ਸੰਗਰੂਰ, 30 ਅਕਤੂਬਰ (ਜਗਸੀਰ ਲੌਂਗੋਵਾਲ) – ਡੀ.ਟੀ.ਐਫ ਸੰਗਰੂਰ (ਪੰਜਾਬ) ਦੇ ਜਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਤੇ ਜਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਨੇ ਜਥੇਬੰਦੀ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮੰਗ ਕੀਤੀ ਹੈ ਕਿ ਦਸਵੀਂ ਤੇ ਜਮਾਤ ਦੀਆਂ ਬੋਰਡ ਫੀਸਾਂ ਜਮਾ ਕਰਵਾਉਣ ਦੀ ਆਖਰੀ ਮਿਤੀ ਵਿੱਚ ਵਾਧਾ ਕੀਤਾ ਜਾਵੇ, ਕਿਉਂਕਿ ਕਿ ਗਰੀਬ ਬੱਚਿਆਂ ਦੇ ਮਾਤਾ-ਪਿਤਾ ਝੋਨੇ ਦੇ ਸੀਜ਼ਨ ਵਿੱਚ ਰੁੱਝੇ ਹੋਏ ਹਨ ਤੇ …
Read More »ਸਿੱਖਿਆ ਸੰਸਾਰ
ਸਰਕਾਰੀ ਰਣਬੀਰ ਕਾਲਜ ਵਿਖੇ ਚਾਰ ਰੋਜ਼ਾ ਖੇਤਰੀ ਯੁਵਕ ਅਤੇ ਲੋਕ ਮੇਲਾ ਸ਼ੁਰੂ
ਸੰਗਰੂਰ, 30 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਰਣਬੀਰ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗਰੂਰ ਜ਼ੋਨ ਦਾ ਚਾਰ ਰੋਜ਼ਾ ‘ਖੇਤਰੀ ਯੁਵਕ ਅਤੇ ਲੋਕ ਮੇਲਾ` ਸ਼ੂਰੂ ਹੋ ਗਿਆ ਹੈ।ਮੇਲੇ ਦਾ ਉਦਘਾਟਨ ਡਾ. ਗਗਨਦੀਪ ਥਾਪਾ ਇੰਚਾਰਜ਼ ਯੁਵਕ ਭਲਾਈ ਵਿਭਾਗ ਪੰਜਾਬੀ ਯੂਨੀਵਰਸਿਟੀ ਵਲੋਂ ਕੀਤਾ ਗਿਆ।ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਵਿੱਚ ਵਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਆ ਗਿਆ।ਮਹਿੰਦਰ ਸਿੰਘ …
Read More »ਰੱਖਿਆ ਰਾਜ ਮੰਤਰੀ ਅਜੈ ਭੱਟ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਨ.ਸੀ.ਸੀ ਕੈਡਿਟਾਂ ਦੇ ਰੂਬਰੂ
ਐਨ.ਸੀ.ਸੀ ਕੈਡਿਟ ਦੇਸ਼ ਦਾ ਭਵਿੱਖ- ਅਜੈ ਭੱਟ ਅੰਮ੍ਰਿਤਸਰ, 30 ਅਕਤੂਬਰ (ਖੁਰਮਣੀਆਂ) – ਕੇਂਦਰੀ ਰੱਖਿਆ ਰਾਜ ਮੰਤਰੀ ਅਜੈ ਭੱਟ ਨੇ ਕਿਹਾ ਹੈ ਕਿ ਐਨ.ਸੀ.ਸੀ ਕੈਡਿਟ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਵਿਚ ਰਾਜ ਸਰਕਾਰਾਂ ਵੱਲੋਂ ਕੋਈ ਵੀ ਕਮੀ ਨਹੀਂ ਨਹੀਂ ਰਹਿਣੀ ਚਾਹੀਦੀ।ਉਨ੍ਹਾਂ ਕਿਹਾ ਕਿ ਐਨ.ਸੀ.ਸੀ ਕੈਡਿਟ ਇਕ ਅਨੁਸ਼ਾਸਨ ਦੇ ਵਿਚ ਰਹਿਣਾ ਜਾਣਦੇ ਹਨ ਜੋ ਦੇਸ਼ ਸਮਾਜ ਅਤੇ ਪਰਿਵਾਰ …
Read More »ਗਿਆਨ-ਵਿਗਿਆਨ ਮੇਲੇ ‘ਚ ਬਾਲ ਵਰਗ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ
