Tuesday, September 29, 2026

ਸਿੱਖਿਆ ਸੰਸਾਰ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਪਲੇਸਮੈਂਟ ਕੈਂਪ 29 ਸਤੰਬਰ ਨੂੰ

ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 29 ਸਤੰਬਰ 2022 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ ਮਸ਼ਹੂਰ ਕੰਪਨੀਆਂ ਅਕਾਲ ਕਨਸਲਟੰਟ, ਪੀ.ਐਨ.ਬੀ ਮੈਟਲਾਈਫ਼, ਸਵਾਨੀ ਮੋਟਰਜ਼ ਤੇ ਇੰਨਸ਼ਟਾ ਕਾਰਟ ਭਾਗ ਲੈਣਗੀਆਂ।ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਘੱਟੋ-ਘੱਟ ਬਾਰ੍ਹਵੀਂ ਤੋਂ ਲੈ ਕੇ ਗ੍ਰੈਜੂਏਸ਼ਨ ਹੋਵੇਗੀ।ਕੈਂਪ ਵਿ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਸ਼ਤਾਬਦੀ ਮਨਾਈ ਗਈ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾ ਕੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਸ਼ਤਾਬਦੀ ਮਨਾਈ ਗਈ।ਕਾਲਜ ਤੋਂ ਕਿਚਲੂ ਚੌਕ ਤੱਕ ਸਾਈਕਲ ਰੈਲੀ ਕੱਢੀ ਗਈ।ਜਿਸ ਨੂੰ ਫਰੀਡਮ ਫਾਈਟਰ ਸਕਸੈਸਰ ਆਰਗਨਾਈਜ਼ੇਸ਼ਨ ਦੇ ਜਨਰਲ ਸਕੱਤਰ ਤੇ ਅਜ਼ਾਦੀ ਘੁਲਾਟੀਏ ਸ੍ਰ. ਰਾਮ ਸਿੰਘ ਘਾਲਾਮਾਲਾ ਦੇ ਸਪੁੱਤਰ ਕਰਮਜੀਤ ਸਿੰਘ ਕੇ.ਪੀ ਨੇ ਹਰੀ ਝੰਡੀ ਦਿਖਾਈ।ਉਹਨਾਂ ਨਾਲ …

Read More »

ਖਾਲਸਾ ਕਾਲਜ ਲਾਅ ਵਿਖੇ ਕੰਪਨੀ ਸਕੱਤਰ ਦੀ ਪ੍ਰੀਖਿਆ ਬਾਰੇ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 27 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਭਾਰਤੀ  ਕੰਪਨੀ ਸਕੱਤਰ ਸੰਸਥਾਨ ਵਲੋਂ ਕੰਪਨੀ ਸਕੱਤਰ ਦੀ ਪ੍ਰੀਖਿਆ ਬਾਰੇ ਜਾਗਰੂਕ ਕਰਨ ਸਬੰਧੀ ਸੈਮੀਨਾਰ ਕਰਵਾਇਆ ਗਿਆ।ਕੰਪਨੀ ਸਕੱਤਰ ਸ੍ਰੀਮਤੀ ਰੂਬੀਨਾ ਮਹਾਜਨ ਅਤੇ ਆਫ਼ੀਸਰ ਇੰਚਾਰਜ਼ ਸ੍ਰੀਮਤੀ ਰਾਣੀ ਰਾੲਜ਼ਾਦਾ ਮੁੱਖ ਮਹਿਮਾਨ ਸਨ। ਸ੍ਰੀਮਤੀ ਮਹਾਜਨ ਨੇ ਇਸ ਪ੍ਰੀਖਿਆ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਇਸ ’ਚ …

Read More »

