ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿਖੇ ਦੋ ਰੋਜਾ ਮਹਿੰਦੀ ਮੇਲਾ ਕਰਵਾਇਆ ਗਿਆ।ਵਿਭਾਗ ਦੇ ਡਿਪਲੋਮਾ ਇੰਨ ਕਾਸਮੋਟੋਲੋਜੀ ਅਤੇ ਸਰਟੀਫਿਕੇਟ ਕੋਰਸ ਇੰਨ ਬਿਊਟੀ ਕਲਚਰ ਦੇ ਵਿਦਿਆਰਥੀਆਂ ਵਲੋਂ ਕਰਵਾ ਚੌਥ ਦੇ ਮੌਕੇ ਆਯੋਜਿਤ ਇਸ ਮੇਲੇ ਦਾ ਉਦਘਾਟਨ ਪੋ੍ਰਫੈਸਰ, ਸ਼ਵੇਤਾ ਸ਼ਨਾਏ, ਮੁਖੀ, ਮਿਆਸ, ਸਪੋਰਟਸ ਸਾਇੰਸ ਐਂਡ ਮੈਡੀਸਨ ਵੱਲੋ ਕੀਤਾ ਗਿਆ।ਵਿਭਾਗ ਦੀ ਡਾਇਰੈਕਟਰ ਡਾ. ਸ਼ਰੋਜ ਬਾਲਾ ਨੇ …
Read More »ਸਿੱਖਿਆ ਸੰਸਾਰ
ਗੁਰੂ ਨਗਰੀ ਦੀ 400 ਸਾਲ ਪੁਰਾਣੀ ਵਿਰਾਸਤ ਨੂੰ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਤੱਕਿਆ ਨੇੜਿਓਂ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਿਰਾਸਤੀ ਸੈਰ ਦਾ ਆਯੋਜਨ ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵਿਭਾਗ ਨੇ ਪੰਜਾਬ ਟੂਰਿਜ਼ਮ ਦੇ ਸਹਿਯੋਗ ਨਾਲ ਵਿਸ਼ਵ ਸੈਰ ਸਪਾਟਾ ਦਿਵਸ ਮਨਾਉਂਦਿਆਂ ਵਿਰਾਸਤੀ ਸੈਰ (ਹੈਰੀਟੇਜ ਵਾਕ) ਦਾ ਆਯੋਜਨ ਕੀਤਾ।ਇਹ ਵਾਕ ਮੌਕੇ ਬੀ.ਟੀ.ਟੀ.ਐਮ (ਬੈਚਲਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ) ਅਤੇ ਬੀ.ਐਚ.ਐਮ.ਸੀ.ਟੀ (ਬੈਚਲਰ ਆਫ਼ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ) …
Read More »ਸਪੈਸ਼ਲ ਦਿਵਿਆਂਗ ਸਕੂਲਾਂ ਦੇ ਵਿਦਿਆਰਥੀਆਂ ਲਈ ਕੋਰੀਓਗ੍ਰਾਫੀ ਅਤੇ ਸ਼ਬਦ ਕੀਰਤਨ ਪ੍ਰਤੀਯੋਗਤਾਵਾਂ
ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮਦਾਸ ਸਹਿਬ ਜੀ ਦੇ ਪ੍ਰਕਾਸ਼ ਪੁਰਬ ਮੋਕੇ ਤੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਉ ਮੰਡੀ ਵਿਖੇ ਸਪੈਸ਼ਲ ਦਿਵਿਆਂਗ ਸਕੂਲਾਂ ਦੇ ਵਿਦਿਆਰਥੀਆਂ ਲਈ ਕ੍ਰੋਰੀਓਗ੍ਰਾਫੀ ਅਤੇ ਸ਼ਬਦ ਕੀਰਤਨ ਦੀਆਂ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ ਸਨ।ਜਿਸ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਚੱਲ ਰਹੇ ਸਹਿਯੇਗ (ਹਾਫ ਵੇਅ ਹੋਮ), ਨਾਰੀ ਨਿਕੇਤਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰਾਈਵੇਟ ਵਿਦਿਆਰਥੀਆਂ ਤੇ ਕਾਲਜਾਂ ਲਈ ਸੋਧਿਆ ਸ਼ਡਿਊਲ ਜਾਰੀ