ਰਾਸ਼ਟਰੀ ਪੱਧਰ ‘ਤੇ ਹੋਣ ਵਾਲੇ ਗਿਆਨ-ਵਿਗਿਆਨ ਮੇਲੇ ਵਿੱਚ ਕੀਤਾ ਪ੍ਰਵੇਸ਼ ਭੀਖੀ, 30 ਅਕਤੂਬਰ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਨਾਭਾ ਵਿਖੇ ਉਤਰ-ਖੇਤਰ ਪੱਧਰੀ ਵਿਗਿਆਨ ਮੇਲੇ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਨੇ ਵਧੀਆ ਪ੍ਰਦਰਸ਼ਨ ਕਰਕੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਤਿੰਨ ਦਿਨਾਂ ਇਸ ਵਿਗਿਆਨ ਮੇਲੇ ਵਿੱਚ ਬਾਲ ਵਰਗ ਦੀ ਟੀਮ ਨੇ ਪ੍ਰਸ਼ਨਮੰਚ ਵਿੱਚ ਅਨੰਨਿਆ, ਹੇਜ਼ਲ ਅਤੇ ਰੌਕਸ਼ੀ ਨੇ ਪਹਿਲਾ ਸਥਾਨ …
Read More »ਜਿਲ੍ਹਾ ਪੱਧਰੀ ਸ਼ੋਅ ਐਡ ਟੈਲ਼ ਮੁਕਾਬਲੇ ਕਰਵਾਏ ਗਏ
ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਦੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਮ੍ਰਿਤਸਰ ਜੁਗਰਾਜ ਸਿੰਘ ਰੰਧਾਵਾ ਤੇ ਰਾਜੇਸ਼ ਸ਼ਰਮਾ ਡੀ.ਈ.ਓ ਐਲੀਮੈਂਟਰੀ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਸਰਦਾਰ ਬਲਰਾਜ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਸਰਕਾਰੀ ਸੈਕੰਡਰੀ ਸਕੂਲ ਗੋਲ ਬਾਗ ਵਿਖੇ ‘ਸ਼ੋਅ ਐਡ ਟੈਲ’ ਐਕਟੀਵਿਟੀ ਮੁਕਾਬਲੇ ਕਰਵਾਏ ਗਏ।ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਦੇ ਜਿਲ੍ਹਾ ਕੁਆਰਡੀਨੇਟਰ ਸ੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਛੇਵੀਂ …
Read More »ਨੰਨ੍ਹੀ ਕਲੀ ਪ੍ਰੋਜੈਕਟ ਵਲੋਂ ਬੱਚੀਆਂ ਨੂੰ ਵੰਡੀਆਂ ਕਿੱਟਾਂ
ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿੰਘ) – ਸਰਕਾਰੀ ਸਮਾਰਟ ਸਕੂਲ ਗੁਰੂ ਨਾਨਕ ਪੁਰਾ ਵਿਖੇ ਪ੍ਰੋਜੈਕਟ ਨੰਨ੍ਹੀ ਕਲੀ ਵਲੋਂ ਬੱਚੀਆਂ ਨੂੰ ਭੇਜੀਆਂ ਗਈਆਂ ਕਿੱਟਾਂ ਦੀ ਵੰਡ ਕੀਤੀ ਗਈ।ਕੌਂਸਲਰ ਦਵਿੰਦਰ ਪਹਿਲਵਾਨ, ਕੁਲਬੀਰ ਸਿੰਘ, ਯੁੱਧਵੀਰ ਸੈਣੀ, ਹਨੀ ਗਿੱਲ, ਮੁੱਖ ਅਧਿਆਪਕਾ ਸ੍ਰੀਮਤੀ ਨੀਤੂ, ਮੈਡਮ ਪਲਵਿੰਦਰ ਕੌਰ, ਮੈਡਮ ਆਰਤੀ ਕਲੋਤਰਾ ਸਮੇਤ ਸਮੂਹ ਸਟਾਫ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ। ਸੀ.ਏ ਗੁਰਮੀਤ ਕੌਰ ਅਤੇ ਸੀ.ਏ ਅਮਨਦੀਪ ਕੌਰ …
Read More »ਐਜੂਕੇਸ਼ਨ ਸੈਲ ਵੱਲੋਂ ਵੈਦਿਕ ਗਰਲਜ਼ ਸਕੂਲ਼ ਵਿਖੇ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕਤਾ ਸੈਮੀਨਾਰ
ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਅਮਨਦੀਪ ਕੌਰ ਏ.ਡੀ.ਸੀ.ਪੀ ਟਰੈਫਿਕ ਦੀ ਅਗਵਾਈ ਹੇਠ ਰਜੇਸ਼ ਕੱਕੜ ਏ.ਸੀ.ਪੀ ਟਰੈਫਿਕ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਅੱਜ ਟਰੈਫਿਕ ਅਜੂੈਕੇਸ਼ਨ ਸੈਲ ਵੱਲੋਂ ਸਥਾਨਕ ਵੈਦਿਕ ਗਰਲਜ਼ ਸਕੂਲ਼ ਹਾਲ ਗੇਟ ਵਿਖੇ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦੌਰਾਨ ਐਸ.ਆਈ ਹਰਭਜਨ ਸਿੰਘ ਇੰਚਾਰਜ਼ …
