ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ ਸੱਗੂ) – ਲ਼ਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ (ਡਿਸਟ੍ਰਿਕ 321-ਡੀ) ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਟੀਚਰਜ਼ ਡੇਅ 19 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਸੈਕਟਰੀ ਜਗਮੋਹਨ ਸਿੰਘ ਦੂਆ ਨੇ ਦੱਸਿਆ ਹੈ ਕਿ ਸਥਾਨਕ ਰਣਜੀਤ ਐਵਨਿਊ ਸਥਿਤ ਲਾਇਨਜ਼ ਭਵਨ ਵਿਖੇ ਮਨਾਏ ਜਾ ਰਹੇ ਟੀਚਰਜ਼ ਡੇਅ ਪ੍ਰੋਗਰਾਮ ਦੇ ਮੁੱਖ ਮਹਿਮਾਨ …
Read More »ਸਿੱਖਿਆ ਸੰਸਾਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸਾਲਾਨਾ ਖੇਡ ਇਨਾਮ ਵੰਡ ਸਮਾਰੋਹ 20 ਸਤੰਬਰ ਨੂੰ
ਅੰਮ੍ਰਿਤਸਰ, 16 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸਾਲਾਨਾ ਖੇਡ ਇਨਾਮ ਵੰਡ ਸਮਾਰੋਹ 20 ਸਤੰਬਰ 2022 ਨੂੰ ਕਰਵਾਇਆ ਜਾ ਰਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦਫਤਰ ਅਤੇ ਫਿਜ਼ੀਕਲ ਐਜੂਕੇਸ਼ਨ (ਏ.ਟੀ) ਦੇ ਇੰਚਾਰਜ਼ ਡਾ. ਕੰਵਰ ਮਨਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਕੇਂਦਰੀ ਖੇਡ ਅਤੇ ਯੁਵਕ ਮਾਮਲੇ ਮੰਤਰੀ ਭਾਰਤ ਸਰਕਾਰ ਨਵੀਂ ਦਿੱਲੀ ਮੁੱਖ ਮਹਿਮਾਨ ਹੋਣਗੇ, ਜਦੋਂਕਿ ਪੰਜਾਬ ਦੇ …
Read More »ਖ਼ਾਲਸਾ ਕਾਲਜ ਵਿਖੇ ‘ਬੈਂਕਿੰਗ, ਵਿੱਤ ਅਤੇ ਬੀਮਾ ਖੇਤਰ ’ਤੇ ਸਰਟੀਫਿਕੇਟ ਪ੍ਰੋਗਰਾਮ’
ਅੰਮ੍ਰਿਤਸਰ, 16 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਪੋਸਟ-ਗ੍ਰੈਜੂਏਟ ਡਿਪਾਰਟਮੈਂਟ ਆਫ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਨੇ ਬਜਾਜ ਫਿਨਸਰਵ ਲਿਮਟਿਡ ਦੇ ਸਹਿਯੋਗ ਨਾਲ ‘ਬੈਂਕਿੰਗ, ਵਿੱਤ ਅਤੇ ਬੀਮਾ ਖੇਤਰ (ਸੀ.ਪੀ.ਬੀ.ਐਫ.ਆਈ) ’ਤੇ ਸਰਟੀਫਿਕੇਟ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਹ ਪ੍ਰੋਗਰਾਮ ਕਾਲਜ ਦਰਮਿਆਨ ਹਸਤਾਖਰ ਕੀਤੇ ਸਮਝੌਤਿਆਂ ਦਾ ਇਕ ਹਿੱਸਾ ਸੀ।ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਰਵਾਇਆ ਗਿਆ ਇਹ ਪ੍ਰੋਗਰਾਮ ਜ਼ਿਲੇ੍ਹ ਅਤੇ ਬਜਾਜ ਫਿਨਸਰਵ ਲਿਮਟਿਡ …
