Tuesday, September 29, 2026

ਸਿੱਖਿਆ ਸੰਸਾਰ

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਮਨਾਈ

ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ “ਬੰਦੀ ਛੋੜ ਦਿਵਸ ਅਤੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ” ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਇਸ ਤਿਉਹਾਰ ਦੇ ਸਬੰਧੀ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਸੀਨੀਅਰ ਵਿੰਗ ਦੀ ਦਸਵੀਂ ਸੀ ਦੀ ਵਿਦਿਆਰਥਣ …

Read More »

ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸ਼ੋਅ ਐਂਡ ਟੈਲ ਮੁਕਾਬਲਾ ਕਰਵਾਇਆ

ਸਮਰਾਲਾ, 21 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਸਸ) ਲੁਧਿਆਣਾ ਜਸਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਬਲਾਕ ਨੋਡਲ ਅਫਸਰ ਸੁਮਨ ਲਤਾ (ਪਿ੍ਰੰਸੀਪਲ ਸ.ਸ.ਸ.ਸ. ਸਮਰਾਲਾ ਲੜਕੇ) ਅਤੇ ਬੀ.ਐਮ ਲਖਬੀਰ ਸਿੰਘ ਸੰਧੂ ਦੇ ਬਿਹਤਰੀਨ ਸੰਚਾਨ ਅਧੀਨ ਸ.ਸ.ਸ. ਸਮਰਾਲਾ ਵਿਖੇ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਅਤੇ ਦਸਵੀਂ ਜਮਾਤ ਦਾ ਸ਼ੋਅ ਐਂਡ ਟੈਲ ਮੁਕਾਬਲਾ ਕਰਵਾਇਆ ਗਿਆ।ਇਸ …

Read More »

ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

ਭੀਖੀ, 21 ਅਕਤੂਬਰ (ਕਮਲ ਜ਼ਿੰਦਲ) – ਸਰਵਹਿੱਤਕਾਰੀ ਸਿੱਖਿਆ ਸੰਮਤੀ ਵਲੋਂ ਮਾਨਸਾ ਵਿਭਾਗੀ ਬਾਲ ਸ਼ਿਵਰ ਸ਼੍ਰੀ ਹਿੱਤ ਅਭਿਲਾਸ਼ੀ ਵਿੱਦਿਆ ਮੰਦਰ ਬੁਢਲਾਡਾ ਵਿਖੇ ਲਗਾਇਆ ਗਿਆ।ਜਿਸ ਵਿੱਚ ਸਕੂਲ ਦੇ 49 ਬੱਚਿਆਂ ਨੇ ਭਾਗ ਲਿਆ ਅਤੇ ਲਗਭਗ ਸਾਰੇ ਬੱਚੇ ਵੱਖ-ਵੱਖ ਮੁਕਾਬਲਿਆਂ ਵਿੱਚ ਅੱਵਲ ਰਹੇ।ਇਸ ਬਾਲ ਸ਼ਿਵਿਰ ਵਿੱਚ ਚੌਥੀ ਤੋਂ ਅੱਠਵੀਂ ਜਮਾਤ ਦੇ ਬੱਚਿਆਂ ਵਿੱਚ ਸ਼ਬਦ ਗਾਇਨ, ਭਜਨ, ਸਮੂਹ ਗਾਇਨ, ਅਦਾਕਾਰੀ ਗੀਤ, ਫੈਂਸੀ ਡਰੈਂਸ, ਲੋਕ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੁਆਰਾ ‘ਵਰਲਡ ਸਟੂਡੈਂਟ ਡੇ’ ‘ਤੇ ‘ਦੀਵਾਲੀ ਫੀਅਸਟਾ’ ਦਾ ਆਯੋਜਨ

ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ‘ਚ ‘ਵਰਲਡ ਸਟੂਡੈਂਟਸ ਡੇਅ’ ‘ਤੇ ਫਾਈਨ ਆਰਟਸ, ਫੈਸ਼ਨ ਡਿਜ਼ਾਈਨ, ਇੰਟੀਰੀਅਰ ਡਿਜ਼ਾਈਨ, ਟੈਕਸਟਾਈਲ ਡਿਜ਼ਾਈਨ, ਅਪਲਾਈਡ ਆਰਟ, ਹੋਮ ਸਾਈਂਸ, ਫਰੈਂਚ ਐਂਡ ਕਾਮਰਸ, ਜਿਊਲਰੀ ਡੀਜ਼ਾਈਨ ਆਦਿ ਵਿਭਾਗਾਂ ਦੁਆਰਾ ਵਰਲਡ ਸਟੂਡੈਂਟਸ ਡੇਅ ਮਨਾਉਣ ਲਈ ‘ਦੀਵਾਲੀ ਫੀਅਸਟਾ’ ਦਾ ਆਯੋਜਨ ਕੀਤਾ ਗਿਆ।ਡਾ. ਤਜਿੰਦਰ ਕੇ.ਨਾਗਪਾਲ ਹਰਤੇਜ ਹਸਪਤਾਲ ਅਤੇ ਡਾ. ਅਮਨਦੀਪ ਕੌਰ ਅਮਨਦੀਪ ਹਸਪਤਾਲ ਨੇ ਮੁੱਖ ਮਹਿਮਾਨ …

Read More »

ਖ਼ਾਲਸਾ ਕਾਲਜ ਦੀ ਵਿਦਿਆਰਥਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਅੱਵਲ

ਅੰਮ੍ਰਿਤਸਰ, 20 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥਣ ਪ੍ਰਵੀਨ ਕੌਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੂੰ ਵਧਾਈ ਦਿੱਤੀ। ਡਾ. ਮਹਿਲ ਸਿੰਘ ਨੇ ਦੱਸਿਆ ਕਿ ਭਾਸ਼ਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਪ੍ਰਵੀਨ ਕੌਰ ਨੇ ਉਕਤ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਕਿਹਾ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਸਾਈਬਰ ਅਟੈਕਸ ਤੇ ਸਾਈਬਰ ਟੈਰੋਰਿਜ਼ਮ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 20 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਰਕਾਰੀ ਆਦੇਸ਼ਾਂ ਅਨੁਸਾਰ ‘ਸਾਈਬਰ ਅਟੈਕਸ ਅਤੇ ਸਾਈਬਰ ਟੈਰੋਰਿਜ਼ਮ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਇਸ ਪ੍ਰੋਗਰਾਮ ’ਚ ਸਰਕਾਰੀ ਹਦਾਇਤਾਂ ਅਨੁਸਾਰ ਕੰਪਿਊਟਰ ਸਾਇੰਸ ਵਿਭਾਗ ਅਸਿਸਟੈਂਟ ਪ੍ਰੋਫ਼ੈਸਰ ਡਾ. ਰੰਜਨਦੀਪ ਕੌਰ ਨੂੰ ਚੀਫ਼ ਇਨਫ਼ਰਮੇਸ਼ਨ ਸਕਿਓਰਟੀ ਅਫ਼ਸਰ ਨਿਯੁੱਕਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਇੰਟਰਨੈਟ ਦੀ ਸੁਯੋਗ ਵਰਤੋਂ ਕਰਨ …

Read More »

ਡਾ. ਅਰਵਿੰਦਰ ਕੌਰ ਧਾਲੀਵਾਲ ਦੁਆਰਾ ਰਚਿਤ ਕਹਾਣੀ-ਸੰਗ੍ਰਹਿ `ਝਾਂਜਰਾਂ ਵਾਲੇ ਪੈਰ` ‘ਤੇ ਵਿਚਾਰ-ਗੋਸ਼ਟੀ ਕਰਵਾਈ

