ਸੰਗਰੂਰ, 15 ਅਕਤੂਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ 14 ਅਤੇ 15 ਅਕਤੂਬਰ ਨੂੰ ਦੋ-ਰੋਜ਼ਾ ਸਾਲਾਨਾ ਰਾਸ਼ਟਰੀ ਸਮਾਗਮ ਮਧੂਰਮ 2022 ਦਾ ਆਯੋਜਨ ਕੀਤਾ ਗਿਆ।ਇਸ ਦੋ ਦਿਨਾਂ ਪ੍ਰੋਗਰਾਮ ਦੌਰਾਨ ਕੁੱਲ 62 ਈਵੈਂਟ ਆਯੋਜਿਤ ਕੀਤੇ ਗਏ।ਜਿਸ ਵਿੱਚ ਸੱਭਿਆਚਾਰਕ ਪ੍ਰੋਗਰਾਮ ਜਿਵੇਂ ਕਿ ਵੱਖ-ਵੱਖ ਰੂਪਾਂ ਦਾ ਡਾਂਸ, ਸੋਲੋ ਅਤੇ ਡਿਊਟ ਗਾਇਨ, ਐਕਟਿੰਗ, ਕਵਿਤਾ ਪਾਠ, ਯੋਗਿਕ ਐਕਰੋਬੈਟਿਕਸ ਆਦਿ ਸ਼ਾਮਲ ਸਨ।ਇਸ …
Read More »ਸਿੱਖਿਆ ਸੰਸਾਰ
ਐਸ.ਕੇ.ਐਸ ਸਕੂਲ ਦੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਤੋਂ ਕਰਵਾਇਆ ਜਾਣੂ
ਨਿਯਮਾਂ ਦਾ ਪਾਲਣ ਕਰਨਾ ਹਰੇਕ ਨਾਗਰਿਕ ਦਾ ਮੁੱਢਲਾ ਫਰਜ਼ -ਤੇਜਿੰਦਰ ਸਿੰਘ ਸਮਰਾਲਾ, 15 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸੰਤ ਕ੍ਰਿਪਾਲ ਸਿੰਘ ਸੇਵਾ ਪੰਥੀ ਪਬਲਿਕ ਸਕੂਲ ਨੀਲੋਂ ’ਚ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸੈਮੀਨਾਰ ਕਰਵਾਇਆ ਗਿਆ।ਟ੍ਰੈਫ਼ਿਕ ਇੰਚਾਰਜ ਸਮਰਾਲਾ ਤੇਜਿੰਦਰ ਸਿੰਘ ਤੇ ਬਲਦੇਵ ਸਿੰਘ ਵਲੋਂ ਪ੍ਰਿੰਸੀਪਲ ਜਸਵੀਰ ਕੌਰ ਮਾਨ ਦੇ ਸਹਿਯੋਗ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਸੜਕਾਂ …
Read More »ਖ਼ਾਲਸਾ ਕਾਲਜ ਵੈਟਰਨਰੀ ਦੇ ਫੈਕਲਟੀ ਨੇ ਨੈਸ਼ਨਲ ਕਾਨਫਰੰਸ ’ਚ ਪੇਸ਼ ਕੀਤੇ ਪੇਪਰ
ਕੁੱਤਿਆਂ ਦੀ ਭਲਾਈ ਤੇ ਰੇਬੀਜ਼ ਦੀਆਂ ਘਟਨਾਵਾਂ ਘਟਾਉਣ ਲਈ ਜਾਗਰੂਤਾ ਦੀ ਲੋੜ – ਡਾ. ਵਰਮਾ ਅੰਮਿੂਤਸਰ, 14 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਫੈਕਲਟੀ ਨੇ ਵੈਟਰਨਰੀ ਸਾਇੰਸ ਕਾਲਜ, ਉਦੈਪੁਰ (ਰਾਜਸਥਾਨ) ਵਿਖੇ ਭਾਰਤੀ ਸਮਾਜ ਵਲੋਂ ‘ਛੋਟੇ ਜਾਨਵਰਾਂ ਦੇ ਸੰਕਲਪਾਂ ਅਤੇ ਭਲਾਈ ’ਚ ਨਵੀਆਂ ਧਾਰਨਾਵਾਂ ਅਤੇ ਪਹੁੰਚਾਂ’ ਵਿਸ਼ੇ ’ਤੇ ਕੈਨਾਈਨ ਅਭਿਆਸ ਅਤੇ ਸਿੰਪੋਜ਼ੀਅਮ ’ਤੇ 18ਵੀਂ ਸਾਲਾਨਾ ਰਾਸ਼ਟਰੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਡੀ` ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ
ਅੰਮ੍ਰਿਤਸਰ, 14 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਢੋਲ ਦੀ ਥਾਪ ਨਾਲ ਭੰਗੜੇ ਦੇ ਮੁਕਾਬਲਿਆਂ ਨਾਲ `ਡੀ` ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ ਹੋ ਗਿਆ।ਵੱਡੀ ਗਿਣਤੀ ਵਿਚ ਕਾਲਜਾਂ ਅਤੇ ਵਿਭਾਗਾਂ ਦੇ ਵਿਦਿਆਰਥੀ ਇਸ ਸਮੇਂ ਮੌਜ਼ੂਦ ਸਨ। ਇਸ 3-ਦਿਨਾਂ ਮੇਲੇ ਵਿਚ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਦੇ ਵਿਦਿਆਰਥੀ-ਕਲਾਕਾਰ ਵੱਖ-ਵੱਖ ਕਲਾ/ਸਭਿਆਚਾਰਕ ਆਈਟਮਾਂ ਵਿਚ ਭਾਗ ਲੈ ਰਹੇ ਹਨ।ਇਹ ਮੇਲਾ 16 …
Read More »ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਮਹਿਮਾਨ ਨਿਵਾਜ਼ੀ ਹੁਨਰਾਂ ’ਤੇ 12 ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 14 ਅਕਤੂਬਰ (ਖੁਰਨਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਦੇ ਹੋਟਲ ਮੈਨੇਜਮੈਂਟ ਅਤੇ ਕੇਟਰਿੰਗ ਟੈਕਨਾਲੋਜੀ ਵਿਭਾਗ ਨੇ ‘ਹੋਸਪਿਟੈਲਿਟੀ ਮੈਨੇਜਮੈਂਟ ਸਕਿੱਲਜ਼’ ਵਿਸ਼ੇ ’ਤੇ 12 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਹ ਵਰਕਸ਼ਾਪ ਲਗਾਉਣ ਦਾ ਉਦੇਸ਼ ਵਿਦਿਆਰਥੀਆਂ, ਸਹਾਇਕ ਸਟਾਫ਼, ਸਹਾਇਕਾਂ ਨੂੰ ਰੋਜ਼ਾਨਾ ਜੀਵਨ ਦੇ ਆਧਾਰ ’ਤੇ ਜ਼ਰੂਰੀ ਹੁਨਰਾਂ ਨੂੰ ਵਿਕਸਿਤ ਕਰਨ ਲਈ ਸਿਖਲਾਈ ਦੇਣਾ ਸੀ।ਕਾਲਜ ਡਾਇਰੈਕਟਰ ਡਾ. ਮੰਜੂ ਬਾਲਾ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਵਿਖੇ ਸ਼ਰਧਾ ਨਾਲ ਮਨਾਇਆ “ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਪੁਰਬ”
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਬੀਤੇ ਦਿਨੀ ਚੌਥੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੀਨੀਅਰ ਵਿਭਾਗ ਵਲੋਂ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਕਵਿਤਾ, ਭਾਸ਼ਣ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੀ ਅਧਿਆਪਕਾ ਗਰੇਵਾਲ ਸ਼ਲਾਘਾਯੋਗ ਸੇਵਾਵਾਂ ਲਈ ਸਨਮਾਨਿਤ
ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੀ ਉੱਦਮੀ ਅਤੇ ਹਰਫ਼ਨਮੌਲਾ ਅਧਿਆਪਕ ਰਾਜਬੀਰ ਕੌਰ ਗਰੇਵਾਲ ਨੂੰ ਸਿੱਖਿਆ ਦੇ ਖੇਤਰ ’ਚ 15 ਸਾਲ ਦੇ ਤਜ਼ਰਬੇ ਅਤੇ ਸਮਾਜ ’ਚ ਸ਼ਲਾਘਾਯੋਗ ਸੇਵਾਵਾਂ ਬਦਲੇ ਇੰਟਰਨੈਸ਼ਨਲ ਪੀਸ, ਹੈਰੀਟੇਜ ਐਂਡ ਇਨਵਾਇਰਮੈਂਟਲ ਵੈਲਫੇਅਰ ਆਰਗੇਨਾਇਜੇਸ਼ਨ ਕੈਨੇਡਾ ਦੇ ਚੇਅਰਮੈਨ ਰਵਿੰਦਰ ਸਿੰਘ ਕੰਗ ਦੀ ਯੋਗ ਅਗਵਾਈ ਹੇਠ ਅੰਤਰਰਾਸ਼ਟਰੀ ਪੱਧਰ ’ਤੇ …
