Tuesday, September 29, 2026

ਸਿੱਖਿਆ ਸੰਸਾਰ

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਹੋਏ ਕਾਵਿ-ਉਚਾਰਨ ਮੁਕਾਬਲੇ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੀਨੀਅਰ ਵਿੰਗ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਵਿ ਉਚਾਰਨ ਅਤੇ ਹੋਰ ਧਾਰਮਿਕ ਮੁਕਾਬਲੇ ਕਰਵਾਏ ਗਏ।ਜਿੰਨਾਂ ਵਿੱਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ।ਮੁੱਖ ਮਹਿਮਾਨ ਅਜੀਤ ਸਿੰਘ …

Read More »

ਜੰਡਿਆਲਾ ਗੁਰੂ ਹਲਕੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਕੀਤੇ ਜਾਣਗੇ ਮਜ਼ਬੂਤ -ਈ.ਟੀ.ਓ

ਅੰਮ੍ਰਿਤਸਰ 5 ਨਵੰਬਰ (ਸੁਖਬੀਰ ਸਿੰਘ) -ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦਾ ਇਕ ਹੀ ਉਦੇਸ਼ ਹੈ ਕਿ ਰਾਜ ਵਾਸੀਆ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ ਅਤੇ ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਸੂਬੇ ਦਾ ਵਿਕਾਸ ਕੀਤਾ ਜਾ ਸਕੇ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਹਲਕੇ ਦੇ ਸਾਰੇ ਸਰਕਾਰੀ …

Read More »

ਵਿਜੀਲੈਂਸ ਵਿਭਾਗ ਨੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਦੱਸੇ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਕੀਤਾ ਗਿਆ।ਡੀ.ਐਸ.ਪੀ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਸਤਪਾਲ ਸਿੰਘ ਮੁੱਖ ਮਹਿਮਾਨ ਅਤੇ ਏ.ਐਸ.ਆਈ ਰਛਪਾਲ ਸਿੰਘ ਵਿਸ਼ੇਸ਼ ਮਹਿਮਾਨ ਸਨ।ਪ੍ਰੋਗਰਾਮ ਦਾ ਸ਼ੁਭਆਰੰਭ ਜਯੋਤੀ ਜਗਾ ਕੇ ਕੀਤਾ ਗਿਆ।ਡਾ. ਅੰਜ਼ਨਾ ਗੁਪਤਾ ਨੇ ਮਹਿਮਾਨਾਂ ਦਾ ਸਵਾਗਤ ਪੌਦ ਭੇਂਟ ਕਰਕੇ ਕੀਤਾ।ਉਨਾਂ …

Read More »

ਸਰਵਹਿੱਤਕਾਰੀ ਵਿੱਦਿਆ ਮੰਦਰ ਦਾ ਰਾਸ਼ਟਰ ਪੱਧਰੀ ਵਿਗਿਆਨ ਮੇਲੇ ‘ਚ ਤੀਜਾ ਸਥਾਨ

ਭੀਖੀ, 4 ਨਵੰਬਰ (ਕਮਲ ਜ਼ਿੰਦਲ) – ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਮਤੀ ਦੁਆਰਾ ਰਾਸ਼ਟਰ ਪੱਧਰੀ ਵਿਗਿਆਨ ਮੇਲੇ ਦਾ ਆਯੋਜਨ ਸ਼ਾਰਦਾ ਵਿਹਾਰ ਵਿਦਿਆਲਿਆ ਭੋਪਾਲ ਵਿਖੇ ਕੀਤਾ ਗਿਆ।ਇਹ ਵਿਗਿਆਨ ਮੇਲਾ 2 ਤੋਂ 6 ਨਵੰਬਰ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ।ਮੇਲੇ ਵਿੱਚ ਪੂਰੇ ਭਾਰਤ ‘ਚ ਬਣਾਏ 11 ਖੇਤਰਾਂ ਦੀਆਂ 11 ਟੀਮਾਂ ਨੇ ਹਿੱਸਾ ਲਿਆ।ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਬਾਲ ਵਰਗ ਦੀ ਟੀਮ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਆਈ.ਆਈ.ਐਸ.ਈ.ਆਰ ਦਾ ਕੀਤਾ ਵਿੱਦਿਅਕ ਦੌਰਾ

ਅੰਮ੍ਰਿਤਸਰ, 4 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਮੈਥ ਵਿਭਾਗ ਵਲੋਂ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜ਼ੂਕੇਸ਼ਨ ਐਂਡ ਰਿਸਰਚ (ਆਈ.ਆਈ.ਐਸ.ਈ.ਆਰ) ਮੋਹਾਲੀ ਵਿਖੇ ਵਿੱਦਿਅਕ ਫੇਰੀ ਕੀਤੀ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਇਸ ਫ਼ੇਰੀ ’ਚ ਗਣਿਤ ਵਿਭਾਗ ਦੀ ਮੁੱਖੀ ਡਾ. ਰਜਿੰਦਰ ਪਾਲ ਕੌਰ, ਡਾ. ਨਵਯੋਧ ਸਿੰਘ, ਆਂਚਲ ਸ਼ਰਮਾ, ਡਾ. ਗਗਨਦੀਪ ਸਿੰਘ ਅਤੇ 45 ਵਿਦਿਆਰਥੀ ਸ਼ਾਮਿਲ ਸਨ। ਆਈ.ਆਈ.ਐਸ.ਈ.ਆਰ ਗਣਿਤ ਵਿਭਾਗ ਦੇ …

Read More »

