Tuesday, September 29, 2026

ਸਿੱਖਿਆ ਸੰਸਾਰ

3 ਰੋਜ਼ਾ ਪੋਸਟ ਗ੍ਰੈਜੂਏਟ ਮੀਟ 2022 ਦਾ ਕੀਤਾ ਆਯੋਜਨ

ਜੇਤੂ ਅਤੇ ਉਪ-ਜੇਤੂ ਟੀਮ ਨੇ ਜਿੱਤਿਆ 200000/- ਤੇ 100000/- ਰੁਪਏ ਦਾ ਇਨਾਮ ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਐਮਰਜੈਂਸੀ ਮੈਡੀਕਲ ਵਿਭਾਗ ਵੱਲੋਂ 29, 30 ਸਤੰਬਰ, 1 ਅਕਤੂਬਰ 2022 ਨੂੰ 3 ਰੋਜ਼ਾ ਪੋਸਟ ਗ੍ਰੈਜੂਏਟ ਮੀਟ 2022 ਦਾ ਆਯੋਜਨ ਕੀਤਾ ਗਿਆ।ਕਾਨਫਰੰਸ ਵਿੱਚ ਮਕੈਨੀਕਲ ਵੈਂਟੀਲੇਸ਼ਨ, ਹੀਮੋਡਾਇਨੇਕਿਮਸ ਅਤੇ 2ਡੀ ਈਕੋ ਐਂਡ ਅਲਟ੍ਰਾਸਾਊਂਡ 3 ਹਾਈ-ਐਂਡ …

Read More »

ਚੇਤਨਾ ਪਰਖ ਪ੍ਰੀਖਿਆ ਦਾ ਸੂਬਾ ਪੱਧਰੀ ਸਨਮਾਨ ਸਮਾਗਮ 9 ਨੂੰ – ਮਾਸਟਰ ਪਰਮਵੇਦ

ਬਰਨਾਲਾ ਵਿਖੇ ਹੋ ਰਹੇ ਸਮਾਗਮ ‘ਚ 40 ਜੇਤੂਆਂ ਨੂੰ ਮਿਲੇੇਗਾ ਨਕਦ ਇਨਾਮ ਤੇ ਪੜ੍ਹਨ ਸਮੱਗਰੀ ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਚੇਤਨਾ ਪਰਖ ਪ੍ਰੀਖਿਆ ਦੇ ਸੂਬਾ ਮੁੱਖੀ ਰਜਿੰਦਰ ਭਦੌੜ ਤੇ ਬਰਨਾਲਾ-ਸੰਗਰੂਰ ਜ਼ੋਨ ਦੇ ਮੁਖੀ ਮਾਸਟਰ ਪਰਮਵੇਦ ਨੇ ਜਾਰੀ ਬਿਆਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਲੋਕਾਂ ਦਾ ਸੋਚਣਢੰਗ ਵਿਗਿਆਨਕ ਬਣਾਉਣ ਲਈ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਇਤਿਹਾਸਕ ਕਿਸਾਨੀ …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਚਾਹਤ ਲਾਂਬਾ ਦਾ ’ਵਰਸਿਟੀ ਇਮਤਿਹਾਨਾਂ ’ਚ ਪਹਿਲਾ ਸਥਾਨ

ਅੰਮ੍ਰਿਤਸਰ, 3 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਚਾਹਤ ਲਾਂਬਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ.ਐਲ.ਐਲ.ਬੀ (ਪੰਜ ਸਾਲਾ ਕੋਰਸ) ਚੌਥਾ ਸਮੈਸਟਰ ਦੇ ਐੈਲਾਨੇ ਨਤੀਜਿਆਂ ’ਚੋਂ 474 ਅੰਕਾਂ ਨਾਲ ’ਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਤੇ ਲਗਨ ਕਰਕੇ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਕਰਵਾਇਆ ਡਾਂਡੀਆਂ ਤੇ ਗਰਬਾ ਮੁਕਾਬਲਾ

