ਪਾਰਟੀ ਇਤਿਹਾਸ ਦੁਰਾ ਜੇ ਅਤੇ ਬਣਾਏਗੀ ਹੈਟ੍ਰਿਕ – ਰਜ਼ਨੀਸ਼ ਭਾਰਦਵਾਜ ਅੰਮ੍ਰਿਤਸਰ, 17 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀਆਂ 31 ਅਕਤੂਬਰ ਨੂੰ ਹੋਣ ਜਾ ਰਹੀਆਂ ਦੀਆਂ ਚੋਣਾਂ ਲਈ ਅੱਜ “ਡੈਮੋਕਰੇਟਿਕ ਇੰਪਲਾਈਜ਼ ਫਰੰਟ” ਦੀ ਟੀਮ ਨੇ ਰਿਟਰਨਿੰਗ ਅਫਸਰ ਪ੍ਰੋ. (ਡਾ.) ਸਤਨਾਮ ਸਿੰਘ ਦਿਓਲ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਵਾਏ।ਸੈਕੜਿਆਂ ਦੀ ਗਿਣਤੀ ਵਿੱਚ ਯੂਨੀਵਰਸਿਟੀ ਕਰਮਚਾਰੀਆਂ ਨੇ ਪ੍ਰਬੰਧਕੀ ਬਲਾਕ ਤੋਂ …
Read More »ਸਿੱਖਿਆ ਸੰਸਾਰ
ਅਕੇਡੀਆ ਵਰਲਡ ਸਕੂਲ ਵਿਖੇ ‘ਊਰਜਾ ਸੰਭਾਲ’ ਨਾਲ ਸਬੰਧਿਤ ਪੇਂਟਿੰਗ ਮੁਕਾਬਲੇ
ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਬੀਤੇ ਦਿਨੀਂ ਊਰਜਾ ਦੇ ਸੋਮਿਆਂ ਨੂੰ ਬਚਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਦੋ ਵੱਖ-ਵੱਖ ਵਰਗਾਂ ਵਿੱਚ ਪੇਂਟਿੰਗ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਜਮਾਤਾਂ ਦੇ ਕਰੀਬ 21 ਵਿਦਿਆਰਥੀਆਂ ਨੇ ਹਿੱਸਾ ਲਿਆ।ਕੈਟਾਗਰੀ ਏ ਵਿਚੋਂ ਛੇਵੀਂ ਜਮਾਤ ਦੇ ਵਿਦਿਆਰਥੀ ਦੀਵਾਂਸ, ਮੀਹਾਂਸੀ ਅਤੇ ਕੈਟਾਗਰੀ ਬੀ …
Read More »ਸਲਾਈਟ ਵਿਖੇ ਵਿਸ਼ਵ ਭੋਜਨ ਦਿਵਸ ਮਨਾਇਆ ਗਿਆ
ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਸਲਾਈਟ ਲੌਂਗੋਵਾਲ ਦੇ ਫੂਡ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ, ਸਥਾਨਕ ਆਈ.ਐਸ.ਟੀ.ਈ ਸੈਮੀਨਾਰ ਹਾਲ ਵਿਖੇ `ਵਿਸ਼ਵ ਭੋਜਨ ਦਿਵਸ” ਮਨਾਇਆ ਗਿਆ।ਜਿਕਰਯੋਗ ਹੈ ਕਿ ਸਾਲ 1945 ਵਿੱਚ ਸੰਯੁਕਤ ਰਾਸ਼ਟਰ ਦੁਆਰਾ ਸ਼ੁਰੂ ਕੀਤੀ ਗਈ।ਖੁਰਾਕ ਅਤੇ ਖੇਤੀਬਾੜੀ ਸੰਗਠਨ (ਐਫ.ਏ.ਓ) ਦੀ ਸਥਾਪਨਾ ਮਨਾਉਣ ਲਈ ਇਹ ਦਿਨ ਹਰ ਸਾਲ ਦੁਨੀਆਂ ਭਰ ਵਿਚ ਮਨਾਇਆ ਜਾਂਦਾ ਹੈ। ਇਸ ਸਾਲ ਦੋ ਵਿਸ਼ਵ …
Read More »ਸਮਾਜ ਦੀ ਬਿਹਤਰੀ ਲਈ ਉਚੇਰੀ ਸਿੱਖਿਆ ਦੀਆਂ ਸੰਸਥਾਵਾਂ ਨੂੰ ਸਮਰੱਥ ਹੋਣਾ ਅਤਿ ਜ਼ਰੂਰੀ - ਪ੍ਰੋਫੈਸਰ ਮੁਹੰਮਦ ਮੀਆਂ