ਅੰਮ੍ਰਿਤਸਰ, 20 ਅਕਤੀਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਖੋਜ਼-ਮੰਚ ਵਲੋਂ ਡਾ. ਅਰਵਿੰਦਰ ਕੌਰ ਧਾਲੀਵਾਲ ਦੁਆਰਾ ਰਚਿਤ ਕਹਾਣੀ-ਸੰਗ੍ਰਹਿ `ਝਾਂਜਰਾਂ ਵਾਲੇ ਪੈਰ` ‘ਤੇ ਵਿਚਾਰ- ਗੋਸ਼ਟੀ ਕਰਵਾਈ ਗਈ।ਇਸ ਦੀ ਪ੍ਰਧਾਨਗੀ ਪ੍ਰੋ. ਸਰਬਜੋਤ ਸਿੰਘ ਬਹਿਲ ਡੀਨ ਅਕਾਦਮਿਕ ਯੂਨੀਵਰਸਿਟੀ ਨੇ ਕੀਤੀ।ਪੁਸਤਕ ਲੇਖਿਕਾ ਅਰਵਿੰਦਰ ਕੌਰ ਧਾਲੀਵਾਲ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਵਿਭਾਗ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ‘ਚ ‘ਵਿਸ਼ਵ ਮਾਨਸਿਕ ਸਿਹਤ’ ਜਾਗਰੂਕਤਾ ਸਪਤਾਹ ਮਨਾਇਆ

ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਵਿਦਿਆਰਥੀਆਂ ‘ਚ ਮਾਨਸਿਕ ਸਿਹਤ ਦੇ ਬਾਰੇ ਜਾਗਰੁਕਤਾ ਵਧਾਉਣ ਲਈ ਕਾਲਜ ਦੇ ਮਨੋਵਿਗਿਆਨ ਵਿਭਾਗ ਦੁਆਰਾ ਮਾਨਸਿਕ ਸਿਹਤ ਜਾਗਰੁਕਤਾ ਸਪਤਾਹ ਮਨਾਇਆ ਗਿਆ।ਪੂਰੇ ਸਪਤਾਹ ਜਾਗਰੁਕਤਾ ਬੋਰਡ, ਸਮੂਹ ਚਰਚਾ ਅਤੇ ਇੰਟਰੈਕਟਿਵ ਪੱਧਰ ਵਰਗੀਆਂ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।ਡਾ. ਜੇ.ਪੀ ਭਾਟੀਆ ਡਾਇਰੈਕਟਰ, ਦ ਹਰਮੀਟੇਜ ਰੀਹੈਬ ਐਂਡ ਭਾਟੀਆ ਨੀਊਰੋਸਾਈਕੈਟਰਿਕ ਹਸਪਤਾਲ ਅਤੇ ਡੀ.ਅਡਿਕਸ਼ਨ ਸੈਂਟਰ …

Read More »

ਸ਼ਾਈਨਿੰਗ ਸਟਾਰ ਸਕੂਲ ਛੇਹਰਟਾ ਵਿਖੇ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੁਕਤਾ ਸੈਮੀਨਾਰ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿਂਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨ ਪਾਲ ਸਿੰਘ ਆਈ.ਪੀ.ਐਸ, ਏ.ਡੀ.ਸੀ.ਪੀ-ਟਰੈਫਿਕ ਸ਼੍ਰੀਮਤੀ ਅਮਨਦੀਪ ਕੌਰ ਅਤੇ ਏ.ਸੀ.ਪੀ-ਟਰੈਫਿਕ ਅੰਮ੍ਰਿਤਸਰ ਰਜੇਸ਼ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਟਰੈਫਿਕ ਅੂਜੈਕੇਸ਼ਨ ਸੈਲ ਵੱਲੋਂ ਸ਼ਾਈਨਿੰਗ ਸਟਾਰ ਸਕੂਲ ਛੇਹਰਟਾ (ਅੰਮ੍ਰਿਤਸਰ) ਵਿਖੇ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੁਕ ਕਰਨ ਲਈ ਸੈਮੀਨਾਰ ਲਗਾਇਆ ਗਿਆ।ਜਿਸ ਦੌਰਾਨ ਐਸ.ਆਈ ਹਰਭਜਨ ਸਿੰਘ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਅਤੇ ਉਹਨਾਂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ ਇਨਾਮ

ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਪਿਛਲੇ ਦਿਨੀਂ ਭਾਸ਼ਾ ਵਿਭਾਗ ਅਤੇ ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ ਇਨਾਮ ਪ੍ਰਾਪਤ ਕਰਕੇ ਸਕੂਲ …

Read More »