ਸੰਗਰੂਰ, 31 ਅਕਤੂਬਰ (ਜਗਸੀਰ ਲੌਂਗੋਵਾਲ) – ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵਲੋਂ ਕੌਮੀ ਪੱਧਰ ‘ਤੇ ਸਨਮਾਨ ਵੰਡ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਵਿੱਚ 21 ਸਟੇਟਾਂ ਦੇ 1381 ਸਕੂਲਾਂ ਅਤੇ 63 ਪ੍ਰਿੰਸੀਪਲਾਂ ਅਤੇ ਸਕੂਲ ਮੈਨੇਜਮੈਂਟ ਨੂੰ ਸਨਮਾਨਿਤ ਕੀਤਾ ਗਿਆ।ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਅਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰਾਸੂ ਅਗਰਵਾਲ ਨੂੰ ਵੀ ਸਨਮਾਨਿਆ ਗਿਆ।ਇਹ ਸਕੂਲ ਅਤੇ ਇਲਾਕੇ ਲਈ ਬੜੇ ਮਾਣ ਵਾਲੀ ਗੱਲ ਹੈ।ਸਕੂਲ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਵਿਖੇ ‘ਆਰਟ ਆਫ਼ ਬੇਕਿੰਗ ਸੀਰੀਜ਼-2’ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 31 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਫੂਡ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਵਲੋਂ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ‘ਆਰਟ ਆਫ਼ ਬੇਕਿੰਗ ਸੀਰੀਜ਼-2’ ਵਰਕਸ਼ਾਪ ਆਯੋਜਿਤ ਕੀਤੀ ਗਈ।ਇਸ ਵਰਕਸ਼ਾਪ ਮੌਕੇ ਜੈਮਜ਼ ਕੈਮਬ੍ਰਿਜ਼ ਇੰਟਰਨੈਸ਼ਨਲ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਭਾਗ ਲਿਆ। ਡਾ. ਗੁਰਸ਼ਰਨ ਕੌਰ ਤੇ ਡਾ. ਸੰਦੀਪ ਸਿੰਘ ਆਦਿ ਨੇ ਵਿਦਿਆਰਥੀਆਂ ਨੂੰ ਫੂਡ ਸਾਇੰਸ ਨਾਲ ਸਬੰਧਤ ਤਕਨੀਕਾਂ ਅਤੇ ਵਿਭਾਗ ’ਚ ਚੱਲ ਰਹੇ ਹੋਰ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਅਤੇ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 31 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਹਿੱਸਾ ਲੈਂਦਿਆਂ ਸ਼ਾਨਦਾਰ ਸਥਾਨ ਹਾਸਲ ਕੀਤੇ ਹਨ। ਖ਼ਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ ਨੇ ਸ਼ਬਦ ਕੀਰਤਨ ’ਚ ਹਾਸਲ ਕੀਤਾ ਪਹਿਲਾ ਸਥਾਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ …
Read More »ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆਵਾਂ ’ਚ ਹਾਸਲ ਕੀਤੇ ਸ਼ਾਨਦਾਰ ਨਤੀਜ਼ੇ
ਅੰਮ੍ਰਿਤਸਰ, 31 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਪ੍ਰਨੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਚੌਥਾ ਸਮੈਸਟਰ ਨਤੀਜਿਆਂ ’ਚੋਂ 453 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਤੀਜ਼ਾ ਅਤੇ ਬੀ.ਏ, ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 6ਵਾਂ ਦੇ ਨਤੀਜਿਆਂ ’ਚ ਨੰਦਨੀ ਮਹਾਜਨ ਨੇ 438 ਅੰਕਾਂ ਨਾਲ ਤੀਜ਼ਾ ਤੇ ਲਵਪ੍ਰੀਤ ਕੌਰ ਨੇ 437 ਅੰਕ …
Read More »ਖ਼ਾਲਸਾ ਕਾਲਜ ਨਰਸਿੰਗ ਵਲੋਂ ਮਾਨਸਿਕ ਸਿਹਤ ਸਬੰਧੀ ਪ੍ਰਦਰਸ਼ਨੀ
ਅੰਮ੍ਰਿਤਸਰ, 31 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਲੋਂ ਮਾਨਸਿਕ ਸਿਹਤ ਦਿਵਸ ਨੂੰ ਸਮਰਪਿਤ ਖਾਲਸਾ ਕਾਲਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀ.ਟੀ ਰੋਡ ਵਿਖੇ ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ਹੇਠ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਡਾ. ਕਮਲਜੀਤ ਕੌਰ ਨੇ ਮਾਨਸਿਕ ਸਿਹਤ ਦਿਵਸ ਸਬੰਧੀ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਦਿਨ ਬਹੁਤ ਮਹੱਤਵਪੂਰਨ ਹੁੰਦਾ ਹੈ ਅਤੇ ਸਾਨੂੰ ਆਪਣੀ ਮਾਨਸਿਕ …