ਅੰਮ੍ਰਿਤਸਰ 16 ਅਕਤੂਬਰ (ਸੁਖਬੀਰ ਸਿੰਘ) – ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਵਲੋਂ ਨੈਕ ਐਕਰੀਡੀਟੇਸ਼ਨ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮਿ੍ਰਤਸਰ ਵਿਖੇ ਕਰਵਾਈ ਜਾ ਰਹੀ ਦੋ ਰੋਜ਼ਾ ਵਰਕਸ਼ਾਪ ਦੇ ਅੱਜ ਦੂਜੇ ਦਿਨ ਪ੍ਰੋਫੈਸਰ ਮੁਹੰਮਦ ਮੀਆਂ ਸਾਬਕਾ ਵਾਈਸ-ਚਾਂਸਲਰ ਮੌਲਾਨਾ ਆਜ਼ਾਦ ਨੈਸ਼ਨਲ ਊਰਦੂ ਯੂਨੀਵਰਸਿਟੀ ਹੈਦਰਾਬਾਦ; ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਫਾਊਂਡਰ ਵਾਈਸ-ਚਾਂਸਲਰ, ਡਾ. ਕਰਮਜੀਤ ਸਿੰਘ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ‘ਡੀ’ ਜ਼ੋਨ ਕਾਲਜਾਂ ਦਾ ਯੁਵਕ ਮੇਲਾ ਸੰਪਨ
ਅੰਮ੍ਰਿਤਸਰ, 16 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ‘ਡੀ’ ਜ਼ੋਨ (ਨਵਾਸ਼ਹਿਰ, ਕਪੂਰਥਲਾ, ਫਗਵਾੜਾ) ਦੇ ਕਾਲਜਾਂ ਦਾ ਯੁਵਕ ਮੇਲਾ ਅੱਜ ਸਮਾਪਤ ਹੋਇਆ ਜਿਸ ਦੇ ‘ਏ’ ਅਤੇ ‘ਬੀ’ ਡਵੀਜ਼ਨ ਵਿਚ ਕ੍ਰਮਵਾਰ ਸਿੱਖ ਨੈਸ਼ਨਲ ਕਾਲਜ ਬੰਗਾ ਅਤੇ ਹਿੰਦੂ ਕੰਨਿਆਂ ਕਾਲਜ ਕਪੂਰਥਲਾ ਜੇਤੂ ਰਹੇ।‘ਬੀ’ ਡਵੀਜ਼ਨ ਵਿੱਚ ਦੂਜਾ ਸਥਾਨ ਪ੍ਰਾਪਤ ਕਰਨ ਵਿਚ ਗੁਰੂ ਨਾਨਕ ਖਾਲਸਾ ਕਾਲਜ ਕਾਮਯਾਬ ਰਿਹਾ ਅਤੇ ਤੀਜਾ ਸਥਾਨ ਕਮਲਾ ਨਹਿਰੂ …
Read More »ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ
ਅੰਮ੍ਰਿਤਸਰ, 16 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ।ਸਕੂਲ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ, ਕੀਰਤਨ ਉਪਰੰਤ ਅਨੰਦ ਸਾਹਿਬ ਦਾ ਪਾਠ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਕੂਲ ਪ੍ਰਿੰਸੀਪਲ ਸ੍ਰੀਮਤੀ …
Read More »ਖ਼ਾਲਸਾ ਕਾਲਜ ਵਿਖੇ ਬੂਸਟਿੰਗ ਯੂਅਰ ਕੈਰੀਅਰ ਵਿਦ ਸ਼ੋਸ਼ਲ ਮੀਡੀਆ’ਤੇ ਸੈਮੀਨਾਰ
ਅੰਮ੍ਰਿਤਸਰ, 16 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਵਿਭਾਗ ’ਚ ਟੈਕ ਇਰਾ ਕੰਪਿਊਟਰ ਸੁਸਾਇਟੀ ਵਲੋਂ ‘ਬੂਸਟਿੰਗ ਯੂਅਰ ਕੈਰੀਅਰ ਵਿਦ ਸ਼ੋਸ਼ਲ ਮੀਡੀਆ’ ’ਤੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ’ਚ ਜੈਪੁਰੀਆ ਇੰਸਟੀਚਿਊਟ ਆਫ਼ ਮੈਨੇਜਮੈਂਟ ਦੇ ਅਸਿਸਟੈਂਟ ਪ੍ਰੋਫੈਸਰ ਡਾ. ਪਰਥਾਮੇਸ਼ ਵਿਵੇਕ ਕਿਟੁਰ ਨੇ ਸ਼ਿਰਕਤ ਕੀਤੀ। ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਅਤੇ ਕੰਪਿਊਟਰ ਵਿਭਾਗ ਮੁੱਖੀ ਪ੍ਰੋ. ਹਰਭਜਨ ਸਿੰਘ ਨੇ ਆਏ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਕਾਸਮੈਟੋਲੋਜੀ ਵਿਭਾਗ ਵਲੋਂ ਵਰਕਸ਼ਾਪ
