ਅੰਮ੍ਰਿਤਸਰ, 30 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਬੀ.ਏ.ਬੀ.ਐਡ. ਚਾਰ ਸਾਲਾ ਕੋਰਸ ਸਮੈਸਟਰ ਦੂਜਾ ਤੇ ਚੌਥਾ, ਬੈਚੁਲਰ ਆਫ ਵੋਕੇਸ਼ਨ (ਕਾਸਮੀਟਾਲੋਜੀ ਐਂਡ ਵੈਲਨੈਸ) ਸਮੈਸਟਰ ਦੂਜਾ, ਚੌਥਾ ਤੇ ਛੇਵਾਂ, ਬੈਚੁਲਰ ਆਫ ਵੋਕੇਸ਼ਨ (ਸਾਊਂਡ ਟੈਕਨਾਲੋਜੀ ਸਮੈਸਟਰ ਦੂਜਾ, ਚੌਥਾ ਅਤੇ ਛੇਵਾਂ, ਬੈਚੁਲਰ ਆਫ ਵੋਕੇਸ਼ਨ (ਫੋਟੋਗ੍ਰਾਫੀ ਐਂਡ ਜਰਨਲਿਸਮ) ਸਮੈਸਟਰ ਚੌਥਾ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ …
Read More »ਸਿੱਖਿਆ ਸੰਸਾਰ
ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵਿਖੇ ਦੋ ਰੋਜ਼ਾ ਵਿਸ਼ੇਸ਼ ਇਤਿਹਾਸਕ ਪ੍ਰਦਰਸ਼ਨੀ 1 ਸਤੰਬਰ ਤੋਂ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 330 ਸਾਲ ਪੁਰਾਤਨ ਹੱਥ-ਲਿਖਤ ਖਰੜਿਆਂ ਵਿਚ ਹੋਈ ਅਦਭੁਤ ਤੇ ਦੁਰਲਭ ਚਿਤਰਕਲਾ ਦੇ ਹੋਣਗੇ ਦਰਸ਼ਨ ਅੰਮ੍ਰਿਤਸਰ, 30 ਅਗਸਤ (ਖੁਰਮਣੀਆਂ) – ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 418ਵੇਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਵਿਸ਼ੇਸ਼ ਪ੍ਰਦਰਸ਼ਨੀ 1-2 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਪ੍ਰਦਰਸ਼ਨੀ ਹਾਲ ਵਿਚ ਲਗਾਈ ਜਾ ਰਹੀ ਹੈ।ਜਿਸ ਵਿਚ 17ਵੀਂ ਸਦੀ ਤੋਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 29 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2022 ਸੈਸ਼ਨ ਦੇ ਐਲ.ਐਲ.ਬੀ (ਤਿੰਨ ਸਾਲਾ ਕੋਰਸ) ਸਮੈਸਟਰ ਦੂਜਾ, ਬੈਚੁਲਰ ਆਫ ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਾਇੰਸ ਸਮੈਸਟਰ ਦੂਜਾ, ਐਮ.ਐਸ.ਸੀ ਬੌਟਨੀ ਸਮੈਸਟਰ ਚੌਥਾ, ਬੈਚਲਰ ਆਫ਼ ਵੋਕੇਸ਼ਨ (ਨਿਊਟ੍ਰੀਸ਼ਨ ਐਂਡ ਡਾਇਟ ਪਲਾਨਿੰਗ), ਸਮੈਸਟਰ ਚੌਥਾ ਤੇ ਛੇਵਾਂ, ਬੈਚਲਰ ਆਫ਼ ਵੋਕੇਸ਼ਨ (ਸਾਫਟਵੇਅਰ ਡਿਵੈਲਪਮੈਂਟ) ਸਮੈਸਟਰ ਚੌਥਾ, ਬੈਚਲਰ ਆਫ਼ ਵੋਕੇਸ਼ਨ (ਥੀਏਟਰ ਐਂਡ ਸਟੇਜ ਕਰਾਫਟ) ਸਮੈਸਟਰ ਚੌਥਾ ਤੇ …
Read More »ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ‘ਚ ਕਰਵਾਇਆ ਧਾਰਮਿਕ ਸੈਮੀਨਾਰ
ਅੰਮ੍ਰਿਤਸਰ, 29 (ਸੁਖਬੀਰ ਸਿੰਘ) – ਸਥਾਨਕ ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਦਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪ੍ਰਿੰਸੀਪਲ ਰਵਿੰਦਰ ਕੰਬੋਜ ਦੀ ਅਗਵਾਈ ਵਿਚ ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ ਦੇ ਸਹਿਯੋਗ ਨਾਲ ਇਕ ਧਾਰਮਿਕ ਸੈਮੀਨਾਰ ਕਰਵਾਇਆ ਗਿਆ।ਜਿਸ ਦੌਰਾਨ ਸਕੂਲ ਸਿਖਿਆ ਦੇ ਨਾਲ ਨਾਲ ਬੱਚਿਆਂ ਨੂੰ ਧਾਰਮਿਕ ਸਿਖਿਆ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ।
Read More »ਗੁਰਪੁਰਬ ਮੌਕੇ ਚੀਫ਼ ਖ਼ਾਲਸਾ ਦੀਵਾਨ ਅਹੁੱਦੇਦਾਰਾਂ ਨੇ ਸੁਚੱਜੀ ਜੀਵਨ ਜਾਚ ਜੀਊਣ ਦੀ ਕੀਤੀ ਅਰਦਾਸ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) – ਜਾਗਤ ਜੋਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਸ਼ੁਭ ਅਵਸਰ ‘ਤੇ ਚੀਫ਼ ਖ਼ਾਲਸਾ ਦੀਵਾਨ ਦੇ ਅਹੁੱਦੇਦਾਰਾਂ ਨੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਨਤਮਸਤਕ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਸੁਚੱਜੀ ਜੀਵਨ ਜਾਚ ਜੀਊਣ, ਦੀਵਾਨ ਦੀ ਚੜ੍ਹਦੀ …