ਪੁਰਾਣੀ ਪੈਨਸ਼ਨ ਸਾਡਾ ਸੰਵਿਧਾਨਕ ਹੱਕ – ਬੀ.ਐੱਡ ਫਰੰਟ ਸਮਰਾਲਾ

ਸੰਘਰਸ਼ ਨੂੰ ਅੰਜ਼ਾਮ ਤੱਕ ਪਹੁੰਚਾਉਣ ਲਈ ਫਰੰਟ ਵਿੱਢੇਗਾ ਤਿੱਖਾ ਸੰਘਰਸ਼ – ਹਰਮਨਦੀਪ ਮੰਡ ਸਮਰਾਲਾ, 27 ਸਤੰਬਰ (ਇੰਦਰਜੀਤ ਸਿੰਘ ਕੰਗ) – ਬੀ. ਐੱਡ ਅਧਿਆਪਕ ਫਰੰਟ ਸਮਰਾਲਾ ਦੀ ਮੀਟਿੰਗ ਫਰੰਟ ਪ੍ਰਧਾਨ ਹਰਮਨਦੀਪ ਸਿੰਘ ਮੰਡ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਸ਼ਾਮਲ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਮੁਲਾਜਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਕੇ ਅੰਜ਼ਾਮ …

Read More »

ਲਾਈਫ ਕੇਅਰ ਐਜੂਕੇਸ਼ਨ ਸੁਸਾਇਟੀ ਨੇ ਸਰਸਵਤੀ ਫ੍ਰੀ ਐਜੂਕੇਸ਼ਨ ਸੈਂਟਰ ਨੂੰ ਦਿੱਤੀਆਂ ਕਿਤਾਬਾਂ ਤੇ ਕਾਪੀਆਂ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਲਾਈਫ ਕੇਅਰ ਐਜੂਕੇਸ਼ਨ ਸੁਸਾਇਟੀ ਚੇਅਰਮੈਨ ਦੀਪਕ ਸੂਰੀ, ਪ੍ਰਧਾਨ ਕਸ਼ਮੀਰ ਸਹੋਤਾ ਅਤੇ ਸਰਪ੍ਰਸਤ ਡਾ. ਕੁੰਵਰ ਵਿਸ਼ਾਲ ਦੀ ਅਗਵਾਈ ‘ਚ ਤਰਨਤਾਰਨ ਰੋਡ ਸਥਿਤ ਸਰਸਵਤੀ ਫ੍ਰੀ ਐਜੂਕੇਸ਼ਨ ਸੈਂਟਰ ਵਿਖੇ ਪੜ੍ਹ ਰਹੇ ਬੱਚਿਆਂ ਨੂੰ ਕਾਪੀਆਂ, ਕਿਤਾਬਾਂ, ਪੈਨ-ਪੈਨਸਿਲਾਂ ਅਤੇ ਹੋਰ ਲੋੜੀਂਦੀ ਸਮੱਗਰੀ ਵੰਡੀ ਗਈ।ਦੀਪਕ ਸੂਰੀ ਨੇ ਇਸ ਸਮੇਂ ਦੱਸਿਆ ਕਿ ਲਕਸ਼ਮੀ ਗਿੱਲ ਵਲੋਂ ਇਹ ਸੈਂਟਰ ਕੋਰੋਨਾ ਕਾਲ ਦੇ ਸਮੇਂ …

Read More »

ਅੰਗਰੇਜ਼ੀ ਬੋਲਣ ਦੇ ਮੁਕਾਬਲੇ ‘ਚ ਰੱਤੋਕੇ ਸਕੂਲ ਦੀ ਵਿਦਿਆਰਥਣ ਸ਼ਬਨਮ ਦਾ ਜਿਲ੍ਹੇ ਵਿਚੋਂ ਪਹਿਲਾ ਸਥਾਨ

ਸੰਗਰੂਰ, 26 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਿਹਾ ਹੈ।ਇਸ ਲਈ ਸਕੂਲਾਂ ਵਿੱਚ ਇੰਗਲਿਸ਼ ਬੂਸਟਰ ਕਲੱਬ ਬਣਾਏ ਗਏ ਹਨ।ਆਏ ਦਿਨ ਸਕੂਲਾਂ ਦੇ ਇੰਗਲਿਸ਼ ਬੋਲਣ ਤੇ ਲਿਖਣ ਦੇ ਮੁਕਬਲੇ ਕਰਵਾਏ ਜਾਂਦੇ ਹਨ।ਉਸੇ ਕੜ੍ਹੀ ਵਿਚ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੀ ਹੋਣਹਾਰ ਵਿਦਿਆਰਥਣ ਸ਼ਬਨਮ ਪੁੱਤਰੀ ਬੀਰਬਲ ਖਾਂ …

