Tuesday, September 29, 2026

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਸਖ਼ਸ਼ੀਅਤ ਉਸਾਰੀ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 28 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਸਖ਼ਸ਼ੀਅਤ ’ਚ ਹੋਰ ਨਿਖਾਰ ਲਿਆਉਣ ਲਈ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ’ਚ ਸਹਿਜ ਪਾਠ ਸੇਵਾ ਸੰਸਥਾ ਤੋਂ ਆਏ ਸਤਨਾਮ ਸਿੰਘ ਸੱਲ੍ਹੋਪੁਰੀ ਨੇ ਕਿਹਾ ਕਿ ਸਖ਼ਸ਼ੀਅਤ ’ਚ ਨਿਖਾਰ ਲਈ ਤੁਹਾਨੂੰ ਆਪਣੀਆਂ ਆਦਤਾਂ ਵਿਚ ਸੁਧਾਰ ਕਰਨਾ ਪਵੇਗਾ।ਜੇਕਰ ਮਨੁੱਖ ਨੂੰ ਜ਼ਿੰਦਗੀ ’ਚ ਚੰਗੀ ਤਰ੍ਹਾਂ ਖੜ੍ਹਨਾ ਵੀ ਨਹੀਂ ਆਇਆ ਤਾਂ …

Read More »

ਸ.ਸ.ਸ.ਸ ਸਮਰਾਲਾ (ਲ) ਵਿਖੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ

ਸਮਰਾਲਾ, 28 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਲਾ (ਲੜਕੇ) ਵਿਖੇ ਪ੍ਰਿੰ: ਸੁਮਨ ਲਤਾ ਦੀ ਪ੍ਰਧਾਨਗੀ ਹੇਠ ਆਰ.ਏ.ਏ ਅਧੀਨ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ ਗਈ। ਜਿਸ ਵਿੱਚ ਸਮਰਾਲਾ ਬਲਾਕ ਦੇ ਸਾਰੇ ਸਕੂਲਾਂ ਨੇ ਵਧ ਚੜ੍ਹ ਕੇ ਭਾਗ ਲਿਆ।ਇਸ ਪ੍ਰਦਰਸ਼ਨੀ ਵਿੱਚ ਜੱਜ ਸਾਹਿਬਾਨ ਦੀ ਡਿਊਟੀ ਲੈਕ: ਰਾਜੀਵ ਰਤਨ ਕਮਿਸ਼ਟਰੀ, ਲੈਕ: ਇੰਦਰਪ੍ਰੀਤ ਕੌਰ ਫਿਜਿਕਸ, ਲੈਕ: ਮਨਿੰਦਰ ਕੌਰ ਬਾਇਓ …

Read More »

ਤੀਸਰੇ ਪੰਜਾਬ ਨੇਵਲ ਯੂਨਿਟ ਬਠਿੰਡਾ ਦੇ ਨਿਰਦੇਸ਼ਾਂ ‘ਤੇ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਕੀਤਾ ਜਾਗਰੂਕ

ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ ) – ਸਥਾਨਕ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ 50 ਕੈਡਿਟਾਂ ਨੇ ਤੀਸਰੇ ਪੰਜਾਬ ਨੇਵਲ ਯੂਨਿਟ ਬਠਿੰਡਾ ਦੇ ਕਮਾਂਡਿੰਗ ਅਫਸਰ ਕੈਪਟਨ ਅਰਵਿੰਦ ਕੁਮਾਰ ਪਵਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਕਤੂਬਰ ਮਹੀਨੇ ਦੀਆਂ ਗਤਿਵਿਧੀਆਂ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਨੇ ਸ਼ਹਿਰ ਦੇ ਅਲੱਗ ਅਲੱਗ ਸਥਾਨਾਂ ਦੇ ਲੋਕਾਂ ਨੂੰ ਚੇਤਨਾ ਮਾਰਚ ਦੇ ਦੁਆਰਾ ਡੇਂਗੂ ਅਤੇ …

Read More »