ਅੰਮ੍ਰਿਤਸਰ, 3 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਨਰਾਤਿਆਂ ਦੇ ਸਬੰਧ ’ਚ ਡਾਂਡੀਆ ਅਤੇ ਗਰਬਾ ਮੁਕਾਬਲੇ ਕਰਵਾਏ ਗਏ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਸਦਕਾ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਹਾਈ-ਆਨ-ਐਨਰਜ਼ੀ ਸੰਗੀਤ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਨੇ ਰਵਾਇਤੀ ਗਰਬਾ ਦਾ ਪਹਿਰਾਵਾ ਪਾਇਆ ਹੋਇਆ ਸੀ। ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਕਾਲਜ ਵਲੋਂ ਵਿਦਿਆਰਥੀਆਂ ਨੂੰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ‘ਨਵ ਬਹਾਰ… ਫਰੈਸ਼ਰਜ਼ ਫੀਸਟਾ’ ਦਾ ਆਯੋਜਨ

ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਨਵੇਂ ਅਕਾਦਮਿਕ ਸੈਸ਼ਨ 2022-23 ‘ਚ ਆਏ ਫਰੈਸ਼ਰਾਂ ਦਾ ਹਾਰਦਿਕ ਅਭਿਨੰਦਨ ਕਰਨ ਲਈ ਕਾਲਜ਼ ਦੇ ਉਰਵੀ ਆਡੀਟੋਰੀਅਮ ‘ਚ ਨਵ ਬਹਾਰ …. ਫਰੈਸ਼ਰਜ਼ ਫੀਸਟਾ’ ਦਾ ਆਯੋਜਨ ਕੀਤਾ ਗਿਆ।ਯੂਥ ਵੈਲਫੇਅਰ ਵਿਭਾਗ ਦੇ ਅੰਤਰਗਤ ਪਿਛਲੇ ਪੰਦਰਾਂ ਦਿਨਾਂ ਤੋਂ ਆਰੰਭ ਹੋਈਆਂ ਥੀਏਟਰ, ਗਾਇਕੀ, ਸੰਗੀਤ, ਕੁਇਜ਼, ਹੋਮ ਸਾਈਂਸ, ਨ੍ਰਿਤ, ਕਮਰਸ਼ੀਅਲ ਅਤੇ ਫਾਈਨ ਆਰਟਸ, ਅਪਲਾਈਡ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਗਈ ਗਾਂਧੀ ਜਯੰਤੀ

ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਗਾਂਧੀ ਜਯੰਤੀ ਬੜੀ ਦੇਸ਼ਸ਼ਭਗਤੀ ਅਤੇ ਸ਼ਰਧਾ ਭਾਵਨਾ ਨਾਲ ਮਨਾਈ ਗਈ।ਭਾਰਤ ਦੇ ਮਹਾਨ ਪੁੱਤਰ ਨੂੰ ਸ਼ਰਧਾਂਜਲੀ ਦਿੰਦੇ ਹੋਏ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ।ਵਿਦਿਆਰਥੀਆਂ ਨੂੰ ਇਸ ਮਹਾਨ ਆਤਮਾ ਬਾਰੇ ਜਾਣੂ ਕਰਵਾਇਆ ਗਿਆ।ਉਨ੍ਹਾਂ ਦੇ ਜੀਵਨ ਦੇ ਕੁੱਝ ਅੰਸ਼ ਵੀ ਸਭਾ ਵਿੱਚ ਪੜ੍ਹੇ ਗਏ।ਮੋਹਨ ਦਾਸ ਕਰਮ ਚੰਦ ਗਾਂਧੀ ਇੱਕ ਭਾਰਤੀ …

Read More »

