ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਇੰਡੀਆ ਟੁਡੇਜ਼ ਦੀ ਭਾਰਤ ਦੀ ਸਰਵੋਤਮ ਕਾਲਜ ਰੈਂਕਿੰਗ ਸੂਚੀ 2022 ਵਿੱਚ ਸ਼ਾਨਦਾਰ ਰੈਂਕ ਪ੍ਰਾਪਤ ਕੀਤੇ ਹਨ।ਭਾਰਤ ਦੇ ਸਭ ਤੋਂ ਵਧੀਆ ਮੁੱਲ ਦੇ ਕਾਲਜ਼ਾਂ ਵਿੱਚੋਂ ਤੀਸਰੇ ਸਥਾਨ ਅਤੇ ਮਾਸ ਕਮਿਊਨੀਕੇਸ਼ਨ ਲਈ ਸਭ ਤੋਂ ਘੱਟ ਫੀਸਾਂ ਵਾਲੇ ਕਾਲਜਾਂ ਵਿੱਚੋਂ ਦੱਸਵੇਂ ਸਥਾਨ ‘ਤੇ ਹੈ।ਇਸ ਰਸਾਲੇ ਦੁਆਰਾ 14 ਵਿਭਾਗਾਂ ਦੀ ਸੂਚੀ ਪੇਸ਼ …
Read More »ਸਿੱਖਿਆ ਸੰਸਾਰ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 330 ਸਾਲ ਪੁਰਾਤਨ ਹੱਥ-ਲਿਖਤ ਖਰੜਿਆਂ `ਚ ਚਿਤਰਕਲਾ ਪ੍ਰਦਰਸ਼ਨੀ ਦਾ ਉਦਘਾਟਨ
ਨੌਜੁਆਨ ਪੀੜ੍ਹੀ ਨੂੰ ਵਿਰਾਸਤ ਤੋਂ ਜਾਣੂ ਕਰਵਾਉਣਾ ਸਮੇਂ ਦੀ ਲੋੜ – ਬਾਬਾ ਸੇਵਾ ਸਿੰਘ ਅੰਮ੍ਰਿਤਸਰ, 1 ਸਤੰਬਰ (ਖੁਰਮਣੀਆਂ) – ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 418ਵੇਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਵਿਸ਼ੇਸ਼ ਪ੍ਰਦਰਸ਼ਨੀ ਦਾ ਉਦਘਾਟਨ ਅੱਜ ਇਥੇ ਗੁਰੂ ਗ੍ਰੰਥ ਸਾਹਿਬ ਭਵਨ `ਚ ਪਦਮ ਸ਼੍ਰੀ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਨੇ ਕੀਤਾ।ਇਸ ਪ੍ਰਦਰਸ਼ਨੀ ਵਿਚ 17ਵੀਂ ਸਦੀ ਤੋਂ ਲੈ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ‘ਚ ‘ਵੇਦ ਪ੍ਰਚਾਰ ਸਪਤਾਹ’ ਦੌਰਾਨ ਸੈਮੀਨਾਰ ਦਾ ਆਯੋਜਨ
ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ‘ਚ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੇ ਕੁਸ਼ਲ ਮਾਰਗਦਰਸ਼ਨ ‘ਚ ਵੇਦ ਪ੍ਰਚਾਰ ਸਪਤਾਹ ਦੇ ਆਯੋਜਨ ਦੌਰਾਨ ‘ਸੁਤੰਤਰਤਾ ਸੰਗਰਾਮ ‘ਚ ਆਰਿਆ ਸਮਾਜ ਦਾ ਯੋਗਦਾਨ’ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਪਦਮਸ਼੍ਰੀ ਪ੍ਰੋ. (ਡਾ.) ਹਰਮੋਹਿੰਦਰ ਸਿੰਘ ਬੇਦੀ ਚਾਂਸਲਰ, ਕੇਂਦਰੀ ਯੂਨੀਵਰਸਿਟੀ ਧਰਮਸ਼ਾਲਾ, ਹਿਮਾਚਲ ਪ੍ਰਦੇਸ਼ ਇਸ ਸੈਮੀਨਾਰ ‘ਚ ਮੁੱਖ ਬੁਲਾਰੇ ਵਜੋਂ ਪਹੁੰਚੇ।ਮੁੱਖ ਮਹਿਮਾਨ …
