ਅੰਮ੍ਰਿਤਸਰ, 23 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਟੈਕ ਇਰਾ ਕੰਪਿਊਟਰ ਸੁਸਾਇਟੀ ਪ੍ਰੋਜੈਕਟ ਡਿਵੈਲਪਮੈਂਟ ਤੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਵਰਕਸ਼ਾਪ ਅਤੇ ਖਾਲਸਾ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਨਿਰਦੇਸ਼ਾਂ ’ਤੇ ਪੋਸਟ ਗ੍ਰੈਜੂਏਟ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ‘ਬੇਸਿਕ ਸਸਟੇਨੇਬਲ ਫ਼ੈਸ਼ਨ ਟਰਮੀਨੋਲੋਜ਼ੀ ਅਤੇ ਪੈਰਾਡੀਮਸ ਆਫ਼ ਜ਼ੀਰੋ ਵੇਸਟ ਟੈਕਨੀਕ ਇਨ ਫ਼ੈਸ਼ਨ’ ਵਿਸ਼ੇ ’ਤੇ ਲੈਕਚਰ ਦਾ ਆਯੋਜਨ ਕੀਤਾ ਗਿਆ। ਖ਼ਾਲਸਾ ਕਾਲਜ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਕੋਰਸ ਸਮਾਪਤ ਹੋਣ ’ਤੇ ਵੰਡੇ ਸਰਟੀਫ਼ਿਕੇਟ
ਅੰਮ੍ਰਿਤਸਰ, 23 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦੇ ਸਮਾਪਤ ਹੋਣ ’ਤੇ ਲਾਭਪਾਤਰੀ ਕਿਸਾਨਾਂ ਤੇ ਕਿਸਾਨ ਔਰਤਾਂ ਨੂੰ ਸਰਟੀਫ਼ਿਕੇਟ ਵੰਡੇ ਗਏ।ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਵਲੋਂ ਕਿਸਾਨ ਸਿਖਲਾਈ ਕੇਂਦਰ ਵਿਖੇ ਉਕਤ ਕਾਸ਼ਤ ਸਬੰਧੀ ਕੋਰਸ ਲਗਾਇਆ ਗਿਆ। ਜਿਸ ’ਚ ਕਿਸਾਨਾਂ ਨੂੰ ਸਵੈ ਸੇਵਾ ਸਮੂਹ ਬਣਾ ਕੇ ਇਸ ਧੰਦੇ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ। …
Read More »ਐਮ.ਏ ਸੋਸ਼ਿਆਲੋਜੀ ਦੇ ਸਾਰੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 70 ਪ੍ਰਤੀਸ਼ਤ ਤੋਂ ਵੱਧ ਅੰਕ – ਪ੍ਰਿੰਸੀਪਲ ਪ੍ਰੋ: ਨਿਸ਼ਾ ਅਗਰਵਾਲ
ਚੰਡੀਗੜ੍ਹ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਫ਼ਾਰ ਗਰਲਜ਼ ਸੈਕਟਰ 42 ਦੇ ਸਮਾਜ ਸ਼ਾਸਤਰ ਵਿਭਾਗ ਦੇ ਐਮ.ਏ ਸਮਾਜ ਸ਼ਾਸਤਰ ਦੇ ਤਿੰਨ ਵਿਦਿਆਰਥੀਆਂ ਨੇ ਚੰਡੀਗੜ੍ਹ ਦੀਆਂ ਸਾਰੀਆਂ ਸੰਸਥਾਵਾਂ ਵਿੱਚ ਆਪਣਾ ਮਾਣਮੱਤਾ ਸਥਾਨ ਬਰਕਰਾਰ ਰੱਖਿਆ ਹੈ।ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਫਾਰ ਗਰਲਜ਼ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਹਾਲ ਹੀ ‘ਚ ਐਲਾਨੀ ਗਈ ਮੈਰਿਟ ਸੂਚੀ ਵਿੱਚ ਚੋਟੀ ਦੇ ਸਥਾਨ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਲੋਂ ਸਵੱਛਤਾ ਪਖਵਾੜਾ ਕੈਂਪ ਦਾ ਆਯੋਜਨ
ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ `ਚ ਸਵੱਛਤਾ ਪਖਵਾੜਾ ਕੈਂਪ ਦਾ ਆਯੋਜਨ ਕੀਤਾ ਗਿਆ।ਸਵੱਛਤਾ ਨੂੰ ਨਿਤ ਦੇ ਜੀਵਨ ਦਾ ਅਟੁੱਟ ਅੰਗ ਬਣਾਉਣ ਦੇ ਉਦੇਸ਼ ਨੂੰ ਮੁੱਖ ਰੱਖ ਕੇ ਸਵੱਛਤਾ ਪਖਵਾੜੇ ਦੇ ਅੰਤਰਗਤ` ਸਿੰਗਲ ਯੂਜ਼ ਪਲਾਸਟਿਕ ਐਂਡ ਵਾਟਰ ਕੰਜ਼ਰਵੇਸ਼ਨ` ‘ਤੇ, ਮਿਸ ਨੀਤੀਕਾ ਅਤੇ ਡਾ. ਹਰਪ੍ਰੀਤ ਕੌਰ, ਬੌਟਨੀ ਵਿਭਾਗ, ਨੇ ਵਿਚਾਰਾਂ ਦੀ ਸ਼ੁੱਧਤਾ ‘ਤੇ, ਡਾ. ਨਿਧੀ ਅਗਰਵਾਲ, …
Read More »ਚੰਡੀਗੜ੍ਹ ਯੂਨੀਵਰਸਿਟੀ ਵਰਗੀ ਕਿਸੇ ਵੀ ਸੰਭਾਵਿਤ ਸਥਿਤੀ ਬਾਰੇ ਵਿਧੀ-ਵਿਧਾਨ ਤਿਆਰ ਕਰਕੇ ਜਾਗਰੂਕਤਾ ਫੈਲਾਏ ਜਾਣ ਦੀ ਲੋੜ ਬਾਰੇ ਚਰਚਾ
ਪਟਿਆਲਾ, 22 ਸਤੰਬਰ (ਡਾ. ਜਸਵੰਤ ਸਿੰਘ ਪੁਰੀ) – ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਪਿਛਲੇ ਦਿਨਾਂ ਵਿੱਚ ਜਿਸ ਕਿਸਮ ਦਾ ਮਾਮਲਾ ਸਾਹਮਣੇ ਆਇਆ ਹੈ, ਅਜਿਹਾ ਕਿਸੇ ਵੀ ਤਰ੍ਹਾਂ ਦਾ ਮਾਮਲਾ ਪੰਜਾਬੀ ਯੂਨੀਵਰਸਿਟੀ ‘ਚ ਵਾਪਰਨ ਦੀ ਕਿਸੇ ਵੀ ਤਰ੍ਹਾਂ ਦੀ ਗੁੰਜਾਇਸ਼ ਬਾਰੇ ਨਿਸ਼ਾਨਦੇਹੀ ਕਰਨ ਅਤੇ ਸਮੇਂ ਸਿਰ ਲੋੜੀਂਦੀਆਂ ਪੇਸ਼ਬੰਦੀਆਂ ਕਰਨ ਦੀ ਲੋੜ ਨੂੰ ਮੁੱਖ ਰੱਖਦਿਆਂ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਉਚ ਅਧਿਕਾਰੀਆਂ ਵਲੋਂ ਇੱਕ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿਦਿਆਰਥੀਆਂ ਨੇ ਵੱਖ ਵੱਖ ਗਤੀਵਿਧੀਆਂ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 22 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ ਆਫ਼ ਲਾਅ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਲਾਅ ਕਾਲਜ ਦੇ …
Read More »ਬੀ.ਐਡ (ਸੀ.ਈ.ਟੀ) ਦਾਖਲ਼ਾ-2022 ਦੀ ਕੌਂਸਲਿੰਗ ਦਾ ਪਹਿਲਾ ਦੌਰ ਸਫਲਤਾਪੂਰਵਕ ਸੰਪਨ
ਅੰਮ੍ਰਿਤਸਰ, 22 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ (ਅੰਮ੍ਰਿਤਸਰ), ਪੰਜਾਬ ਯੂਨੀਵਰਸਿਟੀ (ਚੰਡੀਗੜ੍ਹ) ਅਤੇ ਪੰਜਾਬੀ ਯੂਨੀਵਰਸਿਟੀ (ਪਟਿਆਲਾ) ਨਾਲ ਸਬੰਧਤ ਮਾਨਤਾ ਪ੍ਰਾਪਤ ਦੇ ਸਾਰੇ ਐਜੂਕੇਸ਼ਨ ਕਾਲਜਾਂ `ਚ ਬੀ.ਐਡ ਕਲਾਸ `ਚ ਦਾਖਲੇ ਲਈ ਕਾਊਂਸਲਿੰਗ ਦਾ ਪਹਿਲਾ ਦੌਰ ਸਫਲਤਾਪੂਰਵਕ ਸੰਪਨ ਹੋ ਗਿਆ।ਬੀ.ਐਡ ਦਾਖਲਾ-2022 ਦੇ ਕੋਆਰਡੀਨੇਟਰ ਪ੍ਰੋ. (ਡਾ.) ਅਮਿਤ ਕੌਟਸ ਨੇ ਦੱਸਿਆ ਕਿ ਦੂਜੀ ਕਾਉਂਸਲਿੰਗ ਲਈ ਮੇਜਰ ਵਿਸ਼ਿਆਂ ਦੇ ਕੰਬੀਨੇਸ਼ਨ ਅਤੇ ਕਾਲਜਾਂ ਲਈ ਆਨਲਾਈਨ …
