ਸਮਰਾਲਾ, 25 ਅਗਸਤ (ਇੰਦਰਜੀਤ ਸਿੰਘ ਕੰਗ) – ਕਮਾਂਡਿੰਗ ਅਫ਼ਸਰ ਕਰਨਲ ਕੇ.ਐਸ ਕੌਂਡਲ ਅਤੇ ਸੂਬੇਦਾਰ ਮੇਜਰ ਜਸਵੀਰ ਸਿੰਘ 19 ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੀ ਕਮਾਂਡ ਅਧੀਨ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ (ਲ) ਸਮਰਾਲਾ ਵਿਖੇ ਪ੍ਰਿੰਸੀਪਲ ਸੁਮਨ ਲਤਾ ਅਤੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਦੀ ਅਗਵਾਈ ‘ਚ ਚੱਲ ਰਹੇ ਐਨ.ਸੀ.ਸੀ ਸੀਨੀਅਰ ਡਵੀਜ਼ਨ ਵਿੱਚ ਨਵੇਂ 32 ਕੈਡਿਟਾਂ ਦੀ ਚੋਣ ਕੀਤੀ ਗਈ।ਲੈਫ਼: ਜਤਿੰਦਰ ਕੁਮਾਰ ਨੇ ਦੱਸਿਆ …
Read More »ਸਿੱਖਿਆ ਸੰਸਾਰ
ਕੇਸ ਸੰਭਾਲ ਸੰਸਥਾ ਵਲੋਂ ਧਾਰਮਿਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸਨਮਾਨਿਤ
22 ਦੇਸ਼ਾਂ ‘ਚ ਕਰਵਾਏ ਗਏ ਸੁੰਦਰ ਦਸਤਾਰ ਸਜਾਉਣ ਤੇ ਗੁਰਸਿੱਖੀ ਸਬੰਧੀ ਲਿਖਤੀ ਮੁਕਾਬਲੇ ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ ਸੱਗੂ) – ਕੇਸ ਸੰਭਾਲ ਸੰਸਥਾ ਵੱਲੋਂ ਅੰਤਰਰਾਸ਼ਟਰੀ ਪੱਧਰ ਤੇ ਲਗਭਗ 22 ਦੇਸ਼ਾਂ ਵਿੱਚ ਸੁੰਦਰ ਦਸਤਾਰ ਸਜਾਉਣ ਅਤੇ ਗੁਰਸਿੱਖੀ ਨਾਲ ਜੋੜੇ ਰੱਖਣ ਸੰਬੰਧੀ ਲਿਖਤੀ ਮੁਕਾਬਲੇ ‘ਚ ਜੇਤੂ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਦਿਆਰਥੀਆਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ …
Read More »ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਤੀਆਂ ਤੀਜ਼’ ਦੀਆਂ ਮੇਲਾ ਕਰਵਾਇਆ
ਅੰਮ੍ਰਿਤਸਰ, 23 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਦਿਹਾਤੀ ਖੇਤਰ ’ਚ ਸਫ਼ਲਤਾ ਪੂਰਵਕ ਚੱਲ ਰਹੇ ਖ਼ਾਲਸਾ ਕਾਲਜ ਚਵਿੰਡਾ ਦੇਵੀ ’ਚ ਤੀਆਂ ਤੀਜ ਦੀਆਂ ਮੇਲਾ ਕਰਵਾਇਆ ਗਿਆ।ਜਿਸ ਵਿਚ ਸਮੂਹ ਕਾਲਜ਼ ਵਿਦਿਆਰਥਣਾਂ ਰਵਾਇਤੀ ਪਹਿਰਾਵਿਆਂ ’ਚ ਸੱਜ-ਧੱਜ ਕੇ ਸ਼ਾਮਿਲ ਹੋਈਆਂ। ਮੇਲੇ ਦੌਰਾਨ ਬਾਗ, ਫੁਲਕਾਰੀ, ਛੱਜ, ਪੱਖੀਆਂ, ਘੜੇ ਸੱਭਿਆਚਾਰ ਨਾਲ ਸਬੰਧਿਤ ਹੋਰ ਬਹੁਤ ਸਾਰੀਆਂ ਵਸਤਾਂ ਅਤੇ ਖਾਣ ਪੀਣ ਦੇ ਵੱਖ-ਵੱਖ ਸਟਾਲ ਮੁੱਖ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਕਾਵਿ ਉਚਾਰਨ ਮੁਕਾਬਲੇ ’ਚ ਅਹਿਮ ਸਥਾਨ