Read More »ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਇਆ ਪਲੇਸਮੈਂਟ ਕੈਂਪ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਗਿਆ।ਇਸ ਕੈਂਪ ਵਿਚ 5 ਕੰਪਨੀਆਂ ਅਤੇ ਲਗਭਗ 147 ਉਮੀਦਵਾਰਾਂ ਨੇ ਭਾਗ ਲਿਆ।ਜਿਨ੍ਹਾਂ ਵਿਚੋਂ 66 ਬੱਚਿਆਂ ਨੂੰ ਸ਼ਾਰਟਲਿਸਟ ਕੀਤਾ ਗਿਆ।ਇਹ ਰੋਜ਼ਗਾਰ ਮੇਲਾ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਅਗਵਾਈ ਹੇਠ ਲਗਾਇਆ ਗਿਆ।ਪ੍ਰਾਰਥੀਆਂ ਨੂੰ 10,000 ਤੋਂ ਲੈ ਕੇ 25000 ਰੁ: ਪ੍ਰਤੀ ਮਹੀਨਾ ਤਨਖ਼ਾਹ ਆਫ਼ਰ …
Read More »ਵਿਦਿਆਰਥੀਆਂ ਦੇ ਵਿਕਾਸ ਲਈ ਸਹਾਇਕ ਹਨ ਬੁੱਧਵਾਰ ਮੈਪ ਗਤੀਵਿਧੀਆਂ – ਮਾਸਟਰ ਅਵਨੀਸ਼
ਸੰਗਰੂਰ, 31 ਅਗਸਤ (ਜਗਸੀਰ ਸਿੰਘ) – ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਕੰਵਲਜੀਤ ਕੌਰ, ਜ਼ਿਲ੍ਹਾ ਮੈਂਟਰ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ (ਜ਼ਿਲ੍ਹਾ ਬਰਨਾਲਾ) ਵਿਖੇ ਪ੍ਰਿੰਸੀਪਲ ਸ੍ਰੀਮਤੀ ਰੇਨੂੰ ਬਾਲਾ ਦੀ ਅਗਵਾਈ ਹੇਠ ਬੁੱਧਵਾਰ ਮੈਪ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।ਵਿਭਾਗ ਵਲੋਂ ਇਸ ਸੰਬੰਧੀ ਸਲਾਈਡਾਂ ਦੇ ਆਧਾਰ ‘ਤੇ ਵਿਦਿਆਰਥੀਆਂ ਨੂੰ ਨਕਸ਼ੇ ਭਰਨ ਲਈ …
Read More »ਅਕੈਡਮਿਕ ਹਾਈਟਸ ਸਕੂਲ ਵਿਖੇ ਗਣੇਸ਼ ਚਤੁਰਥੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ
ਸੰਗਰੂਰ, 31 ਅਗਸਤ (ਜਗਸੀਰ ਸਿੰਘ) – ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਗਣੇਸ਼ ਚਤੁਰਥੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ।ਜਿਸ ਵਿੱਚ ਸੈਕਿੰਡ ਕਲਾਸ ਦੇ ਬੱਚਿਆਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ।ਬੱਚਿਆਂ ਨੇ ਗਣੇਸ਼ ਜੀ ਦੀਆਂ ਤਸਵੀਰਾਂ ਬਣਾ ਕੇ ਆਪਣੀ ਪ੍ਰਤਿਭਾ ਦਿਖਾਈ।ਇਸ ਉਪਰੰਤ ਸਕੂਲ ਚੇਅਰਮੈਨ ਸੰਜੇ ਸਿੰਗਲਾ ਨੇ ਬੱਚਿਆਂ ਨੂੰ ਗਣੇਸ਼ ਚਤੁਰਥੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਚਾਰਟ ਮੇਕਿੰਗ ਮੁਕਾਬਲਿਆਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 31 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2022 ਸੈਸ਼ਨ ਦੇ ਬੈਚੁਲਰ ਆਫ ਵੋਕੇਸ਼ਨ (ਮਾਡਰਨ ਆਫਿਸ ਪ੍ਰੈਕਟਿਸ) ਸਮੈਸਟਰ ਦੂਜਾ, ਬੈਚੁਲਰ ਆਫ ਵੋਕੇਸ਼ਨ ਫੈਸ਼ਨ ਟੈਕਨਾਲੋਜੀ ਸਮੈਸਟਰ ਚੌਥਾ, ਐਮ.ਏ ਇਕਨਾਮਿਕਸ ਸਮੈਸਟਰ ਚੌਥਾ, ਬੀ.ਏ ਬੀ.ਐਡ. ਚਾਰ ਸਾਲਾ ਕੋਰਸ ਸਮੈਸਟਰ ਛੇਵਾਂ ਅਤੇ ਅੱਠਵਾਂ, ਬੀ.ਏ (ਆਨਰਜ਼) ਸਮੈਸਟਰ ਚੌਥਾ, ਬੀ.ਏ ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਦੂਜਾ, ਬੀ.ਕਾਮ ਸਮੈਸਟਰ ਚੌਥਾ, ਬੀ.ਏ (ਵਿਮਨ ਇੰਪਾਵਰਮੈਂਟ) ਸਮੈਸਟਰ …
