂਹ ਸਟਾਫ਼ ਵਲੋਂ ਸਿਰੋਪਾਓ ਅਤੇ ਸਨਮਾਨ ਪੱਤਰ ਦੇ ਕੇ ਨਿੱਘੀ ਵਿਦਾਇਗੀ ਦਿੱਤੀ ਗਈ।ਡਾ: ਇੰਦਰਜੀਤ ਸਿੰਘ ਗੋਗੋਆਣੀ ਨੇ ਇਸ ਸਮੇਂ ਕਿਹਾ ਕਿ ਖੁਰਮਣੀਆਂ ਨੇ 28 ਸਾਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬੀ ਸਪਤਾਹ ਸਮਾਗਮ ਸੰਪਨ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੂਆ ਨੇ ਯੂਨੀਵਰਸਿਟੀ ਵਿਖੇ ਮਨਾਏ ਜਾ ਰਹੇ ਪੰਜਾਬੀ ਸਪਤਾਹ ਦੇ ਆਖ਼ਰੀ ਦਿਨ ਕਰਵਾਏ ਗਏ ਕਵੀ ਦਰਬਾਰ ਦੌਰਾਨ ਕਿਹਾ ਕਿ ਜ਼ਿੰਦਗੀ ਦੇ ਤਜ਼ਰਬੇ ਸ਼ਬਦਾਂ ਵਿੱਚ ਢਲ ਕੇ ਕਵਿਤਾ ਰਾਹੀਂ ਪੇਸ਼ ਹੁੰਦੇ ਹਨ ਅਤੇ ਕਵਿਤਾ ਮਨੁੱਖ ਦੇ ਅਸਤਿੱਤਵੀ ਸਰੋਕਾਰਾਂ ਨੂੰ ਸੁਹਜਾਤਮਕ ਅਤੇ ਬੋਧਾਤਮਕ ਦੋਹਾਂ ਧਰਾਤਲਾਂ …

Read More »