ਅੰਮ੍ਰਿਤਸਰ, 23 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸਕੂਲੀ ਪੱਧਰ ’ਤੇ ਕਰਵਾਏ ਗਏ ਕਾਵਿ ਉਚਾਰਨ ਮੁਕਾਬਲੇ ’ਚ ਚੰਗੀ ਕਾਬਲੀਅਤ ਸਦਕਾ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਭਾਈ ਵੀਰ ਸਿੰਘ …
Read More »ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀ ਵੱਖ-ਵੱਖ ਮੁਾਕਬਲਿਆਂ ’ਚ ਅੱਵਲ
ਅੰਮ੍ਰਿਤਸਰ, 23 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ’ਚ ਆਪਣੀ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਅਤੇ ਕਾਂਸੇ ਦੇ ਤਗਮੇ ਹਾਸਲ ਕੀਤੇ ਹਨ।ਸਕੂਲ ਦੇ 2 ਵਿਦਿਆਰਥੀਆਂ ਨੇ ਮੁੱਕੇਬਾਜ਼ੀ ’ਚ ਚਾਂਦੀ ਅਤੇ ਕਾਂਸੇ ਅਤੇ ਤੈਰਾਕੀ ’ਚ ਸਕੂਲ ਦੀ ਵਿਦਿਆਰਥਣ ਨੇ ਕਾਂਸੇ ਦਾ ਤਗਮਾ ਪ੍ਰਾਪਤ ਕਰਕੇ ਜ਼ਿਲੇ, ਸਕੂਲ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 23 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਸ਼ਾਸਤਰੀ (ਬੈਚਲਰ), ਸਮੈਸਟਰ ਦੂਜਾ, ਚੌਥਾ ਤੇ ਛੇਵਾਂ, ਮਾਸਟਰ ਆਫ਼ ਕਾਮਰਸ ਸਮੈਸਟਰ ਦੂਜਾ, ਐਮ.ਏ ਪੱਤਰਕਾਰੀ ਅਤੇ ਜਨ ਸੰਚਾਰ ਸਮੈਸਟਰ ਸਮੈਸਟਰ ਦੂਜਾ ਤੇ ਚੌਥਾ, ਬੈਚਲਰ ਆਫ਼ ਵੋਕੇਸ਼ਨ (ਈ-ਕਾਮਰਸ ਅਤੇ ਡਿਜ਼ੀਟਲ ਮਾਰਕੀਟਿੰਗ), ਸਮੈਸਟਰ ਚੌਥਾ, ਮਾਸਟਰ ਇਨ ਟੂਰਿਜ਼ਮ ਮੈਨੇਜਮੈਂਟ ਸਮੈਸਟਰ ਦੂਜਾ ਤੇ ਚੌਥਾ, ਐਮ.ਏ ਅੰਗਰੇਜ਼ੀ, ਸਮੈਸਟਰ ਦੂਜਾ, ਐਮ.ਏ ਪਬਲਿਕ ਐਡਮਿਨਿਸਟਰੇਸ਼ਨ …
Read More »ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 26 ਅਗਸਤ ਨੂੰ
ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਨੇ ਦੱਸਿਆ ਹੈ ਕਿ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 26 ਅਗਸਤ 2022 ਨੂੰ ਖਾਲਸਾ ਕਾਲਜ਼ ਆਫ਼ ਐਜ਼ੂਕਸ਼ਨ, ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਟੈਲੀ ਪਰਫੋਰਮਜ਼ ਇੰਡੀਆ ਪ੍ਰਾ. ਲਿਮ./ ਟੈਲੀਪਰਫੋਰਮਸ਼ ਗਲੋਬਲ ਸਰਵਿਸ਼ ਪ੍ਰਈਵੇਟ ਲਿਮ., ਵਿੰਡੋ ਟੈਕਨਾਲੋਜੀ ਪ੍ਰਾ. ਲਿਮ. ਅਤੇ …