Read More »ਖ਼ਾਲਸਾ ਕਾਲਜ ਵੁਮੈਨ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 16 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਫਾਰ ਵੂਮੈਨ ਦੇ ਪੀਜੀ ਡਿਪਾਰਟਮੈਂਟ ਆਫ ਕਾਮਰਸ ਐਂਡ ਮੈਨੇਜਮੈਂਟ ਵੱਲੋਂ ਬੈਂਕਿੰਗ, ਫਾਈਨਾਂਸ ਅਤੇ ਇੰਸ਼ੋਰੈਂਸ ’ਚ ਸਰਟੀਫ਼ਿਕੇਟ ਕੋਰਸ ਦੇ ਸਬੰਧ ’ਚ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਆਯੋਜਿਤ ਇਸ ਨਵੇਂ ਕੋਰਸ ਦੀ ਸ਼ੁਰੂਆਤ ਕਰਨ ਸਬੰਧੀ ਸੀ.ਪੀ.ਬੀ.ਐਫ.ਆਈ ਦੇ ਲੀਡ ਟ੍ਰੇਨਰ ਕੰਵਲਜੀਤ ਸਿੰਘ ਨੇ ਕੋਰਸ ਦੀ ਸਮੱਗਰੀ ਬਾਰੇ ਚਰਚਾ …
Read More »ਬਹੁ-ਰਾਸ਼ਟਰੀ ਸੂਚਨਾ ਤਕਨਾਲੋਜੀ ਕੰਪਨੀਆਂ ਨੇ ਚੁਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 79 ਵਿਦਿਆਰਥੀ
ਅੰਮ੍ਰਿਤਸਰ, 15 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕੈਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਪ੍ਰਸਿੱਧ ਬਹੁ-ਰਾਸ਼ਟਰੀ ਆਈ.ਟੀ ਕੰਪਨੀਆਂ ਐਕਸੈਂਚਰ ਅਤੇ ਨਾਗਰੋ ਵਲੋਂ ਆਨਲਾਈਨ ਕੈਂਪਸ ਪਲੇਸਮੈਂਟ ਡਰਾਈਵ ਤਹਿਤ 79 ਵਿਦਿਆਰਥੀ ਚੁਣੇ ਗਏ। ਐਕਸੇਂਚਰ ਨੇ 43 ਵਿਦਿਆਰਥੀਆਂ ਨੂੰ 4.50 ਲੱਖ ਪ੍ਰਤੀ ਸਾਲ ਅਤੇ ਅਤੇ ਨਾਗਰੋ ਨੇ 36 ਵਿਦਿਆਰਥੀਆਂ ਨੂੰ 5.00 ਲੱਖ ਪ੍ਰਤੀ ਸਾਲ ਦੇ ਤਨਖਾਹ ਪੈਕੇਜ `ਤੇ ਚੁਣਿਆ।ਇਨ੍ਹਾਂ ਵਿਚ ਬੀ.ਟੈਕ …
Read More »ਪੰਜਾਬੀ ਭਾਸ਼ਾ ‘ਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦਾ ਨਿਰਮਾਣ ਹਿੱਤ ਤੀਜ਼ੀ ਪੰਜ-ਰੋਜ਼ਾ ਵਰਕਸ਼ਾਪ ਸੰਪਨ
55 ਹਜ਼ਾਰ ਤਕਨੀਕੀ ਸ਼ਬਦਾਂ ਦਾ ਪੰਜਾਬੀ ਕੋਸ਼ ਤਿਆਰ ਕਰਨ ਦਾ ਟੀਚਾ ਪੂਰਾ ਅੰਮ੍ਰਿਤਸਰ, 14 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬੀ ਭਾਸ਼ਾ ਵਿਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦਾ ਨਿਰਮਾਣ ਕਰਨ ਹਿਤ ਕਰਵਾਈ ਗਈ ਤੀਜੀ ਪੰਜ-ਰੋਜ਼ਾ ਵਰਕਸ਼ਾਪ ਦੇ ਕੋਆਰਡੀਨੇਟਰ ਅਤੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਕਿਹਾ ਹੈ ਕਿ ਵਿਗਿਆਨਕ ਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ ਵਲੋਂ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਸਵਾਮੀ ਵਿਰਜਾਨੰਦ ਨੂੰ ਸ਼ਰਧਾਂਜਲੀ ਦੇ ਕੇ ਮਨਾਇਆ ਹਿੰਦੀ ਦਿਵਸ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ) – ਸਵਾਮੀ ਵਿਰਜਾਨੰਦ ਜੀ ਨੂੰ ਸ਼ਰਧਾਂਜਲੀ ਦੇਣ ਅਤੇ ਹਿੰਦੀ ਦਿਵਸ ਮਨਾਉਣ ਲਈ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਲੋਂ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।ਇਸ ਮਹਾਨ ਸੰਤ ਜੋ ਕਿ ਸਵਾਮੀ ਦਇਆਨੰਦ ਜੀ ਦੇ ਉਘੇ ਗੁਰੂ ਸਨ ਦੇ ਸ਼ਾਨਦਾਰ ਜੀਵਨ ਬਾਰੇ ਵਿਦਿਆਰਥੀਆਂ ਨੇ ਜਾਣੂ ਕਰਵਾਇਆ।ਭਾਵੇਂ ਉਹ ਅੰਨੇ ਸਨ ਪਰ ਫਿਰ ਵੀ ਉਨ੍ਹਾਂ ਦਾ ਅੰਨਾਪਣ …