ਖ਼ਾਲਸਾ ਕਾਲਜ ਸੀਨੀ: ਸੈਕੰਡਰੀ ਸਕੂਲ ਵਿਖੇ ਭਾਰਤ ਦੇ 11 ਰਾਜਾਂ ਦਾ ਵਫ਼ਦ ਪੁੱਜਾ

ਸਿੱਖ ਇਤਿਹਾਸ ਅਤੇ ਸੱਭਿਆਚਾਰ ਬਾਰੇ ਹਾਸਲ ਕੀਤੀ ਜਾਣਕਾਰੀ – ਪ੍ਰਿੰ: ਗੋਗੋਆਣੀ ਅੰਮ੍ਰਿਤਸਰ, 4 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਰਤ ਦੇ 11 ਰਾਜਾਂ ਤੋਂ 27 ਮੈਂਬਰੀ ਵਫ਼ਦ ਸਿੱਖ ਇਤਿਹਾਸ ਬਾਰੇ ਗਹਿਰੀ ਅਤੇ ਪੁਖਤਾ ਜਾਣਕਾਰੀ ਪ੍ਰਾਪਤ ਕਰਨ ਲਈ ਅੱਜ ਇੱਥੇ ਪਹੁੰਚਿਆ ਹੈ।ਅੱਜ ਇਥੇ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਵਲੋਂ ਵਿਚਾਰ ਗੋਸ਼ਟੀ ਦਾ …

Read More »

ਖ਼ਾਲਸਾ ਕਾਲਜ ਵੂਮੈਨ ਨੇ ਜ਼ੋਨਲ ਯੁਵਕ ਮੇਲੇ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਪੋਸਟਰ ਮੇਕਿੰਗ, ਰੰਗੋਲੀ, ਮਹਿੰਦੀ ਅਤੇ ਕਾਸਟਿਊਮ ਪਰੇਡ ’ਚ ਹਾਸਲ ਕੀਤਾ ਪਹਿਲਾ ਸਥਾਨ- ਡਾ. ਸੁਰਿੰਦਰ ਕੌਰ ਅੰਮ੍ਰਿਤਸਰ, 4 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ 3 ਰੋਜ਼ਾ ਜ਼ੋਨਲ ਯੁਵਕ ਮੇਲੇ ’ਚ ਆਪਣੇ ਹੁਨਰ ਦਾ ਮੁਜ਼ਾਹਰਾ ਕਰਕੇ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਜੀ.ਐਨ.ਡੀ.ਯੂ ਵਿਖੇ …

Read More »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦਾਤਾ ਬਣਾਏਗੀ ਸਵੈ ਉਦਮੀ ਰੋਜ਼ਗਾਰ ਸਕੀਮ – ਪ੍ਰਿੰ: ਮੈਡਮ ਗੁਰਿੰਦਰਪਾਲ

ਅੰਮ੍ਰਿਤਸਰ, 3 ਨਵੰਬਰ (ਖੁਰਮਣੀਆਂ) – ਪੰਜਾਬ ਸਰਕਾਰ, ਪੰਜਾਬ ਸਿੱਖਿਆ ਵਿਭਾਗ ਅਤੇ ਉਦਅਮ ਲਰਨਿੰਗ ਫਾਊਂਡੇਸ਼ਨ ਦੇ ਸਹਿਯੋਗ ਨਾਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਜੀ ਦੀ ਅਗਵਾਈ ਹੇਠ 1 ਅਤੇ 2 ਨਵੰਬਰਨੂੰ ਬਿਜ਼ਨਸ ਬਲਾਸਟਰਜ਼ ਬੈਨਰ ਹੇਠ ਯੁਵਾ ਸਵੈ ਉਦਮੀ ਸਕੀਮ ਦੀ ਸਿਖਲਾਈ ਪ੍ਰਾਪਤ ਕੀਤੀ।ਸਿਖਲਾਈ ਦੌਰਾਨ ਸਾਰੇ ਅਧਿਆਪਕਾਂ ਦੀ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਬਿਹਤਰੀਨ ਸੀ, ਜਿਸ ਵਿਚ 9 ਜਿਲ੍ਹਿਆਂ ਦੇ 31 …

Read More »

ਖ਼ਾਲਸਾ ਕਾਲਜ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ

ਅੰਮ੍ਰਿਤਸਰ, 3 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਪ੍ਰਭਾਤ ਫੇਰੀਆਂ ਦੀ ਆਰੰਭਤਾ ਕੀਤੀ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਆਪਣੀ ਮਹਾਨ ਧਾਰਮਿਕ ਪ੍ਰੰਪਰਾ ਨੂੰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਕੀਤਾ ਗਿਆ ਖੇਤਰੀ ਸਰਕਾਰੀ ਭਾਸ਼ਾ ਸੰਮੇਲਨ

ਅੰਮ੍ਰਿਤਸਰ, 3 ਨਵੰਬਰ (ਖੁਰਮਣੀਆਂ) – ਰਾਜ ਭਾਸ਼ਾ ਵਿਭਾਗ, ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਨੇ ਸੰਯੁਕਤ ਸਕੱਤਰ, ਰਾਜ ਭਾਸ਼ਾ ਵਿਭਾਗ, ਗ੍ਰਹਿ ਮੰਤਰਾਲੇ, ਕੇਂਦਰੀ ਸਰਕਾਰ ਦੇ ਦਫ਼ਤਰਾਂ, ਬੈਂਕਾਂ ਅਤੇ ਉਤਰ-1 ਅਤੇ ਉਤਰ-2 ਵਿੱਚ ਸਥਿਤ ਅਦਾਰਿਆਂ ਦੀ ਪ੍ਰਧਾਨਗੀ ਹੇਠ ਆਦਿ ਲਈ ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਾਂਝਾ ਖੇਤਰੀ ਭਾਸ਼ਾ ਸੰਮੇਲਨ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਨਾਰਕਾਸ ਅੰਮ੍ਰਿਤਸਰ …

Read More »