ਸਕਿੱਟਾਂ, ਇਕਾਂਗੀਆਂ ਅਤੇ ਮਮਿਕਰੀ ਰਾਹੀਂ ਵਿਦਿਆਰਥੀ-ਕਲਾਕਾਰਾਂ ਨੇ ਬੰਨ੍ਹਿਆਂ ਰੰਗ

ਕੱਲ੍ਹ 11 ਗਿੱਧੇ ਦੀਆਂ ਟੀਮਾਂ ਨਾਲ ਹੋਵੇਗੀ ਯੁਵਕ ਮੇਲੇ ਦੀ ਸਮਾਪਤੀ ਅੰਮ੍ਰਿਤਸਰ, 27 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ‘ਚ ਚੱਲ ਰਹੇ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਕਾਲਜਾਂ ਦੇ ਚੱਲ ਰਹੇ `ਬੀ` ਜ਼ੋਨ ਜ਼ੋਨਲ ਯੁਵਕ ਮੇਲੇ ਦੇ ਦੂਜੇ ਦਿਨ ਇਕਾਂਗੀਆਂ, ਸਕਿੱਟਾਂ ਅਤੇ ਮਿਮਿਕਰੀ ਦੇ ਨਾਂ ਰਿਹਾ।ਸਕਿੱਟਾਂ ਰਾਹੀਂ ਜਿਥੇ ਵੱਖ-ਵੱਖ ਪਾਤਰਾਂ ਦਾ ਰੁਪਾਂਤਰਣ ਕਰਕੇ ਵੱਖ-ਵੱਖ ਸਮਾਜਿਕ ਕੁਰੀਤੀਆਂ …

Read More »

ਗੁਰਦਾਸਪੁਰ, ਪਠਾਨਕੋਟ ਤੇ ਤਰਨਤਾਰਨ ਦੇ ਕਾਲਜਾਂ ਦਾ `ਬੀ` ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ

ਅੰਮ੍ਰਿਤਸਰ, 26 ਅਕਤੂਬਰ (ਖੁਰਮਣੀਆਂ) – ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਕਾਲਜਾਂ ਦੇ ਸ਼ੁਰੂ ਹੋਏ `ਬੀ` ਜ਼ੋਨ ਜ਼ੋਨਲ ਯੁਵਕ ਮੇਲੇ ਦੌਰਾਨ ਅੱਜ ਵਿਦਿਆਰਥੀ-ਕਲਾਕਾਰਾਂ ਦੇ ਕਲਾਤਮਕ ਪ੍ਰਗਟਾਵਿਆਂ ਰਾਹੀਂ ਕਲਾਸੀਕਲ, ਲੋਕ ਅਤੇ ਕੋਮਲ ਕਲਾਵਾਂ ਦੇ ਵੱਖ-ਵੱਖ ਰੰਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਚ ਪੇਸ਼ ਹੋਏ। ਵਿਦਿਆਰਥੀ ਜੀਵਨ ਵਿਚ ਕਲਾ ਦਾ ਰੰਗ ਭਰਨ ਵਾਲੇ ਯੁਵਕ ਮੇਲਿਆਂ ਬਾਰੇ ਗੱਲ ਕਰਦਿਆਂ ਮੁੱਖ ਮਹਿਮਾਨ ਵਜੋਂ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਜਸ਼ਨ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਦੀਵਾਲੀ, ਰਿਸ਼ੀ ਨਿਰਵਾਣ ਦਿਵਸ ਤੇ ਭਾਈ ਦੂਜ ਦਾ ਤਿਉਹਾਰ ਮਨਾਇਆ ਗਿਆ ਅਤੇ ਮਹਾਤਮਾ ਹੰਸ ਰਾਜ ਦੀ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਜਸ਼ਨ ਦੇ ਰੰਗ ਰੰਗੇ ਵਿਦਿਆਰਥੀਆਂ ਨੇ ਸਰਬ ਸ਼ਕਤੀਮਾਨ ਅੱਗੇ ਪ੍ਰਾਰਥਨਾ ਕਰਕੇ ਜਸ਼ਨ ਦੀ ਸ਼ੁੁਰੂਆਤ ਕੀਤੀ। ਰੌਸ਼ਨੀਆਂ ਦੇ ਤਿਉਹਾਰ ਮੌਕੇ ਸਕੂਲ ਦਾ ਵਿਹੜਾ ਪਵਿੱਤਰ …

Read More »

ਅਕੇਡੀਆ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਦਾ ਦਿੱਤਾ ਸੰਦੇਸ਼

ਸੰਗਰੂਰ, 25 ਅਕਤੂਬਰ (ਜਗਸੀਰ ਲੌਂਗੋਵਾਲ) – ਜਿਲ੍ਹੇ ਦੀ ਨਾਮਵਰ ਸਿੱਖਿਆ ਸੰਸਥਾ ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ।ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ ਤੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੇ ਵੀ ਸਮਾਗਮ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ।ਵਿਦਿਆਰਥੀਆਂ ਵਲੋਂ ਡਾਂਸ, ਕਵਿਤਾ ਅਤੇ ਹਰੀ ਦੀਵਾਲੀ ਨਾਲ ਸਬੰਧਿਤ ਇੰਗਲਿਸ਼ ਰੋਲ ਪਲੇਅ ਪੇਸ਼ ਕੀਤਾ ਗਿਆ। ਪ੍ਰਿੰਸੀਪਲ …