Read More »ਹਰ ਖੇਤਰ ‘ਚ ਬਦਲਾਅ ਲਿਆਉਣ ਲਈ ਸਿਖਿਆ ਮੋਹਰੀ ਈ.ਟੀ.ਓ
ਕਿਹਾ, ਪ੍ਰਾਈਵੇਟ ਸਕੂਲਾਂ ਨਾਲੋਂ ਸਰਕਾਰੀ ਸਕੂਲਾਂ ਦਾ ਸਿਖਿਆ ਪੱਧਰ ਉਚਾ ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਸਿਖਿਆ ਇਕ ਅਜਿਹਾ ਖੇਤਰ ਹੈ, ਜੋ ਸਮਾਜ ਜਾਂ ਹੋਰ ਖੇਤਰਾਂ ਵਿੱਚ ਬਦਲਾਅ ਲਿਆ ਸਕਦਾ ਹੈ ਅਤੇ ਸਿਖਿਆ ਦੇ ਪੱਧਰ ਨੂੰ ਹੋਰ ਉਚਾ ਚੁੱਕਣ ਲਈ ਆਪ ਦੀ ਸਰਕਾਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਵਿੱਚ ਲੱਗੀ ਹੋਈ ਹੈ।ਇਹ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਬਿਜਲੀ ਮੰਤਰੀ …
Read More »ਮੁਫ਼ਤ ਪ੍ਰੀ ਡਾਇਗੋਨਿਸਟਿਕ ਆਈਲੈਟਸ ਟੈਸਟ ਦੀ ਰਜਿਸਟਰੇਸ਼ਨ ਦੀ ਸ਼ੁਰੂ
ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲੈਮਰਿੰਨ ਟੈਕ ਸਕਿੱਲ ਯੂਨੀਵਰਸਿਟੀ ਪੰਜਾਬ ਅਤੇ ਕੈਂਬਰਿਜ਼ ਯੂਨੀਵਰਸਿਟੀ ਦੇ ਸਹਿਯੋਗ ਨਾਲ ਲਈ ਮੁਫ਼ਤ ਪ੍ਰੀ ਡਾਇਗੋਨਿਸਟਿਕ ਆਈਲੈਟਸ ਟੈਸਟ ਸ਼ੁਰੂ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਕਮ-ਚੇਅਰਮੈਨ ਡੀ.ਬੀ.ਈ.ਈ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਪੰਜਾਬ ਦੇ ਨੌਜ਼ਵਾਨਾਂ ਵਿੱਦਿਆਰਥੀਆਂ ਦੀ ਅੰਗਰੇਜ਼ੀ ਭਾਸ਼ਾ ਦੀ ਨਿਪੁੰਨਤਾ ਵਿੱਚ ਨਿਖਾਰ ਅਤੇ ਦੇਸ਼/ਵਿਦੇਸ਼ਾਂ ਵਿੱਚ ਰੋਜ਼ਗਾਰ ਪ੍ਰਾਪਤ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਕਲੀਨ ਇੰਡੀਆ 2.0 ਅਤੇ ਫਿਟ ਇੰਡੀਆ ਰੰਨ 3.0 ਪ੍ਰੋਗਰਾਮ ਤਹਿਤ ਜਾਗਰੁਕਤਾ ਰੈਲੀ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਵੂਮੈਨ ਵਿਖੇ ਕਲੀਨ ਇੰਡੀਆ 2.0 ਪ੍ਰੋਗਰਾਮ ਅਤੇ ਫਿਟ ਇੰਡੀਆ ਰੰਨ 3.0 ਦੇ ਹਿੱਸੇ ਵਜੋਂ ਜਾਗਰੁਕਤਾ ਰੈਲੀ ਅਤੇ ਸਹੁੰ ਚੁੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਰੈਲੀ ਦਾ ਮੁੱਖ ਉਦੇਸ਼ ਸਫਾਈ ਅਤੇ ਸ਼ਰੀਰਕ ਤੰਦਰੁਸਤੀ ਲਈ ਜਾਗਰੁਕਤਾ ਲਿਆਉਣਾ ਸੀ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਤੇ ਸਥਾਨਕ ਪ੍ਰਬੰਧਕ ਕਮੇਟੀ ਪ੍ਰਧਾਨ ਸੁਦਰਸ਼ਨ ਕਪੂਰ ਇਸ ਰੈਲੀ ਨੂੰ ਹਰੀ …
Read More »
Punjab Post Daily Online Newspaper & Print Media