Monday, October 5, 2026

ਸਿੱਖਿਆ ਸੰਸਾਰ

ਸਮਰਾਲਾ ਵਿਖੇ ਬਲਾਕ ਪੱਧਰੀ ਅਧਿਆਪਕ ਮੇਲੇ ਦਾ ਆਯੋਜਨ

‘ਅਧਿਆਪਕ ਮੇਲੇ’ ਲਾਉਣਾ ਸਮੇਂ ਦੀ ਮੁੱਖ ਲੋੜ -ਸੁਨਮ ਲਤਾ ਪ੍ਰਿੰਸੀਪਲ ਸ਼ਮਰਾਲਾ, 13 ਸਤੰਬਰ (ਇੰਦਰਜੀਤ ਸਿੰਘ ਕੰਗ) – ਰਾਜ ਵਿਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਬੀ.ਐਨ.ਓ ਸਮਰਾਲਾ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਦੀ ਯੋਗ ਅਗਵਾਈ ਹੇਠ ਸਥਾਨਕ ਸ.ਸ.ਸ.ਸ.ਸ ਸਮਰਾਲਾ (ਲੜਕੇ) ਵਿਖੇ ਅਧਿਆਪਕਾਂ ਦੀ ਰਚਨਾਤਮਕਤਾ ਅਤੇ ਸਿਰਜਣਾਤਮਕਤਾ ਵਿੱਚ ਨਿਖਾਰ ਲਿਆਉਣ ਲਈ ਬਲਾਕ ਪੱਧਰੀ ਅਧਿਆਪਕ ਮੇਲੇ ਦਾ ਆਯੋਜਨ ਕੀਤਾ …

Read More »

ਸਰਸਵਤੀ ਵਿੱਦਿਆ ਮੰਦਰ ਸਕੂਲ ਨੇ ਮਿਸ਼ਨ ਹਰਿਆਲੀ-2022 ‘ਚ ਪਾਇਆ ਯੋਗਦਾਨ

ਸੰਗਰੂਰ, 12 ਸਤੰਬਰ (ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਰ ਸੀ.ਸੈ ਸਕੂਲ ਸਾਹਪੁਰ ਰੋਡ ਚੀਮਾ ਦੇ ਵਿਦਿਆਰਥੀ ਮਿਸ਼ਨ ਹਰਿਆਲੀ-2022 ਵਿੱਚ ਭਾਗ ਲੈਂਦਿਆਂ ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ 11 ਸਤੰਬਰ ਨੂੰ ਆਪਣੇ ਮਾਂ ਬਾਪ ਦੇ ਸਹਿਯੋਗ ਦੇ ਨਾਲ ਢੁੱਕਵੀਆਂ ਥਾਵਾਂ ‘ਤੇ ਵੱਖ ਵੱਖ ਤਰ੍ਹਾਂ ਦੇ ਪੌਦੇ ਲਗਾਏ।ਇਸੇ ਤਰ੍ਹਾਂ ਹੀ 12 ਸਤੰਬਰ ਨੂੰ ਵਿਦਿਆਰਥੀਆਂ ਦੁਆਰਾ ਵੱਖ ਵੱਖ ਤਰ੍ਹਾਂ ਦੇ ਬੂਟੇ ਸਕੂਲ …

Read More »

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੀਆਂ ਅਧਿਆਪਕਾਵਾਂ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 12 ਸਤੰਬਰ ( ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੀ ਉੱਦਮੀ ਅਤੇ ਹਰਫ਼ਨਮੌਲਾ ਅਧਿਆਪਕ ਰਾਜਬੀਰ ਕੌਰ ਗਰੇਵਾਲ ਨੂੰ ਸਿੱਖਿਆ ਦੇ ਖੇਤਰ ’ਚ 15 ਸਾਲ ਦੇ ਤਜ਼ਰਬੇ ਅਤੇ ਸਮਾਜ ’ਚ ਸ਼ਲਾਘਾਯੋਗ ਸੇਵਾਵਾਂ ਬਦਲੇ ਅਧਿਆਪਕ ਦਿਵਸ ਮੌਕੇ ਵੱਖ-ਵੱਖ ਸੰਸਥਾਵਾਂ ਦੁਆਰਾ ਸ੍ਰੇਸ਼ਟ ਅਧਿਆਪਕ ਅਤੇ ਤਜ਼ਰਬੇਕਾਰ, ਮਿਹਨਤੀ ਅਧਿਆਪਕ ਭਾਰਤੀ ਭਾਟੀਆ ਨੂੰ ‘ਸਹੋਦਿਆ ਸਕੂਲ ਕੰਪਲੈਕਸ ਅੰਮ੍ਰਿਤਸਰ’ ਵਲੋਂ ‘ਬੈਸਟ ਟੀਚਰ ਐਵਾਰਡ ਨਾਲ …