Read More »

ਸ਼੍ਰੋਮਣੀ ਕਮੇਟੀ ਨੇ ਕਰਵਾਏ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲੇ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ।16 ਤੋਂ 26 ਸਤੰਬਰ ਤੱਕ ਵੱਖ-ਵੱਖ ਦਿਨਾਂ ਵਿਚ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿਚ ਸ਼ਬਦ ਵੀਚਾਰ, ਸ਼ਬਦ ਕੀਰਤਨ, ਕਵਿਤਾ, ਕਵੀਸ਼ਰੀ, ਪੇਂਟਿੰਗ ਮੁਕਾਬਲਾ ਅਤੇ ਲਿਖਤੀ ਇਮਤਿਹਾਨ ਕਰਵਾਏ ਗਏ।ਇਸ …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਅਦਾਰਿਆਂ ਨੇ ਬਾਕਸਿੰਗ ’ਚ ਮਾਰੀਆਂ ਮੱਲ੍ਹਾਂ

ਖਾਲਸਾ ਕਾਲਜ ਗਰਲਜ਼ ਸੀਨੀ: ਸੈ: ਸਕੂਲ ਦੀਆਂ ਖਿਡਾਰਨਾਂ ਓਵਰਆਲ ਜੇਤੂ ਅੰਮ੍ਰਿਤਸਰ, 25 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲੇ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਇਨ੍ਹਾਂ ਮੁਕਾਬਲਿਆਂ ’ਚ ਗਰਲਜ਼ ਸਕੂਲ ਦੀਆਂ ਬਾਕਸਿੰਗ …

Read More »

ਜਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਸ਼ਿਆਂ ਦੇ ਰਿਸੋਰਸ ਪਰਸਨ ਸਨਮਾਨਿਤ

ਬਟਾਲਾ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਲੈਕਚਰਾਰ ਕਮ-ਜਿਲ੍ਹਾ ਰਿਸੋਰਸ ਪਰਸਨ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਬੰਧੀ ਇੱਕ ਸ਼ਾਨਦਾਰ ਪ੍ਰੋਗਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਾਵਰ ਵਿਖੇ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਅਸ਼ਵਨੀ ਕੁਮਾਰ ਜਿਲ੍ਹਾ ਕੋਆਰਡੀਨੇਟਰ ਹਿਊਮੈਨਟੀਜ਼ ਨੇ ਕੀਤੀ।ਮੁੱਖ ਮਹਿਮਾਨ ਸੈਕੰਡਰੀ ਸਿੱਖਿਆ ਵਿਭਾਗ ਦੇ ਜਿਲ੍ਹਾ ਸਿੱਖਿਆ ਅਫ਼ਸਰ ਸਰਦਾਰ ਹਰਪਾਲ ਸਿੰਘ ਸੰਧਾਵਾਲੀਆ ਸਨ।ਪ੍ਰੋਗਰਾਮ ਵਿੱਚ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ‘ਕੈਚ ਦ ਰੇਨ’ ਵਿਸ਼ੇ ‘ਤੇ ਸੈਮੀਨਾਰ

ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਪਾਣੀ ਦੀ ਸੰਭਾਲ ਬਾਰੇ ‘ਕੈਚ ਦ ਰੇਨ’ ਵਿਸ਼ੇ ‘ਤੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸਾਬਕਾ ਕੈਬਨਿਟ ਮੰਤਰੀ ਪੰਜਾਬ ਡਾ. ਰਾਜ ਕੁਮਾਰ ਵੇਰਕਾ ਨੇ ਮੁੱਖ ਮਹਿਮਾਨ ਵਜੋਂ ਅਤੇ ਪ੍ਰੋ. (ਡਾ.) ਰਾਜੇਸ਼ ਕੁਮਾਰ ਐਨ.ਐਸ.ਐਸ ਕੋ-ਆਰਡੀਨੇਟਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਪ੍ਰਿੰਸੀਪਲ ਡਾ. …

Read More »