Read More »ਚੀਫ਼ ਖ਼ਾਲਸਾ ਦੀਵਾਨ ਦੀਆਂ ਪ੍ਰਾਪਤੀਆਂ ਸਬੰਧੀ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਚੀਫ਼ ਖ਼ਾਲਸਾ ਦੀਵਾਨ ਦਾ 120ਵੇਂ ਸਥਾਪਨਾ ਦਿਵਸ ਮੌਕੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪ੍ਰੋ. ਹਰੀ ਸਿੰਘ ਸੈਮੀਨਾਰ ਦੇ ਮੁੱੱਖ ਵਕਤਾ ਸਨ।ਉਨ੍ਹਾਂ ਨੇ ਵਿਦਿਆਰਥੀਆਂ ਨੂੰ …
Read More »ਖ਼ਾਲਸਾ ਕਾਲਜ ਦੀਆਂ ਟੀਮਾਂ ਜ਼ਿਲ੍ਹਾ ਪੱਧਰੀ ਰੈਡ ਰਿਬਨ ਕਲੱਬਾਂ ਦੇ ਮੁਕਾਬਲਿਆਂ ’ਚ ਜੇਤੂ
ਅੰਮ੍ਰਿਤਸਰ, 30 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਡਾਇਰੈਕਟੋਰੇਟ ਆਫ਼ ਯੁਵਕ ਸੇਵਾਵਾਂ ਪੰਜਾਬ ਵਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਸਰਕਾਰੀ ਕਾਲਜ ਲੜਕੀਆਂ ਵਿਖੇ ਆਯੋਜਿਤ ਕੁਇਜ਼, ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲਿਆਂ ’ਚ ਬੇਹਤਰੀਨ ਪ੍ਰਦਰਸ਼ਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਾਲਜ ਦੇ ਰੈਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਭੁਪਿੰਦਰ ਸਿੰਘ ਜੌਲੀ ਦੀ …
Read More »ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਇਆ ਸਨਮਾਨ ਸਮਾਰੋਹ
ਅੰਮ੍ਰਿਤਸਰ, 30 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਦੇ ਧਾਰਨੀ ਅਤੇ ਭਵਿੱਖ ਲਈ ਜ਼ਿੰਮੇਵਾਰ ਨਾਗਰਿਕ ਬਣਾਉਣ ਸਬੰਧੀ ਸਨਮਾਨ ਸਮਾਰੋਹ ਦਾ ਆਯੋਜਿਤ ਕੀਤਾ ਗਿਆ।ਜਿਸ ਵਿਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸੈਕਟਰੀ ਸੰਤੋਖ ਸਿੰਘ ਸੇਠੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੇਠੀ ਨੇ ਸੰਬੋਧਨ ਕਰਦਿਆਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੂੰ ਵਧਾਈ …
Read More »ਡੀ.ਟੀ.ਐਫ ਵਲੋਂ ਦਸਵੀਂ ਤੇ ਬਾਰਵੀਂ ਦੀ ਬੋਰਡ ਪ੍ਰੀਖਿਆ ਫੀਸ ਜਮ੍ਹਾ ਕਰਵਾਉਣ ਦੀ ਆਖਰੀ ਮਿਤੀ ‘ਚ ਵਾਧੇ ਦੀ ਕੀਤੀ ਮੰਗ
ਸੰਗਰੂਰ, 30 ਅਕਤੂਬਰ (ਜਗਸੀਰ ਲੌਂਗੋਵਾਲ) – ਡੀ.ਟੀ.ਐਫ ਸੰਗਰੂਰ (ਪੰਜਾਬ) ਦੇ ਜਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਤੇ ਜਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਨੇ ਜਥੇਬੰਦੀ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮੰਗ ਕੀਤੀ ਹੈ ਕਿ ਦਸਵੀਂ ਤੇ ਜਮਾਤ ਦੀਆਂ ਬੋਰਡ ਫੀਸਾਂ ਜਮਾ ਕਰਵਾਉਣ ਦੀ ਆਖਰੀ ਮਿਤੀ ਵਿੱਚ ਵਾਧਾ ਕੀਤਾ ਜਾਵੇ, ਕਿਉਂਕਿ ਕਿ ਗਰੀਬ ਬੱਚਿਆਂ ਦੇ ਮਾਤਾ-ਪਿਤਾ ਝੋਨੇ ਦੇ ਸੀਜ਼ਨ ਵਿੱਚ ਰੁੱਝੇ ਹੋਏ ਹਨ ਤੇ …
Read More »ਸਰਕਾਰੀ ਰਣਬੀਰ ਕਾਲਜ ਵਿਖੇ ਚਾਰ ਰੋਜ਼ਾ ਖੇਤਰੀ ਯੁਵਕ ਅਤੇ ਲੋਕ ਮੇਲਾ ਸ਼ੁਰੂ
ਸੰਗਰੂਰ, 30 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਰਣਬੀਰ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗਰੂਰ ਜ਼ੋਨ ਦਾ ਚਾਰ ਰੋਜ਼ਾ ‘ਖੇਤਰੀ ਯੁਵਕ ਅਤੇ ਲੋਕ ਮੇਲਾ` ਸ਼ੂਰੂ ਹੋ ਗਿਆ ਹੈ।ਮੇਲੇ ਦਾ ਉਦਘਾਟਨ ਡਾ. ਗਗਨਦੀਪ ਥਾਪਾ ਇੰਚਾਰਜ਼ ਯੁਵਕ ਭਲਾਈ ਵਿਭਾਗ ਪੰਜਾਬੀ ਯੂਨੀਵਰਸਿਟੀ ਵਲੋਂ ਕੀਤਾ ਗਿਆ।ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਵਿੱਚ ਵਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਆ ਗਿਆ।ਮਹਿੰਦਰ ਸਿੰਘ …
Read More »
Punjab Post Daily Online Newspaper & Print Media