Read More »77ਵੇਂ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਸਾਇੰਸ ਸਮਿਟ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਲਿਆ ਭਾਗ
ਵੀ.ਸੀ ਪ੍ਰੋ. ਸੰਧੂ ਨੇ ਭਾਰਤ ਦੀ ਨਵੀਨਤਾ ਪ੍ਰਣਾਲੀ ਅਤੇ ਟਿਕਾਊ ਵਿਕਾਸ ਬਾਰੇ ਵਿਸ਼ਵ ਦੇ ਮਾਹਿਰਾਂ ਨੂੰ ਕਰਵਾਇਆ ਜਾਣੂ ਅੰਮ੍ਰਿਤਸਰ, 21 ਸਤੰਬਰ (ਖੁਰਮਣੀਆਂ) – 77ਵੇਂ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਸਾਇੰਸ ਸਮਿਟ ਵਿੱਚ ਹਿੱਸਾ ਲੈਣ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨਾਂ ਕੌਮਾਂਤਰੀ ਮੰਚ `ਤੇ ਉਭਰ ਕੇ ਸਾਹਮਣੇ ਆਇਆ ਹੈ।ਇਸ ਸਮਿਟ ਦੇ ਵਿਚ ਘੱਟ ਵਿਕਸਤ ਅਤੇ ਵਿਕਸਤ ਦੇਸ਼ਾਂ ਵਿਚਕਾਰ ਵਿਗਿਆਨਕ ਸੰਭਾਵਨਾਵਾਂ ਨੂੰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀਆਂ ਚੋਣਾਂ ਦਾ ਆਗਾਜ਼
27 ਸਤੰਬਰ ਨੂੰ ਹੋਵੇਗਾ ਐਸੋਸੀਏਸ਼ਨ ਦਾ ਜਨਰਲ ਇਜਲਾਸ – ਭਾਰਦਵਾਜ ਅੰਮ੍ਰਿਤਸਰ, 21 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਕਾਰਜ਼ਕਾਰਨੀ ਦੀ ਇਕੱਤਰਤਾ ਵਿਚ ਲਏ ਫੈਸਲੇ ਅਨੁਸਾਰ ਪ੍ਰੈਸ ਨੋਟ ਜਾਰੀ ਕਰਦਿਆਂ ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਕਿਹਾ ਕਿ ਸਾਲ 2022-23 ਲਈ ਐਸੋਸੀਏਸ਼ਨ ਦੀਆਂ ਚੋਣਾਂ 31 ਅਕਤੂਬਰ 2022 ਨੂੰ ਹੋਣਗੀਆਂ, ਜਿਸ ਲਈ ਵੋਟਰ ਸੂਚੀ ਤਿਆਰ ਹੋ ਚੁੱਕੀ ਹੈ ਅਤੇ …
Read More »ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾਂ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਵਲੋ ਪੰਜਾਬ ਸਰਕਾਰ ਦੁਆਰਾ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ-2022’ ਵਿਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਸਕੂਲ ਦੇ ਇਕ ਦਰਜਨ ਤੋਂ ਵੱਧ ਵਿਦਆਰਥੀ ਜਿਲ੍ਹਾ ਪੱਧਰੀ ਮੁਕਾਬਲੇ ਜਿੱਤ ਕੇ ਰਾਜ ਪੱਧਰੀ ਮੁਕਾਬਲਿਆਂ ਲਈ ਅਪਣੀ ਚੋਣ ਕਰਵਾ ਚੁੱਕੇ ਹਨ ਅਤੇ ਇਕ ਵਾਰ ਫੇਰ …
Read More »
Punjab Post Daily Online Newspaper & Print Media