Read More »ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਦੇ ’ਵਰਸਿਟੀ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ
ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਛੇਵਾਂ ਸਮੈਸਟਰ ਦੇ ਘੋਸ਼ਿਤ ਹੋਏ ਨਤੀਜਿਆਂ ’ਚੋਂ ਵਿਦਿਆਰਥਣ ਸਾਚੀਕਾ ਭੰਡਾਰੀ ਨੇ 455 ਅੰਕਾਂ ਨਾਲ ’ਵਰਸਿਟੀ ’ਚ ਪਹਿਲਾਂ ਸਥਾਨ ਪ੍ਰਾਪਤ ਕੀਤਾ, ਜਦ ਕਿ ਇਸੇ ਕਲਾਸ ਦੇ ਵਿਦਿਆਰਥੀ ਤਰੁਨ ਲੁਥਰਾ ਅਤੇ ਪ੍ਰਿੰਅਕਾ ਅਗਰਵਾਲ ਨੇ 2791 ਅਤੇ 2740 ਅੰਕ …
Read More »ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਪ੍ਰਸਿੱਧ ਪਰਵਾਸੀ ਪੰਜਾਬੀ ਸਾਹਿਤਕਾਰਾ ਅਮਰਜੀਤ ਕੌਰ ਪੰਨੂ ਨਾਲ ਰੂਬਰੂ
ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਪ੍ਰਸਿੱਧ ਪਰਵਾਸੀ ਪੰਜਾਬੀ ਸਾਹਿਤਕਾਰਾ “ਅਮਰਜੀਤ ਕੌਰ ਪੰਨੂੰ ਰੂਬਰੂ” ਸਮਾਗਮ ਕਰਵਾਇਆ ਗਿਆ।ਸਮਾਗਮ ਦੇ ਆਰੰਭ ਵਿਚ ਵਿਭਾਗ ਦੇ ਮੁੱਖੀ ਡਾ. ਮਨਜਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਤੌਰ ਉਪਰ ਸਵਾਗਤ ਕੀਤਾ।ਉਨ੍ਹਾਂ ਨੇ ਅਮਰਜੀਤ ਕੌਰ ਪੰਨੂ ਜੀ ਦੀ ਸਿਰਜਣ ਪ੍ਰਕਿਰਿਆ ਨੂੰ ਪਰਵਾਸੀ ਪੰਜਾਬੀ ਸਾਹਿਤ ਵਿੱਚ ਨਿੱਗਰ ਵਾਧਾ …
Read More »ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਦੋ ਰੋਜ਼ਾ ਮਹਿੰਦੀ ਮੇਲੇ ਦਾ ਆਯੋਜਨ
ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿਖੇ ਦੋ ਰੋਜਾ ਮਹਿੰਦੀ ਮੇਲਾ ਕਰਵਾਇਆ ਗਿਆ।ਵਿਭਾਗ ਦੇ ਡਿਪਲੋਮਾ ਇੰਨ ਕਾਸਮੋਟੋਲੋਜੀ ਅਤੇ ਸਰਟੀਫਿਕੇਟ ਕੋਰਸ ਇੰਨ ਬਿਊਟੀ ਕਲਚਰ ਦੇ ਵਿਦਿਆਰਥੀਆਂ ਵਲੋਂ ਕਰਵਾ ਚੌਥ ਦੇ ਮੌਕੇ ਆਯੋਜਿਤ ਇਸ ਮੇਲੇ ਦਾ ਉਦਘਾਟਨ ਪੋ੍ਰਫੈਸਰ, ਸ਼ਵੇਤਾ ਸ਼ਨਾਏ, ਮੁਖੀ, ਮਿਆਸ, ਸਪੋਰਟਸ ਸਾਇੰਸ ਐਂਡ ਮੈਡੀਸਨ ਵੱਲੋ ਕੀਤਾ ਗਿਆ।ਵਿਭਾਗ ਦੀ ਡਾਇਰੈਕਟਰ ਡਾ. ਸ਼ਰੋਜ ਬਾਲਾ ਨੇ …
Read More »
Punjab Post Daily Online Newspaper & Print Media