Read More »ਰਾਸ਼ਟਰ ਪੱਧਰੀ ਗਣਿਤ ਪਰਿਯੋਜਨਾ ‘ਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਜਿਤਿਆ ਦੂਜਾ ਪੁਰਸਕਾਰ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਲੋਂ ਐਕਸਪਲੋਰਿਕਾ-2022 ‘ਚ ਰਾਸ਼ਠਰ ਪੱਧਰੀ ਪ੍ਰਤਿਯੋਗਿਤਾ ਵਿਚ ਦੂਜਾ ਪੁਰਸਕਾਰ ਹਾਸਲ ਕੀਤਾ ਹੈ। ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਬਾਲ ਭਾਰਤੀ ਪਬਲਿਕ ਸਕੂਲ ਰੋਹਿਣੀ ਨਵੀਂ ਦਿੱਲੀ ਵਲੋਂ ਕੌਮੀ ਪੱਧਰ ਦੀ ਐਕਸਪਲੋਰਿਕਾ-2022 ਤਹਿਤ ਕਈ ਪ੍ਰਤੀਯੋਗਤਾਵਾਂ ਦਾ ਆਯੋਜਨ ਕੀਤਾ ਗਿਆ।ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਗਰਵ ਸਹਿਗਲ ਨੇ ਗਣਿਤ …
Read More »‘ਆਜ਼ਾਦੀ ਦਾ ਅੰਮ੍ਰਿਤ ਮਹੋਤਸਵ’ ਦੀ ਥੀਮ ‘ਤੇ ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਚਿੱਤਰ ਪ੍ਰਦਰਸ਼ਨੀ ਦਾ ਆਗਾਜ਼
ਡਿਪਟੀ ਕਮਿਸ਼ਨਰ ਆਫ ਕਸਟਮਸ ਤੇ ਐਮ.ਸੀ ਦੀ ਜੁਆਇੰਟ ਕਮਿਸ਼ਨਰ ਨੇ ਕੀਤਾ ਉਦਘਾਟਨ ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵਲੋਂ ਦੇਸ਼ ਭਰ ਵਿੱਚ “ਆਜ਼ਾਦੀ ਦਾ ਅੰਮ੍ਰਿਤ ਮਹੋਤਸਵ” ਦੇ ਥੀਮ ‘ਤੇ ਵੱਖੋ ਵੱਖ ਥਾਵਾਂ ‘ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸੇ ਲੜੀ ਦੇ ਤਹਿਤ ਅੰਮ੍ਰਿਤਸਰ ਦੇ ਬੀ.ਬੀ.ਕੇ ਡੀ.ਏ.ਵੀ ਕਾਲਜ ‘ਚ ਤਿੰਨ ਰੋਜ਼ਾ ਪ੍ਰਦਰਸ਼ਨੀ ਲਗਾਈ …
Read More »ਸ੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਗੱਦੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪ੍ਰੋ. ਹਰੀ ਸਿੰਘ ਦੀ ਅਗਵਾਈ ਹੇਠ ਅੱਜ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਗੱਦੀ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦਾ ਮੁੱਖ ਮਨਰੋਥ ਵਿਦਿਆਰਥੀਆਂ ਨੂੰ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ …
Read More »ਖਾਲਸਾ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 418ਵਾਂ ਪ੍ਰਕਾਸ਼ ਮਨਾਇਆ
ਅੰਮ੍ਰਿਤਸਰ, 28 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 418ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਉਚੇਚੇ ਤੌਰ ’ਤੇ ਹਾਜ਼ਰੀ ਲਵਾਈ।ਖਾਲਸਾ ਕਾਲਜ ਪਬਲਿਕ ਸਕੂਲ ਹੇਰ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੀ ਛਹਿਬਰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਵਿਖੇ ਇਨਾਮ ਵੰਡ ਸਮਾਗਮ ਦਾ ਆਯੋਜਨ
ਅੰਮ੍ਰਿਤਸਰ, 28 ਅਗਸਤ(ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਜੀ ਦੀ ਅਗਵਾਈ ਹੇਠ ਸੀ.ਬੀ.ਐਸ.ਈ ਬੋਰਡ ਦੀਆਂ ਪ੍ਰੀਖਿਆਵਾਂ ਵਿਚੋਂ ਮੱਲਾਂ ਮਾਰਨ ਵਾਲੇ ਦਸਵੀਂ ਜਮਾਤ ਦੇ ਵਿਆਰਥੀਆਂ ਤੇ ਸਕੂਲ ਪ੍ਰੀਖਿਆਵਾਂ ਦੇ ਨੌਂਵੀ ਤੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਗਮ …
Read More »
Punjab Post Daily Online Newspaper & Print Media