ਅੰਮ੍ਰਿਤਸਰ, 16 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਕਾਸਮੈਟੋਲੋਜੀ ਵਿਭਾਗ ਵਲੋਂ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਵਰਕਸ਼ਾਪ ’ਚ ਚਮੜੀ ਦੇ ਮਾਹਿਰ ਸ੍ਰੀਮਤੀ ਸ਼ਿਖਾ ਸ਼ਰਮਾ ਅਤੇ ਵੀ.ਐਲ.ਸੀ.ਸੀ ਸੰਸਥਾ ਤੋਂ ਉਨ੍ਹਾਂ ਦੇ ਸਾਥੀਆਂ ਨੇ ਚਮੜੀ ਦੀ ਦੇਖ-ਭਾਲ ਅਤੇ ਚਿਹਰੇ ਦੀਆਂ ਤਕਨੀਕਾਂ ਦੇ ਉੱਨਤ ਢੰਗਾਂ ਦਾ ਪ੍ਰਦਰਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਸ੍ਰੀਮਤੀ ਸ਼ਰਮਾ ਵਲੋਂ ਵਿਦਿਆਰਥਣਾਂ ਨੂੰ ਉਕਤ ਇਕ …
Read More »ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਹੈਲਥ ਸਾਇੰਸਿਜ਼ ਵਿਖੇ ਹੋਇਆ ਪਹਿਲੀ ਅੰਤਰਰਾਸ਼ਟਰੀ ਪੈਲੀਏਟਿਵ ਕੇਅਰ ਕਾਨਫਰੰਸ
ਸਮਾਜ ਨੂੰ ਪੈਲੀਏਟਿਵ ਕੇਅਰ ਸਿੱਖਣ ਦੀ ਲੋੜ- ਬੀਬੀ ਇੰਦਰਜੀਤ ਕੌਰ ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਸ੍ਰੀ ਅੰਮ੍ਰਿਤਸਰ ਵਿਖੇ 14 ਤੋਂ 16 ਅਕਤੂਬਰ 2022 ਤੱਕ 3 ਦਿਨਾਂ “ਪਹਿਲੀ ਅੰਤਰਰਾਸ਼ਟਰੀ ਪੈਲੀਏਟਿਵ ਕੇਅਰ ਕਾਨਫਰੰਸ” ਦਾ ਆਯੋਜਨ ਕੀਤਾ ਗਿਆਕਾਨਫਰੰਸ ਨੂੰ “ਏਮਿੰਗ ਫਾਰ ਇੰਟੀਗ੍ਰੇਟਿਡ ਪੈਲੀਏਟਿਵ ਕੇਅਰ” ਵਿਸ਼ੇ ਦੇ ਨਾਲ ਦੁਨੀਆ ਭਰ ਵਿੱਚ ਆਪਣਾ ਨਾਮ ਬਣਾ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਰਾਜ ਪੱੱਧਰੀ ਸਵੱਛ ਵਿਦਿਆਲਿਆ ਪੁਰਸਕਾਰ – 2022 ਨਾਲ ਸਨਮਾਨਿਤ
ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਰਾਜ ਪੱੱਧਰੀ ਸਵੱਛ ਵਿਦਿਆਲਿਆ ਪੁਰਸਕਾਰ-2022 ਨਾਲ ਸਨਮਾਨਿਤ ਕੀਤਾ ਗਿਆ।ਮੋਹਾਲੀ ‘ਚ ਆਯੋਜਿਤ ਰਾਜ ਪੱਧਰੀ ਸਮਾਰੋਹ ਵਿੱਚ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਇਹ ਪੁਰਸਕਾਰ ਪ੍ਰਾਪਤ ਕੀਤਾ।ਭਾਰਤ ਸਰਕਾਰ ਕੇ ਮਾਨਵ ਸੰਸਾਧਨ ਵਿਕਾਸ ਮੰਤਰਾਲੇ ਵਲੋਂ ਆਯੋਜਿਤ ਸਵੱਛ ਭਾਰਤ, ਸਵੱਛ ਵਿਦਿਆਲਿਆ ਅਭਿਆਨ ਤਹਿਤ ਇਹ ਪੁਰਸਕਾਰ ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਬੈਂਸ ਵਲੋਂ ਸੌਂਪਿਆ …
Read More »
Punjab Post Daily Online Newspaper & Print Media