ਅੰਮ੍ਰਿਤਸਰ, 12 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸੈਸ਼ਨ ਦਸੰਬਰ 2022 ਲਈ ਅੰਡਰਗਰੈਜੂਏਟ ਸਮੈਸਟਰ ਪਹਿਲਾ, ਤੀਜ਼ਾ, ਪੰਜਵਾਂ, ਸਤਵਾਂ ਅਤੇ ਨੌਵਾਂ ਅਤੇ ਪੋਸਟ ਗਰੈਜੂਏਟ ਸਮੈਸਟਰ ਪਹਿਲਾ ਤੇ ਤੀਜਾ ਲਈ ਆਨਲਈਨ ਪੋਰਟਲ <http://collegeadmissions.gndu.ac.in/loginNew.aspx> ਰਾਹੀਂ ਪ੍ਰਾਈਵੇਟ ਵਿਦਿਆਰਥੀਆਂ ਅਤੇ ਰੈਗੂਲਰ (ਵਿਸ਼ਾ ਰਜਿਸਟਰੇਸ਼ਨ/ਇਨਰਾਲਮੈਂਟ) ਦੇ ਆਨਲਾਈਨ ਫਾਰਮ ਦਾਖਲ ਕਰਨ ਅਤੇ ਫੀਸ ਭਰਨ ਸਬੰਧੀ ਸੋਧਿਆ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪ੍ਰੋ. ਪਲਵਿੰਦਰ ਸਿੰਘ, ਪ੍ਰੋਫੈਸਰ …
Read More »Two days Tourism Fest on 13th and 14th October by GNDU
Amritsar, October 12 (Punjab Post Bureau) – Department of Hotel Management and Tourism Guru Nanak Dev University is organizing Two days Tourism Fest on 13th and 14th October, 2022 to commemorate World Tourism Day. The theme of the fest is “Rethinking Tourism” which aims at developing tousim and preserving Indian heritage and culture by focusing on sustainability. A plethora of …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਕਰਵਾਇਆ ਟੇਲੰਟ ਹੰਟ ਪ੍ਰੋਗਰਾਮ
ਅੰਮ੍ਰਿਤਸਰ, 12 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਨਵੀਆਂ ਆਈਆਂ ਵਿਦਿਆਰਥਣਾਂ ਦੇ ਹੁਨਰ ਨੂੰ ਪਰਖਣ ਲਈ ‘ਟੇਲੰਟ ਹੰਟ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵਲੋਂ ਸ਼ਮਾ ਰੌਸ਼ਨ ਕਰਕੇ ਕੀਤਾ ਗਿਆ। ਪ੍ਰੋਗਰਾਮ ਕੋ-ਆਰਡੀਨੇਟਰ ਪ੍ਰੋ. ਰਵਿਦੰਰ ਕੌਰ ਨੇ ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੂੰ ਪੌਦਾ ਦੇ ਕੇ ਸਵਾਗਤ ਕੀਤਾ।ਡਾ. ਸੁਰਿੰਦਰ ਕੌਰ ਨੇ ਧੀਆਂ …
Read More »ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣਾ ਅਧਿਆਪਕਾਂ ਦਾ ਮੁੱਢਲਾ ਫਰਜ਼ – ਈ.ਟੀ.ਓ