ਸਚਾਈ, ਅਹਿੰਸਾ ਤੇ ਸਾਦੇ ਜੀਵਨ ‘ਤੇ ਚੱਲਣ ਦੀ ਲੋੜ – ਪਰਮਿੰਦਰ ਲੌਂਗੋਵਾਲ

ਸੰਗਰੂਰ, 2 ਅਕਤੂਬਰ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸ ਸ ਸ ਸ ਮਹਿਲਾਂ ਸੰਗਰੂਰ ਵਲੋਂ “ਸੋਹਣਾ ਸਕੂਲ ਮੁਹਿੰਮ” ਤਹਿਤ ਦੇਸ਼ ਭਗਤਾਂ ਨੂੰ ਸਮਰਪਿਤ ਸਮੂਹ ਸਟਾਫ ਤੇ ਵਲੰਟੀਅਰਾਂ ਦੀ ਮਦਦ ਨਾਲ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ।ਇਸ ਦਾ ਉਦਘਾਟਨ ਸਕੂਲ ਦੇ ਸੀਨੀਅਰ ਲੈਕਚਰਾਰ ਨਵਰਾਜ ਕੌਰ ਅਤੇ ਚਰਨਦੀਪ ਸੋਨੀਆ ਲੈਕਚਰਾਰ ਨੇ ਕੀਤਾ। ਵਿਚਾਰ ਚਰਚਾ ਦੌਰਾਨ ਵਿਦਿਆਰਥਣਾਂ ਮਨਪ੍ਰੀਤ ਕੌਰ, ਹਰਮਨ ਕੌਰ, …

Read More »

ਖਾਲਸਾ ਕਾਲਜ ਵਿਖੇ ਸਾਹਿਤਕ ਕੁਇਜ਼ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਅੰਗਰੇਜ਼ੀ ਦੇ ਪੋਸਟ ਗ੍ਰੈਜੂਏਟ ਵਿਭਾਗ ਵਲੋਂ ਬੀ.ਏ (ਆਨਰਜ਼) ਅੰਗਰੇਜ਼ੀ, ਐਮ.ਏ. (ਅੰਗਰੇਜ਼ੀ) ਅਤੇ ਇਲੈਕਟਿਵ ਇੰਗਲਿਸ਼ ਦੇ ਵਿਦਿਆਰਥੀਆਂ ਲਈ ਸਾਹਿਤਕ ਕੁਇਜ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 150 ਦੇ ਕਰੀਬ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਵਿਭਾਗ ਦੇ ਮੁਖੀ ਪ੍ਰੋ: ਅਨੁਪਮ ਸੰਧੂ …

Read More »

ਖ਼ਾਲਸਾ ਕਾਲਜ ਇੰਜੀ. ਵਿਖੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਟ੍ਰੈਫਿਕ ਐਜੂਕੇਸ਼ਨ ਸੈਲ ਵਲੋਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਅਤੇ ਅਨੁਸ਼ਾਸਨ ਦੀ ਪਾਲਣਾ ਕਰਨ ਸਬੰਧੀ ਨਵੇਂ ਦਾਖਲਿਆਂ ਲਈ ਚੱਲ ਰਹੇ ਓਰੀਐਂਟੇਸ਼ਨ ਪ੍ਰੋਗਰਾਮ ‘ਆਈ.ਬੀ.ਟੀ.ਆਈ.ਡੀ.ਏ-2022’ ਮੌਕੇ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਕਿਹਾ ਕਿ ਇਸ ਇੰਟਰਐਕਟਿਵ ਸੈਸ਼ਨ ਦਾ ਮਨੋਰਥ ਵਿਦਿਆਰਥੀਆਂ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਹੋਈ

ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਹੋਈ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਜਾਰੀ ਆਪਣੇ ਸੰਦੇਸ਼ ’ਚ ਕਿਹਾ ਕਿ ਸਾਡੀਆਂ ਸਮੂਹ ਸੰਸਥਾਵਾਂ ਨੇ ਆਪਣੀ ਹੋਂਦ ਕਾਲ ਤੋਂ ਲੈ ਕੇ ਅੱਜ ਤੱਕ ਆਪਣੀਆਂ ਮਹਾਨ ਪ੍ਰੰਪਰਾਵਾਂ ਨੂੰ ਬਰਕਰਾਰ ਰੱਖਿਆ ਹੋਇਆ ਹੈ। ਸਕੂਲ ਪ੍ਰਿੰਸੀਪਲ ਡਾ. …

Read More »