Read More »

ਖ਼ਾਲਸਾ ਕਾਲਜ ਵਿਖੇ ਸੰਚਾਰ ’ਤੇ ਐਕਸਟੈਂਸ਼ਨ ਲੈਕਚਰ ਆਯੋਜਿਤ

ਅੰਮ੍ਰਿਤਸਰ, 12 ਸਤੰਬਰ ( ਖੁਰਮਣੀਆਂ) – ਖ਼ਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ‘ਸੰਚਾਰ ਸਾਧਨਾਂ ਰਾਹੀਂ ਮਿਥੇ ਟੀਚੇ ਦੀ ਪ੍ਰਾਪਤੀ’ ਵਿਸ਼ੇ ’ਤੇ ਇਕ ਐਕਸਟੈਂਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ।ਇਸ ਪ੍ਰੋਗਰਾਮ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਗਰੇਜ਼ੀ ਵਿਭਾਗ ਦੇ ਸਾਬਕਾ ਪ੍ਰੋਫੈਸਰ ਤੇ ਮੁਖੀ ਅਤੇ ਉਘੇ ਵਿਦਵਾਨ ਡਾ. ਗੁਰਪ੍ਰਦੇਸ਼ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਜਿਨ੍ਹਾਂ ਬਾਰੇ ਪ੍ਰੋ: ਪ੍ਰਨੀਤ ਢਿੱਲੋਂ ਨੇ ਜਾਣ ਪਛਾਣ …

Read More »

ਖ਼ਾਲਸਾ ਕਾਲਜ ਵਿਖੇ ਕਰਵਾਇਆ ਆਰਟ ਆਫ਼ ਬੇਕਿੰਗ ਸੈਮੀਨਾਰ

ਅੰਮ੍ਰਿਤਸਰ, 12 ਸਤੰਬਰ ( ਖੁਰਮਣੀਆਂ) – ਖਾਲਸਾ ਕਾਲਜ ਵਿਖੇ ਫੂਡ ਸਾਇੰਸ ਐਂਡ ਟੈਕਨਾਲੋਜੀ ਦੁਆਰਾ ਆਰਟ ਆਫ਼ ਬੇਕਿੰਗ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਜੀ.ਐਸ ਇੰਟਰਨੈਨਲ ਪਬਲਿਕ ਸਕੂਲ (ਸੀ.ਬੀ.ਐਸ.ਸੀ) ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਭਾਗ ਦੇ ਮੁਖੀ ਡਾ. ਮਨਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਫੂਡ ਸਾਇੰਸ ਅਤੇ ਟੈਕਨਾਲੋਜੀ ਬਾਰੇ ਜਾਣੂ …

Read More »

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਅੰਦਰ ਡੀ.ਸੀ ਦਫ਼ਤਰਾਂ ’ਚ ਰੋਸ ਧਰਨੇ

ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਮੈਂਬਰਾਂ ਨੇ ਕਾਲੇ ਚੋਲੇ ਤੇ ਜ਼ੰਜੀਰਾਂ ਪਾ ਕੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਅੱਜ ਪੰਜਾਬ ਅੰਦਰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਵਿਖੇ ਧਰਨੇ ਲਗਾ ਕੇ ਕੌਮੀ ਰੋਸ ਦਾ ਪ੍ਰਗਟਾਵਾ ਕੀਤਾ ਗਿਆ।ਜ਼ਿਲ੍ਹਾ ਹੈਡ ਕੁਆਰਟਰਾਂ ’ਤੇ ਲਗਾਏ ਇਨ੍ਹਾਂ ਰੋਸ ਧਰਨਿਆਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਆਯੋਜਿਤ ਕੀਤਾ ਗਿਆ ਸਾਹਿਤਕ ਸਮਾਗਮ

ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ ਸੱਗ) – ਆਰੀਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਸਹਿਯੋਗ ਸਦਕਾ ਅਤੇ ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਦੀ ਅਗਵਾਈ ਹੇਠ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਹੜੇ ਵਿੱਚ ਇੱਕ ਸਾਹਿਤ ਸਮਾਗਮ ਕਰਵਾਇਆ ਗਿਆ।ਜਿਸ ਦਾ ਮੁੱਖ ਮਕਸਦ ਭਾਸ਼ਾ ਤੇ ਸਾਹਿਤ ਨਾਲ ਜੋੜਨਾ ਤੇ ਜੀਵਨ ਵਿੱਚ ਇਸ ਦੀ ਅਹਿਮੀਅਤ ਪ੍ਰਗਟ ਕਰਨਾ …

Read More »

ਇੱਕ ਰੋਜ਼ਾ ਵਿਭਾਗ ਪੱਧਰੀ ਵਿਗਿਆਨ ਮੇਲਾ ਕਰਵਾਇਆ

ਭੀਖੀ, 10 ਸਤੰਬਰ (ਕਮਲ ਜ਼ਿੰਦਲ) – ਵਿੱਦਿਆ ਭਾਰਤੀ ਦੇ ਮਾਨਸਾ ਵਿਭਾਗ ਦਾ ਵਿਗਿਆਨ ਮੇਲਾ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਆਯੋਜਿਤ ਕੀਤਾ ਗਿਆ।ਮੇਲੇ ਦਾ ਉਦਘਾਟਨ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸਤੀਸ਼ ਕੁਮਾਰ, ਮਾਨਸਾ ਵਿਭਾਗ ਸਚਿਵ ਅਤੇ ਉਤਰ ਖੇਤਰ ਵਿਗਿਆਨ ਪ੍ਰਮੁੱਖ ਜਗਦੀਪ ਪਟਿਆਲ ਪ੍ਰਿੰਸੀਪਲ ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ, ਮਾਨਸਾ, ਵਿਗਿਆਨ ਵਿਸ਼ੇ ਦੇ ਸੰਯੋਜਕ ਸੰਜੀਵ ਕੁਮਾਰ ਪ੍ਰਿੰਸੀਪਲ ਤਾਰਾ ਚੰਦ ਵਿੱਦਿਆ ਮੰਦਰ …

Read More »

ਪੰਜਾਬੀ ਭਾਸ਼ਾ ‘ਚ ਇੰਜੀ. ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦੇ ਨਿਰਮਾਣ ਕਰਨ ਹਿਤ ਤੀਜ਼ੀ ਪੰਜ-ਰੋਜ਼ਾ ਵਰਕਸ਼ਾਪ ਆਰੰਭ

ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਵਿਗਿਆਨ ਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ ਨਵੀਂ ਦਿੱਲੀ ਦਾ ਸਾਂਝਾਂ ਉਪਰਾਲਾ ਅੰਮ੍ਰਿਤਸਰ, 10 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਅੱਜ ਉਪਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਕੀਤਾ ਗਿਆ।ਇਹ ਵਰਕਸ਼ਾਪ 10 ਸਤੰਬਰ 2022 ਤੋਂ ਸ਼ੁਰੂ ਹੋ ਕੇ 14 ਸਤੰਬਰ, 2022 ਤਕ ਰੋਜ਼ਾਨਾ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ …

Read More »

ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ 13 ਸਤੰਬਰ ਤੋਂ – ਡਾ. ਮਹਿਲ ਸਿੰਘ

ਅੰਮ੍ਰਿਤਸਰ, 10 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਖੰੁਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ 13 ਤੋਂ 20 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ।ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱੱਸਿਆ ਕਿ ਜੋ ਕਿਸਾਨ ਔਰਤਾਂ ਅਤੇ ਕਿਸਾਨ ਉਕਤ ਕੋਰਸ ’ਚ ਭਾਗ ਲੈਣ ਦੇ ਚਾਹਵਾਨ ਹਨ, ਉਹ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਕੋਲ …

Read More »