Read More »ਬਾਬਾ ਖੜਕ ਸਿੰਘ ਕਾਲਜ ਦੀ ਗੁਰਜੀਤ ਕੌਰ ਨੇ ਬੀ.ਐਸ.ਸੀ (ਆਈ.ਟੀ) ‘ਚੋਂ ਹਾਸਲ ਕੀਤੇ 89% ਅੰਕ
ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਸਥਾਨਕ ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਕਾਲਜ ਦੀ ਬੀ.ਐਸ ਸੀ (ਆਈ.ਟੀ) ਦੀ ਵਿਦਿਆਰਥਣ ਗੁਰਜੀਤ ਕੌਰ ਨੇ 89% ਅੰਕ ਹਾਸਲ ਕੀਤੇ ਹਨ।ਮੈਰਿਟ ਵਿੱਚ ਸਥਾਨਕ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਗੁਰਜੀਤ ਕੌਰ ਨੂੰ ਕਾਲਜ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ।
Read More »ਖ਼ਾਲਸਾ ਕਾਲਜ ਵੁਮੈਨ ਵਿਖੇ ਨਵੇਂ ਸ਼ੈਸ਼ਨ ਸਬੰਧੀ ਆਰੰਭਿਕ ਅਰਦਾਸ ਦਿਵਸ
ਲੜਕੀਆਂ ਵਿੱਦਿਆ ਹਾਸਲ ਕਰਕੇ ਪਾ ਸਕਦੀਆਂ ਉੱਚ ਮੁਕਾਮ – ਛੀਨਾ ਅੰਮ੍ਰਿਤਸਰ, 15 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਅੱਜ ਨਵੇਂ ਅਕਾਦਮਿਕ ਸੈਸ਼ਨ ਦੇ ਆਰੰਭਤਾ ਦੇ ਸਬੰਧ ’ਚ ‘ਅਰਦਾਸ ਦਿਵਸ’ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕਾਲਜ ਵਿਦਿਆਰਥਣਾਂ ਦੁਆਰਾ ਗੁਰੂ ਜਸ ਗਾਇਨ ਕਰਕੇ ਕਰਕੇ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। …
Read More »ਖ਼ਾਲਸਾ ਕਾਲਜ ਵਿਖੇ ਗੂੰਗੇ ਅਤੇ ਬੋਲੇ ਬੱਚਿਆਂ ਲਈ ਡੀ.ਸੀ.ਏ ਕੋਰਸ ਦਾ ਆਗਾਜ਼
‘ਸੰਕੇਤਕ ਭਾਸ਼ਾ’ ਰਾਹੀਂ ਬੱਚਿਆਂ ਨੂੰ ਦਿੱਤੀ ਜਾਵੇਗੀ ਸਿੱਖਿਆ – ਡਾ. ਮਹਿਲ ਸਿੰਘ ਅੰਮ੍ਰਿਤਸਰ, 15 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਲੋਂ ਭਗਤ ਪੂਰਨ ਸਿੰਘ ਡੈਫ ਸਕੂਲ ਦੇ ਗੂੰਗੇ ਅਤੇ ਬੋਲੇ ਵਿਦਿਆਰਥੀਆਂ ਨੂੰ ਜੀਵਨ ’ਚ ਯੋਗ ਬਣਾਉਣ ਲਈ ਵਿਸ਼ੇਸ਼ ਉਚੇਰੀ ਸਿੱਖਿਆ ਦੇਣ ਵਾਸਤੇ ਸ਼ੈਸਨ 2022-23 ਦੌਰਾਨ ਕੰਪਿਊਟਰ ਸਾਇੰਸ ਵਿਭਾਗ ਦੀ ਵਿਸ਼ੇਸ਼ ਮਦਦ ਨਾਲ 11 ਵਿਦਿਆਰਥੀਆਂ ਨੂੰ ਡੀ.ਸੀ.ਏ (ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨ) ਦਾ …
Read More »
Punjab Post Daily Online Newspaper & Print Media