ਬੰਡਾਲਾ ਤੇ ਤਾਰਾਗੜ੍ਹ ਸਰਕਾਰੀ ਸਕੂਲਾਂ ‘ਚ ਵਿਸ਼ੇਸ਼ ਰਿਪੇਅਰ ਕੰਮਾਂ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਕਿਸੇ ਵੀ ਦੇਸ਼ ਦਾ ਵਿਕਾਸ ਉਸ ਦੇਸ਼ ਵਿੱਚ ਚੱਲ ਰਹੇ ਸਿਹਤ ਅਤੇ ਸਿੱਖਿਆ ਦੇ ਪ੍ਰਬੰਧਾਂ ਤੋਂ ਹੀ ਲਿਆ ਜਾ ਸਕਦਾ ਹੈ।ਜੇਕਰ ਕਿਸੇ ਬੱਚੇ ਦੀ ਸਿਹਤ ਠੀਕ ਹੋਵੇਗੀ ਤਾਂ ਹੀ ਉਹ ਚੰਗੀ ਸਿੱਖਿਆ ਪ੍ਰਾਪਤ ਕਰ ਸਕੇਗਾ।ਇਸ ਦੇ ਨਾਲ ਹੀ ਅਧਿਆਪਕਾਂ ਦਾ ਫਰਜ਼ ਬਣਦਾ …
Read More »ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ‘ਗੁਰਮਤਿ ਸਮਾਗਮ’ ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰਪੁਰਬ ਦੇ ਸਬੰਧ ’ਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ …
Read More »‘ਨੈਸ਼ਨਲ ਸੈਮੀਨਾਰ ਇਨੋਵੇਸ਼ਨ ਐਂਡ ਐਪਲੀਕੇਸ਼ਨ ਇਨ ਮੈਥੇਮੈਟਿਕਸ ਐਂਡ ਇੰਨਟਲੈਕਚੂਅਲ ਪ੍ਰੋਪਰਟੀ ਰਾਇਟ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਮੈਥ ਵਿਭਾਗ ਵਲੋਂ 5ਵਾਂ ਨੈਸ਼ਨਲ ਸੈਮੀਨਾਰ ਇਨੋਵੇਸ਼ਨ ਐਂਡ ਐਪਲੀਕੇਸ਼ਨ ਇਨ ਮੈਥੇਮੈਟਿਕਸ ਐਂਡ ਇੰਨਟਲੈਕਚੂਅਲ ਪ੍ਰੋਪਰਟੀ ਰਾਇਟ ਵਿਸ਼ੇ ’ਤੇ ਇਕ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿਸੀਪਲ ਡਾ. ਮਹਿਲ ਸਿੰਘ ਦੀ ਦੇਖ ਰੇਖ ਹੇਠ ਵਿਭਾਗ ਦੇ ਮੁਖੀ ਡਾ. ਰਜਿੰਦਰ ਪਾਲ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਡੀ.ਏ.ਵੀ ਇੰਨਜੀਨੀਰਿੰਗ ਐਡ ਟੈਕਨੋਲੋਜੀ ਜਲੰਧਰ ਤੋਂ ਅਸਿਸਟੈਟ ਪ੍ਰੋਫੈਸਰ …
Read More »ਖ਼ਾਲਸਾ ਕਾਲਜ ਵਿਖੇ ‘ਜਸਵੰਤ ਸਿੰਘ ਕੰਵਲ ਦੀ ਸਾਹਿਤਕ ਜ਼ਮੀਨ’ ਵਿਸ਼ੇ ’ਤੇ ਸੰਵਾਦੀ ਬੈਠਕ
ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਵਿਖੇ ‘ਜਸਵੰਤ ਸਿੰਘ ਕੰਵਲ ਦੀ ਸਾਹਿਤਕ ਜ਼ਮੀਨ’ ਵਿਸ਼ੇ ਤੇ ਵਿਭਾਗ ਦੀ ਲਾਇਬ੍ਰੇਰੀ ’ਚ ਇਕ ਸੰਵਾਦੀ ਬੈਠਕ ਦਾ ਆਯੋਜਨ ਕੀਤਾ ਗਿਆ, ਜਿਸ ’ਚ ਮੁੱਖ ਬੁਲਾਰੇ ਵਜੋਂ ਪੰਜਾਬੀ ਦੇ ਪ੍ਰਮੁੱਖ ਵਕਤਾ ਸੁਮੇਲ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਜਸਵੰਤ ਸਿੰਘ ਕੰਵਲ ਪੰਜਾਬੀ ਦੇ ਰਾਜਸੀ ਚੇਤਨਾ …
Read More »
Punjab Post Daily Online Newspaper & Print Media