Read More »ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਰਾਸ਼ਟਰੀ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ
ਭੀਖੀ, 31 ਅਗਸਤ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਖੇਡਾਂ ਦਾ ਸ਼ੁਭ ਆਰੰਭ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਦੇ ਸੰਦੇਸ਼ ਨਾਲ ਕੀਤਾ ਗਿਆ।ਉਹਨਾਂ ਨੇ ਸਾਰੇ ਬੱਚਿਆਂ ਨੂੰ ਰਾਸ਼ਟਰੀ ਖੇਡ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਖੇਡਾਂ ਨੂੰ ਅਨੁਸ਼ਾਸਨ ਵਿੱਚ ਰਹਿ ਕੇ ਖੇਡਣ ਦੀ ਭਾਵਨਾ ਅਤੇ …
Read More »ਸਰੂਪ ਰਾਣੀ ਸਰਕਾਰੀ ਕਾਲਜ (ਇਸਤਰੀਆਂ) ਵਿਖੇ ਮਨਾਇਆ ਗਿਆ ਰਾਸ਼ਟਰੀ ਖੇਡ ਦਿਵਸ
ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਸਰੀਰ ਨੂੰ ਚੁਸਤ ਫੁਰਤੀਲਾ ਅਤੇ ਤੰਦਰੁਸਤ ਰੱਖਣ ਲਈ ਖੇਡ ਬਹੁਤ ਲਾਜ਼ਮੀ ਹੈ।ਵਿਦਿਆਰਥੀ ਜੀਵਨ ਵਿੱਚ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਤੇ ਖੇਡ ਸਰਗਰਮੀਆਂ ਦਾ ਆਪਣਾ ਮਹੱਤਵ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਨੇ ਖੇਡਾਂ ਪ੍ਰਤੀ ਦਿਲਚਸਪੀ ਅਤੇ ਜਾਗਰੂਕਤਾ ਵਧਾਉਣ ਲਈ ਬੀਤੇ ਦਿਨ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਉਣ …
Read More »ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ 31 ਅਗਸਤ ਨੂੰ – ਏ.ਡੀ.ਸੀ (ਜ)
ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 31 ਅਗਸਤ 2022 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਰੈਡਸਟੇਡ, ਹਰਬਲ ਲਾਈਫ਼, ਮਾਰੂਤੀ ਸਾਜੂਕੀ ਅਤੇ ਮੈਕਸ ਲਾਈਫ਼ ਇੰਸ਼ੋਰੈਂਸ ਪ੍ਰਾ. ਲਿਮ. ਵਲੋਂ ਭਾਗ ਲਿਆ ਜਾਵੇਗਾ।
Read More »
Punjab Post Daily Online Newspaper & Print Media