Read More »ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਚੇਤਨਪੁਰਾ ਵਿਖੇ ਅੱਜ ਲਗਾਇਆ ਜਾਵੇਗਾ ਕੈਂਪ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਦੇ ਬਜ਼ੁਰਗ, ਦਿਵਿਆਂਗ, ਵਿਧਵਾ, ਆਸ਼ਰਿਤ ਵਿਅਕਤੀਆਂ ਦੀ ਭਲਾਈ ਲਈ 17 ਅਗਸਤ ਤੋਂ ਪੈਨਸ਼ਨ ਕੈਂਪ ਲਗਾਏ ਜਾ ਰਹੇ ਹਨ ਅਤੇ ਇਨਾਂ ਕੈਂਪਾਂ ਵਿੱਚ ਲੋੜਵੰਦਾਂ ਦੀ ਖੱਜ਼ੱਲ ਖੁਆਰੀ ਨੂੰ ਖ਼ਤਮ ਕਰਨ ਲਈ ਉਨਾਂ ਦੇ ਘਰਾਂ ਦੇ ਨਜਦੀਕ ਹੀ ਕੈਂਪ ਲਗਾ ਕੇ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। …
Read More »ਬੈਚਲਰ ਆਫ਼ ਪਲੈਨਿੰਗ ਤੇ ਐਮ.ਪਲਾਨ (ਟਰਾਂਸਪੋਰਟ) ‘ਚ ਦਾਖਲਾ 30 ਸਤੰਬਰ ਤਕ
ਅੰਮ੍ਰਿਤਸਰ, 22 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅਕਾਦਮਿਕ ਸੈਸ਼ਨ 2022-23 ਲਈ ਬੈਚਲਰ ਆਫ਼ ਪਲੈਨਿੰਗ (ਅਰਬਨ ਐਂਡ ਰੀਜ਼ਨਲ) ਅਤੇ ਐਮ. ਪਲਾਨ (ਟਰਾਂਸਪੋਰਟ) ਵਿੱਚ ਕੁੱਝ ਖਾਲੀ ਸੀਟਾਂ ਲਈ ਚਾਹਵਾਨ ਉਮੀਦਵਾਰ ਦਾਖਲਾ ਲੈ ਸਕਦੇ ਹਨ। ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਖਾਲੀ ਸੀਟਾਂ `ਤੇ ਦਾਖਲਾ ਲੈਣ ਦੇ ਚਾਹਵਾਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 22 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2022 ਸੈਸ਼ਨ ਦੇ ਬੀ.ਏ/ਬੀ.ਐਸ.ਸੀ ਸਮੈਸਟਰ ਚੌਥਾ, ਬੀ.ਸੀ.ਏ ਸਮੈਸਟਰ ਦੂਜਾ, ਮਾਸਟਰ ਆਫ ਵੋਕੇਸ਼ਨ (ਕਾਸਮੀਟਾਲੋਜੀ ਐਂਡ ਏਮਪ; ਵੈਲਨੈਸ) ਸਮੈਸਟਰ ਚੌਥਾ, ਮਾਸਟਰ ਆਫ ਵੋਕੇਸ਼ਨ (ਮੈਂਟਲ ਹੈਲਥ ਕੌਂਸਲਿੰਗ) ਸਮੈਸਟਰ ਦੂਜਾ, ਐਮ.ਏ ਹਿਸਟਰੀ ਸਮੈਸਟਰ ਚੌਥਾ, ਐਮ.ਏ ਫਾਈਨ ਆਰਟਸ ਸਮੈਸਟਰ ਚੌਥਾ, ਮਾਸਟਰ ਆਫ ਵੋਕੇਸ਼ਨ (ਈਕਾਮਰਸ) ਸਮੈਸਟਰ ਦੂਜਾ, ਮਾਸਟਰ ਆਫ ਵੋਕੇਸ਼ਨ (ਵੈਬ ਟੈਕਨਾਲੋਜੀ ਐਂਡ ਏਮਪ ਮਲਟੀਮੀਡੀਆ) …
Read More »
Punjab Post Daily Online Newspaper & Print Media