Read More »

ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਇਨਾਮ ਵੰਡ ਸਮਾਗਮ ਆਯੋਜਿਤ

ਵਿਦਿਆਰਥੀਆਂ ਨੂੰ ਨੈਤਿਕ ਗੁਣਾਂ ਦਾ ਧਾਰਨੀ ਹੋਣਾ ਜਰੂਰੀ – ਡਾ. ਕੁਲਤਰਨਜੀਤ ਸਿੰਘ ਸੰਗਰੂਰ, 25 ਅਕਤੂਬਰ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਥਾਪਨਾ ਦੇ 50 ਵਰ੍ਹੇ ਨੂੰ ਸਮਰਪਿਤ ਕਰਵਾਏ ਨੈਤਿਕ ਸਿੱਖਿਆ ਇਮਤਿਹਾਨ ਦੇ ਸੰਗਰੂਰ ਖੇਤਰ ਦਾ ਇਨਾਮ ਵੰਡ ਸਮਾਰੋਹ ਸੁੰਦਰ ਢੰਗ ਨਾਲ ਸੁਯੋਜਿਤ ਫਾਰਚੂਨ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਕੋਈ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ।ਪ੍ਰਿੰਸੀਪਲ ਰਾਜਵੀਰ ਕੌਰ, ਮਨਦੀਪ ਕੌਰ …

Read More »

ਐਮ.ਜੀ.ਕੇ ਸੈਕਰਡ ਡੇਲਜ਼ ਪਬਲਿਕ ਸਕੂਲ ਵਿਖੇ ਦੀਵਾਲੀ ਮਨਾਈ

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਦੀਵਾਲੀ ਦੇ ਪਵਿੱਤਰ ਤਿਉਹਾਰ ਸਥਾਨਕ ਤਰਨ ਤਾਰਨ ਰੋਡ ਸੋਥਤ ਐਮ.ਜੀ.ਕੇ ਸੈਕਰਡ ਡੇਲਜ਼ ਪਬਲਿਕ ਸਕੂਲ ਵਿਖੇ ਸਟਾਫ ਅਤੇ ਪ੍ਰਬੰਧਕਾਂ ਵਲੋ ਦੀਵਾਲੀ ਦਾ ਤਿਉਹਾਰ ਸਕੂਲ ਦੇ ਬੱਚਿਆਂ ਨਾਲ ਮਨਾਇਆ ਗਿਆ।ਅਧਿਆਪਿਕਾਵਾਂ ਅਤੇ ਬੱਚਿਆਂ ਵਲੋਂ ਸਕੂਲ ਵਿਚ ਰੰਗੋਲੀ ਬਣਾਈ ਅਤੇ ਦੀਪਮਾਲਾ ਕਰਕੇ ਮਿਠਾਈ ਵੰਡੀ ਗਈ ਹੈ।ਪ੍ਰਿੰਸੀਪਲ ਸਰਬਜੀਤ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਅਤੇ ਸਕੂਲ ਸਟਾਫ ਨੂੰ ਦੀਵਾਲੀ ਦੀ …

Read More »

ਈ.ਟੀ.ਟੀ ਅਧਿਆਪਕਾਂ ਨੇ ਪੁਰਾਣੀ ਪੈਨਸ਼ਨ ਬਹਾਲੀ ਲਈ ਕੀਤਾ ਸਰਕਾਰ ਦਾ ਧੰਨਵਾਦ

ਕੈਬਬਿਟ ਮੰਤਰੀ ਈ.ਟੀ.ਓ ਦਾ ਘਰ ਪਹੁੰਚ ਕੇ ਕੀਤਾ ਸਨਮਾਨ ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਈ.ਟੀ.ਟੀ ਅਧਿਆਪਕ ਯੂਨੀਅਨ ਪੰਜਾਬ ਦਾ ਵਫਦ ਬਿਜਲੀ ਅਤੇ ਪੀ.ਡਬਲਿਊ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਉਹਨਾਂ ਦੇ ਦਫਤਰ ਜੰਡਿਆਲਾ ਗੁਰੂ ਵਿਖੇ ਮਿਲਿਆ।ਜਥੇਬੰਦੀ ਵਲੋਂ ਕੈਬਨਿਟ ਮੰਤਰੀ ਵਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਕੀਤੇ ਯਤਨਾਂ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਮੁਲਾਜ਼ਮਾਂ ਦੀ ਚਿਰਾਂ ਤੋਂ ਲਟਕਦੀ ਮੰਗ ਪੂਰੀ ਕਰਨ …

Read More »